ਪੰਜਾਬ ਦੇ ਖਿਡਾਰੀ ਭਾਵੇਂ ਦੁਨੀਆਂ ਵਿੱਚ ਆਪਣੀ ਯੋਗਤਾ ਰਾਹੀਂ ਛਾਏ ਹੋਏ ਹਨ ਪਰ ਅਜੇ ਵੀ ਖੇਡ ਖੇਤਰ ਵਿੱਚ ਬਹੁਤ ਕੁਝ ਅਜਿਹਾ ਹੈ, ਜੋ ਕਿ ਕਾਫ਼ੀ ਸੁਧਾਰ ਮੰਗਦਾ ਹੈ। ਭਾਵੇਂਕਿ ਪੰਜਾਬ ਵਿਰੋਧੀ ਮੀਡੀਆ ਅਕਸਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਦਸਦਾ ਰਹਿੰਦਾ ਹੈ ਪਰ ਅਸਲੀਅਤ ਇਹ ਵੀ ਹੈ ਕਿ ਪੰਜਾਬ ਨੇ ਦੇਸ਼ ਨੂੰ ਬਹੁਤ ਸਾਰੇ ਚੰਗੇ ਖਿਡਾਰੀ […]
![]()
ਮਨੁੱਖ ਸਮਾਜਿਕ ਪ੍ਰਾਣੀ ਹੋਣ ਕਰਕੇ ਸਮਾਜ ਵਿੱਚ ਵਿਚਰਦਿਆਂ ਕਈ ਰਿਸ਼ਤੇ ਨਿਭਾਉਂਦਾ ਹੈ। ਇੱਕ ਔਰਤ ਵੀ ਕਈ ਰੂਪਾਂ ਵਿੱਚ ਰਿਸ਼ਤੇ ਨਿਭਾਉਂਦੀ ਹੈ ਜਿਵੇਂ ਕਿ ਮਾਂ, ਧੀ, ਭੈਣ, ਪਤਨੀ, ਨੂੰਹ, ਸੱਸ, ਨਨਾਣ, ਭਰਜਾਈ ਆਦਿ। ਇਨ੍ਹਾਂ ਰਿਸ਼ਤਿਆਂ ਵਿੱਚੋਂ ਇੱਕ ਅਨੋਖਾ ਰਿਸ਼ਤਾ ਨਨਾਣ-ਭਰਜਾਈ ਦਾ ਹੁੰਦਾ ਹੈ ਜੋ ਕਿ ਅਪਣੱਤ, ਪਿਆਰ, ਖਟਿਆਸ, ਮਠਿਆਸ ਨਾਲ ਭਰਿਆ ਹੁੰਦਾ ਹੈ। ਪਤੀ ਦੀ ਭੈਣ […]
![]()
ਬਹਾਦਰ ਸਿੰਘ ਗੋਸਲ ਅੱਜ ਦੇ ਸਮੇਂ ਦੀਆਂ ਗੱਲਾਂ ਤਾਂ ਕੁਝ ਹੋਰ ਹੀ ਹਨ ਕਿਉਂਕਿ ਤੁਸੀਂ ਆਪਣੇ ਸਾਕ ਸਬੰਧੀਆਂ, ਆਪਣੇ ਮਿੱਤਰਾਂ ਜਾਂ ਕਿਸੇ ਵੀ ਰਿਸ਼ਤੇਦਾਰ ਨਾਲ ਜਦੋਂ ਵੀ ਜੀ ਚਾਹੇ ਮੋਬਾਈਲ ’ਤੇ ਗੱਲਬਾਤ ਕਰ ਲੈਂਦੇ ਹੋ। ਹਰ ਇੱਕ ਮਨੁੱਖ ਦੇ ਹੱਥ ਵਿੱਚ ਮੋਬਾਈਲ ਫ਼ੋਨ ਦੇਖਿਆ ਜਾ ਸਕਦਾ ਹੈ। ਤਾਂ ਹੀ ਤਾਂ ਕਿਹਾ ਜਾਂਦਾ ਹੈ ਕਿ ਵਿਗਿਆਨ […]
![]()
