ਵਾਸ਼ਿੰਗਟਨ/ ਏ.ਟੀ.ਨਿਊਜ਼: ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਭਾਰਤ ਨਾਲ ਵਪਾਰ ਸਮਝੌਤਾ ਕਰਨ ਦੇ ਬਹੁਤ ਨੇੜੇ ਹੈ। ਅਮਰੀਕੀ ਸਦਰ ਨੇ ਕਿਹਾ, ‘‘ਹੁਣ, ਅਸੀਂ ਯੂਨਾਈਟਿਡ ਕਿੰਗਡਮ ਨਾਲ ਸਮਝੌਤਾ ਕੀਤਾ ਹੈ, ਅਸੀਂ ਚੀਨ ਨਾਲ ਸਮਝੌਤਾ ਕੀਤਾ ਹੈ। ਅਸੀਂ ਭਾਰਤ ਨਾਲ ਇੱਕ ਸਮਝੌਤਾ ਕਰਨ ਦੇ ਬਹੁਤ ਨੇੜੇ ਹਾਂ। ਜਿਨ੍ਹਾਂ ਹੋਰਨਾਂ ਨੂੰ ਅਸੀਂ ਮਿਲੇ ਸੀ ਅਤੇ ਸਾਨੂੰ ਨਹੀਂ […]
![]()
ਟਰੰਪ ਨੇ ਜਾਪਾਨ ਤੇ ਦੱਖਣੀ ਕੋਰੀਆ ’ਤੇ ਲਗਾਇਆ 25 ਫ਼ੀਸਦੀ ਟੈਕਸ ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਾਪਾਨ ਅਤੇ ਦੱਖਣੀ ਕੋਰੀਆ ਤੋਂ ਦਰਾਮਦ ਹੋਣ ਵਾਲੀਆਂ ਵਸਤਾਂ ’ਤੇ 25 ਫ਼ੀਸਦੀ ਟੈਕਸ ਲਗਾਉਣ ਦੇ ਨਾਲ-ਨਾਲ ਇੱਕ ਦਰਜਨ ਹੋਰ ਮੁਲਕਾਂ ’ਤੇ ਨਵੀਆਂ ਟੈਕਸ ਦਰਾਂ ਲਗਾਉਣ ਦਾ ਐਲਾਨ ਕੀਤਾ ਹੈ, ਜੋ 1 ਅਗਸਤ ਤੋਂ ਅਮਲ ਵਿੱਚ ਆਉਣਗੀਆਂ। ਟਰੰਪ ਨੇ […]
![]()
ਰਾਜਪੁਰਾ/ਏ.ਟੀ.ਨਿਊਜ਼:ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ ਰੋਟਰੀ ਭਵਨ ਵਿੱਚ ਪ੍ਰਧਾਨ ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੰਜਾਬੀ ਦੇ ਉੱਘੇ ਨਾਮਵਰ ਗੀਤਕਾਰ ਤੇ ਸਾਹਿਤਕਾਰ ਧਰਮ ਕੰਮੇਆਣਾ ਨਾਲ ਰੂਬਰੂ ਕਰਵਾਇਆ ਗਿਆ। ਸਾਹਿਤਕ ਪ੍ਰੋਗਰਾਮ ਦਾ ਆਗਾਜ਼ ਲੋਕ ਕਵੀ ਕਰਮ ਸਿੰਘ ਹਕੀਰ ਦੇ ਗੀਤ ‘ਜਦ ਬੇਰੀ ਤੋੜਨ ਜਾਵਾਂਗੇ’ ਕੈਨੇਡਾ ਦੇ ਖੇਤ ਮਜਦੂਰਾਂ ਬਾਰੇ ਸੁਣਾਕੇ ਕੀਤਾ। ਅਵਤਾਰ […]
![]()
