Home > Articles posted by amritsartimes.live (Page 56)
FEATURE
on Feb 2, 2026
36 views 1 sec

ਜਲੰਧਰ/ਏ.ਟੀ.ਨਿਊਜ਼: ਪ੍ਰਧਾਨ ਮੰਤਰੀ ਨੇ ਪਿਛਲੇ ਦਿਨੀਂ ਆਦਮਪੁਰ ਹਵਾਈ ਅੱਡੇ ਦਾ ਨਾਮ ‘ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ, ਆਦਮਪੁਰ’ ਰੱਖਣ ਦਾ ਐਲਾਨ ਕੀਤਾ ਤੇ ਵਰਚੁਅਲੀ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ’ਤੇ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਬਾਅਦ ਦੁਪਹਿਰ 3.45 ਵਜੇ ਦੇ ਕਰੀਬ ਦਿੱਲੀ ਤੋਂ ਆਦਮਪੁਰ ਹਵਾਈ ਅੱਡੇ ’ਤੇ ਪੁੱਜੇ, ਜਿਥੇ ਕੈਬਨਿਟ ਮੰਤਰੀ ਹਰਪਾਲ ਸਿੰਘ […]

Loading

FEATURE
on Feb 2, 2026
43 views 0 secs

ਕੁਰਾਲੀ/ਏ.ਟੀ.ਨਿਊਜ਼ : ਗੁਰੂ ਹਰਿਰਾਏ ਸਾਹਿਬ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਸਿੰਘਪੁਰਾ ਦੇ ਗੁਰਦੁਆਰਾ ਗੁਰੂ ਹਰਿ ਰਾਏ ਸਾਹਿਬ ਵਿਖੇ ਹੋਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੇ ਪਹਿਲੇ ਚਰਨ ਵਿੱਚ ਗੁਰਦੁਆਰਾ ਸਾਹਿਬ ਵਿੱਚ ਸੱਚਖੰਡ ਵਾਸੀ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਨਾਲ ਦਹਾਕਿਆਂ ਤੋਂ […]

Loading

FEATURE
on Feb 2, 2026
42 views 2 secs

ਪਟਿਆਲਾ/ਏ.ਟੀ.ਨਿਊਜ਼: ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵਿਰੁੱਧ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਪਟਿਆਲਾ ਵਿਖੇ ਹੋਈ ਜ਼ਿਲ੍ਹਾ ਪੱਧਰੀ ਵਰਕਰ ਮੀਟਿੰਗ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਨੀਂਹ ਪੰਥਕ […]

Loading

FEATURE
on Feb 2, 2026
98 views 13 secs

ਭੋਲਾ ਸਿੰਘ ਸ਼ਮੀਰੀਆਤਿੰਨ-ਚਾਰ ਦਹਾਕੇ ਪਹਿਲਾਂ ਪੰਜਾਬ ਦੇ ਪਿੰਡਾਂ ਵਿੱਚ ਅਖਾੜਾ-ਸ਼ੈਲੀ ਦੀ ਤੂਤੀ ਬੋਲਦੀ ਸੀ। ਜਿਸ ਘਰ ਦੇ ਵਿਆਹ ਵਿੱਚ ਅਖਾੜਾ ਲੱਗਣਾ ਹੁੰਦਾ ਸੀ, ਉਸ ਘਰ ਦੀ ਗਿਣਤੀ ਪਿੰਡ ਦੇ ਰੱਜੇ-ਪੁੱਜੇ ਘਰਾਂ ਵਿੱਚ ਹੋਣੀ ਸ਼ੁਰੂ ਹੋ ਜਾਂਦੀ ਸੀ। ਜਾਂ ਇੰਝ ਕਹਿ ਲਵੋ ਕਿ ਉਸ ਘਰ ਦੀ ਪਿੰਡ ਵਿੱਚ ਪੂਰੀ ਟੌਹਰ ਹੁੰਦੀ ਸੀ। ਉਸ ਘਰ ਦੀ ਚਰਚਾ […]

