Home > Articles posted by amritsartimes.live (Page 31)
FEATURE
on Mar 24, 2026
15 views 1 sec

ਖਾਸ ਖ਼ਬਰਮਿਡਲ ਈਸਟ ਵਿੱਚ ਚੱਲ ਰਹੀ ਇਰਾਨ-ਇਜ਼ਰਾਇਲ ਜੰਗ ਦਾ ਪ੍ਰਭਾਵ ਅੰਤਰਰਾਸ਼ਟਰੀ ਪੱਧਰ ’ਤੇ ਪੈ ਰਿਹਾ ਹੈ। ਹੁਣ ਪੰਜਾਬ ਵਿੱਚ ਵੀ ਇਸ ਦਾ ਅਸਰ ਮਹਿਸੂਸ ਕੀਤਾ ਜਾ ਰਿਹਾ ਹੈ। ਖ਼ਾਸ ਕਰ ਕੇ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ, ਵਰਕ ਪਰਮਿਟ ਧਾਰਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰ ਸਾਲ ਪੰਜਾਬ ਦੇ […]

Loading

FEATURE
on Mar 24, 2026
17 views 1 sec

ਸਮਾਣਾ/ਏ.ਟੀ.ਨਿਊਜ਼: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿਛਲੇ ਦਿਨੀਂ ਸਮਾਣਾ ਵਿਖੇ ਟਾਵਰ ਮੋਰਚੇ ’ਤੇ ਬੈਠੀ ਸੰਗਤ ਨਾਲ ਮੁਲਾਕਾਤ ਕਰਦਿਆਂ ਬੇਅਦਬੀ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਲਿਆਉਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ 13 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ, ਜਿਸ ਵਿੱਚ ‘ਜਾਗਤ ਜੋਤ ਸ੍ਰੀ […]

Loading

FEATURE
on Mar 24, 2026
18 views 0 secs

ਬੀਤੇ ਦਿਨੀਂ ‘ਗਲੋਬਲ’ ਟਾਈਮਜ਼ ਵਿੱਚ ਪ੍ਰਕਾਸ਼ਿਤ ਇਹ ਲੇਖ ਅਮਰੀਕਾ ਦੀ ਵਿਦੇਸ਼ ਨੀਤੀ ਅਤੇ ਮੱਧ ਪੂਰਬ ਵਿੱਚ ਵਧ ਰਹੇ ਤਣਾਅ ’ਤੇ ਸਿੱਧਾ ਹਮਲਾ ਹੈ। ਯਾਦ ਰਖਣਾ ਵਾਲੀ ਗੱਲ ਇਹ ਹੈ ਕਿ ਗਲੋਬਲ ਟਾਈਮਜ਼ ਚੀਨ ਦੀ ਸਰਕਾਰੀ ਵੈਬਸਾਈਟ ਹੈ। ਇਸ ਦਾ ਸੰਪਾਦਕੀ ਚੀਨ ਸਰਕਾਰ ਦੀ ਨੀਤੀ ੳੁੱਪਰ ਆਧਾਰਿਤ ਹੁੰਦਾ ਹੈ।ਗਲੋਬਲ ਟਾਈਮਜ਼ ਦੀ ਸੰਪਾਦਕੀ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ […]

Loading

FEATURE
on Mar 24, 2026
25 views 4 secs

ਇਸ ਵੇਲੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਤਾਜ ਤੇ ਤਖ਼ਤ ਵੀ ਕੰਡਿਆਂ ਨਾਲ ਭਰਿਆ ਹੈ ਪਰ ਇਸ ਦੀ ਖਾਹਿਸ਼ ਰੱਖਣ ਵਾਲਿਆਂ ਦੀ ਕਤਾਰ ਬਹੁਤ ਲੰਮੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਜਾਣ ਤੋਂ ਬਾਅਦ ਕਾਂਗਰਸ ਕੋਲ ਅਜਿਹਾ ਕੋਈ ਚਿਹਰਾ ਨਹੀਂ ਹੈ ਜੋ ਪੂਰੇ ਪੰਜਾਬ ਨੂੰ ਇੱਕਮੁੱਠ ਕਰ ਸਕੇ।ਅਸਲ ਵਿੱਚ ਕਾਂਗਰਸ ਹਾਈਕਮਾਨ ਇਸ ਵੇਲੇ ਪੰਜਾਬ ਨੂੰ ਲੈ […]

Loading

FEATURE
on Mar 24, 2026
22 views 1 sec

ਪੰਜਾਬ ਦੀ ਸਿਆਸਤ ਵਿੱਚ ਦਰਿਆਈ ਪਾਣੀਆਂ ਦਾ ਮੁੱਦਾ ਹਮੇਸ਼ਾ ਭਾਵੁਕ ਰਿਹਾ ਹੈ, ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਸਥਾਨ ਤੋਂ 1.44 ਲੱਖ ਕਰੋੜ ਰੁਪਏ ਦੀ ‘ਪਾਣੀ ਰਾਇਲਟੀ’ ਮੰਗਣ ਦੇ ਐਲਾਨ ਨੇ ਇਸ ਨੂੰ ਇੱਕ ਵੱਡੇ ਕਾਨੂੰਨੀ ਅਤੇ ਮਾਲੀ ਮੋਰਚੇ ਵਿੱਚ ਬਦਲ ਦਿੱਤਾ ਹੈ। ਇਹ ਮਹਿਜ਼ ਇੱਕ ਅੰਕੜਾ ਨਹੀਂ, ਸਗੋਂ ਪਿਛਲੀ ਇੱਕ ਸਦੀ ਦੇ ਦਸਤਾਵੇਜ਼ਾਂ […]

