Home > Articles posted by amritsartimes.live (Page 213)
FEATURE
on Jul 2, 2025
67 views 0 secs

ਫ਼ਰਿਜ਼ਨੋ (ਕੈਲੀਫ਼ੋਰਨੀਆ)/ਏ.ਟੀ.ਨਿਊਜ਼: ਪਿਛਲੇ ਦਿਨੀਂ ਫ਼ਰਿਜ਼ਨੋ ਵਿਖੇ ਉਸ ਵਕਤ ਇਤਿਹਾਸਕ ਪਲ ਦਰਜ ਕੀਤਾ ਗਿਆ, ਜਦੋਂ ਮਨੁੱਖੀ ਅਧਿਕਾਰਾਂ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਇੱਕ ਨਵੇਂ ਐਲੀਮੈਂਟਰੀ ਸਕੂਲ ਦਾ ਉਦਘਾਟਨ ਕੀਤਾ ਗਿਆ।ਇਸ ਸਕੂਲ ਨੂੰ “ਜਸਵੰਤ ਸਿੰਘ ਖਾਲੜਾ ਅਕੈਡਮੀ” ਦਾ ਨਾਮ ਦਿੱਤਾ ਗਿਆ ਹੈ। ਉਦਘਾਟਨੀ ਸਮਾਰੋਹ ਵਿੱਚ ਸਥਾਨਕ ਪੰਜਾਬੀ ਭਾਈਚਾਰੇ, ਕਮਿਊਨਿਟੀ […]

Loading

FEATURE
on Jul 2, 2025
65 views 0 secs

ਚੰਡੀਗੜ੍ਹ : ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਅਕਾਲੀ ਆਗੂਆਂ ਦਾ ਆਖਣਾ ਹੈ ਕਿ ਸੁਖਬੀਰ ਬਾਦਲ ਨੂੰ ਪੁਲਿਸ ਨੇ ਉਸ ਸਮੇਂ ਹਿਰਾਸਤ ਵਿੱਚ ਲਿਆ, ਜਦੋਂ ਉਹ ਗੁਰਦੁਆਰਾ ਅੰਬ ਸਾਹਿਬ ਫੇਜ਼ 8 ਮੋਹਾਲੀ ਵਿਖੇ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਅਕਾਲੀ ਆਗੂਆਂ ਵੱਲੋਂ ਪੁਲਿਸ […]

Loading

FEATURE
on Jul 1, 2025
82 views 0 secs

ਬੀਤੇ ਦਿਨੀਂ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਅਤੇ ਸਾਬਕਾ ਆਈ.ਪੀ.ਐਸ. ਅਫਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿੱਚੋਂ 5 ਸਾਲ ਲਈ ਮੁਅੱਤਲ ਕਰ ਦਿੱਤਾ ਸੀ। ਇਹ ਫੈਸਲਾ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਵੱਲੋਂ ਲਿਆ ਗਿਆ ਸੀ। ਕੁੰਵਰ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਵਿਰੁੱਧ […]

Loading

FEATURE
on Jul 1, 2025
88 views 1 sec

ਅੰਮ੍ਰਿਤਸਰ/ ਏ.ਟੀ.ਨਿਊਜ਼: ਪੰਥਕ ਸੰਸਥਾਵਾਂ ਦੇ ਦਬਾਅ ਅਤੇ ਆਲੋਚਨਾ ਮਗਰੋਂ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਪਟੀਸ਼ਨ ਰਾਹੀਂ ਉਨ੍ਹਾਂ ਖਦਸ਼ਾ ਪ੍ਰਗਟਾਇਆ ਸੀ ਕਿ ਸ਼੍ਰੋਮਣੀ ਕਮੇਟੀ […]

Loading

FEATURE
on Jul 1, 2025
73 views 0 secs

ਸਿਡਨੀ/ਏ.ਟੀ.ਨਿਊਜ਼: ਆਸਟ੍ਰੇਲੀਆ ਸਰਕਾਰ ਨੇ ਜੁਲਾਈ ਤੋਂ ਸ਼ੁਰੂ ਹੋਏ ਆਪਣੇ ਨਵੇਂ ਵਿੱਤੀ ਵਰ੍ਹੇ ਲਈ ਨਵੇਂ ਆਵਾਸੀਆਂ ਨੂੰ ਪੇਂਡੂ ਖੇਤਰਾਂ ਵਿੱਚ ਵਸਾਉਣ ਦੀ ਵਿਉਂਤ ਬਣਾਈ ਹੈ। ਇਸ ਦਾ ਮਕਸਦ ਸਿਡਨੀ, ਮੈਲਬਰਨ, ਬਿ੍ਰਸਬਨ, ਕੈਨਬਰਾ, ਪਰਥ ਤੇ ਹੋਰ ਸ਼ਹਿਰਾਂ ’ਚੋਂ ਭੀੜ ਘਟਾਉਣਾ ਹੈ। ਸਰਕਾਰ ਪੇਂਡੂ ਖੇਤਰ ਵਿਕਸਤ ਕਰਨ ਲਈ ਹੁਨਰਮੰਦ ਵਰਕਰਾਂ ਦੀ ਘਾਟ ਵੀ ਪੂਰੀ ਕਰਨਾ ਚਾਹੁੰਦੀ ਹੈ। ਆਸਟ੍ਰੇਲੀਆ […]

