Home > Articles posted by amritsartimes.live (Page 53)
FEATURE
on Dec 29, 2025
19 views 0 secs

ਫ਼ਤਹਿਗੜ੍ਹ ਸਾਹਿਬ/ਏ.ਟੀ.ਨਿਊਜ਼: ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਦੀ ਲਾਸਾਨੀ ਸ਼ਹਾਦਤ ਅਤੇ ਮਾਤਾ ਗੁਜਰੀ ਜੀ ਨੂੰ ਸਮਰਪਿਤ 3 ਰੋਜ਼ਾ ਸ਼ਹੀਦੀ ਸਭਾ ਦੇ ਅੰਤਿਮ ਦਿਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ’ਚ ਲੱਖਾਂ ਸ਼ਰਧਾਲੂਆਂ ਨੇ ਸ੍ਰੀ ਗੁਰੂ […]

Loading

FEATURE
on Dec 29, 2025
39 views 1 sec

ਹਾਲ ਹੀ ਵਿੱਚ ਅਮਰੀਕੀ ਰੱਖਿਆ ਵਿਭਾਗ (ਪੈਂਟਾਗਨ) ਨੇ ਆਪਣੀ ਸਲਾਨਾ ਰਿਪੋਰਟ ਜਾਰੀ ਕੀਤੀ ਹੈ, ਜਿਸ ਵਿੱਚ ਚੀਨ ਦੀ ਫੌਜੀ ਤਾਕਤ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਹੈ। ਇਹ ਰਿਪੋਰਟ 23 ਦਸੰਬਰ 2025 ਨੂੰ ਜਾਰੀ ਹੋਈ ਸੀ ਅਤੇ ਇਸ ਵਿੱਚ ਚੀਨ ਦੀ ਨੇਵੀ ਨੂੰ ਦੁਨੀਆ ਦੀ ਸਭ ਤੋਂ ਵੱਡੀ ਲੜਾਕੂ ਸਮੁੰਦਰੀ ਤਾਕਤ ਵਜੋਂ ਦਰਸਾਇਆ ਗਿਆ ਹੈ। ਰਿਪੋਰਟ […]

Loading

FEATURE
on Dec 29, 2025
19 views 0 secs

ਵਿਕਸਿਤ ਭਾਰਤ ਗਾਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ ਗ੍ਰਾਮੀਣ (ਵੀਬੀ-ਜੀ ਰਾਮ ਜੀ) ਬਿਲ 2025 ਨੇ ਭਾਰਤੀ ਰਾਜਨੀਤੀ ਵਿੱਚ ਨਵਾਂ ਵਿਵਾਦ ਛੇੜ ਦਿੱਤਾ ਹੈ। ਇਹ ਬਿਲ, ਜਿਸ ਨੂੰ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਐਂਪਲਾਇਮੈਂਟ ਗਾਰੰਟੀ ਐਕਟ (ਮਨਰੇਗਾ) ਨੂੰ ਬਦਲਣ ਲਈ ਲਿਆਂਦਾ ਗਿਆ ਹੈ, ਹੁਣ ਵਿਰੋਧੀ ਪਾਰਟੀਆਂ ਅਤੇ ਕੇਂਦਰੀ ਸਰਕਾਰ ਵਿਚਕਾਰ ਜ਼ੋਰ ਅਜ਼ਮਾਇਸ਼ ਦਾ ਅਖਾੜਾ ਬਣ ਗਿਆ ਹੈ। […]

Loading

FEATURE
on Dec 29, 2025
17 views 0 secs

ਸਿੱਖ ਪੰਥ ਵਿੱਚ ਚੱਲ ਰਹੇ ਗੰਭੀਰ ਵਿਵਾਦਾਂ ਵਿੱਚ ਇੱਕ ਵੱਡਾ ਮਾਮਲਾ ਹੈ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦਾ, ਜਿਸ ਨੂੰ ਲੈ ਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਅਤੇ ਪੰਥਕ ਜਥੇਬੰਦੀਆਂ ਵਿਚਾਲੇ ਤਿੱਖੀ ਬਹਿਸ ਛਿੜੀ ਹੋਈ ਹੈ। ਇਹ ਮਾਮਲਾ 2020 ਵਿੱਚ ਸਾਹਮਣੇ ਆਇਆ ਸੀ, ਜਦੋਂ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਜਾਂਚ ਕਮੇਟੀ ਨੇ ਖੁਲਾਸਾ ਕੀਤਾ […]

Loading

FEATURE
on Dec 29, 2025
36 views 1 sec

ਅੰਮ੍ਰਿਤਸਰ/ਏ.ਟੀ.ਨਿਊਜ਼: ਹਰਿਮੰਦਰ ਸਾਹਿਬ ਸਮੂਹ ਵਿੱਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਇਕੱਠੇ ਮਨਾਏ ਗਏ। ਇਸ ਦੌਰਾਨ ਆਤਿਸ਼ਬਾਜ਼ੀ ਨਹੀਂ ਚਲਾਈ ਗਈ। ਇੱਥੇ ਸੰਘਣੀ ਧੁੰਦ ਦੇ ਬਾਵਜੂਦ ਵੱਡੀ ਗਿਣਤੀ ਸੰਗਤ ਗੁਰੂ ਘਰ ਵਿੱਚ ਨਤਮਸਤਕ ਹੋਈ। ਗੁਰੂ ਘਰ ਵਿੱਚ ਸੰਗਤ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਸਨ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਰਿਮੰਦਰ […]

