Home > Articles posted by amritsartimes.live (Page 182)
FEATURE
on Aug 6, 2025
71 views 2 secs

ਉੱਤਰਕਾਸ਼ੀ ਵਿੱਚ ਗੰਗੋਤਰੀ ਜਾਣ ਵਾਲੇ ਰਸਤੇ ’ਤੇ ਧਰਾਲੀ ਪਿੰਡ ਨੇੜੇ ਬੱਦਲ ਫ਼ਟਣ ਕਰਕੇ ਅਚਾਨਕ ਹੜ੍ਹ ਆਉਣ ਕਾਰਨ ਕਈ ਘਰ ਤੇ ਹੋਟਲ ਪਾਣੀ ਵਿੱਚ ਵਹਿ ਗਏ, ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਤੇ 60-70 ਵਿਅਕਤੀ ਲਾਪਤਾ ਹੋ ਗਏ। ਇਸ ਦੌਰਾਨ ਲੋਅਰ ਹਰਸਿਲ ਖੇਤਰ ਵਿਚਲੇ ਫ਼ੌਜੀ ਕੈਂਪ ’ਚੋਂ 9 ਜਵਾਨ ਵੀ ਪਾਣੀ ’ਚ ਵਹਿ ਗਏ। ਮੌਸਮ […]

Loading

FEATURE
on Aug 6, 2025
61 views 1 sec

ਚੰਡੀਗੜ੍ਹ/ਏ.ਟੀ.ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵੱਲੋਂ 2 ਦਸੰਬਰ 2024 ਨੂੰ ਦਿੱਤੇ ਗਏ ਹੁਕਮਾਂ ਤੋਂ ਬਾਅਦ ਬਣਾਈ ਗਈ 5 ਮੈਂਬਰੀ ਕਮੇਟੀ ਅਕਾਲੀ ਦਲ (ਸੁਧਾਰ ਲਹਿਰ) ਵੱਲੋਂ ਪਾਰਟੀ ਵਿੱਚ 15 ਲੱਖ ਦੀ ਭਰਤੀ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਸਭ ਦਰਮਿਆਨ ਸੁਧਾਰ ਲਹਿਰ ਵੱਲੋਂ ਪਾਰਟੀ ਦੇ ਡੈਲੀਗੇਟ ਇਜਲਾਸ ਲਈ 11 […]

Loading

FEATURE
on Aug 6, 2025
64 views 0 secs

ਐੱਸ ਏ ਐੱਸ ਨਗਰ/ਮੋਹਾਲੀ/ਏ.ਟੀ.ਨਿਊਜ਼ : ਮੋਹਾਲੀ ਦੇ ਇੰਡਸਟਰੀਅਲ ਏਰੀਆ, ਫ਼ੇਜ਼ 9 ਵਿੱਚ ਸਥਿਤ ‘ਹਾਈਟੈੱਕ ਇੰਡਸਟਰੀ’ ਨਾਮਕ ਇੱਕ ਆਕਸੀਜਨ ਪਲਾਂਟ ਵਿੱਚ ਸਿਲੰਡਰ ਫਟਣ ਕਾਰਨ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 3 ਲੋਕ ਜ਼ਖ਼ਮੀ ਹੋਏ ਹਨ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਦੇ ਘਰਾਂ ਦੀਆਂ ਕੰਧਾਂ ਵੀ […]

Loading

FEATURE
on Aug 6, 2025
60 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਕੈਬਨਿਟ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਧਾਰਮਿਕ ਸਜ਼ਾ ਸੁਨਾਉਣ ਉਪਰੰਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਉਨ੍ਹਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉੱਪਰ ਕੁਝ ਵੀ ਨਹੀਂ ਹੈ। ਮੈਨੂੰ ਜੋ ਵੀ ਫ਼ੁਰਮਾਨ ਹੋਇਆ, ਮੇਰੇ ਲਈ […]

Loading

FEATURE
on Aug 6, 2025
58 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੱਤਰੇਤ ਵਿਖੇ ਪਹੁੰਚੇ।ਪੰਜ ਸਿੰਘ ਸਾਹਿਬਾਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ , ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ […]

Loading

FEATURE
on Aug 6, 2025
70 views 5 secs

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਸਮੇਤ 70 ਤੋਂ ਵੱਧ ਦੇਸ਼ਾਂ ’ਤੇ ਨਵੇਂ ਟੈਕਸਾਂ ਦੀ ਸੂਚੀ ਜਾਰੀ ਕਰਕੇ ਵਿਸ਼ਵ ਵਪਾਰ ਵਿਚ ਹਲਚਲ ਮਚਾ ਦਿੱਤੀ ਹੈ। ਟਰੰਪ ਦੇ ਨਵੇਂ ਟੈਕਸ ਸ਼ਡਿਊਲ ਵਿਚ ਵੱਖ-ਵੱਖ ਦੇਸ਼ਾਂ ’ਤੇ 10% ਤੋਂ 41% ਤੱਕ ਟੈਕਸ ਲਾਇਆ ਗਿਆ ਹੈ। ਪਾਕਿਸਤਾਨ ’ਤੇ 19%, ਸ੍ਰੀਲੰਕਾ ’ਤੇ 20%, ਜਪਾਨ ’ਤੇ 15%, ਕੈਨੇਡਾ ’ਤੇ 35%, ਅਤੇ […]

