ਪੰਜਾਬੀ ਲੋਕ ਗਾਇਕੀ ਦੇ ਮਾਣ ਕੁਲਦੀਪ ਮਾਣਕ ਬਾਰੇ ਨਵੰਬਰ ਦਾ ਮਹੀਨਾ ਖੁਸ਼ੀ ਅਤੇ ਗ਼ਮੀ ਦਾ ਅਹਿਸਾਸ ਕਰਵਾਉਂਦਾ ਹੈ, ਕਿਉਂਕਿ ਇਸੇ ਮਹੀਨੇ ਦੀ 15 ਤਾਰੀਖ 1951 ਨੂੰ ਉਹਨੇ ਪਿੰਡ ਜਲਾਲ (ਜ਼ਿਲ੍ਹਾ ਬਠਿੰਡਾ) ਵਿੱਚ ਪਹਿਲੀ ਕਿਲਕਾਰੀ ਮਾਰੀ ਸੀ ਤੇ ਇਸੇ ਮਹੀਨੇ ਦੀ 30 ਤਾਰੀਖ਼ 2011 ਨੂੰ ਉਹ ਇਸ ਜਹਾਨ ਨੂੰ ਅਲਵਿਦਾ ਕਹਿ ਗਿਆ ਤੇ ਆਖ਼ਰ ਜਿਹੜੀ ਪਿੰਡ […]
![]()
ਜਕਾਰਤਾ/ਏ.ਟੀ.ਨਿਊਜ਼: ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਨੇ ਦੁਨੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਸ਼ਹਿਰ ਦਾ ਖਿਤਾਬ ਹਾਸਲ ਕਰ ਲਿਆ ਹੈ। ਪਿਛਲੇ ਦਿਨੀਂ ਜਾਰੀ ਸੰਯੁਕਤ ਰਾਸ਼ਟਰ ਦੀ ਨਵੀਂ ਰਿਪੋਰਟ, ਵਰਲਡ ਅਰਬਨਾਈਜ਼ੇਸ਼ਨ ਪ੍ਰਾਸਪੈਕਟਸ, 2025 ਦੇ ਅਨੁਸਾਰ, ਜਕਾਰਤਾ ਹੁਣ ਜਾਪਾਨ ਦੀ ਰਾਜਧਾਨੀ ਟੋਕੀਓ ਨੂੰ ਪਛਾੜ ਕੇ ਲਗਭਗ 42 ਮਿਲੀਅਨ ਦੀ ਆਬਾਦੀ ਦੇ ਨਾਲ ਪਹਿਲੇ ਸਥਾਨ ’ਤੇ ਪਹੁੰਚ ਗਿਆ […]
![]()
ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਵੈਸਟ ਵਰਜੀਨੀਆ ਨੈਸ਼ਨਲ ਗਾਰਡ ਦੇ ਦੋ ਜਵਾਨਾਂ ਨੂੰ ਵਾਈਟ ਹਾਊਸ ਨੇੜੇ ਗੋਲੀਆਂ ਮਾਰ ਕੇ ਜ਼ਖਮੀ ਕਰ ਦੇਣ ਦੀ ਖ਼ਬਰ ਹੈ। ਡੀ. ਸੀ. ਦੇ ਮੇਅਰ ਮੁਰੀਲ ਬੋਸਰ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਇਹ ਗਿਣਮਿਥ ਕੇ ਹਮਲਾ ਕੀਤਾ ਗਿਆ ਹੈ। ਗਾਰਡਾਂ ੳੁੱਪਰ ਉਸ ਵੇਲੇ ਗੋਲੀਆਂ ਚਲਾਈਆਂ ਗਈਆਂ, ਜਦੋਂ ਉਹ ਗਸ਼ਤ […]
![]()
