Home > Articles posted by amritsartimes.live (Page 30)
FEATURE
on Mar 25, 2026
32 views 2 secs

ਚੰਡੀਗੜ੍ਹ/ ਏ.ਟੀ.ਨਿਊਜ਼: ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਭੂਚਾਲ ਆ ਗਿਆ ਜਦੋਂ ਪਿਛਲੇ ਛੇ ਮਹੀਨਿਆਂ ਤੋਂ ਪੁਲਿਸ ਨੂੰ ਚਕਮਾ ਦੇ ਰਹੇ ਜ਼ਬਰ-ਜਨਾਹ ਦੇ ਮੁਲਜ਼ਮ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਆਖਰਕਾਰ ਪਟਿਆਲਾ ਪੁਲਿਸ ਨੇ ਦਬੋਚ ਲਿਆ। ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਪਠਾਣਮਾਜਰਾ ’ਤੇ ਜ਼ਬਰ-ਜਨਾਹ, ਧੋਖਾਧੜੀ ਅਤੇ ਡਰਾਉਣ-ਧਮਕਾਉਣ ਵਰਗੇ ਗੰਭੀਰ ਇਲਜ਼ਾਮ ਹਨ।ਜ਼ਿਕਰਯੋਗ ਹੈ ਕਿ ਪਿਛਲੇ ਸਾਲ […]

Loading

FEATURE
on Mar 25, 2026
30 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਦਿਨ ਫੋਨ ’ਤੇ ਗੱਲਬਾਤ ਕਰਦਿਆਂ ਮੱਧ ਪੂਰਬ (ਮਿਡਲ ਈਸਟ) ਦੀ ਮੌਜੂਦਾ ਸਥਿਤੀ ’ਤੇ ਚਰਚਾ ਕੀਤੀ। ਭਾਰਤ ਵਿੱਚ ਅਮਰੀਕੀ ਦੂਤ ਸਰਜੀਓ ਗੋਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਦੱਸਿਆ ਕਿ ਦੋਵਾਂ ਆਗੂਆਂ ਨੇ ਸਟਰੇਟ ਆਫ ਹੋਰਮੁਜ਼ ਨੂੰ ਖੁੱਲ੍ਹਾ ਰੱਖਣ ਦੀ ਮਹੱਤਤਾ […]

Loading

FEATURE
on Mar 25, 2026
51 views 0 secs

ਚੰਡੀਗੜ੍ਹ/ਏ.ਟੀ.ਨਿਊਜ਼: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ ’ਚ ਕੇਂਦਰ ਦੇ ਦਖ਼ਲ ਦੀ ਮੰਗ ਖ਼ਾਰਜ ਕਰ ਦਿੱਤੀ। ਵਿਰੋਧੀ ਧਿਰਾਂ ਤਰਫ਼ੋਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਜੁੜੇ ਇਸ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਾਏ ਜਾਣ ਦੀ ਮੰਗ ਕੀਤੀ ਗਈ ਸੀ। […]

Loading

FEATURE
on Mar 25, 2026
31 views 1 sec

ਅੰਮ੍ਰਿਤਸਰ/ ਏ.ਟੀ.ਨਿਊਜ਼: ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇੱਥੇ ਪੁਲਿਸ ਵੱਲੋਂ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਮਾਣਯੋਗ ਅਦਾਲਤ ਨੇ ਉਸ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਉਸ ਨੂੰ ਕੱਲ੍ਹ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੌਰਾਨ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਜਿਨ੍ਹਾਂ […]

Loading

FEATURE
on Mar 25, 2026
38 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ : ਨਿਊ ਮੈਕਸੀਕੋ ਵਿੱਚ ਅਮਰੀਕੀ ਹਵਾਈ ਫ਼ੌਜ ਦੇ ਇੱਕ ਅੱਡੇ ੳੁੱਪਰ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੇ ਮਾਰੇ ਜਾਣ ਤੇ ਇੱਕ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ। ਇਹ ਜਾਣਕਾਰੀ ਫ਼ੌਜ ਦੇ ਇੱਕ ਅਧਿਕਾਰੀ ਨੇ ਦਿੱਤੀ ਹੈ। 49 ਵੇਂ ਵਿੰਗ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਗੋਲੀਬਾਰੀ ਉਪਰੰਤ ਦੱਖਣੀ […]

Loading

FEATURE
on Mar 25, 2026
78 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਇੱਕ ਵਾਰ ਫ਼ਿਰ ਅਮਰੀਕੀ ਪ੍ਰਸ਼ਾਸਨ ਨੇ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਸਵੈ ਇੱਛੁਕ ਤੌਰ ’ਤੇ ਦੇਸ਼ ਛੱਡ ਜਾਣ ਬਦਲੇ ਮੁਫ਼ਤ ਸਫ਼ਰ ਤੇ ਨਗਦ ਡਾਲਰ ਦੇਣ ਦੀ ਪੇਸ਼ਕਸ਼ ਕੀਤੀ ਹੈ। ਯੂ ਐਸ ਡਿਪਾਰਟਮੈਂਟ ਆਫ਼ ਹੋਮਲੈਂਡ ਸਿਕਿਉਰਿਟੀ ( ਡੀ ਐਚ ਐਸ) ਨੇ ਇਹ ਪੇਸ਼ਕਸ਼ ਸੋਸ਼ਲ ਮੀਡੀਆ ਐਕਸ ਉੱਪਰ ਚੀਨ ਤੇ ਕੋਲੰਬੀਆ ਦੇ ਦ੍ਰਿਸ਼ਾਂ […]