Loading

FEATURE
on Feb 2, 2026
58 views 6 secs

ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਤ ਗੁਰੂ ਰਵਿਦਾਸ ਜੀ ਦੀ 649ਵੀਂ ਜਯੰਤੀ ਮੌਕੇ ਡੇਰਾ ਸਚਖੰਡ ਬੱਲਾਂ ਦਾ ਦੌਰਾ ਕੀਤਾ ਸੀ। ਇਹ ਦੌਰਾ ਨਾ ਸਿਰਫ ਧਾਰਮਿਕ ਸੀ ਬਲਕਿ ਰਾਜਨੀਤਕ ਨਜ਼ਰੀਏ ਤੋਂ ਵੀ ਬਹੁਤ ਅਹਿਮ ਵੇਖਿਆ ਜਾ ਰਿਹਾ ਹੈ। ਪੀ.ਐੱਮ. ਨੇ ਡੇਰੇ ਵਿੱਚ ਮੱਥਾ ਟੇਕਿਆ, ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਦੇ ਪੈਰ ਛੂਹ ਕੇ […]

Loading

FEATURE
on Feb 2, 2026
47 views 0 secs

ਚੇਨਈ/ਏ.ਟੀ.ਨਿਊਜ਼: ਤਾਮਿਲਨਾਡੂ ਸਰਕਾਰ ਨੇ ਤਾਮਿਲਨਾਡੂ ਆਨੰਦ ਕਾਰਜ ਰਜਿਸਟ੍ਰੇਸ਼ਨ ਨਿਯਮ, 2026 ਨੂੰ ਸੂਚੀਬੱਧ ਕੀਤਾ ਹੈ, ਜੋ ਕਿ ਰਾਜ ਵਿੱਚ ਆਨੰਦ ਕਾਰਜਾਂ ਦੀ ਰਜਿਸਟ੍ਰੇਸ਼ਨ ਲਈ ਅਪਣਾਈਆਂ ਜਾਣ ਵਾਲੀਆਂ ਪ੍ਰਕਿਰਿਆਵਾਂ ਦੀ ਰੂਪਰੇਖਾ ਦਿੰਦੇ ਹਨ।ਆਨੰਦ ਕਾਰਜ ਸਿੱਖ ਵਿਆਹ ਰਸਮਾਂ ਅਨੁਸਾਰ ਕੀਤੇ ਜਾਂਦੇ ਹਨ, ਜਿਨ੍ਹਾਂ ਨੂੰ ਆਮ ਤੌਰ ’ਤੇ ‘ਸਿੱਖ ਆਨੰਦ ਕਾਰਜ’ ਵਜੋਂ ਜਾਣਿਆ ਜਾਂਦਾ ਹੈ।ਸਬੰਧਿਤ ਜ਼ਿਲ੍ਹਾ ਰਜਿਸਟਰਾਰ ਆਨੰਦ ਕਾਰਜਾਂ […]

Loading

FEATURE
on Feb 2, 2026
59 views 0 secs

ਇਰਾਨ ਸੰਕਟ ਬਾਰੇ ਜਾਣਕਾਰੀ ਪੰਨਾ 3 ’ਤੇ ਇਰਾਨ ਸੰਕਟ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਰਾਨ ਵਿੱਚ ਪਾਰਸੀਆਂ (ਪੰਜਾਬ ਦੇ ਜੱਟਾਂ ਦੇ ਵੱਡੇ ਵਡੇਰੇ) ਨੇ ਭਾਰੀ ਜ਼ੁਲਮ ਸਹਿਣ ਕੀਤੇ ਹਨ। ਆਖ਼ਰ ਪਾਰਸੀਆਂ ਦਾ ਇਰਾਨ ਵਿੱਚੋਂ ਪੂਰੀ ਤਰ੍ਹਾਂ ਸਫ਼ਾਇਆ ਹੋ ਗਿਆ। ਹੁਣ ਇਰਾਨ ਵਿੱਚ ਕੱਟੜਪੰਥੀ ਮੁਸਲਿਮ ਸਮਰਾਜ ਹੈ। ਹਰ ਕਾਨੂੰਨ ਇਸਲਾਮੀ ਹੈ ਪਰ ਦਿਲਚਸਪ ਗੱਲ ਹੈ ਕਿ […]

