Home > Articles posted by amritsartimes.live (Page 174)
FEATURE
on Aug 18, 2025
111 views 1 sec

ਪੰਜਾਬ ਦੇ ਅੱਧੀ ਦਰਜ਼ਨ ਜ਼ਿਲੇ੍ਹ ਇਸ ਸਮੇਂ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਤਰਨ ਤਾਰਨ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਫ਼ਾਜ਼ਿਲਕਾ, ਫ਼ਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਪਾਣੀ ਨੇ ਆਮ ਜਨ ਜੀਵਨ ਅਸਤ ਵਿਅਸਤ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਦੇ ਪਹਾੜਾਂ ਵਿੱਚ ਪਏ ਮੀਂਹ ਦਾ ਪਾਣੀ ਪੰਜਾਬ ਵਿੱਚ ਆ ਕੇ ਵੱਡੀ ਮਾਰ ਕਰ ਰਿਹਾ ਹੈ। ਹਰ ਸਾਲ […]

Loading

FEATURE
on Aug 18, 2025
111 views 1 sec

ਨਵੀਂ ਦਿੱਲੀ/ਏ.ਟੀ.ਨਿਊਜ਼:ਭਾਰਤ ਦੀ ਬੈਡਮਿੰਟਨ ਖਿਡਾਰਨ ਤਾਨੀਆ ਹੇਮੰਤ ਨੇ ਪਿਛਲੇ ਦਿਨੀਂ ਮਹਿਲਾ ਸਿੰਗਲਜ਼ ਫਾਈਨਲ ਵਿੱਚ ਜਪਾਨ ਦੀ ਕਨਾਏ ਸਕਾਈ ਨੂੰ ਹਰਾ ਕੇ ਸਾਈਪਨ ਇੰਟਰਨੈਸ਼ਨਲ 2025 ਦਾ ਖਿਤਾਬ ਜਿੱਤ ਲਿਆ ਹੈ। ਦੁਨੀਆ ਵਿੱਚ 86ਵੇਂ ਸਥਾਨ ’ਤੇ ਕਾਬਜ਼ 21 ਸਾਲਾ ਤਾਨੀਆ ਨੇ ਗੈਰ-ਦਰਜਾ ਪ੍ਰਾਪਤ ਸਕਾਈ ਨੂੰ 15-10, 15-8 ਨਾਲ ਹਰਾ ਕੇ ਆਪਣਾ ਚੌਥਾ ਕੌਮਾਂਤਰੀ ਸੀਰੀਜ਼ ਖਿਤਾਬ ਜਿੱਤਿਆ। ਸਾਈਪਨ […]

Loading

FEATURE
on Aug 18, 2025
130 views 0 secs

ਨਿਊਯਾਰਕ/ਏ.ਟੀ.ਨਿਊਜ਼: ਵਿੰਬਲਡਨ ਦਾ ਉਤਸ਼ਾਹ ਖਤਮ ਹੋ ਗਿਆ ਹੈ ਅਤੇ ਹੁਣ ਸਾਲ ਦੇ ਆਖਰੀ ਗ੍ਰੈਂਡ ਸਲੈਮ, ਯੂ.ਐਸ. ਓਪਨ 2025 ਦਾ ਰੋਮਾਂਚ 24 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ।ਇਸ ਮੈਚ ਤੋਂ ਪਹਿਲਾਂ, ਯੂ.ਐਸ. ਓਪਨ ਦੇ ਸਾਰੇ ਮੁਕਾਬਲਿਆਂ ਦੀ ਕੁੱਲ ਇਨਾਮੀ ਰਾਸ਼ੀ ਲਗਭਗ 85 ਮਿਲੀਅਨ ਡਾਲਰ (7.45 ਕਰੋੜ ਰੁਪਏ) ਤੱਕ ਪਹੁੰਚ ਜਾਵੇਗੀ, ਜਿਸ ਵਿੱਚ ਮਹਿਲਾ ਅਤੇ ਪੁਰਸ਼ […]

Loading

FEATURE
on Aug 18, 2025
110 views 0 secs

ਫਤਹਿਗੜ੍ਹ ਸਾਹਿਬ/ਏ.ਟੀ.ਨਿਊਜ਼: ਨਵੇਂ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਮ ਦੀ ਵਰਤੋਂ ਸਬੰਧੀ ਹਰ ਤਰ੍ਹਾਂ ਦੀ ਕਾਨੂੰਨੀ ਪ੍ਰਕਿਰਿਆ ਨਾਲ ਨਜਿੱਠਣ ਲਈ ਤਿਆਰ ਹਨ ਅਤੇ ਅਦਾਲਤਾਂ ਵਿੱਚ ਇਸ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।ਫਤਿਹਗੜ੍ਹ ਸਾਹਿਬ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦਾ ਅਕਾਲੀ ਦਲ ਦੇ ਵਰਕਰਾਂ […]

Loading

FEATURE
on Aug 18, 2025
140 views 3 secs

ਬਘੇਲ ਸਿੰਘ ਧਾਲੀਵਾਲਹੁਣੇ ਜਿਹੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਲੀਡਰ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹ 2027 ਵਿਧਾਨ ਸਭਾ ਚੋਣਾਂ ਜਿੱਤਣ ਲਈ ‘ਸਾਮ, ਦਾਮ, ਦੰਡ, ਭੇਦ’ ਵਰਗੇ ਸ਼ਬਦ ਵਰਤਦੇ ਨਜ਼ਰ ਆ ਰਹੇ ਸਨ। ਇਹ ਵੀਡੀਓ ਨੇ ਨਾ ਸਿਰਫ ਵਿਰੋਧੀ ਪਾਰਟੀਆਂ ਨੂੰ ਇੱਕ ਮੰਚ ’ਤੇ ਲਿਆਂਦਾ […]

Loading

FEATURE
on Aug 18, 2025
60 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼:ਸੱਤਾਧਾਰੀ ਐਨ.ਡੀ.ਏ. ਵੱਲੋਂ ਮਹਾਰਾਸ਼ਟਰ ਦੇ ਰਾਜਪਾਲ ਚੰਦਰਪੁਰਮ ਪੋਨੂਸਾਮੀ ਰਾਧਾਕ੍ਰਿਸ਼ਨਨ ਨੂੰ ਉਪ ਰਾਸ਼ਟਰਪਤੀ ਲਈ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ। ਇਹ ਐਲਾਨ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।ਜ਼ਿਕਰਯੋਗ ਹੈ ਕਿ ਚੰਦਰਪੁਰਮ ਪੋਨੂਸਾਮੀ ਰਾਧਾਕ੍ਰਿਸ਼ਨਨ 2024 ਤੋਂ ਮਹਾਰਾਸ਼ਟਰ ਦੇ ਰਾਜਪਾਲ ਹਨ।ਇਸ ਤੋਂ ਪਹਿਲਾਂ ਉਹ ਦੋ ਵਾਰ ਲੋਕ ਸਭਾ ਮੈਂਬਰ ਅਤੇ ਤਾਮਿਲਨਾਡੂ ਵਿੱਚ ਭਾਜਪਾ […]

Loading

FEATURE
on Aug 18, 2025
51 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਰਾਜਧਾਨੀ ਦਿੱਲੀ ਦੇ ਤਿੰਨ ਸਕੂਲਾਂ ਵਿੱਚ ਉਸ ਸਮੇਂ ਅਫ਼ਰਾ ਤਫਰੀ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਹਨਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੇ ਦਿੱਲੀ ਪਬਲਿਕ ਸਕੂਲ, ਸ਼੍ਰੀਰਾਮ ਵਰਲਡ ਸਕੂਲ ਅਤੇ ਮਾਡਰਨ ਸਕੂਲ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ […]

Loading

FEATURE
on Aug 16, 2025
144 views 4 secs

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦਾ ਡੋਨਾਲਡ ਟਰੰਪ ਪ੍ਰਸ਼ਾਸਨ ਐਚ-1ਬੀ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਵੱਡੇ ਬਦਲਾਅ ਕਰਨ ਜਾ ਰਿਹਾ ਹੈ। ਇਹ ਵੀਜ਼ਾ, ਜੋ ਹੁਣ ਤੱਕ ਲਾਟਰੀ ਸਿਸਟਮ ਰਾਹੀਂ ਦਿੱਤਾ ਜਾਂਦਾ ਸੀ, ਹੁਣ ਤਨਖਾਹ-ਆਧਾਰਿਤ ਚੋਣ ਪ੍ਰਣਾਲੀ ਰਾਹੀਂ ਜਾਰੀ ਕੀਤਾ ਜਾਵੇਗਾ। ਵ੍ਹਾਈਟ ਹਾਊਸ ਦੇ ਸੂਚਨਾ ਅਤੇ ਰੈਗੂਲੇਟਰੀ ਮਾਮਲਿਆਂ ਦੇ ਦਫ਼ਤਰ ਨੇ ਇਸ ਸਬੰਧ ਵਿੱਚ ਇੱਕ ਪ੍ਰਸਤਾਵ ਲਿਆਂਦਾ ਹੈ। […]

Loading

FEATURE
on Aug 16, 2025
125 views 2 secs

ਅਲਾਸਕਾ/ਏ.ਟੀ.ਨਿਊਜ਼: ਅਲਾਸਕਾ ’ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਿਚਕਾਰ ਮੁਲਾਕਾਤ ਲਗਭਗ 3 ਘੰਟੇ ਚੱਲੀ, ਪਰ ਇਸ ਦੌਰਾਨ ਯੂਕ੍ਰੇਨ ਜੰਗਬੰਦੀ ਦਾ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਦੋਵੇਂ ਨੇਤਾ ਬੰਦ ਕਮਰੇ ਵਿੱਚ ਮਿਲੇ ਅਤੇ ਗੱਲਬਾਤ ਦੌਰਾਨ ਕੋਈ ਅੰਤਿਮ ਸਮਝੌਤਾ ਨਹੀਂ ਹੋਇਆ, ਪਰ ਪੁਤਿਨ ਨੇ ਮਾਸਕੋ ਵਿੱਚ ਅਗਲੇ ਦੌਰ ਦੀ ਗੱਲਬਾਤ ਕਰਨ ਦਾ ਪ੍ਰਸਤਾਵ […]

Loading

FEATURE
on Aug 16, 2025
212 views 1 sec

ਨਵੀਂ ਦਿੱਲੀ/ਏ.ਟੀ.ਨਿਊਜ਼: ਭਾਰਤ ਤੇ ਸਿੰਗਾਪੁਰ ਨੇ ਆਪਣੇ ਚੋਟੀ ਦੇ ਮੰਤਰੀਆਂ ਦੀ ਮੀਟਿੰਗ ਦੌਰਾਨ ਉੱਨਤ ਤਕਨਾਲੋਜੀ, ਵਪਾਰ, ਸੰਪਰਕ ਅਤੇ ਡਿਜੀਟਲੀਕਰਨ ਦੇ ਖੇਤਰਾਂ ਵਿੱਚ ਆਪਣੇ ਦੁਵੱਲੇ ਸਹਿਯੋਗ ਨੂੰ ਹੋਰ ਵਧਾਉਣ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਇਹ ਚਰਚਾ ਨਵੀਂ ਦਿੱਲੀ ਵਿੱਚ ਹੋਏ ਤੀਜੇ ਭਾਰਤ-ਸਿੰਗਾਪੁਰ ਮੰਤਰੀ ਪੱਧਰ ਦੇ ਗੋਲਮੇਜ਼ ਸੰਮੇਲਨ (ਆਈ.ਐੱਸ.ਐੱਮ.ਆਰ.) ਦੌਰਾਨ ਹੋਈ।ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਵਣਜ ਮੰਤਰੀ ਪਿਯੂਸ਼ […]

Loading