ਲਾਭ ਸਿੰਘ ਸ਼ੇਰਗਿੱਲ : ਇਹ ਕੋਈ ਢਾਈ ਦਹਾਕੇ ਪਹਿਲਾਂ ਦੀ ਗੱਲ ਹੈ ਜਦੋਂ ਅਸੀਂ ਪਿੰਡ ਢੰਡਿਆਲ ਰਹਿੰਦੇ ਸੀ। ਉਹ ਸਮੇਂ ਅਤੇ ਅੱਜ ਦੇ ਸਮੇਂ ਵਿੱਚ ਬੜਾ ਫ਼ਰਕ ਹੈ। ਇਹ ਕੋਈ ਸਦੀਆਂ ਬੀਤਣ ਦੀਆਂ ਗੱਲਾਂ ਨਹੀਂ। ਉਦੋਂ ਖਾਣ-ਪੀਣ ਐਨਾ ਜ਼ਹਿਰੀਲਾ ਨਹੀਂ ਸੀ ਹੁੰਦਾ, ਜਿੰਨਾ ਅੱਜ ਹੋ ਚੁੱਕਿਆ ਹੈ। ਉਸ ਸਮੇਂ ਲੋਕਾਂ ਨੂੰ ਐਨੀਆਂ ਗੰਭੀਰ ਬਿਮਾਰੀਆਂ ਵੀ […]
![]()
ਡਾ. ਐਸ. ਐਸ. ਛੀਨਾ : ਐਮ. ਐਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ਓਨਾ ਚਿਰ ਅਰਥਹੀਣ ਹੈ, ਜਿੰਨਾ ਚਿਰ ਫ਼ਸਲਾਂ ਦੀ ਸਰਕਾਰੀ ਜਾਂ ਗ਼ੈਰ-ਸਰਕਾਰੀ ਖ਼ਰੀਦ ਯਕੀਨੀ ਨਹੀਂ ਹੁੰਦੀ। ਉਂਜ ਤਾਂ ਭਾਰਤ ਸਰਕਾਰ ਹਰ ਸਾਲ 23 ਫ਼ਸਲਾਂ ਦੇ ਸਮਰਥਨ ਮੁੱਲ ਦਾ ਐਲਾਨ ਕਰਦੀ ਹੈ ਪਰ ਸਰਕਾਰੀ ਤੌਰ ’ਤੇ ਖ਼ਰੀਦ ਸਿਰਫ਼ ਕਣਕ ਅਤੇ ਝੋਨੇ ਦੀ ਹੀ ਹੁੰਦੀ ਹੈ। ਉਹ ਵੀ […]
![]()
ਦਵਿੰਦਰ ਸ਼ਰਮਾ :ਅਜਿਹੇ ਮਾਹੌਲ ’ਚ ਜਦੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਰ ਤਰ੍ਹਾਂ ਦੇ ਅਪਮਾਨਜਨਕ ਨਾਵਾਂ ਨਾਲ ਬੁਲਾਇਆ ਜਾਂਦਾ ਹੈ ਅਤੇ ਅਕਸਰ ਸੋਸ਼ਲ ਮੀਡੀਆ ’ਤੇ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ ਜਾਂਦੀਆਂ ਹਨ, ਇਸ ਦੌਰਾਨ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਭਾਰਤੀ ਖੇਤੀ ਖੋਜ ਪ੍ਰੀਸ਼ਦ (ਆਈ.ਸੀ.ਏ.ਆਰ.) ਦੇ ਇੱਕ ਸਮਾਗਮ ’ਚ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਸਾਹਮਣੇ ਜੋ ਕਿਹਾ ਹੈ […]
![]()
