Home > Articles posted by amritsartimes.live (Page 172)
FEATURE
on Aug 21, 2025
224 views 1 sec

ਪਿਛਲੇ ਕੁਝ ਦਿਨਾਂ ਤੋਂ ਚੋਣ ਕਮਿਸ਼ਨ ਤੇ ਰਾਹੁਲ ਗਾਂਧੀ ਦੇ ਵਿੱਚ ਇੱਕ ਜੰਗ ਲੱਗੀ ਹੋਈ ਹੈ। ਵੋਟ ਚੋਰੀ ਦਾ ਮਸਲਾ ਇਸ ਸਮੇਂ ਦੇਸ਼ ਦਾ ਸਭ ਤੋਂ ਵੱਡਾ ਮੁੱਦਾ ਬਣਿਆ ਹੋਇਆ ਹੈ ਤੇ ਬਣਨਾ ਵੀ ਚਾਹੀਦਾ ਹੈ। ਹੁਣ ਤੱਕ ਚੋਣ ਕਮਿਸ਼ਨ ਇੱਕ ਪਾਸੇ ਹੈ, ਤੇ ਦੂਜੇ ਪਾਸੇ ਸਾਰੀਆਂ ਵਿਰੋਧੀ ਪਾਰਟੀਆਂ ਇੱਕ ਜੁੱਟ ਹੋਈਆਂ ਵਿਰੋਧ ਪ੍ਰਦਰਸ਼ਨ ਕਰ […]

Loading

FEATURE
on Aug 20, 2025
103 views 0 secs

ਭਾਜਪਾ ਨੇ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਅੱਜ ਸਵੇਰੇ ਸਿਵਲ ਲਾਈਨਜ਼ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ‘ਜਨ ਸੁਣਵਾਈ’ ਪ੍ਰੋਗਰਾਮ ਦੌਰਾਨ ਕਥਿਤ ਹਮਲਾ ਕੀਤਾ ਗਿਆ।ਦਿੱਲੀ ਭਾਜਪਾ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਹਫਤਾਵਾਰੀ ‘ਜਨ ਸੁਣਵਾਈ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ’ਤੇ ਹੋਏ ‘ਹਮਲੇ’ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਪਾਰਟੀ ਸੂਤਰਾਂ ਨੇ […]

Loading

FEATURE
on Aug 20, 2025
112 views 2 secs

ਪਹਾੜਾਂ ’ਚ ਮੁੜ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਫ਼ਿਕਰ ਵਧਾ ਦਿੱਤੇ ਹਨ। ਮੌਸਮ ਵਿਭਾਗ ਨੇ 24-25 ਅਗਸਤ ਨੂੰ ਸ਼ਿਮਲਾ ਖ਼ਿੱਤੇ ਤੋਂ ਇਲਾਵਾ ਕੁੱਲੂ ਤੇ ਮੰਡੀ ਖੇਤਰ ’ਚ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਬੀਬੀਐੱਮਬੀ ਨੇ ਮੌਸਮ ਵਿਭਾਗ ਦੀ ਚਿਤਾਵਨੀ ਦੇ ਮੱਦੇਨਜ਼ਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਮੇਨਟੇਨ […]

Loading

FEATURE
on Aug 20, 2025
103 views 0 secs

ਲੰਡਨ/ ਵੁਲਵਰਹੈਂਪਟਨ/ਏ.ਟੀ.ਨਿਊਜ਼:ਇੰਗਲੈਂਡ ਦੇ ਸ਼ਹਿਰ ਵੁਲਵਰਹੈਂਪਟਨ ’ਚ ਦੋ ਬਜ਼ੁਰਗ ਸਿੱਖਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਵੁਲਵਰਹੈਂਪਟਨ ਰੇਲਵੇ ਸਟੇਸ਼ਨ ਦੀ ਦੱਸੀ ਜਾ ਰਹੀ ਹੈ। ਘਟਨਾ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਸੀ, ਜਿਸ ਵਿੱਚ ਦੋ ਬਜ਼ੁਰਗ ਸਿੱਖਾਂ ’ਤੇ ਕੁੱਝ ਅੰਗਰੇਜ਼ ਨੌਜਵਾਨਾਂ ਵੱਲੋਂ ਨਸਲੀ ਟਿੱਪਣੀਆਂ ਕਰਦੇ ਹੋਏ ਹਮਲਾ ਕੀਤਾ ਗਿਆ […]

