ਲੰਡਨ/ਏ.ਟੀ.ਨਿਊਜ਼: ਬ੍ਰਿਟੇਨ ਵਿੱਚ ਰਹਿੰਦੇ ਇੱਕ ਮਸ਼ਹੂਰ ਸਿੱਖ ਐਕਟਿਵਿਸਟ ਭਾਈ ਪਰਮਜੀਤ ਸਿੰਘ ਪੰਮਾ ਨੂੰ ਪੁਲਿਸ ਨੇ ਆਪਣੇ ਘਰ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਅਤੇ ਦਰਵਾਜ਼ਿਆਂ ਦੇ ਤਾਲੇ ਮਜ਼ਬੂਤ ਕਰਨ ਦੀ ਸਲਾਹ ਦਿੱਤੀ ਹੈ। ਇਹ ਸਲਾਹ ਉਨ੍ਹਾਂ ਨੂੰ ਹਿੰਦੂ ਨੈਸ਼ਨਲਿਸਟ ਤੱਤਾਂ ਵੱਲੋਂ ਮਿਲ ਰਹੀਆਂ ਧਮਕੀਆਂ ਕਾਰਨ ਦਿੱਤੀ ਗਈ ਹੈ। ਭਾਈ ਪੰਮਾ, ਜੋ 52 ਸਾਲਾਂ ਦੇ ਹਨ, ਨੇ ਦੱਸਿਆ […]
![]()
ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਗ੍ਰੰਥ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗਾਇਬ ਹੋਣ ਵਾਲਾ ਮਾਮਲਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਇਹ ਮਾਮਲਾ ਸਿੱਖ ਸੰਗਤ ਲਈ ਬਹੁਤ ਸੰਵੇਦਨਸ਼ੀਲ ਹੈ ਕਿਉਂਕਿ ਸਿੱਖ ਧਰਮ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਨੂੰ ਜੀਉਂਦੇ ਗੁਰੂ ਵਜੋਂ ਮੰਨਿਆ ਜਾਂਦਾ ਹੈ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ‘ਸਰੂਪਾਂ’ ਦੀ ਜਾਂਚ ਦੇ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਸਬੰਧ ਵਿੱਚ ਦਰਜ ਐਫ.ਆਈ.ਆਰ. ਤੋਂ ਬਾਅਦ ਸੂਬਾ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨਾਲ ਸਹਿਯੋਗ ਕਰਨ ਦੇ ਹੁਕਮ ਦਿੱਤੇ ਹਨ।ਇਸ ਤੋਂ ਪਹਿਲਾਂ ਇਹ ਪ੍ਰਚਾਰਿਆ ਜਾ ਰਿਹਾ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਨਿਊਜ਼ੀਲੈਂਡ ਵਿੱਚ ਸਿੱਖਾਂ ਵੱਲੋਂ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਸਥਾਨਕ ਲੋਕਾਂ ਵੱਲੋਂ ਮੁੜ ਵਿਰੋਧ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਭਾਰਤ ਅਤੇ ਨਿਊਜ਼ੀਲੈਂਡ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ […]
![]()
ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਗਰਮੀ ਵਧ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਵਿੱਚ ਮਾਰਨ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੇ ਆਰੋਪਾਂ ਨੇ ਸੂਬੇ ਦੇ ਸਿਆਸੀ ਮਾਹੌਲ ਨੂੰ ਤੇਜ਼ ਕਰ ਦਿੱਤਾ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਅਕਾਲੀ ਨੇਤਾ […]
![]()
