Home > Articles posted by amritsartimes.live (Page 188)
FEATURE
on Jul 30, 2025
70 views 3 secs

ਇਸਤਾਂਬੁਲ/ਏ.ਟੀ.ਨਿਊਜ਼: ਤੁਰਕੀ ਦੇ ਉੱਤਰ-ਪੱਛਮੀ ਬਰਸਾ ਸ਼ਹਿਰ ਦੇ ਬਾਹਰ ਜੰਗਲ ਦੀ ਅੱਗ ਨਾਲ ਸਬੰਧਿਤ ਘਟਨਾਵਾਂ ਵਿੱਚ ਦੋ ਵਲੰਟੀਅਰਾਂ ਦੀ ਮੌਤ ਹੋ ਗਈ, ਜਿਸ ਨਾਲ ਜੂਨ ਦੇ ਅਖੀਰ ਤੋਂ ਅੱਗ ਵਿੱਚ ਮਰਨ ਵਾਲਿਆਂ ਦੀ ਗਿਣਤੀ 17 ਹੋ ਗਈ ਹੈ। ਨਿਊਜ਼ ਏਜੰਸੀ ਆਈ.ਐਸ.ਏ ਅਨੁਸਾਰ ਇਨ੍ਹਾਂ ਦੋਵਾਂ ਵਲੰਟੀਅਰਾਂ ਨੂੰ ਪਾਣੀ ਦੇ ਟੈਂਕਰ ਦੇ ਹੇਠਾਂ ਤੋਂ ਬਚਾਇਆ ਗਿਆ ਸੀ, ਜੋ […]

Loading

FEATURE
on Jul 30, 2025
65 views 0 secs

ਨਿਊਯਾਰਕ/ਏ.ਟੀ.ਨਿਊਜ਼: ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਸਖ਼ਤ ਨੀਤੀਆਂ ਕਾਰਨ ਅਮਰੀਕਾ ਵਿੱਚ ਭਾਰਤੀਆਂ ਦੇ ਦਾਖਲੇ ਵਿੱਚ ਵੱਡੀ ਬ੍ਰੇਕ ਲੱਗਣ ਦੀ ਸੰਭਾਵਨਾ ਹੈ। ਇਮੀਗ੍ਰੇਸ਼ਨ ਪਾਲਿਸੀ ਇੰਸਟੀਚਿਊਟ ਦੀ ਇੱਕ ਰਿਪੋਰਟ ਅਨੁਸਾਰ ਨਵੰਬਰ 2028 ਤੱਕ ਟਰੰਪ ਦੇ ਸ਼ਾਸਨਕਾਲ ਦੌਰਾਨ ਭਾਰਤੀ ਪ੍ਰਵਾਸੀਆਂ ਦੀ ਗਿਣਤੀ ਵਿੱਚ 50 ਪ੍ਰਤੀਸ਼ਤ ਦੀ ਕਮੀ ਆਉਣ ਦੀ ਸੰਭਾਵਨਾ ਹੈ। ਵਰਤਮਾਨ ਵਿੱਚ ਭਾਰਤ ਤੋਂ ਹਰ ਸਾਲ ਲਗਭਗ 7.5 […]

Loading

FEATURE
on Jul 30, 2025
63 views 0 secs

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਮਨਾਉਣ ਸਬੰਧੀ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਗਾਇਕ ਬੀਰ ਸਿੰਘ ਦੀ ਪੇਸ਼ਕਾਰੀ ਨੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ, ਜਿਸ ਕਾਰਨ ਵੱਡਾ ਵਿਵਾਦ ਖੜ੍ਹਾ ਹੋਇਆ ਸੀ। ਇਸ ਮਾਮਲੇ ਨੇ ਨਾ ਸਿਰਫ਼ ਗਾਇਕ ਬੀਰ ਸਿੰਘ ਨੂੰ […]

Loading

FEATURE
on Jul 30, 2025
71 views 1 sec

ਕੀਵ/ਏ.ਟੀ.ਨਿਊਜ਼: ਰੂਸ ਤੇ ਯੂਕ੍ਰੇਨ ਵਿਚਾਲੇ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ। ਇਸੇ ਦੌਰਾਨ ਰੂਸ ਨੇ ਯੂਕ੍ਰੇਨ ’ਤੇ ਵੱਡਾ ਹਮਲਾ ਕਰਦੇ ਹੋਏ ਇੱਕ ਯੂਕ੍ਰੇਨੀ ਜੇਲ੍ਹ ਤੇ ਇੱਕ ਮੈਡੀਕਲ ਫੈਸਿਲਟੀ ਨੂੰ ਨਿਸ਼ਾਨਾ ਬਣਾਇਆ, ਜਿਸ ਕਾਰਨ 17 ਕੈਦੀਆਂ ਸਣੇ ਕੁੱਲ 21 ਲੋਕਾਂ ਦੀ ਮੌਤ ਹੋ ਗਈ, ਜਦਕਿ 80 ਤੋਂ ਵੱਧ ਹੋਰ ਜ਼ਖ਼ਮੀ ਹੋ ਗਏ।ਜਾਣਕਾਰੀ ਮੁਤਾਬਕ ਰੂਸ ਨੇ […]

