Home > Articles posted by amritsartimes.live (Page 196)
FEATURE
on Jul 19, 2025
82 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਖ਼ਤ ਵੀਜ਼ਾ ਨਿਯਮਾਂ ਦਾ ਅਸਰ ਭਾਰਤੀ ਵਿਦਿਆਰਥੀਆਂ ’ਤੇ ਦਿਖਾਈ ਦੇ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਭਾਰਤੀ ਵਿਦਿਆਰਥੀਆਂ ਦਾ ਅਮਰੀਕੀ ਯੂਨੀਵਰਸਿਟੀਆਂ ਵਿੱਚ ਪੜ੍ਹਾਈ ਕਰਨ ਤੋਂ ਮੋਹ ਭੰਗ ਹੋ ਰਿਹਾ ਹੈ। ਵੀਜ਼ਾ ਨਿਯਮਾਂ ਵਿੱਚ ਲਗਾਤਾਰ ਸਖ਼ਤੀ ਹੋਣ ਕਾਰਨ ਅਮਰੀਕਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ 70 ਪ੍ਰਤੀਸ਼ਤ ਦੀ ਕਮੀ […]

Loading

FEATURE
on Jul 19, 2025
67 views 1 sec

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਲਗਭਗ ਛੇ ਮਹੀਨੇ ਪਹਿਲਾਂ ਮਜ਼ਬੂਤ ਬਹੁਮਤ ਨਾਲ ਸੱਤਾ ਵਿੱਚ ਆਏ ਸਨ, ਪਰ ਟਰੰਪ ਆਪਣੀ ਪ੍ਰਸਿੱਧੀ ਨੂੰ ਬਰਕਰਾਰ ਨਹੀਂ ਰੱਖ ਸਕੇ ਹਨ ਅਤੇ ਤਾਜ਼ਾ ਸਰਵੇਖਣ ਵਿੱਚ ਉਨ੍ਹਾਂ ਦੀ ਪ੍ਰਸਿੱਧੀ ਵਿੱਚ ਭਾਰੀ ਗਿਰਾਵਟ ਦੇਖੀ ਗਈ ਹੈ। ਰਾਸ਼ਟਰਪਤੀ ਟਰੰਪ ਦੀ ਇਮੀਗ੍ਰੇਸ਼ਨ ’ਤੇ ਜਨਤਕ ਪ੍ਰਵਾਨਗੀ ਰੇਟਿੰਗ ਹਾਲ ਹੀ ਦੇ ਹਫ਼ਤਿਆਂ ਵਿੱਚ ਡਿੱਗ ਕੇ […]

Loading

FEATURE
on Jul 19, 2025
82 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਨਵਾਂ ਦਾਅਵਾ ਕੀਤਾ ਹੈ। ਦਾਅਵੇ ਮੁਤਾਬਕ ਮਈ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਫ਼ੌਜੀ ਟਕਰਾਅ ਦੌਰਾਨ ਪੰਜ ਜਹਾਜ਼ਾਂ ਨੂੰ ਡੇਗ ਦਿੱਤਾ ਗਿਆ ਸੀ। ਉਨ੍ਹਾਂ ਨੇ ਇੱਕ ਵਾਰ ਫ਼ਿਰ ਇਹ ਵੀ ਦਾਅਵਾ ਕੀਤਾ ਕਿ ਦੋਵਾਂ ਦੇਸ਼ਾਂ ਵਿਚਕਾਰ ਫ਼ੌਜੀ ਟਕਰਾਅ ਉਨ੍ਹਾਂ ਦੇ ਦਖਲ ਤੋਂ ਬਾਅਦ ਖਤਮ ਹੋਇਆ। ਅਮਰੀਕੀ ਰਾਸ਼ਟਰਪਤੀ ਨੇ ਇਹ […]

