ਸਾਬਕਾ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਦੇ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ‘ਸਾਕਾ ਨੀਲਾ ਤਾਰਾ’ ਬਾਰੇ ਦਿੱਤੇ ਗਏ ਬਿਆਨ ਨੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਚਿਦੰਬਰਮ ਨੇ ਹਿਮਾਚਲ ਪ੍ਰਦੇਸ਼ ਦੇ ਕਸੌਲੀ ਵਿਖੇ ਖੁਸ਼ਵੰਤ ਸਿੰਘ ਸਾਹਿਤ ਉਤਸਵ 2025 ਦੌਰਾਨ ਪੱਤਰਕਾਰ ਹਰਿੰਦਰ ਬਾਵੇਜਾ ਦੀ ਕਿਤਾਬ ‘ਦੇ […]
ਅੰਮ੍ਰਿਤਸਰ/ਏ.ਟੀ.ਨਿਊਜ਼: ਭਾਰਤ-ਪਾਕਿ ਸਰਹੱਦ ’ਤੇ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੀ ਤਹਿਸੀਲ ਤੇ ਜ਼ਿਲ੍ਹਾ ਲਾਹੌਰ ਦੀ ਹੱਦ ’ਚ ਪੈਂਦੇ ਪਿੰਡ ਭੰਡਾਣਾ ਸਥਿਤ ਮੀਰੀ-ਪੀਰੀ ਦੇ ਮਾਲਕ ਤੇ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ-ਛੋਹ ਪ੍ਰਾਪਤ ਧਰਤੀ ਗੁਰਦੁਆਰਾ ਹਰਗੋਬਿੰਦ ਸਾਹਿਬ ਜੀ ਦੀ ਇਮਾਰਤ ਦੀ ਸੰਭਾਲ ਨਾ ਹੋਣ ਕਾਰਨ ਹਾਲਤ ਤਰਸਯੋਗ ਬਣੀ ਹੋਈ ਹੈ।ਜਾਣਕਾਰੀ ਅਨੁਸਾਰ ਸੰਨ […]
ਫਿਰੋਜ਼ਪੁਰ/ਏ.ਟੀ.ਨਿਊਜ਼: ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨਾਂ, ਲਾਈਟ ਐਂਡ ਸਾਊਂਡ ਸ਼ੋਅ ਅਤੇ ਹੋਰ ਵੱਖ- ਵੱਖ ਧਾਰਮਿਕ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਸੰਬੰਧੀ ਵਿਸ਼ੇਸ਼ ਮੀਟਿੰਗ ਡੀ.ਸੀ. ਦਫਤਰ ਵਿੱਚ ਹੋਈ। ਮੀਟਿੰਗ ਦੀ ਅਗਵਾਈ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ […]
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੰਦੇੜ ਸਥਿਤ ਤਖ਼ਤ ਸ੍ਰੀ ਹਜੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੀ ਬਹਾਲੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਨੰਦੇੜ ਦੇ ਸਿੱਖਾਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਇਹ ਮਾਮਲਾ ਪਿਛਲੇ ਕੁਝ ਸਮੇਂ ਤੋਂ ਅਦਾਲਤ ਦੇ ਵਿਚਾਰ ਅਧੀਨ ਸੀ।ਜ਼ਿਕਰਯੋਗ ਹੈ ਕਿ ਜਥੇਦਾਰ ਗੁੜਗੱਜ […]
ਚੰਡੀਗੜ੍ਹ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦਿਆਂ ਪਿਛਲੇ ਦਿਨੀਂ ਕੋਰ ਕਮੇਟੀ ਮੈਂਬਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਸੂਚੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਕਰਨ ਮਗਰੋਂ ਜਾਰੀ ਕੀਤੀ ਹੈ। ਇਸ ਦੌਰਾਨ ਯੂਥ ਅਕਾਲੀ ਦਲ […]