Loading

FEATURE
on Dec 27, 2025
23 views 0 secs

ਫਤਹਿਗੜ੍ਹ ਸਾਹਿਬ/ਏ.ਟੀ.ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦਸਤਾਰ ਸਿੱਖਾਂ ਦੀ ਅਟੁੱਟ ਪਛਾਣ ਹੈ। ਜਥੇਦਾਰ ਗੜਗੱਜ ਜੋ ਕਿ ਜ਼ਿਲ੍ਹਾ ਅਕਾਲੀ ਦਲ ਫਤਹਿਗੜ੍ਹ ਸਾਹਿਬ ਅਤੇ ਯੂਥ ਵਿੰਗ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਦੋ ਰੋਜ਼ਾ ‘ਮੇਰੀ ਦਸਤਾਰ, ਮੇਰੀ ਸ਼ਾਨ’- ਦਸਤਾਰਾਂ ਦਾ ਲੰਗਰ (ਮੁਫ਼ਤ ਦਸਤਾਰ ਬੰਨ੍ਹਣ ਕੈਂਪ) ਵਿੱਚ ਸ਼ਿਰਕਤ ਕਰਨ […]

Loading

FEATURE
on Dec 27, 2025
38 views 8 secs

ਸੁਰਜੀਤ ਜੱਸਲਪੰਜਾਬੀ ਸਿਨੇਮਾ-2025 ਦੀ ਗੱਲ ਕਰਦਿਆਂ ਕਹਿ ਸਕਦੇ ਹਾਂ ਕਿ ਪਿਛਲੇ ਸਾਲ ਦੇ ਮੁਕਾਬਲੇ ਇਹ ਸਾਲ ਕਮਾਈ ਪੱਖੋਂ ਅਤੇ ਮਿਆਰ ਪੱਖੋਂ ਮਾੜਾ ਰਿਹਾ। ਪੰਜਾਬ ਤੇ ਦੇਸ਼ ਵਿੱਚ ਵਾਪਰੀਆਂ ਕੁਝ ਵੱਡੀਆਂ ਘਟਨਾਵਾਂ ਕਰਕੇ ਹੋਰਨਾਂ ਖੇਤਰਾਂ ਦੇ ਨਾਲ ਨਾਲ ਪੰਜਾਬੀ ਸਿਨੇਮਾ ਵੀ ਪ੍ਰਭਾਵਿਤ ਰਿਹਾ। ਇਸ ਸਾਲ ਕੁਝ ਵੱਡੀਆਂ ਫ਼ਿਲਮਾਂ ਭਾਰਤ-ਪਾਕਿ ਵਿਚਾਲੇ ਤਣਾਓ ਅਤੇ ਪੰਜਾਬ ’ਚ ਆਏ ਹੜ੍ਹਾਂ […]

Loading

FEATURE
on Dec 27, 2025
63 views 0 secs

ਮਾਨਚੈਸਟਰ/ਏ.ਟੀ.ਨਿਊਜ਼: ਅਮਰੀਕਾ, ਮੈਕਸੀਕੋ ਤੇ ਕੈਨੇਡਾ ਦੀ ਮੇਜ਼ਬਾਨੀ ’ਚ ਹੋਣ ਵਾਲੇ 2026 ਵਿਸ਼ਵ ਕੱਪ ਦੇ ਜੇਤੂ ਨੂੰ 50 ਮਿਲੀਅਨ ਡਾਲਰ (450 ਕਰੋੜ ਰੁਪਏ) ਦੀ ਰਿਕਾਰਡ ਇਨਾਮੀ ਰਾਸ਼ੀ ਮਿਲੇਗੀ। ਵਿਸ਼ਵ ਕੱਪ ਦੀ ਕੁੱਲ ਇਨਾਮੀ ਰਾਸ਼ੀ 655 ਮਿਲੀਅਨ ਡਾਲਰ (5912 ਕਰੋੜ ਰੁਪਏ) ਹੈ, ਜੋ ਕਿ ਕਤਰ ’ਚ 2022 ਵਿਸ਼ਵ ਕੱਪ ਲਈ ਦਿੱਤੇ ਗਏ 440 ਮਿਲੀਅਨ ਡਾਲਰ ਤੋਂ ਲਗਪਗ […]

Loading

FEATURE
on Dec 27, 2025
48 views 5 secs

-2025 ਦਾ ਵਰ੍ਹਾ ਔਰਤਾਂ ਦੇ ਸਸ਼ਕਤੀਕਰਨ ਲਈ ਇੱਕ ਮੀਲ ਪੱਥਰ ਸਾਬਿਤ ਹੋਇਆ ਹੈ। ਵਿਗਿਆਨ ਤੋਂ ਲੈ ਕੇ ਖੇਡਾਂ ਤੱਕ ਔਰਤਾਂ ਨੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ। ਇਸ ਵਰ੍ਹੇ ਭਾਰਤ ਦੇ ‘ਗਗਨਯਾਨ’ ਮਿਸ਼ਨ ਅਤੇ ਹੋਰ ਅੰਤਰਰਾਸ਼ਟਰੀ ਪੁਲਾੜ ਮੁਹਿੰਮਾਂ ਵਿੱਚ ਮਹਿਲਾ ਵਿਗਿਆਨੀਆਂ ਅਤੇ ਪੁਲਾੜ ਯਾਤਰੀਆਂ ਨੇ ਮੋਹਰੀ ਭੂਮਿਕਾ ਨਿਭਾਈ। ਔਰਤਾਂ ਨੇ ਸਾਬਿਤ ਕੀਤਾ ਕਿ ਬ੍ਰਹਿਮੰਡ ਦੀਆਂ ਸੀਮਾਵਾਂ […]

Loading