Home > Articles posted by amritsartimes.live (Page 48)
FEATURE
on Feb 16, 2026
49 views 3 secs

ਸ੍ਰੀ ਅਨੰਦਪੁਰ ਸਾਹਿਬ/ਏ.ਟੀ.ਨਿਊਜ਼: ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ‘ਹੋਲਾ-ਮਹੱਲਾ’ ਇਸ ਵਾਰ 27 ਫਰਵਰੀ ਤੋਂ 3 ਮਾਰਚ ਤੱਕ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਵਾਰ ਮਿਲ ਕੇ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਜੁਟੀਆਂ ਹੋਈਆਂ ਹਨ। ਖ਼ਾਸ ਗੱਲ ਇਹ ਹੈ ਕਿ ਇਸ ਵਾਰ […]

Loading

FEATURE
on Feb 16, 2026
57 views 2 secs

ਰੂਪਨਗਰ/ਏ.ਟੀ.ਨਿਊਜ਼: ਸਾਲ 2018 ਤੋਂ ਚੱਲੀ ਆ ਰਹੀ ਪ੍ਰੰਪਰਾ ਨੂੰ ਤੋੜਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਸ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦੌਰਾਨ ਸਿਆਸੀ ਕਾਨਫ਼ਰੰਸ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਦੇ ਬੁਲਾਰੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਅਕਾਲੀ ਦਲ (ਬਾਦਲ) ਤੋਂ ਵੱਖ ਹੋਏ ਇਸ ਧੜੇ ਨੇ ਤਿੰਨ ਰੋਜ਼ਾ ਧਾਰਮਿਕ ਸਮਾਗਮ […]

Loading

FEATURE
on Feb 16, 2026
50 views 0 secs

ਚੰਡੀਗੜ੍ਹ/ਏ.ਟੀ.ਨਿਊਜ਼: ਮਿਸਲ ਸਤਲੁਜ ਜਥੇਬੰਦੀ ਵੱਲੋਂ ਸਾਕਾ ਨਕੋਦਰ (4 ਫ਼ਰਵਰੀ 1986) ਦੇ ਸ਼ਹੀਦਾਂ ਦੀ ਯਾਦ ਵਿੱਚ ਲੰਘੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ-28, ਚੰਡੀਗੜ੍ਹ ਵਿਖੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦਾ ਵਿਸ਼ਾ “ਸਾਕਾ ਨਕੋਦਰ: ਮਨੁੱਖੀ ਅਧਿਕਾਰਾਂ ਦਾ ਘਾਣ” ਰਿਹਾ। ਇਸ ਮੌਕੇ ਕਾਨੂੰਨ ਵਿਦਵਾਨਾਂ, ਵਿਦਿਆਰਥੀਆਂ ਅਤੇ ਬੁੱਧੀਜੀਵੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।ਸੈਮੀਨਾਰ ਨੂੰ ਸੰਬੋਧਨ […]

Loading

FEATURE
on Feb 16, 2026
62 views 2 secs

ਯੂਰਪੀ ਦੇਸ਼ ਸਪੇਨ ਨੇ ਇੱਕ ਅਜਿਹਾ ਇਤਿਹਾਸਕ ਕਦਮ ਚੁੱਕਿਆ ਹੈ ਜਿਸ ਨੇ ਦੁਨੀਆ ਭਰ ਦੇ ਪ੍ਰਵਾਸੀਆਂ, ਖਾਸ ਕਰਕੇ ਪੰਜਾਬੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਜਦੋਂ ਇੱਕ ਪਾਸੇ ਅਮਰੀਕਾ ਵਰਗੇ ਸ਼ਕਤੀਸ਼ਾਲੀ ਦੇਸ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਣ ਦੀਆਂ ਨੀਤੀਆਂ ਬਣਾ ਰਹੇ ਹਨ, ਉੱਥੇ ਹੀ ਸਪੇਨ ਦੇ ਪ੍ਰਧਾਨ ਮੰਤਰੀ ਪੈਡਰੋ ਸਾਂਚੇਜ਼ ਨੇ 5 ਲੱਖ […]

Loading

FEATURE
on Feb 16, 2026
55 views 17 secs

ਡਾ. ਰੂਪ ਸਿੰਘਗੁਰੂ ਗੋਬਿੰਦ ਸਿੰਘ ਜੀ ਨੇ ਪਿਤਾ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ‘ਧਰਮ ਹੇਤ ਸਾਕਾ’ ਕਿਹਾ ਹੈ, ਜਿਸ ਤੋਂ ਸਾਕਾ ਸ਼ਬਦ ਸਿੱਖ ਸ਼ਬਦਾਵਲੀ ਦਾ ਅਟੁੱਟ ਹਿੱਸਾ ਬਣ ਗਿਆ। ਸਾਕੇ ਦਾ ਅਰਥ ਹੈ, ਕੋਈ ਐਸਾ ਕਰਮ ਜੋ ਇਤਿਹਾਸ ਵਿੱਚ ਪ੍ਰਸਿੱਧ ਰਹਿਣ ਲਾਇਕ ਹੋਵੇ। ਸਪੱਸ਼ਟ ਹੈ ਕਿ ਇਹ ਸ਼ਬਦ ਭਾਰੀ ਦੁਖਾਂਤਕ ਘਟਨਾ ਵਾਸਤੇ ਵਰਤਿਆ ਜਾਂਦਾ […]

