ਅੰਮ੍ਰਿਤਸਰ- ਸਿੱਖ ਪੰਥ ਦੇ ਦੋ ਪਵਿੱਤਰ ਤਖ਼ਤ ਸਾਹਿਬਾਨ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਚਕਾਰ ਚੱਲ ਰਿਹਾ ਵਿਵਾਦ ਖ਼ਤਮ ਹੋ ਗਿਆ। ਦੋਹਾਂ ਤਖ਼ਤਾਂ ਦੇ ਸਿੰਘ ਸਾਹਿਬਾਨ ਨੇ ਆਪਣੇ-ਆਪਣੇ ਫ਼ੈਸਲੇ ਵਾਪਸ ਲੈ ਲਏ ਅਤੇ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਦੀ ਸਰਬਉੱਚਤਾ ਨੂੰ ਪ੍ਰਵਾਨ ਕਰਦਿਆਂ ਸਮਰਪਣ ਦਾ ਲਿਖਤੀ […]
![]()
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਦੀਆਂ ਵਿਆਪਕ ਯੋਜਨਾਵਾਂ ਦਾ ਐਲਾਨ ਕੀਤਾ ਹੈ। ਨਵੰਬਰ 2025 ਵਿੱਚ ਹੋਣ ਵਾਲੇ ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ […]
![]()
ਪੰਜਾਬ ਸਰਕਾਰ ਵੱਲੋਂ 2025 ਵਿੱਚ ਲਿਆਂਦੀ ਗਈ ਨਵੀਂ ਲੈਂਡ ਪੂਲਿੰਗ ਨੀਤੀ ਨੇ ਸੂਬੇ ਦੇ ਸਿਆਸੀ ਅਤੇ ਸਮਾਜਿਕ ਮਾਹੌਲ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਇਸ ਨੀਤੀ ਨੂੰ ਸਰਕਾਰ ਵੱਲੋਂ ਸ਼ਹਿਰੀਕਰਨ ਅਤੇ ਯੋਜਨਾਬੱਧ ਵਿਕਾਸ ਦੇ ਨਾਮ ‘ਤੇ ਪੇਸ਼ ਕੀਤਾ ਜਾ ਰਿਹਾ ਹੈ, ਪਰ ਕਿਸਾਨ ਜਥੇਬੰਦੀਆਂ ਅਤੇ ਵਿਰੋਧੀ ਪਾਰਟੀਆਂ ਨੇ ਇਸ ਨੂੰ ਕਿਸਾਨਾਂ ਦੀ ਜ਼ਮੀਨ ਹਥਿਆਉਣ ਦੀ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਲੋਕ ਸਭਾ ਦੇ ਸਪੀਕਰ, ਚੀਫ ਜਸਟਿਸ ਆਫ ਇੰਡੀਆ ਤੇ ਹੋਰਨਾਂ ਨੂੰ ਸਿੱਖ ਸੰਸਥਾ ਵੱਲੋਂ ਸੱਦਾ ਪੱਤਰ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫ਼ੈਸਲਾ ਸ਼ਹੀਦੀ ਸ਼ਤਾਬਦੀ ਨੂੰ […]
![]()
ਵਿਸ਼ਵ ਦੇ ਖੇਡ ਜਗਤ ਵਿੱਚ ਉਸ ਸਮੇਂ ਸੋਗ ਦੀ ਲਹਿਰ ਫ਼ੈਲ ਗਈ, ਜਦੋਂ ਮੈਰਾਥਨ ਦੇ ਬਾਦਸ਼ਾਹ ਅਤੇ ਖੇਡ ਜਗਤ ਦੇ ਧਰੂ ਤਾਰੇ ਦੌੜਾਕ ਬਾਬਾ ਫ਼ੌਜਾ ਸਿੰਘ ਦਾ ਦੇਹਾਂਤ ਹੋ ਗਿਆ। ਬੁਢਾਪੇ ਦੀ ਜਿਸ ਉਮਰੇ ਵੱਡੀ ਗਿਣਤੀ ਲੋਕ ਆਪਣੇ ਗੋਡਿਆਂ ਦੇ ਦਰਦ ਨਾਲ ਜੂਝਦਿਆਂ ਮੰਜੇ ਨਾਲ ਮੰਜਾ ਹੋ ਜਾਂਦੇ ਹਨ, ਉਸ ਉਮਰੇ ਬਾਬਾ ਫ਼ੌਜਾ ਸਿੰਘ ਨੇ […]
![]()
ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੇ ਅਖ਼ੀਰਲੇ ਦਿਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਾਰਵਾਈ ਦੀ ਸ਼ੁਰੂਆਤ ਅਰਦਾਸ ਦੇ ਨਾਲ ਕੀਤੀ ਗਈ। ਇਸ ਮਗਰੋਂ ਉੱਘੇ ਪੰਜਾਬੀ ਸਿੱਖ ਦੌੜਾਕ ਫ਼ੌਜਾ ਸਿੰਘ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ’ਤੇ ਪੰਜਾਬ ਵਿਧਾਨ ਸਭਾ ਨੇ ਉੱਘੇ […]