ਵੈਲਿੰਗਟਨ/ਏ.ਟੀ.ਨਿਊਜ਼: ਨਿਊਜ਼ੀਲੈਂਡ ਸਰਕਾਰ ਨੇ ਦੇਸ਼ ਦੇ ਨਾਜ਼ੁਕ ਅਤੇ ਵਿਲੱਖਣ ਜੰਗਲੀ ਜੀਵਾਂ ਦੀ ਰੱਖਿਆ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਨਿਊਜ਼ੀਲੈਂਡ ਸਰਕਾਰ ਨੇ ਐਲਾਨ ਕੀਤਾ ਹੈ ਕਿ 2050 ਤੱਕ ਪੂਰੇ ਦੇਸ਼ ਵਿੱਚੋਂ ਜੰਗਲੀ ਬਿੱਲੀਆਂ ਦਾ ਖਾਤਮਾ ਕਰ ਦਿੱਤਾ ਜਾਵੇਗਾ। ਸੰਭਾਲ ਮੰਤਰੀ ਤਾਮਾ ਪੋਟਾਕਾ ਨੇ ਜੰਗਲੀ ਬਿੱਲੀਆਂ ਨੂੰ ‘ਸਟੋਨ ਕੋਲਡ ਕਿਲਰ’ ਕਿਹਾ, ਇਹ ਕਹਿੰਦੇ ਹੋਏ ਕਿ ਉਨ੍ਹਾਂ […]
![]()
ਟੋਰਾਂਟੋ/ਏ.ਟੀ.ਨਿਊਜ਼: ਕੈਨੇਡਾ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕਿਊਬਿਕ ਸੂਬੇ ਦੀ ਸਰਕਾਰ ਨੇ ਸੂਬੇ ਦੇ ਧਰਮ ਨਿਰਪੱਖਤਾ ਦੇ ਮਾਡਲ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵਾਂ ਕਾਨੂੰਨ ਪੇਸ਼ ਕੀਤਾ ਹੈ, ਜਿਸ ਨੂੰ ‘ਸੈਕੂਲਰਿਜ਼ਮ 2.0’ ਦਾ ਨਾਮ ਦਿੱਤਾ ਗਿਆ ਹੈ।ਇਹ ਨਵਾਂ ਬਿੱਲ, ਜਿਸ ਨੂੰ ਬਿੱਲ 9 ਵਜੋਂ ਜਾਣਿਆ ਜਾਂਦਾ […]
![]()
ਭਾਰਤ ਦੇ ਪ੍ਰਧਾਨ ਮੰਤਰੀ ਹਰ ਸੁਤੰਤਰਤਾ ਦਿਵਸ ’ਤੇ ਲਾਲ ਕਿਲ੍ਹੇ ਦੀ ਜਿਸ ਫਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕਰਦੇ ਹਨ, ਉੱਥੇ ਇੱਕ ਭਿਅੰਕਰ ਅੱਤਵਾਦੀ ਹਮਲੇ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਅੱਤਵਾਦ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਸਰਕਾਰ ਦੀ ਨੀਤੀ ਅਤੇ ਸੁਰੱਖਿਆ ਸੰਸਥਾਵਾਂ ਦੀ ਸਰਗਰਮੀ ਕਾਰਨ ਪਿਛਲੇ ਕੁਝ ਸਾਲਾਂ ਤੋਂ ਦੇਸ਼ ਅੱਤਵਾਦੀ ਹਮਲਿਆਂ ਤੋਂ ਇੱਕ ਵੱਡੀ […]
![]()
