ਨਿਊਯਾਰਕ/ਏ.ਟੀ.ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੱਖਣੀ ਕੋਰੀਆ ’ਤੇ 25 ਫ਼ੀਸਦੀ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਟਰੰਪ ਨੇ ਦੱਖਣੀ ਕੋਰੀਆ ’ਤੇ ਦੋਸ਼ ਲਗਾਇਆ ਕਿ ਉਹ ਅਮਰੀਕਾ ਨਾਲ ਹੋਏ ਪਿਛਲੇ ਵਪਾਰਕ ਸਮਝੌਤੇ ਦੀ ਪਾਲਣਾ ਨਹੀਂ ਕਰ ਰਿਹਾ ਹੈ।ਟਰੰਪ ਨੇ ਆਪਣੇ ‘ਟਰੂਥ ਸੋਸ਼ਲ’ ਪਲੇਟਫ਼ਾਰਮ ’ਤੇ ਲਿਖਿਆ, ‘ਕਿਉਂਕਿ ਕੋਰੀਆਈ ਵਿਧਾਨ ਸਭਾ ਨੇ […]
![]()
ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਤੇ ਹਰਿਆਣਾ ਵਿਚਾਲੇ ਹੁਣ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਹੁਣ ਅਧਿਕਾਰੀ ਪੱਧਰ ਦੀ ਵਾਰਤਾ ਹੋਵੇਗੀ। ਇਹ ਫ਼ੈਸਲਾ ਪਿਛਲੇ ਦਿਨੀਂ ਇੱਥੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਮੀਟਿੰਗ ’ਚ ਲਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਹਮਰੁਤਬਾ ਨਾਇਬ ਸਿੰਘ ਸੈਣੀ ਵਿਚਾਲੇ ਕਰੀਬ ਇੱਕ ਘੰਟਾ ਮੀਟਿੰਗ ਚੱਲੀ। ਦੋਵੇਂ ਮੁੱਖ […]
![]()
ਚੰਡੀਗੜ੍ਹ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਸਾਜ਼ਿਸ਼ੀ ਤਰੀਕੇ ਨਾਲ ਭਾਈ ਕਨ੍ਹਈਆ ਜੀ ਦਾ ਇਤਿਹਾਸਿਕ ਹਵਾਲਾ ਦੇ ਕੇ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਹੋਰਨਾਂ ਸੂਬਿਆਂ ਖ਼ਾਸ […]
![]()
ਪੰਜਾਬ ਦੀ ਧਰਤੀ ਨੂੰ ਪੰਜ ਦਰਿਆਵਾਂ ਦਾ ਵਰਦਾਨ ਮਿਲਿਆ ਹੈ – ਸਤਲੁਜ, ਬਿਆਸ, ਰਾਵੀ, ਚਨਾਬ ਤੇ ਜਿਹਲਮ। ਇਹ ਦਰਿਆ ਪੰਜਾਬ ਦੀ ਜਾਨ ਹਨ, ਖੇਤਾਂ ਦਾ ਆਧਾਰ ਹਨ ਤੇ ਕਿਸਾਨਾਂ ਦੀ ਜ਼ਿੰਦਗੀ ਹਨ। ਪਰ ਅੱਜ ਇਹਨਾਂ ਪਾਣੀਆਂ ਨੂੰ ਬਚਾਉਣ ਲਈ ਪੰਜਾਬ ਨੂੰ ਆਪਣੇ ਹੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਖ਼ਤਰਾ ਮਹਿਸੂਸ ਹੋ ਰਿਹਾ ਹੈ। ਹਾਲ ਹੀ […]
![]()
ਜਲੰਧਰ/ਏ.ਟੀ.ਨਿਊਜ਼: ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਨਯੋਗ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਚੱਲ ਰਹੀ ਗੱਲਬਾਤ ਦੌਰਾਨ ਵਿਵਾਦਤ ਸਤਲੁਜ ਯਮੁਨਾ ਲਿੰਕ ਨਹਿਰ ਦੇ ਨਿਰਮਾਣ ਜਾਂ ਹਰਿਆਣਾ ਨਾਲ ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ ਬਾਰੇ ਕੋਈ ਵੀ ਵਚਨਬੱਧਤਾ ਨਾ ਕਰਨ ਵਿਰੁੱਧ ਚਿਤਾਵਨੀ ਦਿੱਤੀ ਹੈ। […]
![]()