Loading

FEATURE
on Aug 20, 2025
104 views 5 secs

ਅੱਜ ਦੀ ਵਿਸ਼ਵ ਰਾਜਨੀਤੀ ਵਿੱਚ ਭਾਰਤ ਅਤੇ ਚੀਨ ਵਿਚਕਾਰ ਵਧਦੀ ਨੇੜਤਾ ਨੇ ਨਵੀਂ ਚਰਚਾ ਛੇੜ ਦਿੱਤੀ ਹੈ। 2020 ਵਿੱਚ ਗਲਵਾਨ ਘਾਟੀ ਵਿੱਚ ਹੋਏ ਸੰਘਰਸ਼ ਨੇ ਦੋਹਾਂ ਦੇਸਾਂ ਦੇ ਰਿਸ਼ਤੇ ਨੂੰ ਗਹਿਰੇ ਝਟਕੇ ਦਿੱਤੇ ਸਨ, ਪਰ ਹੁਣ ਤੱਕ ਦੇ ਘਟਨਾਕ੍ਰਮ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਮਾਂ ਬਦਲ ਰਿਹਾ ਹੈ। ਡੋਨਾਲਡ ਟਰੰਪ ਦੀ ਅਮਰੀਕੀ ਵਪਾਰ […]

Loading

FEATURE
on Aug 20, 2025
112 views 5 secs

ਪੰਜਾਬ, ਦੀਆਂ ਧੀਆਂ ਇੱਕ ਵੱਡੇ ਰੈਕੇਟ ਦਾ ਸ਼ਿਕਾਰ ਬਣ ਰਹੀਆਂ ਹਨ। ਚੰਗੀ ਨੌਕਰੀ ਅਤੇ ਬਿਹਤਰ ਜ਼ਿੰਦਗੀ ਦੇ ਬਹਾਨੇ ਨਾਲ ਵਿਦੇਸ਼ ਭੇਜੀਆਂ ਜਾ ਰਹੀਆਂ ਪੰਜਾਬ ਦੀਆਂ ਕੁੜੀਆਂ ਨੂੰ ਉੱਥੇ ਜ਼ਬਰਦਸਤੀ ਘਰੇਲੂ ਨੌਕਰੀ ਜਾਂ ਦੇਹ ਵਪਾਰ ਵਿੱਚ ਧੱਕਿਆ ਜਾ ਰਿਹਾ ਹੈ।  ਹਾਲ ਹੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਇੱਕ ਪਟੀਸ਼ਨ ਨੇ ਇਸ ਮੁੱਦੇ ਨੂੰ […]

Loading

FEATURE
on Aug 20, 2025
97 views 3 secs

ਜਲੰਧਰ : ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੇ ਗੁਰਮਤਿ ਸੰਗੀਤ ਦੇ ਮਾਹਿਰ ਅਤੇ ਸ੍ਰੀਰਾਗਾਂ ਦੇ ਪ੍ਰਸਿੱਧ ਰਾਗੀ ਭਾਈ ਗੁਰਮੀਤ ਸਿੰਘ ਸ਼ਾਂਤ ਨੂੰ ਭਾਈ ਮਰਦਾਨਾ ਅਵਾਰਡ ਨਾਲ ਸਨਮਾਨਿਤ ਕਰਕੇ ਉਨ੍ਹਾਂ ਦੀਆਂ ਗੁਰਮਤਿ ਸੰਗੀਤ ਦੇ ਖੇਤਰ ਵਿੱਚ ਅਣਮੁੱਲੀਆਂ ਸੇਵਾਵਾਂ ਨੂੰ ਸਤਿਕਾਰਿਆ ਹੈ। ਇਸ ਮੌਕੇ ਤੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਥਕ ਸਖਸ਼ੀਅਤਾਂ ਕਮਲਜੀਤ ਸਿੰਘ […]

