Home > Articles posted by amritsartimes.live (Page 209)
FEATURE
on Jul 5, 2025
74 views 1 sec

ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਪੰਜ ਮੈਂਬਰੀ ਕਮੇਟੀ ਦੀਆਂ ਕੋਸ਼ਿਸ਼ਾਂ ਨੇ ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ ਲਿਆਂਦਾ ਹੈ। ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਇਹ ਕਮੇਟੀ ਨਵੇਂ ਅਕਾਲੀ ਦਲ ਦੀ ਸਥਾਪਨਾ ਲਈ ਸਰਗਰਮ ਹੈ। ਇਸ ਦਾ ਮੁੱਖ ਨਿਸ਼ਾਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਿੱਤਣਾ ਹੈ, ਪਰ ਇਸ ਦੇ ਨਾਲ ਹੀ ਵਿਧਾਨ […]

Loading

FEATURE
on Jul 5, 2025
73 views 4 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸਿੱਖ ਧਰਮ ਦਾ ਮੁੱਖ ਤੀਰਥ ਅਤੇ ਪੰਜਾਬ ਦਾ ਸੱਭਿਆਚਾਰਕ ਕੇਂਦਰ, ਇੱਕ ਸਮੇਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਰਾਜਧਾਨੀ ਦਾ ਮੁੱਖ ਕੇਂਦਰ ਸੀ। ਮਹਾਰਾਜਾ ਰਣਜੀਤ ਸਿੰਘ ਨੇ 1823 ਵਿੱਚ ਸ਼ਹਿਰ ਦੀ ਸੁਰੱਖਿਆ ਅਤੇ ਦੁਸ਼ਮਣ ਸੈਨਾਵਾਂ ਦੇ ਮੁਕਾਬਲੇ ਲਈ ਇੱਕ ਮਜ਼ਬੂਤ ਸੁਰੱਖਿਆ ਕੰਧ ਦੀ ਉਸਾਰੀ ਸ਼ੁਰੂ ਕਰਵਾਈ ਸੀ। ਇਹ ਕੰਧ ਨਾਨਕਸ਼ਾਹੀ ਇੱਟਾਂ ਨਾਲ ਬਣੀ ਸੀ, ਜਿਸ […]

Loading

FEATURE
on Jul 5, 2025
85 views 0 secs

ਓਟਾਵਾ/ਏ.ਟੀ.ਨਿਊਜ਼ : ਕੈਨੇਡਾ ਦੇ ਕਾਨੂੰਨ ਮੰਤਰੀ ਸੀਨ ਫਰੇਜ਼ਰ ਦਾ ਕਹਿਣਾ ਹੈ ਕਿ ਲਿਬਰਲ ਸਰਕਾਰ ਪੂਜਾ ਸਥਾਨਾਂ, ਸਕੂਲਾਂ ਅਤੇ ਕਮਿਊਨਿਟੀ ਸੈਂਟਰਾਂ ਤਕ ਪਹੁੰਚ ਰੋਕਣ ਵਿਰੁੱਧ ਨਵੇਂ ਅਪਰਾਧਿਕ ਪ੍ਰਬੰਧਾਂ ਦੀਆਂ ਯੋਜਨਾਵਾਂ ਨਾਲ ਅੱਗੇ ਵਧੇਗੀ।ਹਾਲ ਹੀ ’ਚ ਸੰਘੀ ਚੋਣ ਮੁਹਿੰਮ ਦੌਰਾਨ ਵਾਅਦੇ ਕੀਤੇ ਗਏ ਸਨ ਕਿ ਇਨ੍ਹਾਂ ਸਥਾਨਾਂ ’ਤੇ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਜਾਣਬੁੱਝ ਕੇ […]

