Home > Articles posted by amritsartimes.live (Page 198)
FEATURE
on Jul 17, 2025
79 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼ : ਸੰਗਤ ਹੁਣ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਗੁਰਦੁਆਰਾ ਸ਼ਹੀਦ ਗੰਜ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸਰਵਣ ਕਰ ਸਕੇਗੀ। ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਅਧਿਕਾਰਤ ਯੂਟਿਊਬ ਚੈਨਲ ਸਥਾਪਤ ਕੀਤਾ ਗਿਆ, ਜਿਸ ਦਾ ਰਸਮੀ ਤੌਰ ’ਤੇ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ ਸ਼ਖਸੀਅਤਾਂ ਦੀ […]

Loading

FEATURE
on Jul 17, 2025
82 views 11 secs

ਗੁਰਬਿੰਦਰ ਸਿੰਘ ਮਾਣਕ ਪੰਜ ਪਾਣੀਆਂ ਦੀ ਧਰਤੀ ਪੰਜਾਬ ਦੇ ਖਿੱਤੇ ਵਿੱਚ ਵਸੇ ਬਾਸ਼ਿੰਦਿਆਂ ਨੂੰ, ਕੁਦਰਤ ਨੇ ਸਾਰੀਆਂ ਰੁੱਤਾਂ ਨਾਲ ਨਿਵਾਜਿਆ ਹੋਇਆ ਹੈ। ਹਰ ਰੁੱਤ ਹੀ ਨਿਵੇਕਲੇ ਰੰਗਾਂ ਵਿੱਚ ਰੰਗੀ ਹੋਈ, ਮਨੁੱਖੀ ਜੀਵਨ ਨੂੰ ਵੱਖਰੇ ਨਜ਼ਾਰੇ ਬਖਸ਼ਦੀ ਹੈ।ਸਾਵਣ ਦੇ ਮਹੀਨੇ ਨੂੰ ਮੁੱਖ ਤੌਰ ’ਤੇ ਬਰਸਾਤ ਦਾ ਮਹੀਨਾ ਮੰਨਿਆਂ ਜਾਂਦਾ ਹੈ। ਜੇਠ-ਹਾੜ੍ਹ ਦੀਆਂ ਤਪਦੀਆਂ ਧੁੱਪਾਂ, ਵਗਦੀਆਂ ਲੋਆਂ, […]

Loading

FEATURE
on Jul 17, 2025
67 views 3 secs

ਡਾ. ਐਸ. ਐਸ. ਛੀਨਾਹਰ ਕਾਰੋਬਾਰੀ ਦਾ ਉਦੇਸ਼ ਤੇ ਖੁਸ਼ੀ ਆਪਣੇ ਕਾਰੋਬਾਰ ਨੂੰ ਵਧਾਉਣ ਵਿੱਚ ਹੈ। ਇੱਕ ਕਿਸਾਨ ਦੀ ਖੁਸ਼ੀ ਵੀ ਜ਼ਮੀਨ ਦਾ ਆਕਾਰ ਵਧਾਉਣ ’ਚ ਹੈ, ਪਰ ਆਜ਼ਾਦੀ ਤੋਂ ਬਾਅਦ ਜ਼ਮੀਨ ਵਾਹੀਕਾਰ ਦੀ ਪਹੁੰਚ ਤੋਂ ਦੂਰ ਹੁੰਦੀ ਗਈ ਹੈ। ਅੱਜ ਜਦੋਂ ਜ਼ਮੀਨਾਂ ਦੀਆਂ ਕੀਮਤਾਂ 20 ਲੱਖ ਰੁਪਏ ਪ੍ਰਤੀ ਏਕੜ ਤੋਂ ਕਿਤੇ ਉੱਪਰ ਹੋ ਚੁੱਕੀਆਂ ਹਨ […]

Loading

FEATURE
on Jul 17, 2025
76 views 4 secs

ਪ੍ਰਕਾਸ਼ ਕਰਾਤ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੀ ਵਿਦੇਸ਼ ਨੀਤੀ ਨੇ ਜੋ ਬਦਨਾਮੀ ਖੱਟੀ ਹੈ, ਉਸ ਨੂੰ ਘੱਟ ਕਰ ਕੇ ਨਹੀਂ ਦੇਖਿਆ ਜਾ ਸਕਦਾ। ਸੰਯੁਕਤ ਰਾਸ਼ਟਰ ਮਹਾਂਸਭਾ ਵਿੱਚ 13 ਜੂਨ ਨੂੰ ਸਪੇਨ ਦੁਆਰਾ ਪੇਸ਼ ਕੀਤਾ ਗਿਆ ਇੱਕ ਮਤਾ ਪਾਸ ਹੋਇਆ, ਇਸ ਮਤੇ ਵਿੱਚ ਗਾਜ਼ਾ ਵਿੱਚ ਤੁਰੰਤ ਅਤੇ ਬਿਨਾਂ ਸ਼ਰਤ ਜੰਗਬੰਦੀ ਦੀ ਮੰਗ ਕੀਤੀ […]

