ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੀ ਸਿਆਸੀ ਧਰਤੀ ’ਤੇ ਐਲਨ ਮਸਕ ਨੇ ਇੱਕ ਅਜਿਹਾ ਸਿਆਸੀ ਧਮਾਕਾ ਕੀਤਾ ਹੈ, ਜਿਸ ਨੇ ਸਾਰਿਆਂ ਦੇ ਕੰਨ ਖੜ੍ਹੇ ਕਰ ਦਿੱਤੇ ਹਨ। ਦੁਨੀਆ ਦੇ ਸਭ ਤੋਂ ਅਮੀਰ ਬੰਦੇ, ਟੈਸਲਾ ਅਤੇ ਸਪੇਸਐਕਸ ਦੇ ਮਾਲਕ ਮਸਕ ਨੇ ‘ਅਮਰੀਕਾ ਪਾਰਟੀ’ ਦੀ ਸਥਾਪਨਾ ਕਰਕੇ ਸਿਆਸੀ ਅਖਾੜੇ ਵਿੱਚ ਛਾਲ ਮਾਰ ਦਿੱਤੀ ਹੈ। ਇਹ ਸਭ ਕੁਝ ਅਮਰੀਕੀ ਰਾਸ਼ਟਰਪਤੀ ਡੋਨਾਲਡ […]
![]()
ਵਰਿੰਦਰ ਸਿੰਘ ਨਿਮਾਣਾ ਬਚਪਨ ਦੇ ਦਿਨੀਂ ਪਿੰਡ ਵਿੱਚ ਮੀਹਾਂ ਦੀ ਰੁੱਤੇ ਪੱਕਣ ਵਾਲੇ ਅੰਬਾਂ, ਜਾਮਣਾਂ ਤੇ ਅਮਰੂਦਾਂ ਵਾਲੇ ਰੁੱਖਾਂ ਦੀ ਭਰਮਾਰ ਰਿਹਾ ਕਰਦੀ ਸੀ। ਪਿੰਡ ਦੀ ਜਿਹੜੀ ਮਰਜ਼ੀ ਦਿਸ਼ਾ ਵੱਲ ਚਲੇ ਜਾਣਾ, ਹਰ ਪਾਸੇ ਵੱਖ ਵੱਖ ਮੌਸਮਾਂ ’ਚ ਕੁਦਰਤੀ ਨਿਆਮਤਾਂ ਦੇ ਇਹ ਖ਼ਜ਼ਾਨੇ ਧਰਤੀ ਮਾਂ ਦੇ ਸੀਨੇ ’ਤੇ ਉਲੱਦੇ ਹੋਏ ਘੁੱਗ ਵਸਦੀ ਜ਼ਿੰਦਗੀ ਦੀਆਂ ਬਰਕਤਾਂ […]
![]()
ਨਰਿੰਦਰ ਪਾਲ ਸਿੰਘ ਗਿੱਲ ਜ਼ਿੰਦਗੀ ਇੱਕ ਅਜਿਹਾ ਸਫ਼ਰ ਹੈ, ਜਿਸ ਵਿੱਚ ਉਤਰਾਅ-ਚੜ੍ਹਾਅ ਆਉਂਦੇ ਰਹਿੰਦੇ ਹਨ। ਕਈ ਵਾਰ ਅਸੀਂ ਵੱਡੀਆਂ ਪ੍ਰਾਪਤੀਆਂ, ਵੱਡੀਆਂ ਖ਼ੁਸ਼ੀਆਂ ਅਤੇ ਵੱਡੇ ਟੀਚਿਆਂ ਦੀ ਭਾਲ ਵਿੱਚ ਇੰਨੇ ਗੁਆਚ ਜਾਂਦੇ ਹਾਂ ਕਿ ਜ਼ਿੰਦਗੀ ਦੀਆਂ ਛੋਟੀਆਂ-ਛੋਟੀਆਂ ਰੋਜ਼ਾਨਾ ਦੀਆਂ ਖ਼ੁਸ਼ੀਆਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਾਂ। ਅਸੀਂ ਸੋਚਦੇ ਹਾਂ ਕਿ ਖ਼ੁਸ਼ੀ ਉਦੋਂ ਮਿਲੇਗੀ ਜਦੋਂ ਸਾਨੂੰ ਨੌਕਰੀ ਵਿੱਚ […]
![]()