Loading

FEATURE
on Mar 25, 2026
33 views 2 secs

ਸੈਕਰਾਮੈਂਟੋ, ਕੈਲੀਫ਼ੋਰਨੀਆ /ਹੁਸਨ ਲੜੋਆ ਬੰਗਾ: ਰਿਪਬਲੀਕਨ ਤੇ ਡੈਮੋਕਰੈਟਸ ਦੇ ਇੱਕ ਸਾਂਝੇ ਗਰੁੱਪ ਨੇ ਡਾਕਟਰਾਂ ਤੇ ਸਿਹਤ ਸੰਭਾਲ ਵਰਕਰਾਂ ਨੂੰ ਐਚ-1 ਬੀ ਵੀਜ਼ਾ ਲਈ ਪ੍ਰਸਤਾਵਿਤ 1 ਲੱਖ ਡਾਲਰ ਦੀ ਫ਼ੀਸ ਤੋਂ ਛੋਟ ਦੇਣ ਲਈ ਇੱਕ ਬਿੱਲ ਪੇਸ਼ ਕੀਤਾ ਹੈ। ਗਰੁੱਪ ਨੇ ਚਿਤਾਵਨੀ ਦਿੱਤੀ ਹੈ ਕਿ ਇਸ ਫ਼ੀਸ ਕਾਰਨ ਸਿਹਤ ਕਾਮਿਆਂ ਦੀ ਘਾਟ ਪੈਦਾ ਹੋ ਸਕਦੀ ਹੈ […]

Loading

FEATURE
on Mar 25, 2026
29 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਅਮਰੀਕਾ ਵਿੱਚ ਕਾਨੂੰਨੀ ਢੰਗ ਨਾਲ ਆਉਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਤੇਜੀ ਨਾਲ ਘਟੀ ਹੈ। ਵਾਸ਼ਿੰਗਟਨ ਪੋਸਟ ਦੀ ਇੱਕ ਰਿਪੋਰਟ ਅਨੁਸਾਰ ਭਾਰਤ ਤੇ ਚੀਨ ਪ੍ਰਮੁੱਖ ਦੇਸ਼ ਹਨ ਜਿਨ੍ਹਾਂ ਦੇ ਨਾਗਰਿਕਾਂ ਨੂੰ ਟਰੰਪ ਪ੍ਰਸ਼ਾਸਨ ਦੀਆਂ ਸਖ਼ਤ ਨੀਤੀਆਂ ਕਾਰਨ ਘੱਟ ਵੀਜ਼ੇ ਜਾਰੀ ਕੀਤੇ ਗਏ ਹਨ। ਵਿਦੇਸ਼ ਵਿਭਾਗ ਅਨੁਸਾਰ ਜਨਵਰੀ ਤੋਂ ਅਗਸਤ 2025 ਤੱਕ 2024 […]

Loading

FEATURE
on Mar 24, 2026
30 views 0 secs

ਖਾਸ ਖ਼ਬਰਬ੍ਰਿਟੇਨ ਵਿੱਚ ਸਿੱਖ ਭਾਈਚਾਰੇ ਵਿੱਚ ਇੱਕ ਵਾਰ ਫਿਰ ਭਾਰੀ ਚਿੰਤਾ ਅਤੇ ਗੁੱਸੇ ਦਾ ਮਾਹੌਲ ਬਣ ਗਿਆ ਹੈ। ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋਇਆ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨੀ ਮੂਲ ਦੇ ਗਰੂਮਿੰਗ ਗੈਂਗ ਸਿੱਖ ਲੜਕੀਆਂ ਨੂੰ ਖਾਸ ਟਾਰਗੇਟ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਇਸਲਾਮ ਵਿੱਚ ਧਰਮ ਪਰਿਵਰਤਨ ਲਈ 10 […]

Loading

FEATURE
on Mar 24, 2026
30 views 0 secs

ਵੇਰਾਕਰੂਜ਼ (ਮੈਕਸੀਕੋ)/ਏ.ਟੀ.ਨਿਊਜ਼:ਮੈਕਸੀਕੋ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮੈਕਸੀਕੋ ਦੇ ਪੂਰਬੀ ਰਾਜ ਵੇਰਾਕਰੂਜ਼ ਵਿੱਚ ਅਧਿਕਾਰੀਆਂ ਨੇ ਚੋਰੀ ਕੀਤੇ ਗਏ ਇੱਕ ਟਰੱਕ ਦੇ ਪਿਛਲੇ ਹਿੱਸੇ ਵਿੱਚ ਬੇਹੱਦ ਖ਼ਤਰਨਾਕ ਹਾਲਤ ਵਿੱਚ ਬੰਦ 229 ਪ੍ਰਵਾਸੀਆਂ ਨੂੰ ਬਰਾਮਦ ਕੀਤਾ ਹੈ। ਇਹ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਪੁਲਿਸ ਦੇ ਟਰੱਕ ਨੂੰ ਵਾਹਨ ਜ਼ਬਤ ਕੇਂਦਰ ਵਿੱਚ ਰੱਖਿਆ ਤਾਂ ਉਸ […]

Loading