Home > Articles posted by amritsartimes.live (Page 212)
FEATURE
on Jul 2, 2025
114 views 0 secs

ਮੋਹਾਲੀ/ਏ.ਟੀ.ਨਿਊਜ਼: ਮੋਹਾਲੀ ਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿੱਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾਂ ਦੇ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਅੱਜ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਦੋਵਾਂ ਧਿਰਾਂ ਵਿਚਾਲੇ ਚਾਰ ਘੰਟੇ ਦੇ ਕਰੀਬ ਬਹਿਸ ਚੱਲੀ। ਵਿਜੀਲੈਂਸ ਨੇ […]

Loading

FEATURE
on Jul 2, 2025
72 views 0 secs

ਚੰਡੀਗੜ੍ਹ: ਸੁਖਬੀਰ ਬਾਦਲ ਅੱਜ ਗੁਰਦੁਆਰਾ ਅੰਬ ਸਾਹਿਬ ਫ਼ੇਜ਼ 8 ਮੋਹਾਲੀ ਵਿਖੇ ਅਕਾਲੀ ਲੀਡਰਸ਼ਿਪ ਦੁਆਰਾ ਕਰਵਾਏ ਇੱਕ ਧਰਨੇ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸਨ ਕਿ ਪੁਲਿਸ ਨੇ ਸੁਖਬੀਰ ਬਾਦਲ ਨੂੰ ਰਸਤੇ ਵਿੱਚ ਹੀ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਮਗਰੋਂ ਪੁਲਿਸ ਨੇ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਰਿਹਾਅ ਕਰ ਦਿੱਤਾ। ਉਹ ਲਗਪਗ 2 […]

Loading

FEATURE
on Jul 2, 2025
74 views 1 sec

ਸਿੱਖ ਪੰਥ ਦੇ ਇਤਿਹਾਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਸਦਾ ਹੀ ਸਰਵਉੱਚ ਸਥਾਨ ’ਤੇ ਰਿਹਾ ਹੈ, ਜਿਥੇ ਪੰਥਕ ਫੈਸਲੇ ਸੰਗਤ ਦੀ ਸਹਿਮਤੀ ਨਾਲ, ਸਿੱਖ ਮਰਿਆਦਾ ਦੀ ਰੋਸ਼ਨੀ ਵਿੱਚ ਲਏ ਜਾਂਦੇ ਹਨ। ਪਰ ਹੁਣ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ […]

Loading

FEATURE
on Jul 2, 2025
93 views 3 secs

ਲੁਧਿਆਣੇ ਦੇ ਮੁੱਲਾਂਪੁਰ ਦੇ ਪਿੰਡ ਤਲਵੰਡੀ ਖੁਰਦ ਦੇ ਤਲਵੰਡੀ ਧਾਮ, ਜੋ ਕਦੇ ਸ਼ਰਧਾ ਦਾ ਕੇਂਦਰ ਸੀ, ਅੱਜ ਕਾਲੇ ਕਾਰਨਾਮਿਆਂ ਦੀ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ। ਇਸ ਧਾਮ ਦੇ ਮੁਖੀ ਸਵਾਮੀ ਸ਼ੰਕਰਾਨੰਦ ’ਤੇ ਸੈਕਸ ਸਕੈਂਡਲ ਅਤੇ ਬਾਲ ਘਰ ਵਿੱਚ ਬੱਚਿਆਂ ’ਤੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ਾਂ ਨੇ ਨਾ ਸਿਰਫ਼ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਚੋਟ […]

Loading

FEATURE
on Jul 2, 2025
79 views 0 secs

ਸਰੀ/ਏ.ਟੀ.ਨਿਊਜ਼: ਮਨੁੱਖੀ ਹੱਕਾਂ ਦੇ ਅਲੰਬਰਦਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਤੋਂ ਤਿੰਨ ਦਹਾਕਿਆਂ ਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਦੇ ਦੋ ਸਾਲਾਂ ਬਾਅਦ, ਉਨ੍ਹਾਂ ਦੀ ਸਦੀਵੀ ਵਿਰਾਸਤ ਦੇ ਸਬੰਧ ਵਿੱਚ ਵਿਸ਼ੇਸ਼ ਸੈਮੀਨਾਰ, ਵਿਸ਼ਵ ਸਿੱਖ ਸੰਸਥਾ ਵੱਲੋਂ ਪੰਥਕ ਅਲਾਇੰਸ ਨਾਲ ਮਿਲ ਕੇ ਸਰੀ ਦੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਹਾਲ, ਗੁਰੂ ਨਾਨਕ […]