Loading

FEATURE
on Jul 5, 2025
74 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਇੱਕ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਉਨ੍ਹਾਂ ਖ਼ਿਲਾਫ਼ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੂੰ ਸਪਸ਼ਟੀਕਰਨ ਦੇਣ ਲਈ ਤਿੰਨ ਵਾਰ ਪੇਸ਼ ਹੋਣ ਦਾ ਮੌਕਾ ਦਿੱਤਾ ਗਿਆ ਸੀ, ਪਰ ਉਹ ਤਖ਼ਤ ਸਾਹਮਣੇ ਪੇਸ਼ ਨਹੀਂ ਹੋਏ।ਤਖ਼ਤ ਸ੍ਰੀ […]

Loading

FEATURE
on Jul 5, 2025
61 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੈਸਲਾ ਦੇ ਸੀ.ਈ.ਓ. ਐਲਨ ਮਸਕ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਕੰਪਨੀ ਦੀ ਸਬਸਿਡੀ ਬੰਦ ਕੀਤੀ ਗਈ ਤਾਂ ਉਨ੍ਹਾਂ ਨੂੰ ਆਪਣਾ ਕਾਰੋਬਾਰ ਛੱਡ ਕੇ ਦੱਖਣੀ ਅਫਰੀਕਾ ਪਰਤਣਾ ਪਵੇਗਾ। ਟਰੰਪ ਨੇ ਕਿਹਾ ਕਿ ਸਬਸਿਡੀ ਬੰਦ ਹੋਣ ਨਾਲ ਟੈਸਲਾ ਨਾ ਤਾਂ ਇਲੈਕਟ੍ਰਿਕ ਕਾਰਾਂ ਦਾ ਉਤਪਾਦਨ ਕਰ ਸਕੇਗੀ ਤੇ […]

Loading

FEATURE
on Jul 5, 2025
98 views 1 sec

ਵਾਸ਼ਿੰਗਟਨ/ਏ.ਟੀ.ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਨਵਾਂ ਵੱਡਾ ਆਰਥਿਕ ਕਾਨੂੰਨ ‘ਵਨ ਬਿੱਗ ਬਿਊਟੀਫੁੱਲ ਬਿੱਲ’ ਪਾਸ ਕੀਤਾ ਹੈ। ਉਨ੍ਹਾਂ ਨੇ ਪਿਛਲੇ ਦਿਨੀਂ ਆਜ਼ਾਦੀ ਦਿਵਸ ਦੇ ਮੌਕੇ ’ਤੇ ਵ੍ਹਾਈਟ ਹਾਊਸ ਵਿੱਚ ਇੱਕ ਪਿਕਨਿਕ ਸਮਾਰੋਹ ਦੌਰਾਨ ਇਸ ਬਿੱਲ ’ਤੇ ਦਸਤਖ਼ਤ ਕੀਤੇ। ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ।ਕੀ ਹੈ ‘ਵਨ ਬਿੱਗ ਬਿਊਟੀਫੁੱਲ’ ਕਾਨੂੰਨ?ਇਸ ਕਾਨੂੰਨ ਵਿੱਚ ਕਈ […]

Loading

FEATURE
on Jul 4, 2025
73 views 3 secs

ਮੱਧ ਪ੍ਰਦੇਸ਼ ਦੇ ਜੱਬਲਪੁਰ ਦੀ ਇੱਕ 24 ਸਾਲਾ ਲੜਕੀ ਗਰਿਮਾ ਜੋਸ਼ੀ ਨੂੰ ਸੋਸ਼ਲ ਮੀਡੀਆ ’ਤੇ ਚੰਗੇ ਭਵਿੱਖ ਅਤੇ ਵਿਆਹ ਦੇ ਝੂਠੇ ਸੁਪਨੇ ਦਿਖਾ ਕੇ ਲਗਭਗ 18 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਨੇ ਸਾਰੇ ਸੂਬੇ ਵਿੱਚ ਹੰਗਾਮਾ ਮਚਾ ਦਿੱਤਾ ਹੈ। ਸ੍ਰੀ ਗੰਗਾਨਗਰ ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ—ਵਾਸੂਦੇਵ ਸ਼ਾਸਤਰੀ ਉਰਫ਼ ਮਨੀਸ਼ ਕੁਮਾਰ, ਅੰਕਿਤ […]