ਸੈਕਰਾਮੈਂਟੋ, ਕੈਲੀਫ਼ੋਰਨੀਆ/ਹਸਨ ਲੜੋਆ ਬੰਗਾ: ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਹੰਗਾਮੀ ਹਾਲਤ ਵਿੱਚ ਕੀਤੀ ਗਈ ਬੇਨਤੀ ਨੂੰ ਸਵਿਕਾਰ ਕਰਦਿਆਂ ਗ੍ਰਿਫ਼ਤਾਰ ਪਰਵਾਸੀਆਂ ਨੂੰ ਉਨ੍ਹਾਂ ਦੇ ਮੂਲ ਦੇਸ਼ਾਂ ਵਿੱਚ ਭੇਜਣ ਦੀ ਬਜਾਏ ਦੱਖਣੀ ਸੂਡਾਨ ਵਰਗੇ ਗੜਬੜਗ੍ਰਸਤ ਦੇਸ਼ਾਂ ਵਿੱਚ ਭੇਜਣ ਦੀ ਇਜਾਜ਼ਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਵਾਸਤੇ ਘੱਟੋਘੱਟ ਸਮਂੇ ਲਈ ਨੋਟਿਸ […]
![]()
ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਦੱਖਣੀ ਕੈਲੀਫ਼ੋਰਨੀਆ ਵਿੱਚ ਹੋਈ ਗੋਲੀਬਾਰੀ ਵਿੱਚ 6 ਲੋਕਾਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ। ਰਿਵਰਸਾਈਡ ਕਾਊਂਟੀ ਸ਼ੈਰਿਫ਼ ਦਫ਼ਤਰ ਅਨੁਸਾਰ ਗੋਲੀਬਾਰੀ ਦੀ ਘਟਨਾ ਸਥਾਨਕ ਸਮਂੇ ਅਨੁਸਾਰ ਰਾਤ 11 ਵਜੇ ਤੋਂ ਪਹਿਲਾਂ ਵਾਪਰੀ ਹੈ। ਸੂਚਨਾ ਮਿਲਣ ’ਤੇ ਪੁਲਿਸ ਅਫ਼ਸਰ ਮੋਰੇਨੋ ਵੈਲੀ ਵਿੱਚ ਓਰਹਿਡ ਲੇਨ ਦੇ ਇੱਕ ਬਲਾਕ ਵਿੱਚ ਪੁੱਜੇ ਜਿਥੇ ਉਨ੍ਹਾਂ ਨੂੰ 6 […]
![]()
ਸੱਤਰ ਦੇ ਦਹਾਕੇ ਵਿੱਚ ਜਾਵੇਦ ਅਖਤਰ ਅਤੇ ਸਲੀਮ ਖਾਨ ਦੀ ਜੋੜੀ ਬਹੁਤ ਮਸ਼ਹੂਰ ਹੋਈ ਸੀ। ਸਲੀਮ-ਜਾਵੇਦ ਨੇ ਮਿਲ ਕੇ ਕਈ ਬਲਾਕਬਸਟਰ ਫ਼ਿਲਮਾਂ ਦੀਆਂ ਕਹਾਣੀਆਂ ਲਿਖੀਆਂ ਅਤੇ ਅਮਿਤਾਭ ਬੱਚਨ ਦੀ ‘ਐਂਗਰੀ ਯੰਗ ਮੈਨ’ ਇਮੇਜ ਨੂੰ ਵੀ ਜਨਮ ਦਿੱਤਾ। ਉਨ੍ਹਾਂ ਨੇ ਹੀ ਰਾਜੇਸ਼ ਖੰਨਾ ਦੇ ਕੈਰੀਅਰ ਨੂੰ ਬਦਲ ਦਿੱਤਾ ਸੀ। ਦੋਵਾਂ ਨੇ ਮਿਲ ਕੇ ਦੀਵਾਰ, ਜ਼ੰਜੀਰ, ਸ਼ੋਲੇ, […]
![]()
ਗੁਰਪ੍ਰੀਤ ਸਿੰਘ ਮੰਡਿਆਣੀ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਦੇ ਅਸੀਮਤ ਅਧਿਕਾਰਾਂ ਨੂੰ ਚੁਣੌਤੀ ਲਈ ਪੰਜਾਬ ਨੂੰ ਕਾਨੂੰਨੀ ਚਾਰਾਜੋਈ ਦੇ ਰਾਹ ਪੈਣਾ ਚਾਹੀਦਾ ਹੈ। 1966 ਵਾਲੇ ਪੰਜਾਬ ਪੁਨਰਗਠਨ ਐਕਟ ਦੀ ਦਫ਼ਾ 79 ਦੇ ਤਹਿਤ ਬੀ.ਬੀ.ਐਮ.ਬੀ. ਕਾਇਮ ਹੋਇਆ ਹੈ। ਇਹ ਦਫ਼ਾ 79 ਸੰਵਿਧਾਨ ਦੀ ਉਲੰਘਣਾ ਕਰਕੇ ਬਣਾਈ ਗਈ ਹੈ। ਜੇ ਦਫ਼ਾ 79 ਰੱਦ ਹੁੰਦੀ ਹੈ ਤਾਂ […]