ਜਗਮੋਹਨ ਸਿੰਘ -ਪੰਜਾਬ ’ਚ ਸਿਆਸੀ ਸਰਗਰਮੀਆਂ ਇਸ ਸਮੇਂ ਸਿਖਰਾਂ ’ਤੇ ਹਨ। ਪੰਜਾਬ ਦੇ ਉੱਚ ਪੱਧਰੀ ਸਿਆਸੀ ਗਲਿਆਰਿਆਂ ਤੋਂ ਲੈ ਕੇ ਆਮ ਪੇਂਡੂ ਸੱਥਾਂ ਵਿੱਚ ਇਸ ਸਮੇਂ ਵਿਜੀਲੈਂਸ ਵੱਲੋਂ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਕਾਰਵਾਈ ਦੀ ਚਰਚਾ ਹੋ ਰਹੀ ਹੈ। ਇਸ ਤਰ੍ਹਾਂ ਅਕਾਲੀ ਦਲ ਬਾਦਲ ਪੰਜਾਬ ਦੀ ਸੱਤਾ ਤੋਂ ਬਹੁਤ ਦੂਰ ਹੋ ਕੇ ਵੀ ਚਰਚਾ ਦੇ […]
![]()
ਚੰਡੀਗੜ੍ਹ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 33 ਸ਼ਹਿਰੀ ਤੇ ਦਿਹਾਤੀ ਜ਼ਿਲ੍ਹਿਆਂ ਦੇ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਪਾਰਟੀ ਵੱਲੋਂ ਪਠਾਨਕੋਟ ਜ਼ਿਲ੍ਹੇ ਨੂੰ ਅੰਤਿਮ ਰੂਪ ਹਾਲੇ ਨਹੀਂ ਦਿੱਤਾ ਗਿਆ। ਪਾਰਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦਾ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਅੰਮ੍ਰਿਤਸਰ ਦਿਹਾਤੀ ਦਾ ਰਾਜਵਿੰਦਰ ਸਿੰਘ ਰਾਜਾ, ਬਰਨਾਲਾ ਸ਼ਹਿਰੀ ਦਾ ਯਾਦਵਿੰਦਰ […]
![]()
ਨਵੀਂ ਦਿੱਲੀ/ਏ.ਟੀ.ਨਿਊਜ਼: ਅਧਿਕਾਰੀਆਂ ਨੇ ਕਿਹਾ ਕਿ ਅਮਰੀਕੀ ਅਧਿਕਾਰੀਆਂ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਸੀ.ਬੀ.ਆਈ. ਦੀਆਂ ਹਵਾਲਗੀ ਬੇਨਤੀਆਂ ਦੇ ਆਧਾਰ ’ਤੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੇ ਛੋਟੇ ਭਰਾ ਨਿਹਾਲ ਮੋਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਅਮਰੀਕੀ ਅਧਿਕਾਰੀਆਂ ਨੇ ਇਸ ਬਾਰੇ ਭਾਰਤ ਨੂੰ ਸੂਚਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਨਿਹਾਲ ਮੋਦੀ ਨੂੰ ਪਿਛਲੇ ਦਿਨੀਂ ਹਿਰਾਸਤ ਵਿੱਚ ਲੈ […]
![]()