ਪ੍ਰੋ. ਪਰਮਜੀਤ ਸਿੰਘ ਨਿੱਕੇ ਘੁੰਮਣ ਮਹਾਨ ਦਾਰਸ਼ਨਿਕ ਪਲੈਟੋ ਨੇ ਕਿਹਾ ਸੀ, ‘ਸੰਗੀਤ ਇਸ ਬ੍ਰਹਿਮੰਡ ਦੀ ਆਤਮਾ ਹੈ। ਇਹ ਮਨ ਨੂੰ ਖੰਭ, ਚੇਤਨਾ ਨੂੰ ਉਡਾਣ ਅਤੇ ਸੰਸਾਰ ਦੀ ਹਰ ਸ਼ੈਅ ਨੂੰ ਜੀਵਨ ਪ੍ਰਦਾਨ ਕਰਦਾ ਹੈ।’ ਪਲੈਟੋ ਦੇ ਇਹ ਬੋਲ ਨਿਰੋਲ ਅਤੇ ਪੂਰਨ ਸੱਚ ਬੋਲਦੇ ਹਨ। ਇਸੇ ਤਰ੍ਹਾਂ ਵਿਸ਼ਵ ਦੇ ਮਹਾਨ ਸਾਹਿਤਕਾਰ ਵਿਕਟਰ ਹਿਊਗੋ ਨੇ ਵੀ ਸੰਗੀਤ […]
![]()
ਪ੍ਰੋਫ਼ੈਸਰ ਬਲਵਿੰਦਰ ਪਾਲ ਸਿੰਘ ਸਿੱਖੀ, ਜਿਹੜੀ ਗੁਰੂ ਨਾਨਕ ਦੇਵ ਜੀ ਦੀ ਚਾਨਣ-ਮੁਨਾਰੀ ਸਿੱਖਿਆ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪੰਜ ਕਕਾਰਾਂ ਦੀ ਅਮਰ ਦੇਣ ਹੈ, ਅੱਜ ਗਲੋਬਲੀਕਰਨ ਦੀਆਂ ਤੂਫ਼ਾਨੀ ਲਹਿਰਾਂ ਅਤੇ ਪੱਛਮੀ ਸੱਭਿਆਚਾਰ ਦੀ ਚਮਕ-ਦਮਕ ਵਿੱਚ ਆਪਣੀ ਚਮਕ ਗੁਆ ਰਹੀ ਹੈ। ਸਿੱਖ ਪਛਾਣ ਵੀ ਪੱਛਮੀ ਫ਼ੈਸ਼ਨ, ਨੌਜਵਾਨਾਂ ਦੀ ਅਗਿਆਨਤਾ ਅਤੇ ਭਾਸ਼ਾਈ ਅਣਦੇਖੀ ਦੀਆਂ ਧੁੰਦਲੀਆਂ ਪਰਤਾਂ […]
![]()
ਮੁਹਾਲੀ, 26 ਜੂਨ : ਮੁਹਾਲੀ ਦੀ ਜ਼ਿਲ੍ਹਾ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਤੇ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿੱਚ ਸੱਤ ਦਿਨਾ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਂਝ ਵਿਜੀਲੈਂਸ ਦੀ ਟੀਮ ਨੇ ਕੋਰਟ ਵਿਚ ਬਹਿਸ ਦੌਰਾਨ ਮਜੀਠੀਆ ਦਾ 12 ਦਿਨਾਂ ਦਾ ਰਿਮਾਂਡ ਮੰਗਿਆ ਸੀ। ਮਜੀਠੀਆ ਨੂੰ […]
![]()
-ਪੰਜਾਬ ’ਚ ਧਰਤੀ ਹੇਠਲੇ ਪਾਣੀ ਦਾ ਲਗਾਤਾਰ ਦੋਹਨ ਕੀਤੇ ਜਾਣ ਕਾਰਨ ਹੁਣ ਪੰਜਾਬ ਦੀ ਧਰਤੀ ਹੇਠਲਾ ਪਾਣੀ ਖ਼ਤਮ ਹੋਣ ਕੰਢੇ ਪਹੁੰਚ ਗਿਆ ਹੈ। ਖੇਤੀ ਅਤੇ ਜਲ ਮਾਹਿਰ ਕਹਿ ਰਹੇ ਹਨ ਕਿ ਪੰਜਾਬ ’ਚ ਧਰਤੀ ਹੇਠਲੇ ਪਾਣੀ ਨੂੰ ਜੇ ਇਸੇ ਤਰ੍ਹਾਂ ਕੱਢਿਆ ਜਾਂਦਾ ਰਿਹਾ ਤਾਂ ਪੰਜਾਬ ਦੀ ਧਰਤੀ ਹੇਠਲਾ ਪਾਣੀ ਬਿਲਕੁਲ ਖ਼ਤਮ ਹੋ ਜਾਵੇਗਾ ਅਤੇ ਪੰਜਾਬ […]