ਟੈਕਸਾਸ/ਏ.ਟੀ.ਨਿਊਜ਼: ਅਮਰੀਕਾ ਦੇ ਟੈਕਸਾਸ ਰਾਜ ਵਿੱਚ ਐਚ-1ਬੀ ਵੀਜ਼ਾ ਨੂੰ ਲੈ ਕੇ ਇੱਕ ਵੱਡਾ ਸਿਆਸੀ ਅਤੇ ਪ੍ਰਸ਼ਾਸਨਿਕ ਫੈਸਲਾ ਲਿਆ ਗਿਆ ਹੈ। ਰਿਪਬਲਿਕਨ ਗਵਰਨਰ ਗ੍ਰੇਗ ਐਬੋਟ ਨੇ ਰਾਜ ਦੀਆਂ ਸਾਰੀਆਂ ਏਜੰਸੀਆਂ ਅਤੇ ਜਨਤਕ ਯੂਨੀਵਰਸਿਟੀਆਂ ਨੂੰ ਅਗਲੇ ਸਾਲ ਤੱਕ ਨਵੀਆਂ ਐਚ-1ਬੀ ਵੀਜ਼ਾ ਅਰਜ਼ੀਆਂ ਦਾਇਰ ਕਰਨ ਤੋਂ ਰੋਕਣ ਦਾ ਹੁਕਮ ਦਿੱਤਾ ਹੈ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ […]
![]()
ਨਵੀਂ ਦਿੱਲੀ/ਏ.ਟੀ.ਨਿਊਜ਼: ਭਾਰਤ ਅਤੇ 27 ਦੇਸ਼ਾਂ ਵਾਲੇ ਯੂਰੋਪੀਅਨ ਯੂਨੀਅਨ ਵਿਚਾਲੇ ਹੋਏ ਵਪਾਰਕ ਸਮਝੌਤੇ ਨਾਲ 6 ਮੁੱਖ ਖੇਤਰਾਂ ਅਤੇ 6 ਤੋਂ ਵੱਧ ਰਾਜਾਂ ਨੂੰ ਭਾਰੀ ਲਾਭ ਹੋਣ ਜਾ ਰਿਹਾ ਹੈ। ਇਨ੍ਹਾਂ ਸੈਕਟਰਾਂ ਵਿੱਚ ਲਘੂ ਤੇ ਦਰਮਿਆਨੇ ਉਦਯੋਗਾਂ (ਐਮ.ਐਸ.ਐਮ.ਈ.) ਦੀ ਹਿੱਸੇਦਾਰੀ 50 ਪ੍ਰਤੀਸ਼ਤ ਤੋਂ ਵੱਧ ਹੈ।ਟੈਕਸਟਾਈਲ (ਕੱਪੜਾ ਉਦਯੋਗ): ਯੂਰੋਪੀਅਨ ਯੂਨੀਅਨ ਵਿੱਚ ਇਸ ’ਤੇ ਲੱਗਣ ਵਾਲੀ 12% ਡਿਊਟੀ […]
![]()
ਭਾਰਤੀ ਨਿਆਂ ਪ੍ਰਣਾਲੀ ਵਿੱਚ ਸਿਆਸੀ ਦਖ਼ਲ-ਅੰਦਾਜ਼ੀ ਦਾ ਮੁੱਦਾ ਇੱਕ ਵਾਰ ਫ਼ਿਰ ਗਰਮਾ ਗਿਆ ਹੈ। ਸੁਪਰੀਮ ਕੋਰਟ ਦੇ ਜੱਜ ਜਸਟਿਸ ਉੱਜਵਲ ਭੂਯਾਨ ਨੇ ਹਾਲ ਹੀ ਵਿੱਚ ਇੱਕ ਜਨਤਕ ਭਾਸ਼ਣ ਵਿੱਚ ਜੱਜਾਂ ਦੇ ਤਬਾਦਲਿਆਂ ਵਿੱਚ ਸਰਕਾਰੀ ਦਖਲ ਨੂੰ ਲੈ ਕੇ ਤਿੱਖੇ ਸਵਾਲ ਉਠਾਏ ਹਨ। ਉਨ੍ਹਾਂ ਨੇ ਕਿਹਾ ਕਿ ਜੱਜਾਂ ਦੇ ਤਬਾਦਲੇ ਨਿਆਂ ਪਾਲਿਕਾ ਦਾ ਅੰਦਰੂਨੀ ਮਾਮਲਾ ਹੈ […]
![]()
ਆਸਟ੍ਰੇਲੀਆ ਦੇ ਟਰਾਂਸਪੋਰਟ ਖੇਤਰ ਵਿੱਚ ਭਾਰਤੀ ਮੂਲ ਦੇ ਟਰੱਕ ਚਾਲਕਾਂ, ਖਾਸ ਕਰਕੇ ਸਿੱਖ ਭਾਈਚਾਰੇ ਨਾਲ ਸਬੰਧਿਤ ਲੋਕਾਂ ਵਿਰੁੱਧ ਨਸਲਵਾਦੀ ਘਟਨਾਵਾਂ ਵਿੱਚ ਤੇਜੀ ਨਾਲ ਵਾਧਾ ਹੋ ਰਿਹਾ ਹੈ। 2026 ਤੱਕ ਦੇ ਤਾਜ਼ਾ ਅੰਕੜੇ ਦੱਸਦੇ ਨੇ ਕਿ ਇਹ ਸਮੱਸਿਆ ਹੁਣ ਆਮ ਹੋ ਗਈ ਹੈ। ਚਾਲਕਾਂ ਨੂੰ ਸੜਕਾਂ ’ਤੇ, ਰੇਡੀਓ ਸੰਚਾਰ ਵਿੱਚ ਅਤੇ ਸੋਸ਼ਲ ਮੀਡੀਆ ’ਤੇ ਅਪਮਾਨਜਨਕ ਵਿਹਾਰ […]
![]()
ਭਾਰਤੀ ਫ਼ੌਜ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਰੈਜੀਮੈਂਟ ਵਿੱਚ ਸ਼ਾਮਲ ਹੋ ਕੇ ਆਪਣੀ ਵਿਰਾਸਤ ਨੂੰ ਅੱਗੇ ਵਧਾਉਣ। ਇਹ ਅਪੀਲ ਉਸ ਸਮੇਂ ਆਈ ਹੈ ਜਦੋਂ ਫ਼ੌਜ ਵਿੱਚ ਸਿੱਖਾਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦੇਖੀ ਜਾ ਰਹੀ ਹੈ। ਸੀਨੀਅਰ ਫ਼ੌਜੀ ਅਧਿਕਾਰੀਆਂ ਨੇ ਇਸ ਗਿਰਾਵਟ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ […]
![]()
