Home > Articles posted by amritsartimes.live (Page 216)
FEATURE
on Jun 28, 2025
105 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਸੀ. ਐਨ. ਐਨ. ਨੇ ਉਸ ਦੀ ਕੌਮੀ ਸੁਰੱਖਿਆ ਬਾਰੇ ਪੱਤਰਕਾਰ ਨਤਾਸ਼ਾ ਬਰਟਰੰਡ ਬਾਰੇ ਵਰਤੀ ਗਈ ਸ਼ਬਦਾਵਲੀ ਨੂੰ ਲੈ ਕੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਖ਼ਤ ਨਿਖੇਧੀ ਕੀਤੀ ਹੈ। ਇਜ਼ਰਾਇਲ ਤੇ ਇਰਾਨ ਵਿਚਾਲੇ ਟਕਰਾਅ ਬਾਰੇ ਨਤਾਸ਼ਾ ਬਰਟਰੰਡ ਦੀ ਰਿਪੋਰਟਿੰਗ ਤੋਂ ਖਫ਼ਾ ਟਰੰਪ ਨੇ ਸੋਸ਼ਲ ਮੀਡੀਆ ਟਰੁੱਥ ੳੁੱਪਰ ਲਿਖਿਆ ਹੈਕਿ ਨਤਾਸ਼ਾ ਬਰਟਰੰਡ ਨੂੰ […]

Loading

FEATURE
on Jun 28, 2025
78 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਤਕਰੀਬਨ ਡੇਢ ਸਾਲ ਪਹਿਲਾਂ ਕਤਲ ਕੀਤੀ ਗਈ ਭਾਰਤੀ ਮੂਲ ਦੀ ਸ਼ਲਿਨੀ ਸਿੰਘ ਦੀ ਹੈਮਿਲਟਨ ਖੇਤਰ ਦੇ ਸੀਵਰੇਜ ਦੇ ਗੰਦੇ ਪਾਣੀ ਵਿਚੋਂ ਗਲੀ ਸੜੀ ਲਾਸ਼ ਮਿਲਣ ਉਪਰੰਤ ਉਸ ਦੇ ਦੋਸਤ ਜੈਫਰੀ ਸਮਿੱਥ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਵਿਰੁੱਧ ਦੂਸਰਾ ਦਰਜਾ ਹੱਤਿਆ ਤੋਂ ਇਲਾਵਾ ਮਨੁੱਖੀ ਦੇਹ ਦੀ ਬੇਅਦਬੀ ਕਰਨ ਦੇ ਦੋਸ਼ […]

Loading

FEATURE
on Jun 28, 2025
98 views 4 secs

12 ਜੂਨ 2025 ਨੂੰ ਅਹਿਮਦਾਬਾਦ ਵਿੱਚ ਹੋਏ ਏਅਰ ਇੰਡੀਆ ਦੇ ਬੋਇੰਗ 787-8 ਡ੍ਰੀਮਲਾਈਨਰ ਜਹਾਜ਼ ਹਾਦਸੇ ਨੇ ਨਾ ਸਿਰਫ਼ ਭਾਰਤੀ ਹਵਾਈ ਖੇਤਰ ਨੂੰ ਹਿਲਾ ਕੇ ਰੱਖ ਦਿੱਤਾ ਸੀ, ਸਗੋਂ ਵਿਸ਼ਵ ਪੱਧਰ ’ਤੇ ਵੀ ਇਸ ਦੇ ਡੂੰਘੇ ਪ੍ਰਭਾਵ ਦੇਖਣ ਨੂੰ ਮਿਲੇ ਹਨ। ਇਸ ਹਾਦਸੇ ਵਿੱਚ 260 ਲੋਕਾਂ ਦੀ ਮੌਤ ਨੇ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰ […]

Loading

FEATURE
on Jun 27, 2025
79 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਅਤੇ ਹਟਾਉਣ ਲਈ ਵਿਧੀ ਵਿਧਾਨ ਤੈਅ ਕਰਨ ਵਾਸਤੇ 34 ਮੈਂਬਰੀ ਕਮੇਟੀ ਬਣਾਉਣ ਸਮੇਂ ਦਿੱਲੀ ਗੁਰਦੁਆਰਾ ਕਮੇਟੀ ਅਤੇ […]

Loading

FEATURE
on Jun 27, 2025
116 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਦੇ ਸਬੰਧ ਵਿੱਚ 34 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਕਮੇਟੀ ਵਿੱਚ ਸਿੰਘ ਸਾਹਿਬਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਇੱਕ ਨੁਮਾਇੰਦਾ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, […]

Loading

FEATURE
on Jun 27, 2025
78 views 4 secs

ਨਵੀਂ ਦਿੱਲੀ/ਏ.ਟੀ.ਨਿਊਜ਼: ਕੌਮੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਅਮਰੀਕਾ ਨੇ ਵੀਜ਼ਾ ਬਿਨੈਕਾਰਾਂ ਨੂੰ ਪਿਛਲੇ ਪੰਜ ਸਾਲਾਂ ਵਿੱਚ ਵਰਤੇ ਗਏ ਹਰੇਕ ਸੋਸ਼ਲ ਮੀਡੀਆ ਪਲੇਟਫਾਰਮ ਦੇ ਆਪਣੇ ਯੂਜ਼ਰਨੇਮ ਜਾਂ ਹੈਂਡਲ ਦਾ ਖੁਲਾਸਾ ਕਰਨ ਲਈ ਕਿਹਾ ਹੈ। ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਪਿਛਲੇ ਦਿਨੀਂ ਜਾਰੀ ਇੱਕ ਸੰਖੇਪ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ, ਜਿਸ ਵਿੱਚ ਸੋਸ਼ਲ ਮੀਡੀਆ ਜਾਣਕਾਰੀ […]

