Home > Articles posted by amritsartimes.live (Page 210)
FEATURE
on Jul 4, 2025
122 views 2 secs

ਨਵੀਂ ਦਿੱਲੀ/ਏ.ਟੀ.ਨਿਊਜ਼: ਪਾਕਿਸਤਾਨ ਦੀ ਹਾਕੀ ਟੀਮ ਨੂੰ ਅਗਲੇ ਮਹੀਨੇ ਭਾਰਤ ਵਿੱਚ ਹੋਣ ਵਾਲੇ ਏਸ਼ੀਆ ਕੱਪ ਤੇ ਨਵੰਬਰ-ਦਸੰਬਰ ’ਚ ਹੋਣ ਵਾਲੇ ਜੂਨੀਅਰ ਹਾਕੀ ਵਿਸ਼ਵ ਕੱਪ ’ਚ ਖੇਡਣ ਤੋਂ ਰੋਕਿਆ ਨਹੀਂ ਜਾਵੇਗਾ, ਕਿਉਂਕਿ ਅਜਿਹਾ ਕਰਨਾ ਉਲੰਪਿਕ ਚਾਰਟਰ ਦੀ ਉਲੰਘਣਾ ਹੋਵੇਗੀ। ਖੇਡ ਮੰਤਰਾਲੇ ਸੂਤਰ ਨੇ ਇਹ ਜਾਣਕਾਰੀ ਦਿੱਤੀ। ਦੂਜੇ ਪਾਸੇ ਹਾਕੀ ਇੰਡੀਆ ਨੇ ਖੇਡ ਮੰਤਰਾਲੇ ਦੇ ਫ਼ੈਸਲੇ ਦਾ […]

Loading

FEATURE
on Jul 4, 2025
86 views 0 secs

ਬਰਮਿੰਘਮ/ਏ.ਟੀ.ਨਿਊਜ਼:ਭਾਰਤ ਤੇ ਇੰਗਲੈਂਡ ਦਰਮਿਆਨ ਦੂਜਾ ਟੈਸਟ ਮੈਚ ਬਰਮਿੰਘਮ ਦੇ ਅਜਬੈਸਟਨ ਸਟੇਡੀਅਮ ਵਿੱਚ ਖੇਡਿਆ ਗਿਆ।ਸ਼ੁਭਮਨ ਗਿੱਲ 269 ਦੌੜਾਂ ਬਣਾ ਕੇ ਆਊਟ ਹੋਇਆ। ਗਿੱਲ ਇਨ੍ਹਾਂ ਦੌੜਾਂ ਨਾਲ ਸਭ ਤੋਂ ਵੱਡੀ ਪਾਰੀ ਖੇਡਣ ਵਾਲੇ ਭਾਰਤੀ ਕਪਤਾਨ ਬਣ ਗਏ ਹਨ ਤੇ ਉਨ੍ਹਾਂ ਨੇ ਵਿਰਾਟ ਕੋਹਲੀ ਦਾ 254 ਦੌੜਾਂ ਦਾ ਰਿਕਾਰਡ ਤੋੜ ਦਿੱਤਾ ਹੈ। ਕੋਹਲੀ ਨੇ ਸਾਲ 2019 ਵਿੱਚ ਦੱਖਣੀ […]

Loading

FEATURE
on Jul 4, 2025
70 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਵੱਖ-ਵੱਖ ਧਾਰਮਿਕ ਮਾਮਲਿਆਂ ਨੂੰ ਵਿਚਾਰਨ ਲਈ ਗੈਰਰਸਮੀ ਮੀਟਿੰਗ ਕੀਤੀ। ਇਸ ਵਿੱਚ ਉਨ੍ਹਾਂ ਸਣੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸੰਤ ਟੇਕ ਸਿੰਘ ਅਤੇ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਸਾਹਿਬਾਨ ਸ਼ਾਮਲ ਹੋਏ।ਗਿਆਨੀ […]