ਡਾ.ਅਮਰਜੀਤ ਟਾਂਡਾ ਪੰਜਾਬ ਦੀਆਂ ਰੀਸਾਂ ਕਰਨਾ ਕਿਸੇ ਹੋਰ ਧਰਤੀ ਲਈ ਸੰਭਵ ਨਹੀਂ। ਇਸ ਮਿੱਟੀ ਦੇ ਰੰਗਾਂ, ਸੁਗੰਧਾਂ, ਬੋਲ-ਬਾਣੀ ਅਤੇ ਜੀਵਨ ਢੰਗ ਵਿੱਚ ਇੱਕ ਅਜਿਹਾ ਖਿਚਾਅ ਹੈ ਜੋ ਕਿਤੇ ਹੋਰ ਨਹੀਂ ਮਿਲਦਾ। ਪੰਜਾਬ ਸਿਰਫ਼ ਇੱਕ ਭੂਗੋਲਕ ਖੇਤਰ ਨਹੀਂ, ਸਗੋਂ ਇੱਕ ਜੀਵਨ-ਦਰਸ਼ਨ ਹੈ-ਖੁੱਲ੍ਹ ਦਿਲੀ, ਮਿਹਮਾਨ-ਨਿਵਾਜ਼ੀ ਤੇ ਬੇਮਿਸਾਲ ਹੌਸਲੇ ਦਾ ਪ੍ਰਤੀਕ ਹੈ।ਪੰਜਾਬੀ ਵਿਰਾਸਤ ਵਿੱਚ ਗਿੱਧਾ ਤੇ ਭੰਗੜਾ ਐਵੇਂ […]
![]()
ਅਜੋਕੇ ਸਮੇਂ ਵਿੱਚ ਮੋਟਾਪਾ ਬਹੁਤ ਸਾਰੇ ਲੋਕਾਂ ਲਈ ਵੱਡੀ ਸਮੱਸਿਆ ਬਣਿਆ ਹੈ। ਇਹ ਮਨੁੱਖ ਦੇ ਸਰੀਰ ਵਿੱਚ ਸ਼ੂਗਰ, ਦਿਲ ਦੇ ਰੋਗ, ਗੁਰਦਿਆਂ ਦੇ ਰੋਗ, ਕਲੈਸਟਰਾਲ ਦਾ ਵੱਧਣਾ, ਵੱਧ ਬਲੱਡ ਪ੍ਰੈਸ਼ਰ, ਜੋੜਾਂ ਦੀਆਂ ਦਰਦਾਂ ਆਦਿ ਪੈਦਾ ਕਰਨ ਦੇ ਨਾਲ-ਨਾਲ ਮਾਨਸਿਕ ਤਣਾਅ ਤੇ ਓਨੀਂਦਰੇ ਵਰਗੀਆਂ ਦਿਮਾਗੀ ਪ੍ਰੇਸ਼ਾਨੀਆਂ ਨੂੰ ਵੀ ਜਨਮ ਦਿੰਦਾ ਹੈ। ਸਾਡੀ ਜੀਵਨ ਸ਼ੈਲੀ ਹੀ ਅਜਿਹੀ […]
![]()
ਮਾਂ ਛੋਟਾ ਜਿਹਾ ਸ਼ਬਦ ਹੈ ਪਰ ਪੂਰੀ ਕਾਇਨਾਤ ਇਸ ਵਿੱਚ ਵੱਸਦੀ ਹੈ। ਮੇਰੀ ਮਾਂ ਮੇਰੇ ਲਈ ਦੂਜਾ ਰੱਬ ਹੈ। ਭਾਵੇਂ ਮੇਰੀ ਮਾਂ ਨੂੰ ਆਪਣੀ ਮਾਂ ਦਾ ਪਿਆਰ ਨਹੀਂ ਮਿਲਿਆ ਪਰ ਸਾਡੀ ਮਾਂ ਨੇ ਬੱਚਿਆਂ ਨੂੰ ਇੰਨਾ ਕੁ ਪਿਆਰ ਦਿੱਤਾ ਹੈ ਕਿ ਅਸੀਂ ਸਾਰੇ ਭੈਣ-ਭਰਾ ਜ਼ਿੰਦਗੀ ਭਰ ਉਸ ਦੇ ਕਰਜ਼ਦਾਰ ਰਹਾਂਗੇ। ਮੰਮੀ ਦੱਸਦੇ ਨੇ ਕਿ ਜਦੋਂ […]
![]()
ਔਰਤ ਨੂੰ ਬਣਦਾ ਸਤਿਕਾਰ ਦੇਣਾ ਸਾਡੇ ਸਮਾਜ ਦੀ ਜ਼ਿੰਮੇਵਾਰੀ ਹੈ, ਜਿਸ ਨੇ ਇਸ ਸਮਾਜ ਨੂੰ ਜਨਮ ਦੇ ਕੇ ਹੋਂਦ ’ਚ ਲਿਆਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿੱਚ ਨੀਵੀਂ ਸਮਝੀ ਜਾਣ ਵਾਲੀ ਔਰਤ ਦੇ ਸਨਮਾਨ ਵਿੱਚ ਆਖਿਆ, ‘ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ’। ਮਹਾਰਾਜਿਆਂ, ਰਾਜਿਆਂ ਨੂੰ ਜਨਮ ਦੇਣ ਵਾਲੀ ਔਰਤ ਨੂੰ ਕਿਵੇਂ ਨੀਵਾਂ […]
![]()
