Home > Articles posted by amritsartimes.live (Page 173)
FEATURE
on Aug 19, 2025
201 views 2 secs

ਇਰਾਨ ਨੇ ਜੂਨ 2025 ਵਿੱਚ ਇਜ਼ਰਾਇਲ ਅਤੇ ਅਮਰੀਕਾ ਨਾਲ ਹੋਏ 12 ਦਿਨਾਂ ਦੇ ਯੁੱਧ ਤੋਂ ਬਾਅਦ ਜਾਸੂਸੀ ਦੇ ਦੋਸ਼ਾਂ ’ਤੇ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਰਾਨੀ ਪੁਲਿਸ ਨੇ ਦੇਸ਼ ਭਰ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ 21 ਹਜ਼ਾਰ ਲੋਕਾਂ ਨੂੰ ਜਾਸੂਸੀ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਹੈ। ਇਨ੍ਹਾਂ ਵਿੱਚ ਆਮ […]

Loading

FEATURE
on Aug 19, 2025
112 views 1 sec

ਸੰਯੁਕਤ ਅਰਬ ਅਮੀਰਾਤ ਦਾ ਸ਼ਹਿਰ ਦੁਬਈ ਅੱਜਕੱਲ੍ਹ ਧਰਮ ਪਰਿਵਰਤਨ ਦੇ ਮਾਮਲੇ ਵਿੱਚ ਸੁਰਖੀਆਂ ਵਿੱਚ ਹੈ। ਇੱਕ ਰਿਪੋਰਟ ਮੁਤਾਬਕ, 2025 ਦੇ ਪਹਿਲੇ ਛੇ ਮਹੀਨਿਆਂ ਵਿੱਚ 3600 ਤੋਂ ਵੱਧ ਵਿਅਕਤੀਆਂ ਨੇ ਦੁਬਈ ਵਿੱਚ ਇਸਲਾਮ ਧਰਮ ਅਪਣਾਇਆ ਹੈ। ਇਹ ਸਾਰੀ ਪ੍ਰਕਿਰਿਆ ਮੁਹੰਮਦ ਬਿਨ ਰਾਸ਼ਿਦ ਇਸਲਾਮਿਕ ਕਲਚਰਲ ਸੈਂਟਰ ਦੀ ਨਿਗਰਾਨੀ ਹੇਠ ਹੋਈ, ਜੋ ਇਸਲਾਮਿਕ ਮਾਮਲਿਆਂ ਅਤੇ ਧਰਮਾਰਥ ਗਤੀਵਿਧੀਆਂ ਵਿਭਾਗ […]

Loading

FEATURE
on Aug 19, 2025
114 views 2 secs

ਪੰਥਕ ਹਲਚਲ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾਉਂਦੇ ਹੋਏ ਏ.ਆਈ. ਤਕਨੀਕ ਨਾਲ ਬਣਾਈ ਗਈ ਇੱਕ ਝੂਠੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇਸ ਰੂਹਾਨੀ ਅਸਥਾਨ ਨੂੰ ਹੜ੍ਹਾਂ ਦੇ ਪਾਣੀ ਨਾਲ ਢਹਿ-ਢੇਰੀ ਹੁੰਦਾ ਵਿਖਾਇਆ ਗਿਆ ਹੈ। ਇਹ ਵੀਡੀਓ ‘ਗੁਡ ਫਾਰਮਰ’ ਫਾਰਮ ਏ 17’ ਨਾਂ ਦੇ […]

Loading

FEATURE
on Aug 19, 2025
96 views 1 sec

ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਅਤੇ ਅਸਲਾ ਲਾਇਸੈਂਸ ਦੇ ਅਰਜ਼ੀਕਾਰੀਆਂ ਵਿੱਚ ਨਸ਼ੇੜੀਆਂ ਦੀ ਪਛਾਣ ਲਈ ਸਰਕਾਰ ਨੇ ਡੋਪ ਟੈਸਟ ਲਾਜ਼ਮੀ ਕਰ ਦਿੱਤਾ ਸੀ। ਇਸ ਪ੍ਰਕਿਰਿਆ ਨੇ ਪਿਛਲੇ 8 ਸਾਲਾਂ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ 3,65,872 ਡੋਪ ਟੈਸਟ ਕਰਵਾਏ, ਜਿਸ ’ਤੇ ਲੋਕਾਂ ਨੇ ਕੁੱਲ 55 ਕਰੋੜ ਰੁਪਏ ਖਰਚ ਕੀਤੇ। ਆਰ.ਟੀ.ਆਈ. ਤਹਿਤ ਸਾਹਮਣੇ ਆਈ […]

