ਪੰਜਾਬ ਵਿੱਚ ਆਏ ਜ਼ਬਰਦਸਤ ਹੜ੍ਹਾਂ ਨੇ ਜਿੱਥੇ ਇੱਕ ਪਾਸੇ ਸਾਡੇ ਰਾਜਨੀਤਕ ਤੰਤਰ ਵਿੱਚ ਫੈਲੇ ਭ੍ਰਿਸ਼ਟਾਚਾਰ ਬਾਰੇ ਕਈ ਕਿੱਸੇ-ਕਹਾਣੀਆਂ ਲੋਕਾਂ ਸਾਹਮਣੇ ਲਿਆਂਦੇ ਹਨ, ਓਥੇ ਹੀ ਸਾਡੇ ਮੁਲਕ ਦੇ ਪ੍ਰਬੰਧਕੀ ਢਾਂਚੇ ਦੀਆਂ ਕਮਜ਼ੋਰੀਆਂ ਵੀ ਜੱਗ ਜ਼ਾਹਰ ਹੋਈਆਂ ਹਨ। ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਸਾਡੇ ਡੈਮਾਂ, ਬੈਰਾਜਾਂ, ਸੜਕਾਂ ਅਤੇ ਪੁਲਾਂ ਦੇ ਨਿਰਮਾਣ ਅਤੇ ਰੱਖ-ਰਖਾਅ ਦੀ ਵੀ […]
ਬ੍ਰਿਜਭਾਨ ਬੁਜਰਕ ਸੂਚਨਾ ਦਾ ਅਧਿਕਾਰ ਕਾਨੂੰਨ (ਆਰ.ਟੀ.ਆਈ.) ਨੂੰ ਲਾਗੂ ਹੋਏ ਤਕਰੀਬਨ 20 ਸਾਲ ਹੋ ਚੁੱਕੇ ਹਨ, ਪਰ ਸੂਬਾ ਸਰਕਾਰਾਂ ਅਜੇ ਤੱਕ ਇਸ ਐਕਟ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਵਿੱਚ ਕਾਮਯਾਬ ਨਹੀਂ ਹੋ ਸਕੀਆਂ, ਜਿਸ ਦਾ ਸਭ ਤੋਂ ਵੱਡਾ ਕਾਰਨ ਸਰਕਾਰਾਂ ਦੇ ਆਪਣੇ ਨੁਮਾਇੰਦਿਆਂ ਅਤੇ ਸਿਆਸੀ ਪਿਛੋਕੜ ਵਾਲੇ ਲੋਕਾਂ ਦੇ ਹਿਤਾਂ ਦਾ ਇਸ ਨਾਲ ਜੁੜੇ ਹੋਣਾ […]
ਡਾ. ਅਮਨਪ੍ਰੀਤ ਸਿੰਘ ਬਰਾੜ ਭਾਵੇਂ ਸਾਡੀ ਅਰਥਵਿਵਸਥਾ ਹੁਣ ਚੌਥੇ ਨੰਬਰ ’ਤੇ ਪਹੁੰਚ ਗਈ ਹੈ ਪਰ ਇਸ ਦਾ ਕੋਈ ਲਾਭ ਆਮ ਲੋਕਾਂ ਦੇ ਜੀਵਨ ’ਤੇ ਨਜ਼ਰ ਨਹੀਂ ਆ ਰਿਹਾ। ਅਸੀਂ ਕਾਰਪੋਰੇਟਰਾਂ ਨੂੰ ਬਹੁਤ ਵਧੀਆ ਸਮਝਦੇ ਰਹੇ ਹਾਂ, ਕਿਉਂਕਿ ਸਰਕਾਰਾਂ ਉਨ੍ਹਾਂ ਦੇ ਦੇਸ਼ ਲਈ ਖੜ੍ਹੇ ਹੋਣ ਦਾ ਭਰਮ ਸਾਨੂੰ ਦਿਖਾਉਂਦੀਆਂ ਰਹੀਆਂ ਹਨ, ਜਿਸ ਦੀ ਫੂਕ ਟਰੰਪ ਦੇ […]
ਚੰਡੀਗੜ੍ਹ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ) ਵੱਲੋਂ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦਸਿਆ ਕਿ ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ,ਪ੍ਰੋ.ਮਨਜੀਤ ਸਿੰਘ ਸਾਬਕਾ ਜਥੇਦਾਰ, ਸ੍ਰ. ਰਵੀਇੰਦਰ ਸਿੰਘ ਨੂੰ ਸਰਪ੍ਰਸਤ, ਗੋਬਿੰਦ ਸਿੰਘ ਲੋਂਗੋਵਾਲ, ਸੁੱਚਾ ਸਿੰਘ […]
ਚੰਡੀਗੜ੍ਹ/ਮੋਹਾਲੀ ਐੱਸਜੀਪੀਸੀ ਦੇ ਪ੍ਰਕਾਸ਼ਨ ਵਿਭਾਗ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਹੋਣ ਦਾ ਮਾਮਲਾ ਇਕ ਵਾਰ ਮੁੜ ਹਾਈ ਕੋਰਟ ਪੁੱਜ ਗਿਆ ਹੈ। 27 ਅਗਸਤ ਨੂੰ ਪਟੀਸ਼ਨਰ ਦੇ ਮੰਗ ਪੱਤਰ ’ਤੇ ਫ਼ੈਸਲਾ ਲੈਣ ਲਈ ਹੁਕਮ ਦੇ ਬਾਵਜੂਦ ਕਾਰਵਾਈ ਨਾ ਕਰਨ ’ਤੇ ਹੁਣ ਹਾਈ ਕੋਰਟ ’ਚ ਹੁਕਮ ਅਦੂਲੀ ਪਟੀਸ਼ਨ ਦਾਖ਼ਲ ਕੀਤੀ ਗਈ ਹੈ। […]