Loading

FEATURE
on Aug 6, 2025
76 views 1 sec

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੀ ਮਥੁਰਾ ਸ੍ਰੀਧਰਨ ਨੂੰ ਓਹਾਈਓ ਦੀ 12 ਵੀਂ ਸਾਲਿਸਟਰਜਨਰਲ ਨਿਯੁੱਕਤ ਕੀਤਾ ਗਿਆ ਹੈ। ਅਟਰਾਨੀ ਜਨਰਲ ਡੇਵ ਯੋਸਟ ਨੇ ਸੋਸ਼ਲ ਮੀਡੀਆ ਐਕਸ ਉਪਰ ਇਹ ਜਾਣਕਾਰੀ ਦਿੰਦਿਆਂਉਸ ਵੱਲੋਂ ਰਾਜ ਤੇ ਸੰਘੀ ਅਦਾਲਤਾਂ ਵਿੱਚ ਕੀਤੇ ਕੰਮ ਦੀ ਸ਼ਲਾਘਾ ਕੀਤੀ ਹੈ। ਪਰੰਤੂ ਇਸ ਨਿਯੁੱਕਤੀ ਦੇ ਬਾਅਦ ਕੁਝ ਕੱਟੜਪੰਥੀਲੋਕਾਂ ਦੁਆਰਾ ਉਸ ਦੇ ਭਾਰਤੀ ਹੋਣ ਦਾ […]

Loading

FEATURE
on Aug 6, 2025
75 views 1 sec

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਲਾਸ ਏਂਜਲਸ ਵਿੱਚ ਅੱਧੀ ਰਾਤ ਤੋਂ ਬਾਅਦ ਸਥਾਨਕ ਸਮੇ ਅਨੁਸਾਰਤਕਰੀਬਨ 1 ਵਜੇ ਦੇ ਆਸ ਪਾਸ ਇੱਕ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ 2 ਲੋਕਾਂ ਦੇ ਮਾਰੇ ਜਾਣ ਤੇ 6 ਹੋਰਨਾਂ ਦੇ ਜ਼ਖਮੀ ਹੋਜਾਣ ਦੀ ਖਬਰ ਹੈ। ਲਾਸ ਏਂਜਲਸ ਪੁਲਿਸ ਵਿਭਾਗ ਦੇ ਸੂਚਨਾ ਅਫਸਰ ਨੋਰਮਾ ਈੇਸੇਨਮੈਨ ਨੇ ਮੀਡੀਆ ਨੂੰ ਦੱਸਿਆ ਕਿ ਸੂਚਨਾਮਿਲਣ ‘ਤੇ […]

Loading

FEATURE
on Aug 6, 2025
66 views 2 secs

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਐਫ ਬੀ ਆਈ ਵੱਲੋਂ ਲਾਂਗ ਬੀਚ, ਕੈਲੀਫੋਰਨੀਆ ਵਿੱਚ ਇੱਕ ਵਿਅਕਤੀ ਨੂੰ ਵਿਦੇਸ਼ੀ ਅੱਤਵਾਦੀਸੰਗਠਨ ਇਸਲਾਮਿਕ ਸਟੇਟ ਆਫ ਇਰਾਕ ਐਂਡ ਸੀਰੀਆ ( ਆਈ ਐਸ ਆਈ ਐਸ ) ਨੂੰ ਪੈਸੇ ਭੇਜਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਇਹਜਾਣਕਾਰੀ ਨਿਆਂ ਵਿਭਾਗ ਨੇ ਦਿੱਤੀ ਹੈ। ਜਸਟਿਸ ਵਿਭਾਗ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਗ੍ਰਿਫਤਾਰ […]

Loading

FEATURE
on Aug 6, 2025
70 views 7 secs

ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.) ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਰਾਸ਼ਟਰੀ ਸਵੈਮਸੇਵਕ ਸੰਘ (ਆਰ.ਐਸ.ਐਸ.) ਦੇ ਮੁਖੀ ਮੋਹਨ ਭਾਗਵਤ ਨੂੰ ਸੰਬੋਧਨ ਕਰਦਿਆਂ ਇੱਕ ਵਿਵਾਦਤ ਵੀਡੀਓ ਗੁਰੂ ਗ੍ਰੰਥ ਸਾਹਿਬ ਤੇ ਵੇਦਾਂ ਦੀ ਸਾਂਝ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਕਾਰਣ ਸਿੱਖ ਪੰਥ ਵਿੱਚ ਵਿਵਾਦ ਨੂੰ ਜਨਮ ਦਿੱਤਾ ਹੈ। ਇਸ ਮਾਮਲੇ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ […]

Loading