Home > Articles posted by amritsartimes.live (Page 6)
FEATURE
on May 7, 2026
31 views 3 secs

ਗੁਰਪ੍ਰੀਤ ਸਿੰਘ ਬਲਿੰਗਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਅੱਜ ਦੇ ਦੌਰ ਦੀ ਬਹੁਚਰਚਿਤ ਤੇ ਕ੍ਰਾਂਤੀਕਾਰੀ ਤਕਨੀਕ ਬਣ ਚੁੱਕੀ ਹੈ, ਜਿਸ ਨੇ ਮਨੁੱਖੀ ਜੀਵਨ ਦੇ ਹਰ ਪਹਿਲੂ ਨੂੰ ਪ੍ਰਭਾਵਿਤ ਕੀਤਾ ਹੈ। ਸੌਖੀ ਭਾਸ਼ਾ ਵਿੱਚ ਏ.ਆਈ. ਨੂੰ ‘ਬਨਾਵਟੀ ਬੁੱਧੀ’ ਕਿਹਾ ਜਾਂਦਾ ਹੈ, ਜਿਸ ਦਾ ਮਤਲਬ ਮਸ਼ੀਨਾਂ ਦੇ ਅੰਦਰ ਸੋਚਣ, ਸਮਝਣ ਤੇ ਫ਼ੈਸਲੇ ਲੈਣ ਦੀ ਸਮਰੱਥਾ ਪੈਦਾ ਕਰਨਾ ਹੈ। ਅੱਜ ਇਹ […]

Loading

FEATURE
on May 6, 2026
86 views 1 sec

ਨਵੀਂ ਦਿੱਲੀ/ਏ.ਟੀ.ਨਿਊਜ਼: ਦਲ ਬਦਲੀ ਦੀ ਲੜਾਈ ਰਾਸ਼ਟਰਪਤੀ ਭਵਨ ਪਹੁੰਚ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਵਿਧਾਇਕਾਂ ਨਾਲ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲੇ। ਉਨ੍ਹਾਂ ਬਾਗ਼ੀ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਵਾਲਾ ਪੱਤਰ ਰਾਸ਼ਟਰਪਤੀ ਨੂੰ ਸੌਂਪਿਆ, ਜਿਸ ’ਤੇ ਪੰਜਾਬ ਦੇ ‘ਆਪ’ ਵਿਧਾਇਕਾਂ ਦੇ ਦਸਤਖ਼ਤ ਸਨ। ਮੁੱਖ ਮੰਤਰੀ ਮੁਤਾਬਕ ਰਾਸ਼ਟਰਪਤੀ ਮੁਰਮੂ ਨੇ ਇਸ […]

Loading

FEATURE
on May 6, 2026
34 views 1 sec

ਅੰਮ੍ਰਿਤਸਰ/ਏ.ਟੀ.ਨਿਊਜ਼: ਦਲ ਖ਼ਾਲਸਾ ਨੇ ਖ਼ਾਲਸਾ ਪੰਥ ਦੀ ਸਰਵਉੱਚ ਅਥਾਰਟੀ ਅਕਾਲ ਤਖ਼ਤ ਸਾਹਿਬ ਨੂੰ ਦਰਕਿਨਾਰ ਅਤੇ ਨਜ਼ਰਅੰਦਾਜ਼ ਕਰਕੇ, ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਅਪਮਾਨ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਕਾਨੂੰਨ ਬਣਾਉਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਜਥੇਬੰਦੀ ਦੇ ਆਗੂ, ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਕਿਸੇ ਕਾਨੂੰਨੀ ਬੰਧਨਾਂ ਵਿੱਚ ਬਨਣ ਦੇ ਵਿਰੋਧ […]