Loading

FEATURE
on Jul 17, 2025
77 views 0 secs

ਅਮਰੀਕਾ ਦੇ ਸ਼ਹਿਰ ਮਨਾਸਸ ਦੀ ਜੌਰਜ ਮੇਸਨ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਦੋਵਾਂ ਪੰਜਾਬਾਂ ਦੇ ਭਾਈਚਾਰੇ ਵੱਲੋਂ ਪਾਕਿਸਤਾਨੀ ਗਾਇਕ ਤੇ ਜੁਗਨੀ ਕਿੰਗ ਵਜੋਂ ਮਸ਼ਹੂਰ ਆਰਿਫ਼ ਲੋਹਾਰ ਦਾ ਸ਼ੋਅ ਕਰਵਾਇਆ ਗਿਆ। ਪੰਜਾਬੀ ਨੂੰ ਪਿਆਰ ਕਰਨ ਵਾਲੇ ਵੱਡੀ ਗਿਣਤੀ ਸਰੋਤੇ ਆਰਿਫ਼ ਲੋਹਾਰ ਨੂੰ ਸੁਣਨ ਲਈ ਪੁੱਜੇ। ਇਸ ਮੌਕੇ ਉਸਨੇ ਆਪਣੇ ਨਵੇਂ ਪੁਰਾਣੇ ਗੀਤਾਂ ਨਾਲ ਆਪਣੀ ਜੋਸ਼ੀਲੀ ਅਤੇ ਸੁਰੀਲੀ […]

Loading

FEATURE
on Jul 17, 2025
71 views 9 secs

ਅਭੈ ਕੁਮਾਰ ਦੂਬੇਪਿਛਲੇ ਕੁਝ ਮਹੀਨਿਆਂ ਦੌਰਾਨ ਕਈ ਸੰਸਥਾਵਾਂ ਨੇ ਭਾਰਤ ਵਿੱਚ ਲੋਕਾਂ ਦੀ ਆਮਦਨੀ ਦਾ ਅਧਿਐਨ ਕਰ ਕੇ ‘ਇਨਕਮ ਦੇ ਪਿਰਾਮਿਡ’ ਬਣਾ ਕੇ ਦਿਖਾਏ ਹਨ। ਇਨ੍ਹਾਂ ਕੋਸ਼ਿਸ਼ਾਂ ਦਾ ਨਤੀਜਾ ਇਹ ਨਿਕਲਿਆ ਕਿ ਦੇਸ਼ ਦੇ 90 ਫ਼ੀਸਦੀ ਲੋਕਾਂ ਦੀ ਅਸਲ ਮਾੜੀ ਹਾਲਤ ਸਾਹਮਣੇ ਆ ਗਈ ਹੈ। ਇਸ ਦਾ ਦੂਜਾ ਨਤੀਜਾ ਇਹ ਨਿਕਲਿਆ ਕਿ ਸਰਕਾਰ ਦੇ ਵੱਡੇ-ਵੱਡੇ […]

Loading

FEATURE
on Jul 17, 2025
66 views 2 secs

ਬਘੇਲ ਸਿੰਘ ਧਾਲੀਵਾਲਪੰਜਾਬ, ਜਿਹੜਾ ਆਪਣੀ ਵੀਰਤਾ ਅਤੇ ਸੱਭਿਆਚਾਰਕ ਵਿਰਸੇ ਲਈ ਜਾਣਿਆ ਜਾਂਦਾ ਹੈ, ਅੱਜ-ਕੱਲ੍ਹ ਇੱਕ ਅਜਿਹੇ ਦੌਰ ਵਿੱਚੋਂ ਲੰਘ ਰਿਹਾ ਹੈ, ਜਿੱਥੇ ਅਪਰਾਧ ਅਤੇ ਪੁਲਿਸ ਦੀ ਕਾਰਗੁਜ਼ਾਰੀ ਨੇ ਲੋਕਾਂ ਦਾ ਜੀਣ ਮੁਹਾਲ ਕਰ ਦਿੱਤਾ ਹੈ। ਸਰਕਾਰ ਦੀਆਂ ਰਿਪੋਰਟਾਂ ਨੂੰ ਹੀ ਸਹੀ ਮੰਨੀਏ ਤਾਂ ਇਸ ਵੇਲੇ ਪੰਜਾਬ ਵਿੱਚ ਹਜ਼ਾਰਾਂ ਨੌਜਵਾਨ ਹਨ ਜੋ ਜੀਵਨ ਦੀ ਸਹੀ ਤੋਰ […]