Loading

FEATURE
on Feb 2, 2026
72 views 6 secs

ਡਾ. ਰਾਜੀਵ ਖੋਸਲਾਕੇਂਦਰੀ ਬਜਟ 2026 ਉਸ ਵੇਲੇ ਪੇਸ਼ ਕੀਤਾ ਗਿਆ ਹੈ ਜਦੋਂ ਭਾਰਤੀ ਅਰਥਚਾਰਾ ਕੌਮਾਂਤਰੀ ਤੇ ਘਰੇਲੂ ਦੋਵਾਂ – ਬੁਨਿਆਦੀ ਤਰਾਂ ਦੇ ਦਬਾਅ ਦਾ ਸਾਹਮਣਾ ਕਰ ਰਿਹਾ ਹੈ। ਕੌਮਾਂਤਰੀ ਪੱਧਰ ’ਤੇ ਭਾਰਤ ਵੱਲੋਂ ਬਰਾਮਦ ਕੀਤੀਆਂ ਜਾਂਦੀਆਂ ਵਸਤਾਂ ਉਤੇ ਟਰੰਪ ਪ੍ਰਸ਼ਾਸਨ ਵੱਲੋਂ ਲਾਏ ਗਏ 10 ਫ਼ੀਸਦੀ ਤੱਕ ਦੇ ਟੈਰਿਫ਼, ਭਾਰਤੀ ਬਰਾਮਦਾਂ ਨੂੰ ਘੱਟ ਡਿਊਟੀ ’ਤੇ ਯੂਰੋਪ […]

Loading

FEATURE
on Jan 31, 2026
59 views 8 secs

ਸਾਬਕਾ ਅਮਰੀਕੀ ਰਾਸ਼ਟਰਪਤੀ ਜੇਮਜ਼ ਮੁਨਰੋ ਦਾ ‘ਮੁਨਰੋ ਸਿਧਾਂਤ’ ਬਹੁਤ ਚਰਚਿਤ ਰਿਹਾ ਹੈ। ਇਸ ਦੇ ਮੂਲ ’ਚ ਉੱਤਰੀ ਅਤੇ ਦੱਖਣੀ ਅਮਰੀਕਾ ਵਿਚ ਯੂਰਪੀ ਸ਼ਕਤੀਆਂ ਦੇ ਵਿਰੋਧ ਅਤੇ ਅਮਰੀਕੀ ਅਜਾਰੇਦਾਰੀ ਨੂੰ ਸਥਾਪਤ ਕਰਨਾ ਸੀ। ਮੁਨਰੋ ਸਿਧਾਂਤ ਦੇ ਨਵੇਂ ਸਰੂਪ ਵਿੱਚ ਡੋਨਾਲਡ ਟਰੰਪ ਦਾ ‘ਡੋਨਰੋ ਸਿਧਾਂਤ’ ਵੀ ਸੁਰਖ਼ੀਆਂ ਵਿੱਚ ਹੈ। ਇਸ ਦਾ ਤਤਕਾਲੀ ਟੀਚਾ ਤਾਂ ਪੱਛਮੀ ਗੋਲਾਰਧ ਦੱਸਿਆ […]

Loading

FEATURE
on Jan 31, 2026
109 views 2 secs

ਦੂਜੀ ਵਿਸ਼ਵ ਜੰਗ ਤੋਂ ਬਾਅਦ ਬਣੀ ਅਮਰੀਕੀ ਅਗਵਾਈ ਵਾਲੀ ਵਿਸ਼ਵ ਵਿਵਸਥਾ ਅੱਜ ਇੱਕ ਇਤਿਹਾਸਕ ਮੋੜ ’ਤੇ ਖੜ੍ਹੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ‘ਅਮਰੀਕਾ ਫ਼ਸਟ’ ਨੀਤੀ ਨੇ ਨਾ ਸਿਰਫ਼ ਅਮਰੀਕਾ ਦੇ ਰਵਾਇਤੀ ਸਹਿਯੋਗੀਆਂ ਨੂੰ ਪਰੇਸ਼ਾਨ ਕੀਤਾ ਹੈ, ਬਲਕਿ ਉਨ੍ਹਾਂ ਨੂੰ ਚੀਨ ਵੱਲ ਨਵੇਂ ਰਿਸ਼ਤੇ ਬਣਾਉਣ ਲਈ ਮਜਬੂਰ ਵੀ ਕਰ ਦਿੱਤਾ ਹੈ। ਹਾਲ ਦੇ ਮਹੀਨਿਆਂ ਵਿੱਚ […]

Loading