Loading

FEATURE
on Jul 19, 2025
94 views 4 secs

ਪ੍ਰਿੰ. ਸਰਵਣ ਸਿੰਘ ਬਾਬਾ ਫ਼ੌਜਾ ਸਿੰਘ ਕੁਦਰਤ ਦਾ ਕ੍ਰਿਸ਼ਮਾ ਸੀ। ਉਹ ਮਾਤਾ ਗਿਆਨ ਕੌਰ ਦੀ ਕੁੱਖੋਂਤੇ ਰਹਿਮੋ ਦਾਈ ਦੇ ਹੱਥੋਂ ਜੰਮਿਆ ਤਾਂ ਉਹਦੇ ਬਚਣ ਦੀ ਆਸ ਨਹੀਂ ਸੀ। ਪਰ ਉਹ 114 ਸਾਲ 3 ਮਹੀਨੇ 14 ਦਿਨ ਜੀਵਿਆ। ਨਾ ਸਿਰਫ਼ ਜੀਵਿਆ ਬਲਕਿ ਗੁਰਾਂ ਦੀ ਦੱਸੀ ਜੀਵਨ ਜਾਚ, ‘ਹਸੰਦਿਆਂ, ਖੇਲੰਦਿਆਂ, ਖਵੰਦਿਆਂ, ਪੈਨੰਦਿਆਂ’ ਨਾਲ ਮੈਰਾਥਨ ਦੌੜਾਂ ਦੌੜਨ ਦਾ […]

Loading

FEATURE
on Jul 19, 2025
84 views 0 secs

ਮਜ਼ਰਾ (ਸੀਰੀਆ)/ਏ.ਟੀ.ਨਿਊਜ਼: ਦੋ ਦੇਸ਼ਾਂ ਵਿੱਚ ਜਾਰੀ ਯੁੱਧ ਖ਼ਤਮ ਹੋਣ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਮੁਤਾਬਕ ਇਜ਼ਰਾਇਲ ਅਤੇ ਸੀਰੀਆ ਜੰਗਬੰਦੀ ’ਤੇ ਸਹਿਮਤ ਹੋ ਗਏ ਹਨ। ਸੀਰੀਆ ਵਿੱਚ ਅਮਰੀਕੀ ਰਾਜਦੂਤ ਟੌਮ ਬੈਰੇਕ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਇਹ ਐਲਾਨ ਅਜਿਹੇ ਸਮੇਂ ਆਇਆ ਹੈ ਜਦੋਂ ਸੀਰੀਆ ਦੇ ਦੱਖਣੀ ਸਵੀਦਾ ਸੂਬੇ ਵਿੱਚ ਡਰੂਜ਼ ਸਮੂਹਾਂ ਅਤੇ ਬੇਦੌਇਨ ਕਬੀਲਿਆਂ […]

Loading

FEATURE
on Jul 19, 2025
100 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਬਣ ਰਹੀਆਂ ਉੱਚੀਆਂ ਇਮਾਰਤਾਂ ਦਾ ਸਥਾਨਕ ਸਰਕਾਰਾਂ ਵਿਭਾਗ ਨੇ ਨੋਟਿਸ ਲਿਆ ਹੈ ਅਤੇ ਇਸ ਸਬੰਧ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਨੂੰ ਇੱਕ ਪੱਤਰ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਗੁਰੂਘਰ ਦੇ ਆਲੇ ਦੁਆਲੇ ਬਣ ਰਹੀਆਂ ਉਸਾਰੀਆਂ ਦੀ ਉਚਾਈ ਨੂੰ ਨਿਯਮਤ ਕਰਨ ਵਾਸਤੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਕੁਝ […]

Loading

FEATURE
on Jul 19, 2025
66 views 4 secs

ਰਾਸ਼ਟਰੀ ਸਿੱਖਿਆ ਅਨੁਸੰਧਾਨ ਅਤੇ ਪ੍ਰਸ਼ਿਕਸ਼ਣ ਪਰਿਸ਼ਦ (ਐਨ.ਸੀ.ਆਰ.ਟੀ.) ਦੀ ਕਲਾਸ 8 ਦੀ ਨਵੀਂ ਸਮਾਜਿਕ ਵਿਗਿਆਨ ਦੀ ਕਿਤਾਬ ‘ਐਕਸਪਲੋਰਿੰਗ ਸੋਸਾਇਟੀ: ਇੰਡੀਆ ਐਂਡ ਬਿਯੋਂਡ’ ਨੇ ਇਤਿਹਾਸ ਦੀ ਪੇਸ਼ਕਾਰੀ ਨੂੰ ਲੈ ਕੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਕਿਤਾਬ ਵਿੱਚ ਮੁਗਲ ਸਾਮਰਾਜ ਅਤੇ ਸਿੱਖ ਗੁਰੂਆਂ ਦੇ ਸੰਘਰਸ਼ ਨੂੰ ਇੱਕ ਖਾਸ ਨਜ਼ਰੀਏ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਨੂੰ ਆਲੋਚਕ […]

