Home > Articles posted by amritsartimes.live (Page 66)
FEATURE
on Jan 20, 2026
45 views 1 sec

ਅੰਮ੍ਰਿਤਸਰ/ਏ.ਟੀ.ਨਿਊਜ਼: 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਸ਼ਿਕਾਇਤਕਰਤਾ ਸਿੱਖ ਸਦਭਾਵਨਾ ਦਲ ਦੇ ਭਾਈ ਬਲਦੇਵ ਸਿੰਘ ਵਡਾਲਾ, ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਅਤੇ ਸਤਿਕਾਰ ਕਮੇਟੀ ਦੇ ਸੁਖਜੀਤ ਸਿੰਘ ਖੋਸਾ ਨੇ ਸ਼੍ਰੋੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸਿਆਸੀ ਆਗੂਆਂ ’ਤੇ ਇਸ ਸੰਵੇਦਨਸ਼ੀਲ ਮਸਲੇ ਨੂੰ ਰਾਜਸੀ ਰੰਗਤ ਦੇਣ ਅਤੇ ਸੱਚਾਈ ਨੂੰ ਦਬਾਉਣ ਦੇ […]

Loading

FEATURE
on Jan 20, 2026
39 views 0 secs

ਸਿਆਟਲ/ਏ.ਟੀ.ਨਿਊਜ਼: ਸਿਆਟਲ ਅਤੇ ਪੂਰੀ ਵਾਸ਼ਿੰਗਟਨ ਸਟੇਟ ਦੇ ਸਿੱਖ ਭਾਈਚਾਰੇ ਲਈ ਪਿਛਲੇ ਦਿਨੀਂ ਇੱਕ ਵੱਡੀ ਖੁਸ਼ਖ਼ਬਰੀ ਸਾਹਮਣੇ ਆਈ ਜਦੋਂ ਇੱਕ ਪਹਿਲੇ ਦਸਤਾਰਧਾਰੀ ਸਿੱਖ ਸਤਨਾਮ ਸਿੰਘ ਨੇ ਵਾਸ਼ਿੰਗਟਨ ਸਟੇਟ ਪੈਟਰੋਲ ਪੁਲਿਸ ਵਿੱਚ ਆਪਣੀ ਨੌਕਰੀ ਜੁਆਇਨ ਕੀਤੀ। ਸਤਨਾਮ ਸਿੰਘ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਆਦਮਪੁਰ ਇਲਾਕੇ ਦੇ ਕਾਲੜਾ ਪਿੰਡ ਨਾਲ ਸੰਬੰਧਿਤ ਹੈ। ਉਨ੍ਹਾਂ ਨੇ ਦੱਸਿਆ ਕਿ ਉਸਨੂੰ ਮਾਣ […]

Loading

FEATURE
on Jan 20, 2026
47 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਗੁਰੂ ਸਾਹਿਬਾਨ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ। ਇਹ ਫ਼ੈਸਲਾ ਪਿਛਲੇ ਦਿਨੀਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਆਤਿਸ਼ੀ ਖ਼ਿਲਾਫ਼ ਨਿੰਦਾ ਮਤਾ ਵੀ ਪਾਸ […]

Loading

FEATURE
on Jan 20, 2026
50 views 2 secs

ਮਾਲੇਰਕੋਟਲਾ/ਏ.ਟੀ.ਨਿਊਜ਼: ਪੰਜਾਬ ਸਰਕਾਰ ਨੇ ਨਾਮਧਾਰੀ ਸੰਪਰਦਾ ਦੇ ਸ਼ਹੀਦਾਂ ਦੀ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰਾਖੀ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਰੱਖਣ ਅਤੇ ਸੰਪਰਦਾ ਦੇ ਮੈਂਬਰਾਂ ਦੀ ਹਰ ਸੰਭਵ ਮਦਦ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇੱਥੋਂ ਦੇ ਸ਼ਹੀਦੀ ਸਮਾਰਕ ਵਿੱਚ 66 ਨਾਮਧਾਰੀ ਸ਼ਹੀਦ ਕੂਕਿਆਂ […]

Loading

FEATURE
on Jan 19, 2026
114 views 2 secs

ਬੀਤੇ ਦਿਨੀਂ ਪਾਕਿਸਤਾਨ ਵਿੱਚ ਅਮਰੀਕਾ-ਪਾਕਿਸਤਾਨ ਨੇ ਸਾਂਝਾ ਫ਼ੌਜੀ ਅਭਿਆਸ ‘ਇੰਸਪਾਇਰਡ ਗੈੰਬਿਟ 2026’ ਕੀਤਾ ਸੀ। ਇਹ ਅਭਿਆਸ 8 ਤੋਂ 16 ਜਨਵਰੀ 2026 ਤੱਕ ਪਬੀ (ਖੈਬਰ ਪਖਤੂਨਖਵਾ) ਵਿੱਚ ਹੋਇਆ ਅਤੇ ਇਸ ਨੂੰ ਅੱਤਵਾਦ ਵਿਰੋਧੀ ਖੇਤਰ ਵਿੱਚ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।ਇਹ ਅਭਿਆਸ ਪਾਕਿਸਤਾਨ ਅਤੇ ਅਮਰੀਕਾ ਦੀਆਂ ਫ਼ੌਜਾਂ ਵਿਚਾਲੇ 13ਵਾਂ ਸਾਂਝਾ ਅਭਿਆਸ ਹੈ, ਜੋ 1995 ਤੋਂ ਚੱਲ […]

