ਸਸਕੈਚਵਨ/ਏ.ਟੀ.ਨਿਊਜ਼: ਕੈਨੇਡਾ ਦੇ ਸਸਕੈਚਵਨ ਸੂਬੇ ਦੇ ਪ੍ਰਿੰਸ ਅਲਬਰਟ ਸ਼ਹਿਰ ਵਿੱਚ ਇੱਕ ਗ੍ਰੋਸਰੀ ਸਟੋਰ ਜਾਂ ਮਾਲ ਵਿੱਚ ਇੱਕ ਸਿੱਖ ਸੁਰੱਖਿਆ ਗਾਰਡ ਅਤੇ ਇੱਕ ਔਰਤ ਵਿਚਕਾਰ ਬਹਿਸ ਹੋਈ। ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ ਹੈ। ਰਿਪੋਰਟਾਂ ਮੁਤਾਬਕ ਔਰਤ ਨਸ਼ੇ ਵਿੱਚ ਸੀ ਅਤੇ ਸਟੋਰ ਵਿੱਚ ਗੜਬੜ ਕਰ ਰਹੀ ਸੀ। ਸੁਰੱਖਿਆ ਗਾਰਡ ਨੇ ਉਸ ਨੂੰ ਟੋਕਿਆ ਅਤੇ ਸਹੀ […]
![]()
ਐਪਸਟਾਈਨ ਫ਼ਾਈਲਾਂ ਨੇ ਦੁਨੀਆ ਭਰ ਵਿੱਚ ਹਲਚਲ ਮਚਾ ਦਿੱਤੀ ਹੈ। ਅਮਰੀਕੀ ਨਿਆਂ ਵਿਭਾਗ ਵੱਲੋਂ ਜਨਵਰੀ 2026 ਵਿੱਚ ਲਗਭਗ 3 ਮਿਲੀਅਨ ਪੰਨਿਆਂ ਦੀਆਂ ਫ਼ਾਈਲਾਂ ਜਾਰੀ ਕਰਨ ਤੋਂ ਬਾਅਦ ਇਹ ਖੁਲਾਸੇ ਹੋਏ ਹਨ, ਜਿਨ੍ਹਾਂ ਵਿੱਚ ਜੈਫ਼ਰੀ ਐਪਸਟਾਈਨ ਦੇ ਸੰਪਰਕਾਂ, ਈ.ਮੇਲਾਂ ਅਤੇ ਵਿੱਤੀ ਲੈਣ-ਦੇਣ ਦਾ ਵੇਰਵਾ ਸ਼ਾਮਲ ਹੈ। ਇਹ ਫ਼ਾਈਲਾਂ ਉਸ ਦੇ ਸੈਕਸ ਟ੍ਰੈਫ਼ਿਕਿੰਗ ਨੈੱਟਵਰਕ ਨੂੰ ਵਿਸਥਾਰ ਨਾਲ […]
![]()
ਸ੍ਰੀ ਗੋਇੰਦਵਾਲ ਸਾਹਿਬ/ਏ.ਟੀ.ਨਿਊਜ਼: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਖਡੂਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਤੋਂ ਬਾਅਦ ਰਾਜਪਾਲ ‘ਨਿਸ਼ਾਨ-ਏ-ਸਿੱਖੀ’ ਸੰਸਥਾ ਪਹੁੰਚੇ, ਜਿੱਥੇ ਬਾਬਾ ਸੇਵਾ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਉਤਰ ਪ੍ਰਦੇਸ਼ ਤੋਂ ਸਿੱਖ ਵਿਦਿਆਰਥੀ ਜਪਨ ਸਿੰਘ ਨੂੰ ਕਕਾਰ ਪਾ ਕੇ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਮੁਰਾਦਾਬਾਦ ਦੇ ਕਸਬਾ ਕਾਂਠ ਵਿੱਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਜਪਨ ਸਿੰਘ ਨੂੰ ਬੀਏ ਦੇ ਪੇਪਰ ਦੌਰਾਨ ਕਿਰਪਾਨ ਪਾ ਕੇ […]
![]()
ਗੁਰਪ੍ਰੀਤ ਸਿੰਘ ਤਲਵੰਡੀ ਸਿੱਖ ਕੌਮ ਦੇ ਜਾਂਬਾਜ਼ ਜੋਧਿਆਂ ਵਿੱਚੋਂ ਜੱਥੇਦਾਰ ਬਘੇਲ ਸਿੰਘ ਦਾ ਨਾਂਅ ਪਹਿਲੀ ਕਤਾਰ ’ਚ ਆਉਂਦਾ ਹੈ। ਉਨ੍ਹਾਂ ਦਾ ਜਨਮ 1730 ਨੂੰ ਮਾਝੇ ਦੇ ਇਤਿਹਾਸਿਕ ਕਸਬੇ ਝਬਾਲ (ਅੰਮ੍ਰਿਤਸਰ) ਵਿੱਚ ਹੋਇਆ। ਆਪ ਦੇ ਪਰਿਵਾਰ ਦਾ ਸਬੰਧ ਮਾਝੇ ਦੇ 84 ਪਿੰਡਾਂ ਦੇ ਮਾਲਕ ਚੌਧਰੀ ਲੰਗਾਹ ਢਿੱਲੋਂ ਨਾਲ ਜਾ ਜੁੜਦਾ ਹੈ। ਚੌਧਰੀ ਲੰਗਾਹ ਗੁਰੂ ਅਰਜਨ ਦੇਵ […]
![]()