Loading

FEATURE
on Jul 19, 2025
80 views 3 secs

ਟੋਰੰਟੋ/ਏ.ਟੀ.ਨਿਊਜ਼: ਮਾਪਿਆਂ ਨੂੰ ਪੱਕੇ ਤੌਰ ’ਤੇ ਕੈਨੇਡਾ ਸੱਦਣ ਦੇ ਇੱਛੁਕ ਪਰਵਾਸੀ ਤਿਆਰੀ ਕਰ ਲੈਣ। ਇਮੀਗ੍ਰੇਸ਼ਨ ਵਿਭਾਗ ਵੱਲੋਂ ਪੇਰੈਂਟਸ ਐਂਡ ਗਰੈਂਡ ਪੇਰੈਂਟਸ ਪ੍ਰੋਗਰਾਮ ਅਧੀਨ ਨਵੀਆਂ ਅਰਜ਼ੀਆਂ ਪ੍ਰਵਾਨ ਕਰਨ ਦਾ ਐਲਾਨ ਕੀਤਾ ਗਿਆ ਹੈ। ਸਾਲ 2025 ਦੇ ਐਲਾਨ ਮੁਤਾਬਕ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਕੈਨੇਡਾ ਇਸ ਸਾਲ ਮਾਪਿਆਂ ਅਤੇ ਦਾਦਾ-ਦਾਦੀ ਪ੍ਰੋਗਰਾਮ ਤਹਿਤ ਸਪਾਂਸਰਸ਼ਿਪ ਲਈ 10,000 ਤੱਕ ਪੂਰੀਆਂ ਅਰਜ਼ੀਆਂ […]

Loading

FEATURE
on Jul 19, 2025
76 views 0 secs

ਸੈਕਰਾਮੈਂਟੋ,ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਸੁਪਰੀਮ ਕੋਰਟ ਦੁਆਰਾ ਸੰਘੀ ਏਜੰਸੀਆਂ ਵਿੱਚ ਟਰੰਪ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਦੀ ਛਾਂਟੀ ਉਪਰ ਰੋਕ ਹਟਾਏ ਜਾਣ ਤੋਂ ਬਾਅਦ ਯੂ. ਐੇਸ. ਡਿਪਾਰਟਮੈਂਟ ਆਫ਼ ਹੈਲਥ ਐਂਡ ਹਿਊਮੈਨ ਸਰਵਿਸਜ਼ ਨੇ ਵੱਡੀ ਪੱਧਰ ਉੱਪਰ ਮੁਲਾਜ਼ਮਾਂ ਨੂੰ ਕੱਢਣ ਦੀ ਤਿਆਰੀ ਕਰ ਲਈ ਹੈ। ਸਿਹਤ ਤੇ ਮਨੁੱਖੀ ਸੇਵਾਵਾਂ ਬਾਰੇ ਵਿਭਾਗ ਵਿੱਚੋਂ ਪਹਿਲੀ ਅਪ੍ਰੈਲ ਤੋਂ ਮੁਲਾਜ਼ਮਾਂ ਦੀ ਛਾਂਟੀ […]

Loading

FEATURE
on Jul 19, 2025
64 views 0 secs

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਨਿਆਂ ਵਿਭਾਗ ਨੇ ਹਾਲ ਹੀ ਵਿੱਚ ਇੱਕ ਦਰਜਨ ਤੋਂ ਵੱਧ ਜੱਜਾਂ ਦੀ ਛੁੱਟੀ ਕਰ ਦਿੱਤੀ ਹੈ। ਇਹ ਜਾਣਕਾਰੀ ਜੱਜਾਂ ਦੀ ਪ੍ਰਤੀਨਿਧਤਾ ਕਰਦੀ ਯੂਨੀਅਨ ਨੇ ਦਿੱਤੀ ਹੈ। ਇੰਟਰਨੈਸ਼ਨਲ ਫ਼ੈਡਰੇਸ਼ਨ ਆਫ਼ ਪ੍ਰੋਫ਼ੈਸ਼ਨਲ ਐਂਡ ਟੈਕਨੀਕਲ ਇੰਜੀਨੀਅਰਜ਼ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ 11 ਜੁਲਾਈ ਤੋਂ ਲੈ ਕੇ ਹੁਣ ਤੱਕ 17 ਇਮੀਗ੍ਰੇਸ਼ਨ ਜੱਜਾਂ ਨੂੰ […]

Loading