Loading

FEATURE
on Jan 19, 2026
86 views 2 secs

ਮਨਦੀਪ ਸਿੰਘ, ਇੱਕ 30 ਸਾਲਾਂ ਦਾ ਕੈਨੇਡੀਅਨ ਸਿੱਖ ਨੌਜਵਾਨ, ਜੋ ਆਮ ਜ਼ਿੰਦਗੀ ਜੀ ਰਿਹਾ ਸੀ, ਅਚਾਨਕ ਯੂਕ੍ਰੇਨ ਦੀ ਅਜ਼ਾਦੀ ਲਈ ਸ਼ਹਾਦਤ ਦੇਕੇ ਵਿਸ਼ਵ ਪੱਧਰੀ ਨਾਇਕ ਬਣ ਗਿਆ। ਉਹ ਮਿਸੀਸਾਗਾ (ਟੋਰਾਂਟੋ ਨੇੜੇ) ਵਿੱਚ ਰਹਿੰਦਾ ਸੀ, ਕੈਨੇਡੀਅਨ ਰੇਲਵੇ ਵਿੱਚ ਨੌਕਰੀ ਕਰਦਾ ਸੀ ਅਤੇ ਆਪਣੇ ਪਰਿਵਾਰ ਨਾਲ ਖੁਸ਼ਹਾਲ ਜੀਵਨ ਬਤੀਤ ਕਰ ਰਿਹਾ ਸੀ। ਪਰ ਉਸ ਦੇ ਅੰਦਰ ਇੱਕ […]

Loading

FEATURE
on Jan 19, 2026
60 views 3 secs

ਭਾਰਤ ਭਰ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਨੂੰ ਲੈ ਕੇ ਵਿਵਾਦ ਵਧ ਰਹੇ ਹਨ। ਇਸ ਕਾਨੂੰਨ ਨੂੰ ਅੱਤਵਾਦ ਵਿਰੋਧੀ ਕਾਨੂੰਨ ਵਜੋਂ ਪੇਸ਼ ਕੀਤਾ ਜਾਂਦਾ ਹੈ ਪਰ ਇਸ ਦੀ ਵਰਤੋਂ ਨੂੰ ਮਨੁੱਖੀ ਅਧਿਕਾਰਾਂ ਦੇ ਵਿਰੋਧ ਵਜੋਂ ਵੇਖਿਆ ਜਾ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਅੰਕੜਿਆਂ ਅਨੁਸਾਰ, 2019 ਤੋਂ 2023 ਤੱਕ ਦੇਸ਼ ਭਰ ਵਿੱਚ ਇਸ ਕਾਨੂੰਨ […]

Loading

FEATURE
on Jan 19, 2026
91 views 2 secs

ਨਵੀਂ ਦਿੱਲੀ/ਏ.ਟੀ.ਨਿਊਜ਼: ਅੱਜ ਦੇ ਸਮੇਂ ਵਿੱਚ ਦੁਨੀਆ ਭਰ ਵਿੱਚ ਆਰਥਿਕ ਅਸਥਿਰਤਾ ਵਧ ਰਹੀ ਹੈ। ਯੂਕ੍ਰੇਨ ਯੁੱਧ, ਅਮਰੀਕਾ-ਚੀਨ ਵਪਾਰਕ ਤਣਾਅ ਅਤੇ ਵਿਆਜ ਦਰਾਂ ਦੇ ਉਤਰਾਅ-ਚੜ੍ਹਾਅ ਨੇ ਕਈ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਦੌਰਾਨ ਭਾਰਤ ਦੀ ਅਰਥਵਿਵਸਥਾ ਮਜ਼ਬੂਤੀ ਨਾਲ ਵਧ ਰਹੀ ਹੈ। 2026 ਵਿੱਚ ਭਾਰਤ ਦੀ ਜੀਡੀਪੀ ਵਿਕਾਸ ਦਰ 7 ਤੋਂ 7.4 ਪ੍ਰਤੀਸ਼ਤ ਰਹਿਣ ਦੀ ਉਮੀਦ […]

Loading

FEATURE
on Jan 19, 2026
94 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਸ਼ਿਕਾਗੋ, ਇਲੀਨੋਇਸ ਦੀ ਇੱਕ ਯੂ. ਐਸ. ਅਪੀਲ ਕੋਰਟ ਨੇ ਡਰੱਗ ਤਸਕਰ ਸੰਦੀਪ ਸਿੰਘ ਵੱਲੋਂ ਆਪਣੇ ਆਪ ਨੂੰ ਅਮਰੀਕਾ ਵਿੱਚੋਂ ਕੱਢੇ ਜਾਣ ਵਿਰੁੱਧ ਦਾਇਰ ਅਪੀਲ ਰੱਦ ਕਰ ਦਿੱਤੀ। ਸੈਵਨਥ ਕੋਰਟ ਆਫ਼ ਅਪੀਲਜ ਨੇ ਆਪਣੇ ਨਿਰਨੇ ਵਿੱਚ ਕਿਹਾ ਹੈ ਕਿ ਇਮੀਗ੍ਰੇਸ਼ਨ ਅਥਾਰਟੀ ਦੁਆਰਾ ਕਥਿਤ ਪ੍ਰਕ੍ਰਿਆ ਗਲਤੀਆਂ ਉਸੇ ਦੇ ਫੈਸਲੇ ਵਿੱਚ ਅੜਿਕਾ ਨਹੀਂ ਪਾਉਂਦੀਆਂ। […]

Loading