ਪ੍ਰੋ. (ਸੇਵਾਮੁਕਤ) ਸੁਖਦੇਵ ਸਿੰਘ ਮਨੁੱਖੀ ਚੇਤਨਾ ਅਤੇ ਮਿਹਨਤ ਨਾਲ ਗਿਆਨ ਦਾ ਵਿਕਾਸ ਇੱਕ ਸਮਾਜਿਕ ਸ਼ਕਤੀ ਵਜੋਂ ਹੋਇਆ ਹੈ। ਗਿਆਨ ਦਾ ਵਿਕਾਸ ਕਿਸੇ ਵਿਅਕਤੀ ਵਿਸ਼ੇਸ਼ ਜਾਂ ਸਮੂਹ ਦੀ ਕਿਸੇ ਇੱਕ ਕੋਸ਼ਿਸ਼ ਦਾ ਨਤੀਜਾ ਨਹੀਂ ਹੁੰਦਾ ਸਗੋਂ ਮਨੁੱਖ ਦੀਆਂ ਨਿਰੰਤਰ ਬਹੁਤ ਸਾਰੀਆਂ ਇਤਿਹਾਸਕ ਅਤੇ ਸਮਕਾਲੀ ਕੋਸ਼ਿਸ਼ਾਂ ਦਾ ਫ਼ਲ ਹੁੰਦਾ ਹੈ। ਇਸ ਲਈ ਗਿਆਨ ਸਮਾਜ ਦੀ ਧਰੋਹਰ ਹੁੰਦਾ […]
![]()
ਫਰੀਮੋਂਟ/ਕੈਲੇਫੋਰਨੀਆ: ਬੀਤੇ ਦਿਨ ਸਾਹਿਤਕਾਰ/ਇਤਿਹਾਸਕਾਰ ਪ੍ਰਮਿੰਦਰ ਸਿੰਘ ਪ੍ਰਵਾਨਾ ਵੱਲੋਂ ਆਪਣੀ ਸੱਤਵੀਂ ਪੁਸਤਕ ‘ਚਾਨਣ ਇਤਿਹਾਸ ਦਾ’ ਹਫ਼ਤਾਵਾਰੀ ਦਿਵਾਨ ਵਿੱਚ ਗੁਰਦੁਆਰਾ ਸਾਹਿਬ ਦੀ ਲਾਈਬ੍ਰੇਰੀ ਵਾਸਤੇ ਭੇਂਟ ਕੀਤੀ ਗਈ। ਭਾਈ ਜਸਵਿੰਦਰ ਸਿੰਘ ਜੰਡੀ ਨੇ ਪ੍ਰਵਾਨਾ ਦੀ ਪੁਸਤਕ ਨੂੰ ਜੀ ਆਇਆਂ ਆਖਿਆ ਅਤੇ ਕਿਹਾ ਕਿ ਪ੍ਰਵਾਨਾ ਵੱਲੋਂ ਆਪਣੇ ਮਾਣਮੱਤੇ ਵਿਰਸੇ ਅਤੇ ਇਤਿਹਾਸ ’ਤੇ ਰੌਸ਼ਨੀ ਪਾਉਂਦੀ ਪੁਸਤਕ ਬੜੀ ਮਿਹਨਤ ਨਾਲ ਤਿਆਰ […]
![]()
ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਵਿੱਚ ਵਸਦੇ ਸਮੂਹ ਭਾਈਚਾਰਿਆਂ ਲਈ 4 ਜੁਲਾਈ ਅਜ਼ਾਦੀ ਦਾ ਦਿਨ ਬਹੁਤ ਹੀ ਖੁਸ਼ੀਆਂ ਤੇ ਉਤਸ਼ਾਹ ਵਾਲਾ ਹੁੰਦਾ ਹੈ। ਅਤੇ ਇਸ ਦਿਨ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਵਿੱਚ ਰਾਸ਼ਟਰੀ ਪੱਧਰ ਦੀ ਇੱਕ ਅਜ਼ਾਦੀ ਦੀ ਨੈਸ਼ਨਲ ਪਰੇਡ ਕੱਢੀ ਜਾਂਦੀ ਹੈ। ਕਿਸੇ ਵੀ ਭਾਈਚਾਰੇ ਨੂੰ ਇਸ ਪਰੇਡ ਵਿੱਚ ਆਪਣਾ ਫਲੋਟ ਸ਼ਾਮਿਲ ਕਰਨ ਦੀ ਪ੍ਰਵਾਨਗੀ ਮਿਲਣਾ ਬਹੁਤ […]
![]()
ਲੰਡਨ/ਏ.ਟੀ.ਨਿਊਜ਼: ਬਰਤਾਨੀਆ ਦੀ ‘ਰੌਇਲ ਟਰੇਨ’ ਹੁਣ ਜਲਦੀ ਹੀ ਆਖਰੀ ਵਾਰ ਸਟੇਸ਼ਨ ਤੋਂ ਰਵਾਨਾ ਹੋਵੇਗੀ। ਬਕਿੰਘਮ ਪੈਲੇੇਸ ਨੇ ਕਿਹਾ ਕਿ ਕਿੰਗ ਚਾਰਲਸ (ਤੀਜੇ) ਨੇ ਸਵੀਕਾਰ ਕੀਤਾ ਹੈ ਕਿ ਮਹਾਰਾਣੀ ਵਿਕਟੋਰੀਆ ਦੇ ਸਮੇਂ ਤੋਂ ਚੱਲ ਰਹੀ ਇਹ ਰੇਲਗੱਡੀ ਬੰਦ ਕਰਨ ਦਾ ਸਮਾਂ ਆ ਗਿਆ ਹੈ, ਕਿਉਂਕਿ ਇਸ ਦੇ ਸੰਚਾਲਨ ਦੀ ਲਾਗਤ ਬਹੁਤ ਜ਼ਿਆਦਾ ਹੈ ਅਤੇ ਵੱਧ ਆਧੁਨਿਕ […]