Loading

FEATURE
on Jul 17, 2025
84 views 9 secs

ਬਚਪਨ ਜ਼ਿੰਦਗੀ ਦਾ ਅਜਿਹਾ ਸ਼ਾਨਦਾਰ ਪੜਾਅ ਹੈ, ਜਿਸ ’ਚ ਨਾ ਕੋਈ ਫ਼ਿਕਰ ਹੁੰਦੀ ਹੈ ਤੇ ਨਾ ਕੋਈ ਚਿੰਤਾ, ਬਸ ਮੌਜ-ਮਸਤੀ ਹੁੰਦੀ ਹੈ। ਅਜੋਕਾ ਬਚਪਨ ਕਿਤਾਬਾਂ, ਕੰਪਿਊਟਰ ਤੇ ਮੋਬਾਈਲ ’ਚ ਗੁਆਚਦਾ ਜਾ ਰਿਹਾ ਹੈ। ਪਹਿਲਾਂ ਪੰਜ-ਛੇ ਸਾਲ ਦੇ ਬੱਚੇ ਨੂੰ ਸਕੂਲ ਵਿਚ ਦਾਖ਼ਲਾ ਮਿਲਦਾ ਸੀ ਪਰ ਅੱਜ-ਕੱਲ੍ਹ ਢਾਈ-ਤਿੰਨ ਸਾਲ ਦੇ ਜਵਾਕ ਨੂੰ ਮਾਪੇ ਸਕੂਲ ਭੇਜਣ ਲੱਗ […]

Loading

FEATURE
on Jul 17, 2025
82 views 7 secs

ਲਿਖਣ ਲਈ ਪੈੱਨ, ਪੈਨਸਿਲ ਤੇ ਕਾਪੀ ਦਾ ਆਪਣਾ ਮਹੱਤਵ ਹੈ। ਮਨੁੱਖ ਲਈ ਬੋਲਣਾ ਪ੍ਰਭਾਵਸ਼ਾਲੀ ਕਲਾ ਹੈ। ਉਹ ਬੋਲ ਕੇ ਆਪਣੀ ਗੱਲ ਨੂੰ ਸਮਝਾ ਲੈਂਦਾ ਹੈ ਪਰ ਆਪਣੀ ਗੱਲ ਨੂੰ ਲਿਖ ਕੇ ਕਰਨਾ ਆਪਣਾ ਹੀ ਹੁਨਰ ਹੈ। ਜਦੋਂ ਅਸੀਂ ਲਿਖਦੇ ਹਾਂ ਤਾਂ ਉਸ ’ਚ ਸਪੱਸ਼ਟਤਾ ਵੱਧ ਆਉਂਦੀ ਹੈ। ਲਿਖਣ ਨਾਲ ਸਾਡਾ ਵਿਆਕਰਨ ਮਜ਼ਬੂਤ ਹੁੰਦਾ ਹੈ। ਸਾਡੀਆਂ […]

Loading

FEATURE
on Jul 16, 2025
94 views 0 secs

ਬਲਰਾਜ ਪੰਨੂੰ ਕਈ ਵਾਰ ਤਾਂ ਇਸ ਤਰ੍ਹਾਂ ਲੱਗਦਾ ਹੈ ਕਿ ਸਿਆਸਤਦਾਨਾਂ ਦੀ ਆਪਸੀ ਲੜਾਈ ਨਿੱਜੀ ਸਕੋਰਾਂ ’ਤੇ ਆ ਕੇ ਅਟਕ ਗਈ ਹੈ। ਇੱਕ ਦੂਜੇ ਦੇ ਵਿਰੁੱਧ ਧਰਨੋ ਧਰਨੀ ਵੀ ਹੁੰਦੇ ਨੇ, ਗਾਲੀ ਗਲੋਚ ਤੋਂ ਵੀ ਸੰਕੋਚ ਨਹੀਂ ਕਰਦੇ। ਅਖੇ ਤੂੰ ਮੈਨੂੰ ਗਾਲ ਕੱਢ ਮੈਂ ਤੈਨੂੰ ਕੱਢਾਂ। ਕਈ ਵਾਰੀ ਸਾਡੇ ਮੁੱਖ ਮੰਤਰੀ ਸਾਹਿਬ ਮੁੱਖ ਮੰਤਰੀ ਵਾਲੀ […]

Loading