Loading

FEATURE
on May 6, 2026
31 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਰਾਜ ਸਭਾ ਮੈਂਬਰਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਘਵ ਚੱਢਾ, ਸੰਦੀਪ ਪਾਠਕ, ਰਾਜਿੰਦਰ ਗੁਪਤਾ ਅਤੇ ਅਸ਼ੋਕ ਮਿੱਤਲ ’ਤੇ ਆਧਾਰਿਤ ਇਸ ਵਫ਼ਦ ਨੇ ਰਾਸ਼ਟਰਪਤੀ ਨੂੰ ਦੱਸਿਆ ਕਿ ਪੰਜਾਬ ਦੀ ‘ਆਪ’ ਸਰਕਾਰ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦਾ ਨਿਸ਼ਾਨਾ ਬਣਾਉਣ ਲਈ ਸਰਕਾਰੀ ਤੰਤਰ ਦੀ […]

Loading

FEATURE
on May 6, 2026
26 views 1 sec

ਤਿੰਨ ਸੂਬਿਆਂ ਦੇ ਚੋਣ ਨਤੀਜਿਆਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਹੌਸਲੇ ਬੁਲੰਦ ਕੀਤੇ ਹਨ, ਜਿਸ ਦਾ ਸਿੱਧਾ ਅਸਰ ਹੁਣ ਪੰਜਾਬ ਦੀ ਸਿਆਸੀ ਫ਼ਿਜ਼ਾ ਵਿੱਚ ਦੇਖਣ ਨੂੰ ਮਿਲਣ ਦੀ ਸੰਭਾਵਨਾ ਬਣ ਰਹੀ ਹੈ। ਭਾਰਤ ਦੀ ਰਾਜਨੀਤੀ ਵਿੱਚ ਇਸ ਵੇਲੇ ਇੱਕ ਅਜਿਹਾ ਦੌਰ ਚੱਲ ਰਿਹਾ ਹੈ ਜਿੱਥੇ ਇੱਕ-ਇੱਕ ਕਰਕੇ ਖੇਤਰੀ ਪਾਰਟੀਆਂ ਦੇ ਪੈਰ ਉਖੜਦੇ ਜਾ ਰਹੇ […]

Loading

FEATURE
on May 6, 2026
34 views 0 secs

ਸੈਕਰਾਮੈਂਟੋ, ਕੈਲੀਫੋਰਨੀਆ/ਹੁੁਸਨ ਲੜੋਆ ਬੰਗਾ: ਟਰੰਪ ਪ੍ਰਸ਼ਾਸਨ ਨੇ ਕਈ ਮਹੀਨਿਆਂ ਦੀ ਬੇਯਕੀਨੀ ਤੋਂ ਬਾਅਦ ਪਾਬੰਦੀ ਹਟਾਉਂਦਿਆਂ ਵਿਦੇਸ਼ੀ ਡਾਕਟਰਾਂ ਲਈ ਵੀਜਾ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਹੈ। ਹੋਮਲੈਂਡ ਸਿਕਿਉਰਿਟੀ ਵਿਭਾਗ ਨੇ ਇਸ ਸਾਲ ਦੇ ਸ਼ੁਰੂ ਵਿੱਚ ਵਿਦੇਸ਼ੀ ਡਾਕਟਰਾਂ ਸਮੇਤ ਹੋਰਨਾਂ ਉਪਰ ਸਖ਼ਤ ਵੀਜਾ ਪਾਬੰਦੀਆਂ ਲਾਗੂ ਕਰ ਦਿੱਤੀਆਂ ਸਨ। ਪਾਬੰਦੀਆਂ ਕਾਰਨ ਸਿਹਤ ਸੇਵਾਵਾਂ ਉਪਰ ਖਾਸ ਕਰਕੇ ਦਿਹਾਤੀ ਇਲਾਕਿਆਂ ਵਿੱਚ […]