![]()
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 114 ਸਾਲਾ ਬਜ਼ੁਰਗ ਮੈਰਾਥਨ ਫ਼ੌਜਾ ਸਿੰਘ ਨੂੰ ਨਿੱਘੀ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਹ ਆਪਣੇ ਵਿਲੱਖਣ ਸ਼ਖ਼ਸੀਅਤ ਅਤੇ ਭਾਰਤ ਦੇ ਨੌਜਵਾਨਾਂ ਨੂੰ ਤੰਦਰੁਸਤੀ ਦੇ ਵਿਸ਼ੇ ਬਾਰੇ ਪ੍ਰੇਰਿਤ ਕਰਨ ਦੇ ਤਰੀਕੇ ਕਰਕੇ ਅਸਾਧਾਰਨ ਸਨ।ਸ੍ਰੀ ਮੋਦੀ ਨੇ ਐਕਸ ’ਤੇ ਇੱਕ ਸੁਨੇਹੇ ਵਿੱਚ ਕਿਹਾ ਕਿ ਫ਼ੌਜਾ ਸਿੰਘ ਦ੍ਰਿੜ ਇਰਾਦੇ ਵਾਲੇ ਅਥਲੀਟ ਸਨ। ਪ੍ਰਧਾਨ ਮੰਤਰੀ […]
![]()
ਜਲੰਧਰ/ਏ.ਟੀ.ਨਿਊਜ਼ : ਮੈਰਾਥਨ ਦੌੜਾਕ ਫ਼ੌਜਾ ਸਿੰਘ ਦੀ ਪਿਛਲੇ ਦਿਨੀਂ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 114 ਸਾਲ ਦੇ ਸਨ। ਜਦੋਂ ਉਹ ਘਰ ਤੋਂ ਬਾਹਰ ਸੈਰ ਕਰ ਰਹੇ ਸਨ ਤਾਂ ਇੱਕ ਕਾਰ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਉਹਨਾਂ ਨੂੰ ਜ਼ਖ਼ਮੀ ਹਾਲਤ ਵਿੱਚ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ […]
![]()
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ, ਭਾਰਤ ਵਰਗੇ ਦੇਸ਼ਾਂ ਦਾ ਲੱਕ ਤੋੜਨ ਦੀ ਤਾਕ ਵਿੱਚ ਨੇ। ਗੱਲ ਸਿੱਧੀ ਜਿਹੀ ਹੈ – ਰੂਸ ਤੋਂ ਤੇਲ ਖਰੀਦਣ ਵਾਲਿਆਂ ਨੂੰ ਅਮਰੀਕੀ ਸੈਨੇਟਰਾਂ ਨੇ 500% ਟੈਰਿਫ ਦੀ ਖੁੱਲ੍ਹੀ ਧਮਕੀ ਦੇ ਰੱਖੀ ਹੈ। ਹੁਣੇ ਜਿਹੇ ਸੈਂਕਸ਼ਨਿੰਗਰਸ਼ੀਆ ਐਕਟ ਆਫ 2025 ਨਾਮ ਦਾ ਇੱਕ ਬਿੱਲ ਹੈ, ਜਿਹੜਾ ਰੂਸ ਦੀ ਤੇਲ ਅਤੇ ਗੈਸ ਵਾਲੀ […]
![]()
1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਇਤਿਹਾਸਕ ਅਤੇ ਦੁਖਦਾਈ ਮਾਮਲੇ ਵਿੱਚ ਇੱਕ ਵਾਰ ਫਿਰ ਨਵਾਂ ਮੋੜ ਆਇਆ ਹੈ। ਉੱਤਰੀ ਦਿੱਲੀ ਦੇ ਗੁਰਦੁਆਰਾ ਪੁਲ ਬੰਗਸ਼ ਨਾਲ ਜੁੜੇ ਮਾਮਲੇ ਵਿੱਚ ਇੱਕ ਚਸ਼ਮਦੀਦ ਗਵਾਹ ਨੇ ਦਿੱਲੀ ਦੀ ਅਦਾਲਤ ਵਿੱਚ ਸਾਹਮਣੇ ਆ ਕੇ ਸਾਬਕਾ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ’ਤੇ ਗੰਭੀਰ ਦੋਸ਼ ਲਗਾਏ ਹਨ। 70 ਸਾਲਾ ਹਰਪਾਲ ਕੌਰ ਬੇਦੀ ਨੇ […]
![]()