![]()
ਕੈਲੇਫ਼ੋਰਨੀਆ/ਏ.ਟੀ.ਨਿਊਜ਼: ਟੇਸਲਾ ਦੇ ਸੀ.ਈ.ਓ. ਐਲਨ ਮਸਕ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਵੇਂ ‘ਬਿਊਟੀਫੁੱਲ ਬਿੱਲ’ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਅਰਬਪਤੀ ਅਤੇ ਟੇਸਲਾ ਦੇ ਸੀ.ਈ.ਓ. ਐਲਨ ਮਸਕ ਨੇ ਆਪਣੀ ਇੱਕ ਪੋਸਟ ਨਾਲ ਅਮਰੀਕੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ। ਉਨ੍ਹਾਂ ਨੇ ਦੇਸ਼ ਵਿੱਚ ਤੀਜੀ ਰਾਜਨੀਤਿਕ ਪਾਰਟੀ ਬਣਾਉਣ ਦੇ ਵਿਚਾਰ ਨੂੰ ਹਵਾ ਦਿੱਤੀ।ਐਲਨ ਮਸਕ ਨੇ ਸੋਸ਼ਲ ਮੀਡੀਆ […]
![]()
ਆਰਟੀਫ਼ੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੇ ਖੇਤਰ ਵਿੱਚ ਅਮਰੀਕਾ ਦੀ ਇਜਾਰੇਦਾਰੀ ਨੂੰ ਲੰਬੇ ਸਮੇਂ ਤੱਕ ਅਟੱਲ ਸਮਝਿਆ ਜਾਂਦਾ ਸੀ, ਪਰ ਹੁਣ ਚੀਨ ਦੀ ਤੇਜ਼ ਤਰੱਕੀ ਨੇ ਦੁਨੀਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਸ ਦੇ ਪਿੱਛੇ ਕਈ ਕਾਰਨ ਹਨ। ਪਹਿਲਾ, ਚੀਨ ਨੇ ਏ.ਆਈ. ਵਿੱਚ ਵੱਡੀ ਪੱਧਰ ’ਤੇ ਨਿਵੇਸ਼ ਕੀਤਾ, ਜਿਸ ਵਿੱਚ ਸਰਕਾਰੀ ਸਮਰਥਨ, ਵਿਸ਼ਾਲ ਡੇਟਾ ਸਰੋਤ […]
![]()
ਸਿੱਖ ਗੁਰੂ ਸਾਹਿਬਾਨ ਦੀਆਂ ਸ਼ਤਾਬਦੀਆਂ ਜਾਂ ਜਨਮ ਦਿਹਾੜਿਆਂ ਨੂੰ ਮਨਾਉਣ ਦਾ ਰਿਵਾਜ ਪਿਛਲੇ ਕੁਝ ਦਹਾਕਿਆਂ ਤੋਂ ਚੱਲ ਰਿਹਾ ਹੈ, ਪਰ ਸਵਾਲ ਇਹ ਹੈ ਕਿ ਕੀ ਇਹ ਸ਼ਤਾਬਦੀਆਂ ਮਨਾਉਣ ਦੇ ਢੰਗ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਰਬੱਤ ਦੇ ਭਲੇ ਦੇ ਅਸੂਲ ਨੂੰ ਸੱਚਮੁੱਚ ਪੇਸ਼ ਕਰਦੇ ਹਨ? 1966 ਵਿੱਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 300ਵੇਂ […]
![]()