Loading

FEATURE
on Aug 19, 2025
96 views 4 secs

ਡਾ. ਗੁਲਾਮ ਮੁਸਤਫ਼ਾ ਡੋਗਰਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਜਦੋਂ ਕਾਂਗਰਸ, ਮੁਸਲਿਮ ਲੀਗ, ਅਕਾਲੀ ਦਲ, ਯੂਨੀਨਿਸਟ ਪਾਰਟੀ ਤੇ ਹੋਰ ਧਿਰਾਂ ਦਰਮਿਆਨ ਪੰਜਾਬ ਨੂੰ ਇਕੱਠਾ ਰੱਖਣ ਲਈ ਕੋਈ ਸਹਿਮਤੀ ਨਾ ਬਣੀ ਤਾਂ ਗਵਰਨਰ ਪੰਜਾਬ ਈ.ਐਮ. ਜੈਨਕੀਨਸ ਨੇ ਪੰਜਾਬ ਅਸੈਂਬਲੀ ਦੇ ਮੈਂਬਰਾਂ ਨੂੰ ਕਿਹਾ ਕਿ ਤੁਸੀਂ ਖ਼ੁਦ ਇਕੱਠੇ ਹੋ ਕੇ ਫ਼ੈਸਲਾ ਕਰ ਲਵੋ ਕਿ ਤੁਸੀਂ ਪੰਜਾਬ ਨੂੰ ਇਕੱਠਾ […]

Loading

FEATURE
on Aug 18, 2025
120 views 5 secs

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਸਖ਼ਤ ਟੈਰਿਫ ਨੀਤੀਆਂ ਨੇ ਵਿਸ਼ਵ ਭਰ ਵਿੱਚ ਹਲਚਲ ਮਚਾ ਦਿੱਤੀ ਹੈ। ਖਾਸਕਰ ਬ੍ਰਿਕਸ (ਬ੍ਰਾਜ਼ੀਲ, ਰੂਸ, ਭਾਰਤ, ਚੀਨ, ਦੱਖਣੀ ਅਫਰੀਕਾ) ਦੇਸ਼ਾਂ ‘ਤੇ ਲਗਾਏ ਗਏ ਭਾਰੀ ਭਰਕਮ ਟੈਰਿਫ ਨੇ ਇਸ ਸਮੂਹ ਨੂੰ ਅਮਰੀਕਾ ਦੇ ਖਿਲਾਫ ਇੱਕਜੁੱਟ ਕਰ ਦਿੱਤਾ ਹੈ। ਟਰੰਪ ਦਾ ਦਾਅਵਾ ਹੈ ਕਿ ਇਹ ਟੈਰਿਫ ਅਮਰੀਕਾ ਦੇ ਵਪਾਰਕ ਘਾਟੇ ਨੂੰ ਘਟਾਉਣ […]

Loading

FEATURE
on Aug 18, 2025
114 views 21 secs

ਬਿਹਾਰ ਵਿਧਾਨ ਸਭਾ ਚੋਣਾਂ ਵਿਚ ਸਿਰਫ਼ ਤਿੰਨ ਮਹੀਨੇ ਬਾਕੀ ਰਹਿਣ ਦੇ ਮੱਦੇਨਜ਼ਰ ਅਤੇ ਵਿਰੋਧੀ ਧਿਰ ਦੇ ਭਾਜਪਾ ਅਤੇ ਚੋਣ ਕਮਿਸ਼ਨ ‘ਤੇ ‘ਵੋਟ ਚੋਰੀ’ ਦੇ ਦੋਸ਼ਾਂ ਦਰਮਿਆਨ ‘ਇੰਡੀਆ’ ਗੱਠਜੋੜ ਨੇ ਸਾਸਾਰਾਮ ਤੋਂ ‘ਵੋਟਰ ਅਧਿਕਾਰ ਯਾਤਰਾ’ ਸ਼ੁਰੂ ਕੀਤੀ ਹੈ। ਇਹ ਯਾਤਰਾ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਚੋਣਾਂ ਵਿਚ ਕਥਿਤ ਗੜਬੜੀਆਂ ਨੂੰ ਰੋਕਣ ਦੇ […]