ਦੀਵਾਲੀ, ਜਿਸ ਨੂੰ ‘ਰੌਸ਼ਨੀ ਦਾ ਤਿਉਹਾਰ’ ਵੀ ਕਿਹਾ ਜਾਂਦਾ ਹੈ, ਭਾਰਤ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾਣ ਵਾਲਾ ਇੱਕ ਮੁੱਖ ਤਿਉਹਾਰ ਹੈ। ਇਹ ਨਾ ਸਿਰਫ਼ ਹਿੰਦੂਆਂ, ਸਗੋਂ ਸਿੱਖ, ਜੈਨ ਅਤੇ ਹੋਰ ਭਾਈਚਾਰਿਆਂ ਦੁਆਰਾ ਵੀ ਵੱਖ-ਵੱਖ ਰੀਤੀ-ਰਿਵਾਜਾਂ ਅਤੇ ਕਹਾਣੀਆਂ ਦੇ ਨਾਲ ਮਨਾਇਆ ਜਾਂਦਾ ਹੈ। ਦੀਵਾਲੀ ਦੀਆਂ ਮਸ਼ਹੂਰ ਕਹਾਣੀਆਂ ਵਿੱਚ ਰਾਮਾਇਣ, ਮਹਾਭਾਰਤ, ਨਰਕਾਸੁਰ ਦੀ ਕਥਾ, ਦੇਵੀ ਲਕਸ਼ਮੀ […]
ਇਸਲਾਮਾਬਾਦ – ਪਾਕਿਸਤਾਨ ਅਤੇ ਅਮਰੀਕਾ ਵਿਚਕਾਰ ਆਰਥਿਕ ਅਤੇ ਰਣਨੀਤਕ ਰਿਸ਼ਤੇ ਨਵਾਂ ਰੰਗ ਭਰ ਰਹੇ ਨੇ। ਇੱਕ ਵੱਡੇ ਸਮਝੌਤੇ ਨਾਲ ਪਾਕਿਸਤਾਨ ਨੇ ਰੇਅਰ ਅਰਥ ਮਿਨਰਲਜ਼ (ਦੁਰਲੱਭ ਧਰਤੀ ਖਣਿਜ) ਦੇ ਨਿਰਯਾਤ ਲਈ ਅਮਰੀਕਾ ਨਾਲ ਹੱਥ ਮਿਲਾਇਆ ਏ, ਜੋ ਅੱਗੇ ਚੱਲਣ ਵਾਲੇ ਸਾਲਾਂ ਵਿੱਚ ਦੋਹਾਂ ਦੇਸ਼ਾਂ ਦੀ ਅਰਥਵਿਵਸਥਾ ਅਤੇ ਰੱਖਿਆ ਨੀਤੀ ਨੂੰ ਡੂੰਘਾ ਅਸਰ ਪਾ ਸਕਦਾ ਏ। ਪਰ […]
ਪ੍ਰਿੰਸੀਪਲ ਗਿਆਨੀ ਸੁਰਜੀਤ ਸਿੰਘ “ਦੀਵਾਲੀ ਕੀ ਰਾਤਿ, ਦੀਵੇ. . ?” ਹੋਰ ਤਾਂ ਹੋਰ ਦਿਵਾਲੀ ਦੇ ਦਿਨਾਂ ਵਿਚ ਸਿੱਖ ਧਰਮ ਦੇ ਕੇਂਦਰ ਦਰਬਾਰ ਸਾਹਿਬ ਤੋਂ ਹੀ ਅਰੰਭ ਹੋ ਕੇ ਅੱਜ ਸਾਡੇ ਬਹੁਤੇ ਪ੍ਰਚਾਰਕ-ਰਾਗੀ- “ਦੀਵਾਲੀ ਕੀ ਰਾਤਿ, ਦੀਵੇ ਬਾਲੀਅਨਿ” ਪੰਕਤੀ ਨੂੰ ਮੂਲ ਅਰਥਾਂ ਦੇ ਬਿਲਕੁਲ ਉਲਟ ਪੇਸ਼ ਕਰ ਰਹੇ ਹੁੰਦੇ ਹਨ। ਅਸਲ `ਚ ਭਾਈ ਗੁਰਦਾਸ ਜੀ ਦੀ […]
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੇ ਰੱਖਿਆ ਮੰਤਰੀ ਵੱਲੋਂ ਸਿੱਖਾਂ ਨੂੰ ਫੌਜ ਨੌਕਰੀ ਦੌਰਾਨ ਦਾੜ੍ਹੀ ਰੱਖਣ ਤੋਂ ਰੋਕਣ ਦਾ ਆਦੇਸ਼ ਦੇਣਾ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ ਅਤੇ ਸਿੱਖ ਪੰਥ ਲਈ ਵਡੀ ਚਿੰਤਾ ਦਾ ਵਿਸ਼ਾ ਹੈ। ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ, ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ, ਸ਼੍ਰੋਮਣੀ ਅਕਾਲੀ […]
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਸਮੁੱਚੀ ਮਾਨਵਤਾ ਦੀ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੇ ਹੱਕਾਂ ਵਾਸਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਮਹਾਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀਆਂ ਮਹਾਨ ਸ਼ਹਾਦਤਾਂ ਦੇ 350 ਸਾਲਾਂ ਸ਼ਤਾਬਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿਖੇ ਬੱਚਿਆਂ […]