Loading

FEATURE
on Jul 4, 2025
71 views 8 secs

ਅਸ਼ਵਨੀ ਚਤਰਥ ਸਾਡੇ ਵਾਤਾਵਰਣ ਵਿੱਚ ਦਾਖ਼ਲ ਹੋ ਕੇ ਇਸ ਦੀ ਕੁਦਰਤੀ ਨਿਰਮਲਤਾ ਨੂੰ ਮਲੀਨ ਕਰਨ ਵਾਲੇ ਅਜਿਹੇ ਕਿਸੇ ਵੀ ਪਦਾਰਥ ਜਾਂ ਕਿਸੇ ਤਰ੍ਹਾਂ ਦੀ ਕੋਈ ਵੀ ਊਰਜਾ, ਜੋ ਵਾਤਾਵਰਣ ਦੇ ਕੁਦਰਤੀ ਗੁਣਾਂ ਨੂੰ ਨਸ਼ਟ ਕਰਦੀ ਹੋਵੇ ਜਾਂ ਉਸ ਵਿੱਚ ਰਹਿੰਦੇ ਜੀਵਾਂ ਨੂੰ ਨੁਕਸਾਨ ਪਹੁੰਚਾਉਂਦੀ ਹੋਵੇ, ਨੂੰ ਪ੍ਰਦੂਸ਼ਕ ਕਿਹਾ ਜਾਂਦਾ ਹੈ। ਜਿੱਥੇ ਪਦਾਰਥ-ਯੁਕਤ ਪ੍ਰਦੂਸ਼ਣ ਪਦਾਰਥ ਸਾਡੇ […]

Loading

FEATURE
on Jul 4, 2025
77 views 0 secs

ਅੰਮ੍ਰਿਤਸਰ/ ਏ.ਟੀ.ਨਿਊਜ਼: ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਫ਼ੌਜੀ ਹਮਲੇ ਸਮੇਂ ਨੂੰ ਬਿਆਨ ਕਰਦੀਆਂ ਤਸਵੀਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਵੱਡਅਕਾਰੀ ਕਿਤਾਬ ਦੇ ਰੂਪ ਵਿੱਚ ਜਾਰੀ ਕੀਤਾ ਹੈ। ਇਸ ਮੌਕੇ ਧਾਮੀ ਨੇ ਕਿਹਾ ਕਿ ਜੂਨ 1984 ਦਾ ਇਹ ਘੱਲੂਘਾਰਾ ਸਿੱਖ ਇਤਿਹਾਸ ਦਾ ਇੱਕ ਦੁਖਦਾਈ ਅਧਿਆਇ ਹੈ। ਇਸ […]

Loading

FEATURE
on Jul 4, 2025
67 views 3 secs

ਉਜਾਗਰ ਸਿੰਘ ਇਉਂ ਲੱਗ ਰਿਹਾ ਹੈ ਕਸ਼ਮੀਰ ਸਿੰਘ ਸੋਹਲ ਵਿਧਾਨਕਾਰ ਤਰਨ ਤਾਰਨ ਦੇ ਸਵਰਗਵਾਸ ਹੋਣ ਨਾਲ ਖ਼ਾਲੀ ਹੋਈ ਸੀਟ ਦੀ ਚੋਣ ਵੀ ਚੋਣ ਕਮਿਸ਼ਨ ਨੂੰ ਦਸੰਬਰ 2025 ਤੋਂ ਪਹਿਲਾਂ ਕਰਵਾਉਣੀ ਪਵੇਗੀ। ਉਸ ਚੋਣ ਨੂੰ ਵੀ ਸਰਕਾਰ ਲੋਕਾਂ ਨਾਲ ਚੋਣ ਜਿੱਤਣ ਵਾਲੇ ਵਿਧਾਇਕ ਨੂੰ ਮੰਤਰੀ ਬਣਾਉਣ ਦਾ ਵਾਅਦਾ ਕਰ ਕੇ ਜਿੱਤੇਗੀ। ਇਸੇ ਕਰਕੇ ਮੰਤਰੀ ਮੰਡਲ ਵਿੱਚ […]

Loading