Loading

FEATURE
on Mar 23, 2026
15 views 2 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਾਵਨ ਪਰਿਕਰਮਾ ਵਿੱਚ ਇਨੀਂ ਦਿਨੀਂ ਇੱਕ ਅਨੋਖੀ ਰੂਹਾਨੀ ਰੌਣਕ ਛਾਈ ਹੋਈ ਹੈ। ਸਦੀਆਂ ਪੁਰਾਣੀਆਂ ਇਤਿਹਾਸਕ ਬੇਰੀਆਂ—ਖਾਸ ਤੌਰ ’ਤੇ ਦੁੱਖ ਭੰਜਨੀ ਬੇਰੀ, ਬਾਬਾ ਬੁੱਢਾ ਜੀ ਵਾਲੀ ਬੇਰੀ ਅਤੇ ਲਾਚੀ ਬੇਰੀ—ਇਸ ਸਾਲ ਭਰਪੂਰ ਫਲਾਂ ਨਾਲ ਲੱਦੀਆਂ ਹੋਈਆਂ ਹਨ, ਜੋ ਵਿਸ਼ਵ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਗੁਰੂ ਦੀ ਅਸੀਮ ਕਿਰਪਾ […]

Loading

FEATURE
on Mar 23, 2026
14 views 0 secs

ਪਟਨਾ/ਏ.ਟੀ.ਨਿਊਜ਼: ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸੰਜੇ ਮਲਹੋਤਰਾ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਸਾਹਿਬ ਦੇ ਗ੍ਰੰਥੀ ਜਸਵੰਤ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ ਗਿਆ। ਇਸ ਮੌਕੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਉਪ ਪ੍ਰਧਾਨ ਗੁਰਵਿੰਦਰ ਸਿੰਘ, ਮੀਡੀਆ ਇੰਚਾਰਜ ਸੁਦੀਪ ਸਿੰਘ, ਹਰਕੀਰਤ ਸਿੰਘ ਸੋਹੀ, ਸੁਪਰਿੰਟੈਂਡੈਂਟ ਦਲਜੀਤ ਸਿੰਘ, ਮੈਨੇਜਰ ਹਰਜੀਤ ਸਿੰਘ ਅਤੇ ਅਕਾਊਂਟ ਮੈਨੇਜਰ ਦਵਿੰਦਰ […]

Loading

FEATURE
on Mar 23, 2026
17 views 0 secs

ਮੈਰੀਲੈਂਡ/ਵਰਜੀਨੀਆ/ਏ.ਟੀ.ਨਿਊਜ਼ : ਮੈਰੀਲੈਂਡ ਅਤੇ ਵਰਜੀਨੀਆ ਵਿਖੇ ਤਿੰਨ ਦਿਨਾਂ ਸਾਲਾਨਾ ‘ਬਸੰਤ ਕੀਰਤਨ ਦਰਬਾਰ’ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ, ਜਿੱਥੇ ਸਿੱਖ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਪੁਰਬ ਅਤੇ ਨਾਨਕਸ਼ਾਹੀ ਨਵਾਂ ਸਾਲ 558 ਮਨਾਇਆ। ਗੁਰੂ ਰਾਮ ਦਾਸ ਫਾਊਂਡੇਸ਼ਨ ਅਤੇ ਸ੍ਰੀ ਹਰਿਮੰਦਰ ਸਾਹਿਬ […]

Loading

FEATURE
on Mar 23, 2026
20 views 7 secs

ਜਲੰਧਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮੰਨਦੇ ਹਨ ਕਿ ਸਿੱਖ ਕੌਮ ਦਾ ਇਕੱਤਰ ਹੋਣਾ ਅੱਜ ਪੰਥ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਮੁਤਾਬਕ ਕੁਝ ਤਾਕਤਾਂ ਨੇ ਪੰਜਾਬ ਤੋਂ ਬਾਹਰਲੇ ਤਖ਼ਤਾਂ ਨੂੰ ਪ੍ਰਬੰਧਕੀ ਤੌਰ ’ਤੇ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਪਰ […]

Loading

FEATURE
on Mar 23, 2026
20 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਪੱਛਮੀ ਏਸ਼ੀਆ ਵਿੱਚ ਜਾਰੀ ਜੰਗ ਅਤੇ ਤਣਾਅ ਕਾਰਨ ਭਾਰਤ ਦੀਆਂ ਲਗਭਗ 800 ਛੋਟੀਆਂ ਅਤੇ ਦਰਮਿਆਨੀਆਂ ਕੰਪਨੀਆਂ ਦਾ ਨਿਵੇਸ਼ ਖ਼ਤਰੇ ਵਿੱਚ ਪੈ ਗਿਆ ਹੈ। ਪਿਛਲੇ ਛੇ ਮਹੀਨਿਆਂ ਦੌਰਾਨ ਇਨ੍ਹਾਂ ਕੰਪਨੀਆਂ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਲਗਭਗ 12,000 ਕਰੋੜ ਰੁਪਏ (ਕਰੀਬ 1.3 ਅਰਬ ਡਾਲਰ) ਦਾ ਵੱਡਾ ਨਿਵੇਸ਼ ਕੀਤਾ ਸੀ, ਜੋ ਹੁਣ ਫਸਦਾ ਨਜ਼ਰ ਆ ਰਿਹਾ […]

Loading