ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਬੇ ਏਰੀਆ ਪੰਜਾਬੀ ਸਿੱਖ ਭਾਈਚਾਰੇ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਗੁਰੂ ਸਾਹਿਬ ਵੱਲੋਂ ਧਰਮ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੀਤੀ ਗਈ ਕੁਰਬਾਨੀ ਨੂੰ ਯਾਦ ਕੀਤਾ ਗਿਆ। ਸ਼ਹੀਦੀ ਸਮਾਗਮ ਦੀ ਸ਼ੁਰੂਆਤ ਡਾ. ਚਰਨ ਕੰਵਲ ਸਿੰਘ ਤੇ ਰੇਸ਼ਮਾ ਸਿੰਘ ਵੱਲੋਂ ਸ਼ਬਦ […]
![]()
ਵਿਨੀਪੈੱਗ/ਏ.ਟੀ.ਨਿਊਜ਼: ਕੈਨੇਡਾ ