ਦਿੱਲੀ ਯੂਨੀਵਰਸਿਟੀ ਨੇ ‘ਭਾਰਤੀ ਇਤਿਹਾਸ ਵਿੱਚ ਸਿੱਖ ਸ਼ਹਾਦਤ (1500-1765)’ ਨਾਂਅ ਦਾ ਕੋਰਸ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜੋ ਅੰਡਰ-ਗ੍ਰੈਜੂਏਟ ਵਿਦਿਆਰਥੀਆਂ ਲਈ 4 ਕ੍ਰੈਡਿਟ ਦਾ ਚੋਣਵਾਂ ਕੋਰਸ ਹੋਵੇਗਾ। ਇਸ ਕੋਰਸ ਦਾ ਮਕਸਦ ਸਿੱਖ ਧਰਮ ਦੇ ਵਿਕਾਸ, ਸ਼ਹੀਦੀਆਂ ਅਤੇ ਜ਼ੁਲਮਾਂ ਵਿਰੁੱਧ ਸਿੱਖ ਲਹਿਰ ਦੀ ਲੜਾਈ ਨੂੰ ਸਮਝਾਉਣਾ ਹੈ। ਇਸ ਵਿੱਚ ਗੁਰੂ ਅਰਜਨ ਦੇਵ ਜੀ, ਗੁਰੂ ਤੇਗ […]
![]()
ਰਜਿੰਦਰ ਸਿੰਘ ਪੁਰੇਵਾਲਭਾਰਤ ਲੋਕਤੰਤਰੀ ਦੇਸ਼ ਮੰਨਿਆ ਜਾਂਦਾ ਹੈ,ਪਰ ਪ੍ਰੈੱਸ ਦੀ ਆਜ਼ਾਦੀ ਦਾ ਗਲ਼ ਘੁੱਟਿਆ ਜਾ ਰਿਹਾ ਹੈ। ਐਕਸ, ਜਿਸ ਨੂੰ ਪਹਿਲਾਂ ਟਵਿੱਟਰ ਵਜੋਂ ਜਾਣਿਆ ਜਾਂਦਾ ਸੀ, ਨੇ ਸਰਕਾਰ ’ਤੇ ਇਲਜ਼ਾਮ ਲਾਇਆ ਹੈ ਕਿ ਉਹ ਮੀਡੀਆ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਐਕਸ ਦਾ ਕਹਿਣਾ ਹੈ ਕਿ ਸਰਕਾਰ ਨੇ 3 ਜੁਲਾਈ 2025 ਨੂੰ […]
![]()
ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ ਦੇ ਹੁਕਮਨਾਮੇ ਅਨੁਸਾਰ, ਮਿਸਲ ਸਤਲੁਜ ਇਸ ਮਾਨਸੂਨ ਦੇ ਮੌਸਮ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸਲ ਦੇ ਬੁਲਾਰੇ ਨੇ ਦੱਸਿਆ ਕਿਅਸੀਂ ਕੁਝ ਸਾਲ ਪਹਿਲਾਂ ਵੀ ਇਸੇ ਤਰ੍ਹਾਂ ਦੀ ਇੱਕ ਛੋਟੇ ਪੱਧਰ ’ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਸੀ, ਜਿਸ ਤੋਂ ਸਾਨੂੰ ਕੁਝ ਸਿੱਖਿਆਵਾਂ […]
![]()
ਬੀਬੀ ਪਰਮਜੀਤ ਕੌਰ ਖਾਲੜਾ ਤਰਨਤਾਰਨ ਜ਼ਿਮਨੀ ਚੋਣ ਨਹੀਂ ਲੜਨਗੇ। ਇਹ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਹੈ। ਇੱਕ ਮਹੱਤਵਪੂਰਨ ਮੀਟਿੰਗ ਤੋਂ ਬਾਅਦ, ਖਾਲੜਾ ਮਿਸ਼ਨ ਨੇ ਐਲਾਨ ਕੀਤਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਤਰਨਤਾਰਨ ਵਿਧਾਨ ਸਭਾ ਸੀਟ ਸਮੇਤ ਕੋਈ ਵੀ ਚੋਣ ਨਹੀਂ ਲੜੇਗੀ।ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਉਨ੍ਹਾਂ ਸਪੱਸ਼ਟ ਕੀਤਾ […]
![]()
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਕਾਂਗਰਸ ਦੀ ਹਾਰ ਨੇ ਪਾਰਟੀ ਦੀ ਅੰਦਰੂਨੀ ਧੜੇਬੰਦੀ ਨੂੰ ਸਾਹਮਣੇ ਲਿਆਂਦਾ ਹੈ। ਪਾਰਟੀ ਹਾਈਕਮਾਨ ਨੇ ਇਸ ਹਾਰ ਤੋਂ ਬਾਅਦ ਸੂਬੇ ਵਿੱਚ ਅਨੁਸ਼ਾਸਨਹੀਣਤਾ ਅਤੇ ਗੁੱਟਬੰਦੀ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਣ ਦੀ ਰਣਨੀਤੀ ਅਪਣਾਈ ਹੈ। ਪਾਰਟੀ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੂੰ ਇਸ ਮੁੱਦੇ […]
![]()
ਨਵੀਂ ਦਿੱਲੀ/ਏ.ਟੀ.ਨਿਊਜ਼:1984 ਦੇ ਸਿੱਖ ਕਤਲੇਆਮ ਨਾਲ ਜੁੜਿਆ ਇੱਕ ਮਾਮਲਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ, ਜੋ ਪਹਿਲਾਂ ਹੀ ਇਸ ਕਤਲੇਆਮ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ, ਨੇ ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਹੋਈ ਹਿੰਸਾ ਨਾਲ ਜੁੜੇ ਇੱਕ ਹੋਰ ਮਾਮਲੇ ਵਿੱਚ ਆਪਣੇ ’ਤੇ ਲੱਗੇ ਦੋਸ਼ਾਂ ਨੂੰ […]
![]()
ਟੈਕਸਾਸ/ਏ.ਟੀ.ਨਿਊਜ਼ : ਅਮਰੀਕਾ ਦੇ ਟੈਕਸਾਸ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਨਾਲ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਅਜੇ ਵੀ ਲਾਪਤਾ ਹਨ, ਜਿਨ੍ਹਾਂ ਵਿੱਚ ਕੈਂਪ ਵਿੱਚ ਗਈਆਂ ਕੁੜੀਆਂ ਵੀ ਸ਼ਾਮਲ ਹਨ। ਪ੍ਰਸ਼ਾਸਨ ਲੋਕਾਂ ਨੂੰ ਬਚਾਉਣ ਲਈ ਵੱਡੇ ਪੱਧਰ ’ਤੇ ਬਚਾਅ ਕਾਰਜ ਚਲਾ ਰਿਹਾ ਹੈ। ਇਸ ਦੇ ਨਾਲ ਹੀ ਵ੍ਹਾਈਟ […]
![]()
ਚੰਡੀਗੜ੍ਹ/ਏ.ਟੀ.ਨਿਊਜ਼ : ਭਾਜਪਾ ਨੇ ਪੰਜਾਬ ਦੇ ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਦਾ ਅਹੁਦਾ ਸੁਨੀਲ ਜਾਖੜ ਕੋਲ ਹੀ ਰਹੇਗਾ। ਅਸ਼ਵਨੀ ਸ਼ਰਮਾ ਹੁਣ ਸੁਨੀਲ ਜਾਖੜ ਦੇ ਨਾਲ ਕੰਮ ਕਰਨਗੇ। ਇਹ ਆਦੇਸ਼ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਜਾਰੀ […]
![]()
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵਿੱਚ ਹਾਲ ਹੀ ਵਿੱਚ ਹੋਏ ਕੈਬਨਿਟ ਫੇਰਬਦਲ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਇਸ ਫੇਰਬਦਲ ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਸਿੱਧੀਆਂ ਹਦਾਇਤਾਂ ’ਤੇ ਕੀਤਾ ਗਿਆ ਮੰਨਿਆ ਜਾ ਰਿਹਾ ਹੈ, ਜਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਲੀਡਰਸ਼ਿਪ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਰਾਜਨੀਤਕ […]
![]()
ਨਿਸ਼ੀਕਾਂਤ ਦੂਬੇ ਦੇ ਬਿਆਨ ਨੂੰ ਸਿਆਸੀ ਮਾਹਿਰ ਭਾਜਪਾ ਦੀ ਉਸ ਰਣਨੀਤੀ ਨਾਲ ਜੋੜ ਰਹੇ ਹਨ, ਜਿਸ ਵਿੱਚ ਕਾਂਗਰਸ ਨੂੰ ਸਿੱਖ ਮੁੱਦਿਆਂ ’ਤੇ ਬਦਨਾਮ ਕਰਕੇ ਸਿੱਖ ਪੰਥ ਦੀਆਂ ਭਾਵਨਾਵਾਂ ਨੂੰ ਆਪਣੇ ਪੱਖ ਵਿੱਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿੱਖ ਘੱਲੂਘਾਰਾ 1984 ਵਿੱਚ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਨੂੰ ਸਿੱਖ ਭਾਈਚਾਰਾ ਇੱਕ ਜ਼ਾਲਮਾਨਾ […]
![]()