Loading

FEATURE
on Feb 16, 2026
55 views 1 sec

ਸੈਨਹੋਜ਼ੇ/ਕੈਲੀਫੋਰਨੀਆ/ਏ.ਟੀ.ਨਿਊਜ਼: ਸਥਾਨਕ ਅਮਰੀਕੀ ਪੰਜਾਬੀ ਕਵੀਆਂ ਵੱਲੋਂ ਸਿੱਖ ਗੁਰਦੁਆਰਾ ਸੈਨਹੋਜ਼ੇ ਵਿਖੇ ਹਫਤਾਵਾਰੀ ਦੀਵਾਨਾਂ ਵਿੱਚ ਧਾਰਮਿਕ ਕਵੀ ਦਰਬਾਰ ਸਜਾਇਆ ਗਿਆ। ਪ੍ਰਵਾਨਾ ਵੱਲੋਂ ਵੱਡਾ ਘੱਲੂਘਾਰਾ ਪ੍ਰਤੀ ਮਾਣਮੱਤਾ ਸਿੱਖ ਇਤਿਹਾਸ ਸੁਣਾਉਂਦਿਆਂ ਦੱਸਿਆ ਗਿਆ ਕਿ ਅਹਿਮਦ ਸ਼ਾਹ ਅਬਦਾਲੀ ਨੇ ਮਲੇਰਕੋਟਲਾ ਨੇੜੇ ਕੁੱਪ ਰਹੀੜਾ ਪਿੰਡ ਵਿੱਚ ਹਜ਼ਾਰਾਂ ਸਿੱਖਾਂ ਨੂੰ ਸ਼ਹੀਦ ਕੀਤਾ। ਇਹ ਸਿੱਖ ਇਤਿਹਾਸ ਦਾ ਸਭ ਤੋਂ ਵੱਡਾ ਕਤਲੇਆਮ ਸੀ। ਇਸ […]

Loading

FEATURE
on Feb 16, 2026
58 views 3 secs

ਹਰਦਮ ਮਾਨ ਜੈਤੋ ਦੇ ਮੋਰਚੇ ਨੂੰ ਭਾਰਤੀ ਆਜ਼ਾਦੀ ਦੀ ਪਹਿਲੀ ਲੜਾਈ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਸਿੱਖ ਇਤਿਹਾਸ ਦਾ ਇਹ ਸ਼ਾਂਤਮਈ ਮੋਰਚਾ ਪੌਣੇ ਦੋ ਸਾਲ ਤੋਂ ਵੀ ਵੱਧ ਜਾਰੀ ਰਿਹਾ ਅਤੇ ਇਸ ਮੋਰਚੇ ਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਰਹੀ ਕਿ ਉਸ ਵੇਲੇ ਦੀ ਅੰਗਰੇਜ਼ੀ ਹਕੂਮਤ ਨੂੰ ‘ਗੁਰਦੁਆਰਾ ਐਕਟ’ ਬਣਾਉਣ ਲਈ ਮਜਬੂਰ ਹੋਣਾ ਪਿਆ। […]

Loading

FEATURE
on Feb 14, 2026
37 views 5 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਤੇ ਵਿਜੇਵਾੜਾ ਅੰਦਰ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 43 ਲੱਖ 3 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਇਹ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ […]

Loading

FEATURE
on Feb 14, 2026
39 views 2 secs

ਨਿਊਯਾਰਕ/ਏ.ਟੀ.ਨਿਊਜ਼ : ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਅਸਫ਼ਲ ਸਾਜ਼ਿਸ਼ ਰਚਣ ਲਈ ਪਿਛਲੇ ਦਿਨੀਂ ਅਮਰੀਕੀ ਅਦਾਲਤ ਵਿੱਚ ਦੋਸ਼ ਕਬੂਲ ਲਏ ਹਨ। ਗੁਪਤਾ ਉੱਤੇ ਭਾਰਤ ਸਰਕਾਰ ਦੇ ਹੁਕਮਾਂ ਉੱਤੇ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ ਸੀ ਅਤੇ ਜੂਨ 2024 ਵਿੱਚ ਉਸ ਨੇ ਸੰਘੀ ਅਦਾਲਤ ‘ਚ ਦੋਸ਼ ਨਹੀਂ […]

Loading

FEATURE
on Feb 14, 2026
54 views 20 secs

ਪਾਕਿਸਤਾਨ ਦੇ ਸਭ ਤੋਂ ਵੱਡੇ ਸੂਬੇ ਬਲੋਚਿਸਤਾਨ ਵਿੱਚ ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀਐੱਲਏ) ਦੀ ਪਾਕਿਸਤਾਨੀ ਫ਼ੌਜ ਖ਼ਿਲਾਫ਼ ਅਪਰੇਸ਼ਨ ‘ਹੈਰੋਫ’ ਫੇਜ਼-2 ਅਧੀਨ ਹਮਲੇ ਜਾਰੀ ਹਨ। ਬੀਐੱਲਏ ਦੇ ਹਮਲੇ ਵਿੱਚ ਸ਼ਾਮਲ ਦੋ ਆਤਮਘਾਤੀ ਮਹਿਲਾ ਹਮਲਾਵਰਾਂ ਦੇ ਵੀਡੀਓ ਜਾਰੀ ਕੀਤੇ ਗਏ ਹਨ। ਇਹ ਦੋਵੇਂ ਕਈ ਪਾਕਿਸਤਾਨੀ ਫ਼ੌਜੀਆਂ ਦੀ ਮੌਤ ਦਾ ਕਰਨ ਬਣੀਆਂ ਹਨ। ਵੀਡੀਓ ਕਲਿੱਪ ਵਿਚ ਦਿਖਾਈ ਦੇਣ ਵਾਲੀ […]

Loading