![]()
ਡਾ. ਅਮਨਪ੍ਰੀਤ ਸਿੰਘ ਬਰਾੜ : ਪਾਣੀ ਦੀ ਸਾਡੇ ਜੀਵਨ ਵਿੱਚ ਕਿੰਨੀ ਮਹੱਤਤਾ ਹੈ, ਇਸ ਗੱਲ ਦਾ ਅੰਦਾਜ਼ਾ ਇਸ ਵਿਸ਼ਲੇਸ਼ਣ ਤੋਂ ਲਾਇਆ ਜਾ ਸਕਦਾ ਹੈ: ਪਹਿਲਗਾਮ ਘਟਨਾ ਤੋਂ ਤੁਰੰਤ ਬਾਅਦ ਭਾਰਤ ਸਰਕਾਰ ਨੇ ਸਿੰਧੂ ਜਲ ਸੰਧੀ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਜੋ 1960 ਤੋਂ ਜਾਰੀ ਸੀ। ਨਾਲ ਹੀ ਗੁਆਂਢੀ ਦੇਸ਼ ਦੇ ਲੀਡਰਾਂ ਨੇ ਜੰਗ ਦੀਆਂ ਧਮਕੀਆਂ […]
![]()
ਬਲਵੀਰ ਸਿੰਘ ਵਾਲੀਆ : ਰਾਜਨੀਤਕ ਲੀਡਰ ਆਪਣੇ ਆਪ ਨੂੰ ਜਿੰਦਾ ਰੱਖਣ ਲਈ ਸ਼ੋਸ਼ੇ ਛੱਡਦੇ ਰਹਿੰਦੇ ਹਨ, ਇੱਕ ਦੂਜੇ ਉੱਤੇ ਇਲਜ਼ਾਮ ਲਾਉਂਦੇ ਰਹਿੰਦੇ ਹਨ ਜਾਂ ਬੇਤੁਕੀ ਬਿਆਨਬਾਜ਼ੀ ਕਰਕੇ ਮੀਡੀਆ ਵਿੱਚ ਬਣੇ ਰਹਿੰਦੇ ਹਨ ਪਰ ਉਨ੍ਹਾਂ ਦੇ ਪੱਖੀਆਂ ਅਤੇ ਵਿਰੋਧੀਆਂ ਨੂੰ ਇਹ ਸਮਝਣਾ ਜ਼ਰੂਰੀ ਹੈ ਕਿ ਉਹ ਸਮਾਜ ਦਾ ਹਿੱਸਾ ਹਨ, ਇਹ ਪਰਿਵਾਰਾਂ ਵਾਲੇ ਹਨ। ਉਨ੍ਹਾਂ ਦੀ […]
![]()
ਬਲਬੀਰ ਸਿੰਘ ਰਾਜੇਵਾਲ : ਆਖਣ ਲਈ ਸਾਡੇ ਦੇਸ਼ ਵਿੱਚ ਲੋਕਰਾਜ ਹੈ। ਇਸੇ ਲਈ ਸਾਡੇ ਦੇਸ਼ ਦੇ ਸੰਵਿਧਾਨ ਘਾੜਿਆਂ ਨੇ ਇਸ ਦੇ ਮੁੱਖ ਬੰਦ ਵਿੱਚ ਹੀ ਲਿਖਿਆ ਹੈ ਕਿ ਭਾਰਤ ਵਿੱਚ ‘ਲੋਕਾਂ ਦੀ ਸਰਕਾਰ, ਲੋਕਾਂ ਦੁਆਰਾ ਚੁਣੀ ਹੋਈ ਅਤੇ ਲੋਕਾਂ ਦੇ ਭਲੇ ਲਈ ਕੰਮ ਕਰਨ ਵਾਲੀ ਸਰਕਾਰ ਹੋਵੇਗੀ।’ ਇਹ ਦਰੁਸਤ ਹੈ ਕਿ ਸਰਕਾਰ ਨੂੰ ਲੋਕ ਹੀ […]
![]()