ਦਿੱਲੀ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਵਿਰੋਧੀ ਧਿਰ ਦੀ ਆਗੂ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਕਥਿਤ ਤੌਰ ’ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਿਤ ਵਿਵਾਦਤ ਟਿੱਪਣੀ ਨੇ ਨਾ ਸਿਰਫ਼ ਦਿੱਲੀ ਬਲਕਿ ਪੰਜਾਬ ਵਿੱਚ ਵੀ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਇਹ ਮਾਮਲਾ 6 ਜਨਵਰੀ ਨੂੰ ਸ਼ੁਰੂ […]
![]()
ਨਿਊਜ਼ੀਲੈਂਡ ਵਿੱਚ ਸਿੱਖ ਭਾਈਚਾਰੇ ਵੱਲੋਂ ਸਜਾਏ ਜਾਂਦੇ ਨਗਰ ਕੀਰਤਨ ਨੂੰ ਇੱਕ ਵਾਰ ਫਿਰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਇਹ ਘਟਨਾ 11 ਜਨਵਰੀ 2026 ਨੂੰ ਟੌਰੰਗਾ ਸ਼ਹਿਰ ਵਿੱਚ ਵਾਪਰੀ, ਜਿੱਥੇ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਨ ਮੌਕੇ ਨਗਰ ਕੀਰਤਨ ਸਜਾਇਆ ਗਿਆ ਸੀ। ਇਸ ਵਿੱਚ ਸਿੱਖ ਸੰਗਤ ਨੇ ਸ਼ਾਂਤੀ ਨਾਲ ਭਾਗ ਲਿਆ, ਪਰ ਕੁਝ ਸਥਾਨਕ […]
![]()
ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਇਲੀਨੋਇਸ, ਉਹਾਈਓ ਵਿੱਚ ਦੰਦਾਂ ਦੇ ਡਾਕਟਰ ਸਪੈਨਸਰ ਟੇਪੇ (37) ਤੇ ਉਸ ਦੀ ਪਤਨੀ ਮੋਨੀਕ ਟੇਪੇ (39) ਦੀ ਪਿਛਲੇ ਦਿਨੀਂ ਉਨ੍ਹਾਂ ਦੇ ਘਰ ਵਿੱਚ ਹੀ ਹੋਈ ਹੱਤਿਆ ਦੇ ਮਾਮਲੇ ਵਿੱਚ ਡਾਕਟਰ ਮਾਈਕਲ ਡੇਵਿਡ ਮੈਕੀ ਨੂੰ ਗ੍ਰਿਫ਼ਤਾਰ ਕੀਤਾ ਹੈ,ਜੋ ਕਿ ਮੋਨੀਕ ਟੇਪੇ ਦਾ ਸਾਬਕਾ ਪਤੀ ਹੈ। ਮੋਨੀਕ ਤੇ ਮੈਕੀ ਦਾ ਵਿਆਹ ਬਹੁਤ […]
![]()
ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਬੋਸਟਨ ਦੀ ਯੂ ਐਸ ਡਿਸਟ੍ਰਿਕਟ ਜੱਜ ਇੰਦਰਾ ਤਲਵਾਨੀ ਨੇ ਆਰਜ਼ੀ ਤੌਰ ਤੇ ਟਰੰਪ ਪ੍ਰਸ਼ਾਸਨ ਦੀ 10 ਹਜ਼ਾਰ ਤੋਂ ਵਧ ਪ੍ਰਵਾਸੀਆਂ ਦੀ ਕਾਨੂੰਨੀ ਰੁਤਬਾ ਖਤਮ ਕਰਨ ਦੀ ਯੋਜਨਾ ਉਪਰ ਰੋਕ ਲਾ ਦਿੱਤੀ ਹੈ। ਜੱਜ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਹੈ ਕਿ ਸਰਕਾਰ ਪ੍ਰਵਾਸੀਆਂ ਨੂੰ ਉਨ੍ਹਾਂ ਦਾ ਕਾਨੂੰਨੀ ਰੁਤਬਾ ਖਤਮ ਕਰਨ ਤੋਂ […]
![]()
ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਕਾਂਗਰਸ ਅੰਦਰ ਲੰਬੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਫੁੱਟਬਾਜ਼ੀ ਇੱਕ ਵਾਰ ਫਿਰ ਸਿਆਸੀ ਚਰਚਾ ਦੇ ਕੇਂਦਰ ’ਚ ਆ ਗਈ ਹੈ। ਇਸ ਵਾਰੀ ਮੁੱਦਾ ਸਿੱਧਾ 2027 ਦੀਆਂ ਵਿਧਾਨ ਸਭਾ ਚੋਣਾਂ ਨਾਲ ਜੁੜਿਆ ਹੋਇਆ ਹੈ-ਮੁੱਖ ਮੰਤਰੀ ਦਾ ਚਿਹਰਾ। ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਵੱਲੋਂ ਦਿੱਤਾ ਗਿਆ ਤਾਜ਼ਾ ਬਿਆਨ […]
![]()