Loading

FEATURE
on Jul 2, 2025
73 views 5 secs

ਪੰਜਾਬ ਕਦੇ ਵਿਕਸਤ ਪ੍ਰਾਂਤ ਸੀ, ਅੱਜ ਕਰਜ਼ੇ ਦੀ ਪੰਡ ਹੇਠ ਦਬਿਆ ਨਜ਼ਰ ਆਉਂਦਾ ਹੈ। ਜੁਲਾਈ ਤੋਂ ਸਤੰਬਰ 2025 ਦੌਰਾਨ ਪੰਜਾਬ ਸਰਕਾਰ 8,500 ਕਰੋੜ ਰੁਪਏ ਦਾ ਨਵਾਂ ਕਰਜ਼ਾ ਚੁੱਕਣ ਦੀ ਤਿਆਰੀ ਵਿੱਚ ਹੈ। ਭਾਰਤੀ ਰਿਜ਼ਰਵ ਬੈਂਕ ਨੇ ਇਸ ਦੀ ਮਨਜ਼ੂਰੀ ਦੇ ਦਿੱਤੀ ਹੈ।ਪੰਜਾਬ ਦੀ ਸਰਕਾਰ ਨੂੰ ਅੱਜ ਨਕਦੀ ਦੀ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। […]

Loading

FEATURE
on Jul 2, 2025
71 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਰਾਸ਼ਟਰਪਤੀ ਡੋਨਾਲਡ ਟਰੰਪ ਤੇ ਅਰਬਪਤੀ ਕਾਰੋਬਾਰੀ ਐਲਨ ਮਸਕ ਵਿਚਾਲੇ ਇੱਕ ਵਾਰ ਫ਼ਿਰ ਮੱਤਭੇਦ ਡੂੰਘੇ ਹੋ ਗਏ ਹਨ। ਮਸਕ ਨੇ ਟਰੰਪ ਦੁਆਰਾ ਪੇਸ਼ ਮੈਗਾਬਿੱਲ ਦਾ ਵਿਰੋਧ ਕਰਦਿਆਂ ਐਲਾਨ ਕੀਤਾ ਹੈ ਕਿ ਜੋ ਵੀ ਕੋਈ ਸੈਨੇਟ ਮੈਂਬਰ ਬਿੱਲ ਦੇ ਹੱਕ ਵਿੱਚ ਵੋਟ ਪਾਵੇਗਾ, ਉਸ ਨੂੰ ਪਾਰਟੀ ਦੀ ਮੁੱਢਲੀ ਚੋਣ ਵਿੱਚ ਚੁਣੌਤੀ ਦਾ […]

Loading

FEATURE
on Jul 2, 2025
93 views 0 secs

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਅਮਰੀਕਾ ਦੇ ਉਹਾਈਓ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਕੇ ਜੰਗਲੀ ਖੇਤਰ ਵਿੱਚ ਡਿੱਗ ਪੈਣ ਦੀ ਖ਼ਬਰ ਹੈ ਜਿਸ ਵਿੱਚ ਸਵਾਰ ਪਾਇਲਟ ਤੇ ਸਹਿ ਪਾਇਲਟ ਸਣੇ ਸਾਰੇ 6 ਵਿਅਕਤੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋ ਇੰਜਣਾਂ ਵਾਲਾ ਜਹਾਜ਼ ਹੌਲੈਂਡ ਟਾਊਨਸ਼ਿੱਪ ਵਿੱਚ ਸਥਿੱਤ ਯੰਗਸਟਾਊਨ ਵਾਰੇਨ ਖੇਤਰੀਹਵਾਈ ਅੱਡੇ ਤੋਂ ਉਡਾਣ ਭਰਨ […]

Loading

FEATURE
on Jul 2, 2025
75 views 0 secs

ਪੰਜਾਬ ਕਾਂਗਰਸ ਵਿੱਚ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੇ ਪਾਰਟੀ ਦੀ ਅੰਦਰੂਨੀ ਫੁੱਟ ਨੂੰ ਸਪੱਸ਼ਟ ਕਰ ਦਿੱਤਾ ਹੈ। ਚੋਣ ਦੌਰਾਨ ਪਾਰਟੀ ਦੋ ਸਪੱਸ਼ਟ ਧੜਿਆਂ ਵਿੱਚ ਵੰਡੀ ਨਜ਼ਰ ਆਈ, ਜਿਸ ਵਿੱਚ ਆਸ਼ੂ ਧੜੇ ਨੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਪ੍ਰਚਾਰ ਤੋਂ ਪੂਰੀ ਤਰ੍ਹਾਂ ਦੂਰ ਰੱਖਿਆ। ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ, ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, […]

Loading

FEATURE
on Jul 2, 2025
72 views 2 secs

ਸਿੱਖ ਪੰਥ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਬਰਸੀ ਇਸ ਵਾਰ ਵੀ ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿੱਚ ਸਥਿਤ ਉਨ੍ਹਾਂ ਦੀ ਸਮਾਧ ’ਤੇ ਨਹੀਂ ਮਨਾਈ ਜਾ ਸਕੇਗੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਨਰਲ ਸਕੱਤਰ ਬੀਬੀ ਸਤਵੰਤ ਕੌਰ ਨੇ ਦੱਸਿਆ ਕਿ ਲਾਹੌਰ ਦੇ ਨੌਲੱਖਾ ਬਾਜ਼ਾਰ ਵਿੱਚ, ਰੇਲਵੇ ਸਟੇਸ਼ਨ ਦੇ ਸਾਹਮਣੇ ਸਥਿਤ ਗੁਰਦੁਆਰਾ ਸ਼ਹੀਦੀ ਅਸਥਾਨ […]

Loading