Loading

FEATURE
on Aug 19, 2025
123 views 6 secs

ਪੰਜਾਬੀ ਮੁੰਡੇ-ਕੁੜੀਆਂ ਦਾ ਖਾੜੀ ਦੇਸ਼ਾਂ ਵੱਲ ਮਜ਼ਦੂਰੀ ਲਈ ਜਾਣ ਦਾ ਸਿਲਸਿਲਾ ਕੋਈ ਨਵੀਂ ਗੱਲ ਨਹੀਂ। ਬੀਤੇ ਸਾਢੇ ਚਾਰ ਸਾਲਾਂ ਵਿੱਚ 52,643 ਪੰਜਾਬੀ ਅਰਬ ਮੁਲਕਾਂ ਵਿੱਚ ਮਜ਼ਦੂਰੀ ਲਈ ਗਏ ਨੇ। ਵਿਦੇਸ਼ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ, ਸਾਲ 2020 ਤੋਂ 30 ਜੂਨ 2025 ਤੱਕ ਪੂਰੇ ਭਾਰਤ ਵਿਚੋਂ 16.06 ਲੱਖ ਵਰਕਰ 18 ਮੁਲਕਾਂ ਵੱਲ ਗਏ ਨੇ, ਜਿਨ੍ਹਾਂ ਵਿੱਚ […]

Loading

FEATURE
on Aug 19, 2025
161 views 0 secs

ਨਿਊਜ਼ ਵਿਸ਼ਲੇਸ਼ਣ ਸਿੱਖ ਪੰਥ ਦੀ ਸਿਆਸਤ ਵਿੱਚ ਉਦੋਂ ਇੱਕ ਨਵਾਂ ਮੋੜ ਆਇਆ ਸੀ, ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਸੀ। ਇਸ ਫ਼ੈਸਲੇ ਨੇ ਨਾ ਸਿਰਫ਼ ਬਾਦਲ ਪਰਿਵਾਰ ਵੱਲੋਂ ਚਲਾਏ ਜਾ ਰਹੇ ਅਕਾਲੀ ਦਲ ਨੂੰ ਝੰਜੋੜ ਕੇ […]

Loading

FEATURE
on Aug 19, 2025
132 views 0 secs

ਭਿੰਡ/ਏ.ਟੀ.ਨਿਊਜ਼: ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਦੇ ਗੋਹਾੜ ਤਹਿਸੀਲ ਵਿੱਚ ਬੀਤੇ ਦਿਨੀਂ ਲੰਡਨ ਸਥਿਤ ਐਨ.ਆਰ.ਆਈ. ਸਿੱਖ ਪਰਿਵਾਰ ’ਤੇ ਹਮਲੇ ਦੀ ਘਟਨਾ ਵਾਪਰੀ, ਜਿਸ ਨੇ ਸਿੱਖ ਭਾਈਚਾਰੇ ਵਿੱਚ ਰੋਸ ਪੈਦਾ ਕਰ ਦਿੱਤਾ। ਡਾ. ਵਿਕਰਮਜੀਤ ਸਿੰਘ, ਉਸ ਦੀ ਪਤਨੀ ਰਾਜਵੀਰ ਕੌਰ, ਧੀ ਰਵਨੀਤ ਕੌਰ ਅਤੇ ਪੁੱਤਰ ਰੋਹਨਪ੍ਰੀਤ ਸਿੰਘ ਢਾਈ ਸਾਲ ਬਾਅਦ ਰਾਜਵੀਰ ਦੇ ਪੈਤ੍ਰਕ ਪਿੰਡ ਫਤਿਹਪੁਰ ਜਾ […]

Loading