Loading

FEATURE
on Jul 4, 2025
118 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਰੂਸ ਅਤੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬ੍ਰਸ ਨੂੰ ਪਿਛਲੇ ਦਿਨੀਂ ਸਰ ਕਰਨ ਵਾਲੇ ਸਭ ਤੋਂ ਛੋਟੀ ਉਮਰ ਦੇ ਛੇ ਸਾਲਾ ਬੱਚੇ ਤੇਗ਼ਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿਰੋਪਾਓ ਤੇ ਸਿਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ […]

Loading

FEATURE
on Jul 4, 2025
79 views 0 secs

ਸੈਕਰਾਮੈਂਟੋ,ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਉਟਾਹ ਰਾਜ ਵਿੱਚ ਸਪੈਨਿਸ਼ ਫ਼ੌਰਕ ਵਿਖੇ ਸਥਿਤ ਸ਼੍ਰੀ ਸ਼੍ਰੀ ਰਾਧਾ ਕ੍ਰਿਸ਼ਨਾ ਮੰਦਿਰ ਉੱਪਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਏ ਜਾਣ ਦੀ ਖ਼ਬਰ ਹੈ। ਮੰਦਿਰ ਪ੍ਰਬੰਧਕਾਂ ਨੇ ਕਿਹਾ ਹੈ ਕਿ ਇਹ ਨਫ਼ਰਤੀ ਅਪਰਾਧ ਹੈ । ਮੰਦਿਰ ਪ੍ਰਬੰਧਕਾਂ ਨੇ ਨਫ਼ਰਤੀ ਅਪਰਾਧ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕਰਦਿਆਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ […]

Loading

FEATURE
on Jul 4, 2025
77 views 1 sec

ਸੈਕਰਾਮੈਂਟੋ,ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਸੈਨੇਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਘਰੇਲੂ ਖਰਚ ਤੇ ਟੈਕਸ ਕਟੌਤੀ ਬਿਲ ਨੂੰ ਪਾਸ ਕਰ ਦਿੱਤਾ ਹੈ ਜਿਸ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਸਿਹਤ ਬੀਮਾ ਪ੍ਰੋਗਰਾਮ ਉਪਰ ਵੱਡੀ ਪੱਧਰ ’ਤੇ ਅਸਰ ਪਵੇਗਾ। ਬਿੱਲ ਦੇ ਹੱਕ ਤੇ ਵਿਰੋਧ ਵਿੱਚ ਬਰਾਬਰ 50-50 ਵੋਟਾਂ ਪਈਆਂ, ਜਿਸ ਕਾਰਨ ਉਪ ਰਾਸ਼ਟਰਪਤੀ ਜੇ. ਡੀ. ਵੈਂਸ. ਨੂੰ […]

Loading

FEATURE
on Jul 4, 2025
65 views 0 secs

ਦਿਲਜੀਤ ਦੋਸਾਂਝ ਆਪਣੀ ਆਉਣ ਵਾਲੀ ਫ਼ਿਲਮ ਬਾਰਡਰ 2 ਲਈ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ, ਉਨ੍ਹਾਂ ਦੀ ਫ਼ਿਲਮ ਸਰਦਾਰ ਜੀ 3 ਰਿਲੀਜ਼ ਹੋਈ ਸੀ ਜਿਸ ਵਿੱਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੀ ਕਾਸਟਿੰਗ ’ਤੇ ਸਵਾਲ ਉਠਾਏ ਗਏ ਸਨ। ਇਸ ਲਈ ਉਨ੍ਹਾਂ ਨੂੰ ਬੁਰੀ ਤਰ੍ਹਾਂ ਟ੍ਰੋਲ ਕੀਤਾ ਜਾ ਰਿਹਾ ਹੈ। ਇਸ ਦੌਰਾਨ, ਫ਼ੈਡਰੇਸ਼ਨ ਆਫ਼ ਵੈਸਟਰਨ ਇੰਡੀਆ ਸਿਨੇਮਾ […]