ਡਾ. ਇਕਬਾਲ ਸਿੰਘ ਸਕਰੌਦੀ ਜਿਉਂ ਹੀ ਜੇਠ ਹਾੜ ਦੇ ਮਹੀਨੇ ਚੜ੍ਹਦੇ ਹਨ, ਸਾਰਾ ਪੰਜਾਬ ਬਲਦੀ ਭੱਠੀ ਵਾਂਗ ਤਪਣ ਲੱਗਦਾ ਹੈ। ਚਾਰੇ ਪਾਸੇ ਲੋਕੀਂ ਤਰਾਹ-ਤਰਾਹ ਕਰਦੇ ਫਿਰਦੇ ਹਨ। ਹਰ ਕੋਈ ਹਾਏ ਗਰਮੀ, ਹਾਏ ਗਰਮੀ ਦੀ ਦੁਹਾਈ ਦਿੰਦਾ ਨਜ਼ਰ ਪੈਂਦਾ ਹੈ। ਬਿਜਲੀ ਦੀ ਖਪਤ ਵਧਣ ਨਾਲ ਲੰਮੇ-ਲੰਮੇ ਕੱਟ ਲੱਗਣੇ ਸ਼ੁਰੂ ਹੋ ਜਾਂਦੇ ਹਨ। ਇਸ ਵਿੱਚ ਕੋਈ ਦੋ […]
![]()
ਕਰਨੈਲ ਸਿੰਘ ਸੋਮਲ ਕਹਿਰ ਦੀ ਗਰਮੀ ਦੇ ਸਤਾਇਆਂ ਨੂੰ ਇੱਕ ਸਵੇਰ ਠੰਡੀ ’ਵਾ ਦੇ ਬੁੱਲਿਆਂ ਨੇ ਮਾਵਾਂ, ਦਾਦੀਆਂ, ਨਾਨੀਆਂ ਦੇ ਬੋਲ ਯਾਦ ਕਰਾ ਦਿੱਤੇ। ਉਹ ਵਿਆਹੀ ਧੀ ਦੇ ਘਰੋਂ ਕੋਈ ਸੁਖਾਵੀਂ ਖ਼ਬਰ ਮਿਲਣ ’ਤੇ ਆਖਦੀਆਂ ‘ਸ਼ੁਕਰ ਐ ਰੱਬ ਦਾ! ਮਾਪਿਆਂ ਨੂੰ ਧੀਆਂ ਵੱਲੋਂ ਵੀ ਸਦਾ ’ਵਾ ਦੇ ਠੰਡੇ ਬੁੱਲੇ ਮਿਲਦੇ ਰਹਿਣ।’ ਇਹ ਸੋਚਦਿਆਂ ਮੈਨੂੰ ਪੰਜਾਬੀ […]
![]()
ਡਾ. ਸੁਖਦਰਸ਼ਨ ਸਿੰਘ ਚਹਿਲ ਛੋਟਾ ਕੱਦ, ਗਠੀਲਾ ਸਰੀਰ ਤੇ ਪੱਕਾ ਰੰਗ ਕਦੇ ਵੀ ਮੁਹੰਮਦ ਸਦੀਕ ਦੀ ਪਛਾਣ ਨਹੀਂ ਬਣੇ ਸਗੋਂ ਉਸ ਦੀ ਸੱਭਿਅਕ ਗਾਇਕੀ ਤੇ ਦਿਲਕਸ਼ ਅਦਾਵਾਂ ਨੇ ਉਸ ਦੀ ਸ਼ਖ਼ਸੀਅਤ ਨੂੰ ਇੰਨਾ ਨਿਖਾਰ ਦਿੱਤਾ ਕਿ ਦੁਨੀਆ ਭਰ ’ਚ ਵਸਦੇ ਪੰਜਾਬੀ ਉਸ ਨੂੰ ਆਪਣਾ ਗਾਇਕ ਕਹਿਣ ’ਚ ਫ਼ਖ਼ਰ ਮਹਿਸੂਸ ਕਰਦੇ ਹਨ। ਉਸ ਨੇ ਗਾਇਕੀ ਦੇ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਦਲ ਖ਼ਾਲਸਾ ਦੇ ਬਾਨੀ ਤੇ ਜਲਾਵਤਨ ਸਿੱਖ ਆਗੂ ਮਰਹੂਮ ਭਾਈ ਗਜਿੰਦਰ ਸਿੰਘ ਤੇ ਕੈਨੇਡਾ ਵਿਖੇ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਨੂੰ ਸਮਰਪਿਤ ਦਲ ਖ਼ਾਲਸਾ ਵੱਲੋਂ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਅੰਮ੍ਰਿਤਸਰ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਨਜ਼ਦੀਕ ਸ਼ਰਧਾਂਜਲੀ ਰੂਪੀ ਗੁਰਮਤਿ ਸਮਾਗਮ ਕਰਵਾਇਆ ਗਿਆ। […]
![]()
