ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਬੀਤੇ ਦਿਨ ਪੰਜ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਤਨਖ਼ਾਹ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਗੁਰੂ ਰਾਮ ਦਾਸ ਵਿਖੇ ਇੱਕ ਘੰਟਾ ਜੂਠੇ ਭਾਂਡੇ ਮਾਂਜਣ ਦੀ ਸੇਵਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਜੋੜਾ ਘਰ ਵਿਖੇ ਇੱਕ ਘੰਟਾ ਸੰਗਤਾਂ ਦੇ ਜੋੜੇ ਸਾਫ਼ ਕਰਨ ਦੀ ਸੇਵਾ ਕੀਤੀ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤੇ ਪੂਰੀ ਕੈਬਨਿਟ ਨੇ ਅੰਮ੍ਰਿਤਸਰ ਵਿਖੇ ਸਿੰਘ ਸਾਹਿਬਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਗੇ ਮੰਗ ਰੱਖੀ। ਉਨ੍ਹਾਂ ਕਿਹਾ ਕਿ ਤੁਹਾਡੇ ਕੋਲ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਭੁੱਲਰ ਦੀ ਫਾਈਲ ਪਈ ਹੈ, ਉਹ ਹੱਲ ਕਰ ਦਿਓ ਤੁਹਾਡਾ ਇੱਕ […]
![]()
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤੀ ਸੰਸਦ ਦੇ ਲੋਕ ਸਭਾ ਅਤੇ ਰਾਜ ਸਭਾ ਦੇ ਸਿੱਖ ਸਾਂਸਦਾਂ ਨੂੰ ਇੱਕ ਵਿਸ਼ੇਸ਼ ਪੱਤਰ ਲਿਖ ਕੇ ਭਾਰਤ ਸਰਕਾਰ ਵੱਲੋਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਮਨਾਏ ਜਾਂਦੇ ਸ਼ਹੀਦੀ ਦਿਹਾੜੇ […]
![]()
ਅੰਮ੍ਰਿਤਸਰ : ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਐੱਫ ਆਈ ਆਰ ਦਰਜ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 11 ਦਸੰਬਰ ਨੂੰ ਸੱਦ ਲਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 11 ਦਸੰਬਰ ਨੂੰ ਸਵੇਰੇ 11 ਵਜੇ ਹੋਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਪ੍ਰਚਾਰਕ ਹਰਿੰਦਰ ਸਿੰਘ ਨੂੰ ਤਨਖਾਹ ਲਾਈ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸੁਣਾਏ […]
![]()
ਨਾਗਪੁਰ/ਏ.ਟੀ.ਨਿਊਜ਼ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਾਗਪੁਰ ਦੇ ਨਾਰਾ ਸਥਿਤ ਸੁਰੇਸ਼ ਚੰਦਰ ਸੂਰੀ ਮੈਦਾਨ ਵਿੱਚ ਵਿਸ਼ਾਲ ਰਾਜ ਪੱਧਰੀ ਸਮਾਗਮ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਮੁਗਲ ਕਾਲ ਦੌਰਾਨ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵੱਖ-ਵੱਖ ਮਾਮਲਿਆਂ ਉੱਤੇ ਵਿਚਾਰ ਚਰਚਾ ਕੀਤੀ ਗਈ। ਇਸ ਇਕਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤੀ ਪਾਬੰਦੀਸ਼ੁਦਾ ਹਿੰਦੀ ਪੁਸਤਕ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿਆਸਤ ਤੋਂ ਪ੍ਰੇਰਿਤ ਅਤੇ ਸਿੱਖ ਸੰਸਥਾਵਾਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਕਰਾਰ ਦਿੱਤਾ […]
![]()
ਸੈਕਰਾਮੈਂਟੋ,ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਅਮਰੀਕਾ ਵਿੱਚ ਮਹਿੰਗਾਈ ਵਧਣ ਦੇ ਨਾਲ ਰਹਿਣ ਸਹਿਣ ਦੀਆਂ ਲਾਗਤਾਂ ਦੁੱਗਣੀਆਂ ਹੋ ਗਈਆਂ ਹਨ। ਇਸ ਸਬੰਧ ਵਿੱਚ ਗਾਹਕਾਂ ਨਾਲ ਗੱਲਬਾਤ ਕਰਨ ਤੋਂ ਪਤਾ ਲੱਗਾ ਕਿ ਕਰਿਆਨੇ ਉੱਪਰ ਖਰਚ ਦੁੱਗਣਾ ਹੋ ਗਿਆ ਹੈ। ਉੱਤਰੀ ਕੈਰੋਲੀਨਾ ਵਿੱਚ ਮਾਊਂਟ ਏਅਰੀ ਦੀ ਵਸਨੀਕ ਜੈਸੀ ਅਵਿਲਸ ਦਾ ਕਹਿਣਾ ਹੈ ਕਿ ਦੋ ਸਾਲ ਪਹਿਲਾਂ ਪਰਿਵਾਰ ਦੇ ਕਰਿਆਨੇ […]
![]()
ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਨਿਊਯਾਰਕ ਵਿੱਚ ਇੱਕ ਰੇਲ ਗੱਡੀ ਵਿੱਚ ਸੁੱਤੇ ਪਏ ਇੱਕ ਬਜ਼ੁਰਗ ਯਾਤਰੀ ਨੂੰ ਅੱਗ ਲਾ ਦੇਣ ਦੀ ਖ਼ਬਰ ਹੈ। ਇਸ ਘਟਨਾ ਵਿੱਚ ਯਾਤਰੀ ਬੁਰੀ ਤਰਾਂ ਝੁਲਸ ਗਿਆ ਤੇ ਉਸ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਇੱਕ ਹਾਈ ਸਕੂਲ ਦੇ ਸੀਨੀਅਰ 18 ਸਾਲਾ ਵਿਦਿਆਰਥੀ ਹਿਰਾਮ ਕੇਰੀਰੋ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਵਿਰੁੱਧ […]
![]()