Loading

FEATURE
on Jul 4, 2025
70 views 2 secs

ਕੈਨੇਡਾ ਵਿੱਚ ਪੰਜਾਬੀ ਬੋਲੀ ਦੀ ਹੋਂਦ ਨੂੰ ਖਤਰਾ ਮੁੱਖ ਤੌਰ ’ਤੇ ਨਵੀਂ ਪੀੜ੍ਹੀ ਦੇ ਇਸ ਨਾਲੋਂ ਵਧਦੀ ਦੂਰੀ ਕਾਰਨ ਹੈ। ਪੰਜਾਬੀ ਪਰਵਾਸੀਆਂ ਦੀ ਨਵੀਂ ਪੀੜ੍ਹੀ, ਖਾਸ ਕਰਕੇ ਜੋ ਕੈਨੇਡਾ ਵਿੱਚ ਜਨਮੀ ਅਤੇ ਵੱਡੀ ਹੋਈ, ਅੰਗਰੇਜ਼ੀ ਨੂੰ ਮੁੱਖ ਸੰਚਾਰ ਦੀ ਭਾਸ਼ਾ ਵਜੋਂ ਅਪਣਾ ਰਹੀ ਹੈ। ਇਸ ਦਾ ਮੁੱਖ ਕਾਰਨ ਮਾਪਿਆਂ ਦੀ ਘਰ ਵਿੱਚ ਅੰਗਰੇਜ਼ੀ ਦੀ ਵਰਤੋਂ […]

Loading

FEATURE
on Jul 3, 2025
75 views 1 sec

ਸੁਖਵਿੰਦਰ ਸਿੰਘ ਮੁੱਲਾਂਪੁਰ ਭਾਈ ਮਨੀ ਸਿੰਘ ਜੀ ਦਾ ਜਨਮ 10 ਜੁਲਾਈ 1644 ਈ ਨੂੰ ਅਲੀਪੁਰ ਜ਼ਿਲ੍ਹੇ ਦੇ ਮੁਜ਼ੱਫਰਗੜ੍ਹ (ਪਾਕਿਸਤਾਨ) ਵਿੱਚ ਭਾਈ ਮਾਈ ਦਾਸ ਅਤੇ ਬੀਬੀ ਮਦਰੀ ਬਾਈ ਦੇ ਘਰ ਹੋਇਆ। ਉਨ੍ਹਾਂ ਦਾ ਵਿਆਹ 1659 ਈ. ਨੂੰ ਭਾਈ ਲੱਖੀ ਸ਼ਾਹ ਵਣਜਾਰਾ ਦੀ ਪੁੱਤਰੀ ਨਾਲ ਹੋਇਆ।1657 ਈ. ਨੂੰ ਭਾਈ ਮਨੀ ਸਿੰਘ ਆਪਣੇ ਪਿਤਾ ਨਾਲ ਗੁਰੂ ਹਰਿ ਰਾਏ […]

Loading

FEATURE
on Jul 3, 2025
73 views 6 secs

ਮਨੁੱਖੀ ਜੀਵਨ ਵਿੱਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਅਤੇ ਤਣਾਅ ਹੁੰਦੇ ਹਨ। ਲੋਕ ਤਰ੍ਹਾਂ-ਤਰ੍ਹਾਂ ਦੀਆਂ ਚਿੰਤਾਵਾਂ ਵਿੱਚ ਘਿਰੇ ਹੋਏ ਹਨ। ਖੇਡਾਂ ਸਾਨੂੰ ਇਨ੍ਹਾਂ ਸਮੱਸਿਆਵਾਂ, ਤਣਾਅ ਅਤੇ ਚਿੰਤਾਵਾਂ ਤੋਂ ਮੁਕਤ ਕਰਦੀਆਂ ਹਨ। ਜੋ ਲੋਕ ਖੇਡਾਂ ਨੂੰ ਜੀਵਨ ਦਾ ਜ਼ਰੂਰੀ ਅੰਗ ਮੰਨਦੇ ਹਨ, ਉਹ ਜੀਵਨ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨ ਦੇ ਯੋਗ ਹੁੰਦੇ ਹਨ।ਸੰਤ ਰਾਮਕ੍ਰਿਸ਼ਨ ਪਰਮਹੰਸ […]

Loading