ਆਮ ਬਜਟ ’ਚ ਰੱਖਿਆ ਖ਼ਰਚ ’ਚ ਵਾਧਾ ਵਿਸ਼ਵ ਪੱਧਰੀ ਅਤੇ ਖੇਤਰੀ ਰਣਨੀਤਕ ਉਥਲ-ਪੁਥਲ ਵਿਚਾਲੇ ਨਿਰੰਤਰਤਾ ਦਾ ਹੀ ਇੱਕ ਸੰਕੇਤ ਹੈ। ਬਜਟ ’ਚ ਰੱਖਿਆ ਮੰਤਰਾਲੇ ਲਈ 7.85 ਲੱਖ ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਦੇ 6.81 ਲੱਖ ਕਰੋੜ ਤੋਂ ਵੱਧ ਹਨ। ਇਸ ’ਚੋਂ 2.19 ਲੱਖ ਕਰੋੜ ਹਥਿਆਰਬੰਦ ਦਸਤਿਆਂ ਦੇ ਆਧੁਨੀਕੀਕਰਨ ਲਈ ਹਨ। ਇਸ ’ਚ […]
![]()
ਨਵੀਂ ਦਿੱਲੀ/ਏ.ਟੀ.ਨਿਊਜ਼: ਭਾਰਤ ਸਰਕਾਰ ਨੇ ਵਿਦੇਸ਼ ਵਿੱਚ, ਖਾਸ ਕਰਕੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੀ ਮੌਤ ਦੇ ਅੰਕੜੇ ਸਾਂਝੇ ਕਰਦਿਆਂ ਚਿੰਤਾ ਪ੍ਰਗਟਾਈ ਹੈ। ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਸੰਸਦ ਵਿੱਚ ਦੱਸਿਆ ਕਿ ਸਾਲ 2018 ਤੋਂ 2025 ਵਿਚਕਾਰ ਇਕੱਲੇ ਕੈਨੇਡਾ ਵਿੱਚ ਹੀ 17 ਭਾਰਤੀ ਵਿਦਿਆਰਥੀਆਂ ਦੀ ਜਾਨ ਚਲੀ ਗਈ। ਇਹ ਸਾਰੇ ਵਿਦਿਆਰਥੀ ਵੱਖ-ਵੱਖ ਹਿੰਸਕ ਹਮਲਿਆਂ […]
![]()
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਕਾਰ 4 ਫਰਵਰੀ ਨੂੰ ਸੰਸਦ ਭਵਨ ਦੇ ਬਾਹਰ ਹੋਈ ਤਿੱਖੀ ਜ਼ਬਾਨੀ ਜੰਗ ਨੇ ਪੂਰੇ ਦੇਸ਼ ਵਿੱਚ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਇਸ ਘਟਨਾ ਨੇ ਨਾ ਸਿਰਫ਼ ਕਾਂਗਰਸ ਅਤੇ ਭਾਜਪਾ ਵਿਚਕਾਰ ਸ਼ਬਦੀ ਜੰਗ ਨੂੰ ਤੇਜ਼ ਕਰ ਦਿੱਤਾ ਹੈ, ਸਗੋਂ […]
![]()
ਐਸ.ਏ.ਐਸ.ਨਗਰ/ਏ.ਟੀ.ਨਿਊਜ਼: ਮੁਹਾਲੀ ਦੇ ਫੇਜ਼ 8 ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੀ ਸੈਕਟਰ 101 ਆਈ ਟੀ ਸਿਟੀ ਦੇ ਪਿੰਡ ਸੈਣੀਮਾਜਰਾ ਵਿਚਲੀ 44 ਮਰਲੇ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਗੁਰਦੁਆਰਾ ਅੰਬ ਸਾਹਿਬ ਦੇ ਮੁਅੱਤਲ ਮੈਨੇਜਰ ਰਾਜਿੰਦਰ ਸਿੰਘ ਟੌਹੜਾ, ਲੰਗਰ ਜਥੇਦਾਰ ਜਗਤਾਰ ਸਿੰਘ ਤੋਂ ਇਲਾਵਾ ਸਬੰਧਿਤ ਜ਼ਮੀਨ ਦੇ ਖਰੀਦਦਾਰਾਂ ਪਿੰਡ ਸੈਣੀਮਾਜਰਾ ਦੇ ਵਸਨੀਕ ਗੁਰਿੰਦਰ ਸਿੰਘ, ਤਲਵਿੰਦਰ ਸਿੰਘ, ਸਤਵੀਰ […]
![]()
ਸੋਨੇ ਅਤੇ ਚਾਂਦੀ ਦੇ ਵਧ-ਘਟ ਰਹੇ ਭਾਅ ਇਨ੍ਹੀਂ ਦਿਨੀਂ ਸੁਰਖ਼ੀਆਂ ਵਿੱਚ ਬਣੇ ਹੋਏ ਹਨ। ਵਰਲਡ ਗੋਲਡ ਕੌਂਸਲ ਮੁਤਾਬਕ ਪਿਛਲੇ ਸਾਲ ਦੁਨੀਆ ਵਿੱਚ 3,670 ਟਨ ਸੋਨੇ ਦਾ ਰਿਕਾਰਡ ਉਤਪਾਦਨ ਹੋਇਆ ਸੀ। ਆਲਮੀ ਉਤਪਾਦਨ ਦੇ ਲਗਪਗ 40 ਪ੍ਰਤੀਸ਼ਤ ਸੋਨੇ ਦੀ ਖਪਤ ਸਿਰਫ਼ ਚੀਨ ਅਤੇ ਭਾਰਤ ਵਿੱਚ ਹੁੰਦੀ ਹੈ।ਹਾਲਾਂਕਿ, ਅਸਮਾਨ ਛੂਹ ਰਹੀਆਂ ਕੀਮਤਾਂ ਕਾਰਨ ਉੱਥੇ ਵੀ ਸੋਨੇ ਦੀ […]
![]()