Loading

FEATURE
on Jun 27, 2025
84 views 2 secs

ਬਰਸਾਤੀ ਮੌਸਮ ਇੱਕ ਸੁਹਾਵਣਾ ਸਮਾਂ ਹੀ ਹੁੰਦਾ ਹੈ, ਜਿੱਥੇ ਕੁਦਰਤ ਆਪਣੀ ਤਾਜਗੀ ਨਾਲ ਮਨੁੱਖੀ ਮਨ ਨੂੰ ਪ੍ਰਸੰਨਤਾ ਤੇ ਹਾਸੇ ਖੇੜੇ ਪਹੁੰਚਾਉਂਦੀ ਹੈ। ਸਾਰੇ ਇਸ ਦੀ ਬੇਸਬਰੀ ਨਾਲ ਉਡੀਕ ਕਰਦੇ ਹਨ ਕਿਉਂਕਿ ਗਰਮੀ ਦੇ ਤਪਾਏ ਹੋਏ ਮਨੁੱਖ, ਜੀਵ, ਰੁੱਖ ਸਭ ਮੀਂਹ ਨੂੰ ਉਡੀਕਦੇ ਹਨ। ਮੀਂਹ ਦੇ ਆਉਣ ਨਾਲ ਹਰ ਪਾਸੇ ਚਹਿਲ ਪਹਿਲ ਹੋ ਜਾਂਦੀ ਹੈ। ਬੂਟਿਆਂ […]

Loading

FEATURE
on Jun 27, 2025
75 views 5 secs

ਕੈਨੇਡਾ, ਜੋ ਕਦੀ ਵਿਦੇਸ਼ੀ ਵਿਦਿਆਰਥੀਆਂ, ਖਾਸ ਕਰਕੇ ਭਾਰਤੀ ਨੌਜਵਾਨਾਂ, ਲਈ ਸੁਪਨਿਆਂ ਦਾ ਮੁਲਕ ਸੀ, ਹੁਣ ਉਨ੍ਹਾਂ ਲਈ ਚੁਣੌਤੀਆਂ ਦਾ ਪਹਾੜ ਖੜ੍ਹਾ ਕਰ ਰਿਹਾ ਹੈ। ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇਮੀਗ੍ਰੇਸ਼ਨ ਨਿਯਮਾਂ ਵਿੱਚ ਵੱਡੇ ਬਦਲਾਅ ਕਰਦਿਆਂ ਪੀ.ਆਰ. ਦੇ ਨਿਯਮ ਹੋਰ ਸਖ਼ਤ ਕਰ ਦਿੱਤੇ ਹਨ। 178 ਗੈਰ-ਡਿਗਰੀ ਅਧਿਐਨ ਸ਼੍ਰੇਣੀਆਂ ਵਾਲੇ ਵਿਦਿਆਰਥੀਆਂ ਲਈ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਬੰਦ […]

Loading

FEATURE
on Jun 27, 2025
78 views 0 secs

ਪੂਰਨ ਚੰਦ ਸਰੀਨ ਸਾਡੇ ਦੇਸ਼ ਵਿੱਚ ਜੋ ਟੈਕਸ ਵਸੂਲੀ ਹੁੰਦੀ ਹੈ, ਉਹ ਸਰਕਾਰ ਵੱਲੋਂ ਇਸ ਤਰ੍ਹਾਂ ਕੀਤੀ ਜਾਂਦੀ ਹੈ, ਜਿਵੇਂ ਕਿ ਟੈਕਸ ਦੇਣ ਵਾਲਾ ਕੋਈ ਅਪਰਾਧੀ ਹੋਵੇ। ਉਸ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਚੁੱਪ ਰਹਿ ਕੇ ਜੋ ਵੀ ਸਰਕਾਰੀ ਹੁਕਮ ਜਾਰੀ ਕੀਤੇ ਜਾਂਦੇ ਹਨ, ਉਨ੍ਹਾਂ ਦੀ ਪਾਲਣਾ ਕਰੇ। ਨਹੀਂ ਤਾਂ ਕੀ ਹੋ ਸਕਦਾ […]

Loading

FEATURE
on Jun 27, 2025
126 views 0 secs

ਬਲਜਿੰਦਰ ਮਾਨ ਸਮੇਂ ਦੀ ਤੋਰ ਨਾਲ ਸਾਡੀਆਂ ਬਾਲ ਖੇਡਾਂ ਟੀ.ਵੀ. ਤੇ ਇੰਟਰਨੈੱਟ ਨੇ ਖੋਹ ਲਈਆਂ। ਅੱਜ ਬਹੁਤੇ ਬੱਚੇ ਵਿਹਲੇ ਸਮੇਂ ਵਿੱਚ ਇਨ੍ਹਾਂ ਸਾਧਨਾਂ ਨਾਲ ਜੁੜ ਕੇ ਆਪਣੇ ਸਮੇਂ ਤੇ ਸਿਹਤ ਦਾ ਨਾਸ਼ ਕਰਦੇ ਹਨ। ਵਿਗਿਆਨੀਆਂ ਦਾ ਕਹਿਣਾ ਹੈ ਕਿ ਟੀ.ਵੀ. ਜਾਂ ਫੋਨ ’ਤੇ ਖੇਡਾਂ ਖੇਡ ਕੇ ਬੱਚਿਆਂ ਦੀ ਬੁੱਧੀ ਤਾਂ ਵਿਕਸਤ ਹੋ ਸਕਦੀ ਹੈ ਪਰ […]

Loading