Loading

FEATURE
on Jul 30, 2025
67 views 1 sec

ਸਿੱਖੀ ਦੀ ਆਨ ਤੇ ਸ਼ਾਨ, ਕਿਰਪਾਨ, ਜੋ ਸਿੱਖ ਦੀ ਪਹਿਚਾਣ ਦਾ ਅਤੁੱਟ ਅੰਗ ਹੈ, ਅੱਜ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀ.ਆਈ.ਐਲ.) ਦਾਇਰ ਕਰਕੇ ਸਿੱਖਾਂ ਦੇ ਮੌਲਿਕ ਅਧਿਕਾਰ ਦੀ ਗੱਲ ਛੇੜੀ ਹੈ। ਇਹ ਪਟੀਸ਼ਨ ਸਿਰਫ਼ ਕਾਗਜ਼ੀ ਕਾਰਵਾਈ ਨਹੀਂ, ਸਗੋਂ ਸਿੱਖੀ ਦੀ […]

Loading

FEATURE
on Jul 30, 2025
72 views 0 secs

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨੋਟੀਫਾਈ ਕੀਤੀ ਗਈ ਲੈਂਡ ਪੂਲਿੰਗ ਨੀਤੀ ਬਾਰੇ ਹੁਣ ਇੱਕ ਕਾਨੂੰਨੀ ਚੁਣੌਤੀ ਸਾਹਮਣੇ ਆਈ ਹੈ। ਇਸ ਨੀਤੀ ਨੂੰ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀ.ਆਈ.ਐਲ.) ਦਾਇਰ ਕੀਤੀ ਗਈ ਹੈ। ਹਾਈ ਕੋਰਟ ਨੇ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ […]

Loading

FEATURE
on Jul 30, 2025
87 views 2 secs

ਬੀਜਿੰਗ/ਏ.ਟੀ.ਨਿਊਜ਼: ਚੀਨ ਦੀ ਰਾਜਧਾਨੀ ਬੀਜਿੰਗ ਦੇ ਉੱਤਰੀ ਬਾਹਰੀ ਇਲਾਕੇ ਵਿੱਚ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਵਿੱਚ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ ਹੈ। ਚੀਨੀ ਮੀਡੀਆ ਮੁਤਾਬਕ, ਰਾਜਧਾਨੀ ਵਿੱਚ 80,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਿਆ ਗਿਆ ਹੈ। ਦਰਜਨਾਂ ਸੜਕਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ 136 ਪਿੰਡਾਂ ਦੀ ਬਿਜਲੀ ਗੁੱਲ ਹੋ […]

Loading

FEATURE
on Jul 30, 2025
63 views 0 secs

ਪੰਜਾਬ ਦੀ ਧਰਤੀ, ਜਿਥੇ ਪਾਣੀਆਂ ਦੀਆਂ ਨਦੀਆਂ ਨੇ ਸਦੀਆਂ ਤੋਂ ਜ਼ਮੀਨ ਨੂੰ ਸਿੰਜਿਆ ਹੈ, ਅੱਜ ਫਿਰ ਇੱਕ ਵਾਰ ਸਿਆਸੀ ਅਤੇ ਪ੍ਰਸ਼ਾਸਨਿਕ ਵਿਵਾਦ ਦੀ ਅੱਗ ’ਚ ਝੁਲਸ ਰਹੀ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਅਤੇ ਪੰਜਾਬ ਸਰਕਾਰ ਵਿਚਾਲੇ ਸਕੱਤਰ ਦੀ ਨਿਯੁਕਤੀ ਨੂੰ ਲੈ ਕੇ ਨਵਾਂ ਰੇੜਕਾ ਪੈ ਗਿਆ ਹੈ। ਇਹ ਝਗੜਾ ਸਿਰਫ ਅਹੁਦੇ ਦੀ ਗੱਲ ਨਹੀਂ, […]

Loading

FEATURE
on Jul 30, 2025
60 views 9 secs

ਸਿੱਖ ਧਰਮ ਅਤੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਦਾ ਕੇਂਦਰ ਅੰਮ੍ਰਿਤਸਰ ਨਾ ਸਿਰਫ਼ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਰੱਖਦਾ ਹੈ, ਸਗੋਂ ਇਹ ਸ਼ਹਿਰ ਸਿੱਖੀ ਦੀ ਆਤਮਾ ਅਤੇ ਪੰਜਾਬ ਦੀ ਸ਼ਾਨ ਦਾ ਪ੍ਰਤੀਕ ਵੀ ਹੈ। ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਨਾਲ-ਨਾਲ ਅੰਮ੍ਰਿਤਸਰ ਦੇ ਵਿਰਾਸਤੀ ਦਰਵਾਜ਼ੇ ਵੀ ਇਸ ਸ਼ਹਿਰ ਦੀ ਸ਼ਾਨ ਵਧਾਉਂਦੇ […]

Loading

FEATURE
on Jul 29, 2025
70 views 1 sec

ਅੰਮ੍ਰਿਤਸਰ/ਏ.ਟੀ.ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮਤਾ ਪਾਸ ਕਰ ਕੇ ਭਾਰਤ ਸਰਕਾਰ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਿਤ ਕਰਨ […]

Loading