Loading

FEATURE
on Aug 18, 2025
101 views 2 secs

ਬੀਤੇ ਦਿਨੀਂ ਨਾਭਾ ਬਲਾਕ ਦੇ ਪਿੰਡ ਕਲਸਾਣਾ ਦੀ ਪੰਚਾਇਤ ਨੂੰ ਸਵੱਛ ਭਾਰਤ ਅਭਿਆਨ ਅਧੀਨ ਸਫਾਈ ਲਈ ਸਨਮਾਨਿਤ ਕਰਨ ਦੇ ਮਕਸਦ ਨਾਲ 15 ਅਗਸਤ 2025 ਨੂੰ ਨਵੀਂ ਦਿੱਲੀ ਬੁਲਾਇਆ ਗਿਆ ਸੀ। ਪਿੰਡ ਦੇ ਸਰਪੰਚ ਗੁਰਧਿਆਨ ਸਿੰਘ ਨੂੰ ਜਲ ਸ਼ਕਤੀ ਮੰਤਰੀ ਵੀ. ਸਮਾਣਾ ਨੇ ਸਨਮਾਨਿਤ ਵੀ ਕੀਤਾ ਸੀ। ਪਰ ਉਸੇ ਦਿਨ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ […]

Loading

FEATURE
on Aug 18, 2025
134 views 8 secs

ਅੱਜਕੱਲ੍ਹ ਕੈਨੇਡਾ ਦੀ ਸਿਆਸਤ ਵਿੱਚ ਭਾਰਤੀ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਨਾਲ ਜੁੜੇ ਗੈਂਗ ਨੂੰ ਲੈ ਕੇ ਵੱਡੀ ਚਰਚਾ ਛਿੜੀ ਹੋਈ ਹੈ। ਬਿਸ਼ਨੋਈ ਗੈਂਗ ਨੂੰ ‘ਦਹਿਸ਼ਤਗਰਦ ਜਥੇਬੰਦੀ’ ਐਲਾਨੇ ਜਾਣ ਦੀ ਮੰਗ ਤੇਜ਼ ਹੋ ਗਈ ਹੈ, ਜਿਸ ਵਿੱਚ ਨਾ ਸਿਰਫ਼ ਵਿਰੋਧੀ ਪਾਰਟੀਆਂ ਸ਼ਾਮਲ ਹਨ ,ਸਗੋਂ ਕਈ ਪ੍ਰੀਮੀਅਰ ਅਤੇ ਮੇਅਰ ਵੀ ਆਵਾਜ਼ ਉਠਾ ਰਹੇ ਹਨ। ਇਸ ਮੰਗ […]

Loading

FEATURE
on Aug 18, 2025
147 views 3 secs

ਸਿੱਖ ਸੱਧਰਾਂ ਅਤੇ ਉਮੰਗਾਂ ਨੂੰ ਜ਼ੁਬਾਨ ਦੇਣ ਦੇ ਆਸ਼ੇ ਤਹਿਤ ਕਾਰਜਸ਼ੀਲ ਸ਼੍ਰੋਮਣੀ ਅਕਾਲੀ ਦਲ ਦੇ ਵੱਖ- ਵੱਖ ਧੜਿਆਂ ਦੀ ਗਿਣਤੀ ਵਿੱਚ ਪਿਛਲੇ ਦਿਨੀਂ ਵਾਧਾ ਹੋ ਗਿਆ ਹੈ, ਜਿਸ ਕਾਰਨ ਪੰਜਾਬ ਦੀ ‘ਪੰਥਕ ਸਿਆਸਤ’ ’ਚ ਅੱਜ-ਕੱਲ੍ਹ ਵਿਸ਼ੇਸ਼ ਉਤਸ਼ਾਹ ਵੇਖਣ ਵਿੱਚ ਆ ਰਿਹਾ ਹੈ। ਇੱਕ ਸਦੀ ਅਤੇ ਪੰਜ ਸਾਲ ਪਹਿਲਾਂ ਸੰਨ 1920 ਵਿੱਚ ਹੋਂਦ ’ਚ ਆਈ ਪੰਥਕ […]

Loading