ਪ੍ਰਮਿੰਦਰ ਸਿੰਘ ਪ੍ਰਵਾਨਾ ਜੀਵਨ ਜਾਂਚ ਦੇ ਰਾਹ ਦਸੇਰੇ ਗੁਰੂਆਂ ਦਾ ਆਗਮਨ ਮਨੁੱਖਤਾ ਦੀ ਭਲਾਈ ਵਾਸਤੇ ਹੋਇਆ ਕਰਦਾ ਹੈ। ਜਦ ਕਦੇ ਧਰਤੀ ’ਤੇ ਪਾਪ ਦੀ ਅਤਿ ਹੋ ਜਾਵੇ ਤਾਂ ਆਤਮ ਸ੍ਰਿਸ਼ਟੀ ਵਿਚੋਂ ਕੋਈ ਉਪਕਾਰੀ ਆਉਂਦਾ ਹੈ। ਜੋ ਤਪਦੇ ਸੰਸਾਰ ਵਿੱਚ ਠੰਡ ਵਰਤਾਉਂਦਾ ਹੈ। ਮਨੁੱਖੀ ਮਨਾਂ ਨੂੰ ਸ਼ਾਂਤ ਕਰਦਾ ਹੈ। ਸਿੱਖ ਗੁਰੂ ਕਾਲ ਵਿੱਚ ਦਸ ਗੁਰੂਆਂ ਦੀ […]
ਅੰਮ੍ਰਿਤਸਰ/ਏ.ਟੀ.ਨਿਊਜ਼: ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਪਿਛਲੇ ਦਿਨ ਸਮਾਪਤੀ ਮੌਕੇ ਦੁਪਿਹਰ ਵੇਲੇ ਗੁਰਦੁਆਰੇ ਦੇ ਕਿਵਾੜ ਸੰਗਤ ਵਾਸਤੇ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਸੀਤ ਕਾਲ ਵਾਸਤੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਨਗਰ ਕੀਰਤਨ ਦੇ ਰੂਪ ਵਿੱਚ ਸੁਖ ਅਸਥਾਨ ’ਤੇ ਸੁਸ਼ੋਭਤ ਕੀਤਾ ਗਿਆ ਹੈ। ਯਾਤਰਾ ਸਮਾਪਤੀ ਸਮਾਗਮ ਵੇਲੇ ਗੁਰਦੁਆਰੇ ਦੇ ਆਲੇ-ਦੁਆਲੇ […]
ਨਵੀਂ ਦਿੱਲੀ/ਏ.ਟੀ.ਨਿਊਜ਼: ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਆਮਿਰ ਖਾਨ ਮੁਤੱਕੀ ਨੇ ਅਟਾਰੀ-ਵਾਹਗਾ ਵਪਾਰਕ ਲਾਂਘਾ ਮੁੜ ਤੋਂ ਖੋਲ੍ਹਣ ਦੀ ਮੰਗ ਕਰਦਿਆਂ ਭਾਰਤ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਮੁਲਕ ਸਾਰੇ ‘ਭਾਰਤ ਵਿਰੋਧੀ’ ਅਤਿਵਾਦੀ ਸਮੂਹਾਂ ਤੋਂ ਮੁਕਤ ਹੋ ਚੁੱਕਾ ਹੈ। ਇੱਥੇ ਸਥਿਤ ਅਫਗਾਨ ਅੰਬੈਸੀ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਮੁਤੱਕੀ ਨੇ ਇਹ ਵੀ ਕਿਹਾ ਕਿ ਕਾਬੁਲ ਜਲਦੀ ਹੀ […]
ਸੈਕਰਾਮੈਂਟੋ, ਕੈਲੀਫ਼ੋਰਨੀਆ (ਹੁਸਨ ਲੜੋਆ ਬੰਗਾ)- ਸਾਊਥ ਏਸ਼ੀਅਨ ਅਮਰੀਕਨ ਜਸਟਿਸ ਕੋਲੈਬੋਰੇਟਿਵ ਨੇ ਪ੍ਰਮੁੱਖ ਲੇਬਰ ਯੂਨੀਅਨਾਂ, ਹੈਲਥ ਕੇਅਰਆਯੋਜਕਾਂ, ਯੂਨੀਵਰਸਿਟੀਆਂ ਤੇ ਹੋਰ ਸੰਸਥਾਵਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਟਰੰਪ ਪ੍ਰਸ਼ਾਸਨ ਦੁਆਰਾ ਐਚ-1 ਬੀ ਵੀਜ਼ਾ ੳੁੱਪਰ ਇੱਕਲੱਖ ਡਾਲਰ ਫ਼ੀਸ ਲਾਗੂ ਕਰਨ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਸਾਊਥ ਏਸ਼ੀਅਨ ਅਮਰੀਕਨ ਜਸਟਿਸ ਕੋਲੈਬੋਰੇਟਿਵ ਨੇ ਕਿਹਾ ਹੈ ਕਿ ਇਹ ਫ਼ੀਸ ਗੈਰ […]
ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਨਵੀਡੀਆ ਦੇ ਸੀ. ਈ. ਓ. ਜੈਨਸਨ ਹੁਆਂਗ ਨੇ ਆਪਣੇ ਸਟਾਫ਼ ਨੂੰ ਯਕੀਨ ਦਿਵਾਇਆ ਹੈ ਕਿ ਉਸ ਦੀ ਕੰਪਨੀ ਐਚ-1 ਬੀ ਵੀਜ਼ਾ ਨੂੰ ਸਪਾਂਸਰ ਕਰਨਾ ਜਾਰੀ ਰੱਖੇਗੀ ਤੇ ਇਸ ਨਾਲ ਸਬੰਧਿਤ ਸਾਰੀ ਲਾਗਤ ਖੁਦ ਸਹਿਣ ਕਰੇਗੀ। ਬਿਜ਼ਨਸ ਇਨਸਾਈਡਰ ਦੀ ਰਿਪੋਰਟ ਅਨੁਸਾਰ ਹੁਆਂਗ ਨੇ ਕਿਹਾ ਹੈ ਕਿ ਮਂੈ ਜਾਣਦਾ ਹਾਂ ਕਿ ਜੋ ਮੌਕੇ ਸਾਨੂੰ […]