Loading

FEATURE
on May 6, 2026
34 views 0 secs

ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ: ਓਕਲਾਹੋਮਾ ਲੇਕ ਪਾਰਟੀ ਵਿੱਚ ਦੋ ਧੜਿਆਂ ਵਿਚਾਲੇ ਹੋਈ ਗੋਲੀਬਾਰੀ ਵਿੱਚ 23 ਨੌਜਵਾਨਾਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ ਜਿਨਾਂ ਵਿਚਂੋ ਕਈਆਂ ਦੀ ਹਾਲਤ ਗੰਭੀਰ ਹੈ। ਜ਼ਖਮੀਆਂ ਵਿੱਚ ਨਬਾਲਗ ਨੌਜਵਾਨ ਵੀ ਸ਼ਾਮਿਲ ਹਨ। ਪੁਲਿਸ ਦੇ ਬੁਲਾਰੇ ਏਮਿਲੀ ਵਾਰਡ ਨੇ ਕਿਹਾ ਹੈ ਕਿ ਗੋਲੀਬਾਰੀ ਦੀ ਇਹ ਘਟਨਾ ਰਾਤ 9 ਵਜੇ ਦੇ ਆਸਪਾਸਓਕਲਾਹੋਮਾ […]

Loading

FEATURE
on May 6, 2026
32 views 2 secs

ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਲੋਂ ਸੱਦੀ ਗਈ ਪੰਥਕ ਇਕੱਤਰਤਾ ਸਿੱਖ ਸਿਆਸਤ ਅਤੇ ਧਾਰਮਿਕ ਮਰਯਾਦਾ ਦੇ ਹਵਾਲੇ ਨਾਲ ਕਈ ਅਹਿਮ ਸਵਾਲ ਛੱਡ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਥਕ ਇਕੱਤਰਤਾ ਨੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਲਾਗੂ ਕੀਤੇ ਗਏ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026’ […]

Loading

FEATURE
on May 5, 2026
25 views 1 sec

ਨਿਊਯਾਰਕ/ਏ.ਟੀ.ਨਿਊਜ਼: ਅਮਰੀਕਾ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਲਈ ਇੱਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਅਮਰੀਕੀ ਸੰਸਦ ਵਿੱਚ ਇੱਕ ਅਹਿਮ ਦੋ-ਪੱਖੀ ਬਿੱਲ ਪੇਸ਼ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਮੰਦਰਾਂ, ਗੁਰਦੁਆਰਿਆਂ ਅਤੇ ਹੋਰ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ। ਇਸ ਬਿੱਲ ਨੂੰ ਸੈਕਰਡ ਐਕਟ ਦਾ ਨਾਂਅ ਦਿੱਤਾ ਗਿਆ ਹੈ।ਨਿਊਯਾਰਕ ਤੋਂ ਡੈਮੋਕ੍ਰੇਟਿਕ ਸੰਸਦ ਮੈਂਬਰ […]

Loading

FEATURE
on May 5, 2026
32 views 1 sec

ਅਮਰੀਕਾ ਦੇ ਡੋਨਾਲਡ ਟਰੰਪ ਪ੍ਰਸ਼ਾਸਨ ਵੱਲੋਂ ਭਾਰਤ ਨੂੰ ਆਪਣੀ ‘ਵਿਸ਼ੇਸ਼ 301 ਰਿਪੋਰਟ’ ਦੀ ਨਿਗਰਾਨੀ ਸੂਚੀ ਵਿੱਚ ਬਰਕਰਾਰ ਰੱਖਣਾ ਇਹ ਸਪੱਸ਼ਟ ਕਰਦਾ ਹੈ ਕਿ ਅਮਰੀਕਾ ਵਪਾਰਕ ਗੱਲਬਾਤ ਦੇ ਨਾਂਅ ’ਤੇ ਭਾਰਤ ਉੱਤੇ ਲਗਾਤਾਰ ਦਬਾਅ ਬਣਾਉਣ ਦੀ ਨੀਤੀ ’ਤੇ ਚੱਲ ਰਿਹਾ ਹੈ। ਇਸ ਕਦਮ ਦਾ ਸਿੱਧਾ ਮਤਲਬ ਹੈ ਕਿ ਅਮਰੀਕਾ ਚਾਹੁੰਦਾ ਹੈ ਕਿ ਭਾਰਤ ਆਪਣੇ ਬੌਧਿਕ ਸੰਪਤੀ […]

Loading