![]()
ਜਗਮੋਹਨ ਸਿੰਘ : ਇੱਕ ਸਮਾਂ ਅਜਿਹਾ ਵੀ ਸੀ ਜਦੋਂ ਕੈਨੇਡਾ ਨੂੰ ਭਾਰਤੀ ਵਿਦਿਆਰਥੀਆਂ ਦੀ ‘ਸੁਪਨ ਨਗਰੀ’ ਕਿਹਾ ਜਾਂਦਾ ਸੀ, ਪਰ ਹੁਣ ਇਹ ਸੁਪਨਾ ਟੁੱਟਦਾ ਜਾ ਰਿਹਾ ਹੈ। ਇਸ ਦੇ ਬਾਵਜੂਦ ਅਮਰੀਕਾ ਤੋਂ ਬਾਅਦ ਕੈਨੇਡਾ ਭਾਰਤੀ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਇਹੀ ਕਾਰਨ ਹੈ ਕਿ ਹਰ ਦਿਨ ਭਾਰਤੀ ਵਿਦਿਆਰਥੀਆਂ ਦੇ ਜਹਾਜ਼ ਭਰ ਕੇ ਕੈਨੇਡਾ […]
![]()
105 ਸਾਲ ਪਹਿਲਾਂ (19 ਜੂਨ, 1920ਨੂੰ) ਕੈਲੀਫ਼ੋਰਨੀਆ ਸਟੇਟ ਬੋਰਡ ਆਫ਼ ਕੰਟਰੋਲ ਨੇ ‘ਕੈਲੀਫ਼ੋਰਨੀਆ ਅਤੇ ਪੂਰਬੀ: ਜਾਪਾਨੀ, ਚੀਨੀ ਅਤੇ ਹਿੰਦੂ’ ਸਿਰਲੇਖ ਵਾਲੀ ਇੱਕ ਅਧਿਕਾਰਤ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਇਹ ਰਿਪੋਰਟ ਗਵਰਨਰ ਵਿਲੀਅਮ ਸਟੀਫ਼ਨਜ਼ ਦੁਆਰਾ 1919 ਵਿੱਚ ਐਲ ਸੈਂਟਰੋ ਦੇ ਅਸੈਂਬਲੀਮੈਨ ਜੇ. ਸਟੈਨਲੀ ਬ੍ਰਾਊਨ ਦੁਆਰਾ ਉਠਾਏ ਗਏ ‘ਹਿੰਦੂ ਸਵਾਲ’ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ। ਬ੍ਰਾਊਨ ਨੇ […]
![]()
ਜਗਮੋਹਨ ਸਿੰਘ : ਲੁਧਿਆਣਾ ਨੂੰ ‘ਭਾਰਤ ਦਾ ਮਾਨਚੈਸਟਰ’ ਵੀ ਕਿਹਾ ਜਾਂਦਾ ਹੈ ਅਤੇ ਇਹ ਸ਼ਹਿਰ ਪੰਜਾਬ ਦਾ ਸਭ ਤੋਂ ਵੱਡਾ ਉਦਯੋਗਿਕ ਅਤੇ ਵਪਾਰਕ ਕੇਂਦਰ ਹੈ। ਜਿਸ ਕਰਕੇ ਇਸ ਸ਼ਹਿਰ ਦੇ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਸੀ। ਭਾਵੇਂ 19 ਜੂਨ ਨੂੰ ਹੋਈ ਵੋਟਿੰਗ ਵਿੱਚ 51.33 ਫ਼ੀਸਦੀ ਪੋਲਿੰਗ ਹੀ ਦਰਜ ਕੀਤੀ […]
![]()