Loading

FEATURE
on Jul 1, 2025
78 views 1 sec

ਚੰਡੀਗੜ੍ਹ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਨਵੀਂ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ ’ਚ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਹੋਈ। ਇਸ ਮੀਟਿੰਗ ਵਿੱਚ ਕੋਰ ਕਮੇਟੀ ਦੇ ਲਗਪਗ ਸਾਰੇ ਮੈਂਬਰ ਮੌਜੂਦ ਰਹੇ, ਜਿਨ੍ਹਾਂ ਵੱਲੋਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਤ ਬਾਰੇ ਵਿਚਾਰ-ਚਰਚਾ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ […]

Loading

FEATURE
on Jul 1, 2025
86 views 0 secs

ਅਮਰੀਕੀ ਅਦਾਲਤ ਦੇ ਨਵੇਂ ਖੁੱਲ੍ਹੇ ਦਸਤਾਵੇਜ਼ਾਂ ਨੇ ਹਰਦੀਪ ਸਿੰਘ ਨਿੱਝਰ ਦੇ 2023 ਦੌਰਾਨ ਹੋਏ ਕਤਲ ਅਤੇ ਸਿੱਖਸ ਫ਼ਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ’ਤੇ ਨਿਊਯਾਰਕ ਵਿੱਚ ਕਤਲ ਦੀ ਸਾਜ਼ਿਸ਼ ਦਰਮਿਆਨ ਸਬੰਧ ਨੂੰ ਉਜਾਗਰ ਕੀਤਾ ਹੈ। ਇਸ ਮਾਮਲੇ ਵਿੱਚ ਭਾਰਤ ਸਰਕਾਰ ਦੇ ਕਰਮਚਾਰੀ ਵਿਕਾਸ਼ ਯਾਦਵ ਦਾ ਨਾਂ ਸਾਹਮਣੇ ਆਇਆ ਹੈ, ਜੋ ਹੁਣ ਐਫ਼.ਬੀ.ਆਈ. ਦੀ ਮੋਸਟ […]

Loading

FEATURE
on Jul 1, 2025
67 views 2 secs

ਅੰਤਰਰਾਸ਼ਟਰੀ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ ਇੱਕ ਵਾਰ ਫਿਰ ਇਰਾਨ ਅਤੇ ਇਜ਼ਰਾਇਲ ਦੀ ਤਣਾਅਪੂਰਨ ਸਥਿਤੀ ਗੂੰਜ ਰਹੀ ਹੈ। ਇਰਾਨ ਦੇ ਸੈਨਿਕ ਕਮਾਂਡਰ ਅਬਦੁਲ ਰਹੀਮ ਮੌਸਵੀ ਨੇ ਚਿਤਾਵਨੀ ਦਿੱਤੀ ਹੈ ਕਿ ਇਜ਼ਰਾਇਲ ਕਿਸੇ ਵੀ ਪਲ ਸੀਜ਼ਫਾਇਰ ਨੂੰ ਤੋੜ ਸਕਦਾ ਹੈ। ਸਾਡੀਆਂ ਫ਼ੌਜਾਂ ਤਿਆਰ ਹਨ, ਜੇ ਇਜ਼ਰਾਇਲ ਨੇ ਹਮਲਾ ਕੀਤਾ ਤਾਂ ਅਸੀਂ ਮੂੰਹ ਤੋੜ ਜਵਾਬ ਦੇਵਾਂਗੇ।ਇਸ ਦੌਰਾਨ, ਇਰਾਨ […]

Loading

FEATURE
on Jul 1, 2025
61 views 1 sec

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਇੱਕ ਵਾਰ ਫ਼ਿਰ ਪਰਵਾਸੀਆਂ ਨੂੰ ਸਖ਼ਤ ਸੁਨੇਹਾ ਦਿੱਤਾ ਹੈ। ਵੀਜ਼ਾ ਅਤੇ ਗਰੀਨ ਕਾਰਡ ਨੂੰ ਸਿਰਫ਼ ਇੱਕ ਸਨਮਾਨ ਮੰਨਦਿਆਂ, ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸਰਵਿਸ ਨੇ ਸਾਫ਼ ਕਰ ਦਿੱਤਾ ਕਿ ਜੇਕਰ ਕੋਈ ਵੀ ਵਿਦੇਸ਼ੀ ਨਾਗਰਿਕ ਅਮਰੀਕੀ ਕਾਨੂੰਨਾਂ ਦੀ ਉਲੰਘਣਾ ਕਰਦਾ ਹੈ, ਜਿਵੇਂ ਕਿ ਹਿੰਸਾ ਨੂੰ ਉਤਸ਼ਾਹਿਤ ਕਰਦਾ, ਅੱਤਵਾਦ ਦਾ […]

Loading

FEATURE
on Jul 1, 2025
73 views 0 secs

ਪੰਜਾਬ, ਜਿਹੜਾ ਕਦੇ ਸਿੱਖ ਸੱਭਿਆਚਾਰ, ਸੰਗੀਤ ਅਤੇ ਹਰਿਆਵਲ ਦੀਆਂ ਖੁਸ਼ਬੂਆਂ ਨਾਲ ਮਹਿਕਦਾ ਸੀ, ਅੱਜ ਗੈਂਗਵਾਰ ਦੀ ਅੱਗ ਵਿੱਚ ਸੜ ਰਿਹਾ ਹੈ। ਬਟਾਲਾ ਵਿੱਚ ਬੀਤੇ ਹਫਤੇ ਰਾਤ ਦੌਰਾਨ ਸਕਾਰਪੀਓ ਵਿੱਚ ਬੈਠੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਅਤੇ ਉਸ ਦੇ ਰਿਸ਼ਤੇਦਾਰ ਕਰਨਵੀਰ ਸਿੰਘ ਦਾ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਬੇਰਹਿਮੀ ਨਾਲ ਕਤਲ ਕੀਤਾ ਗਿਆ। ਇਹ […]

Loading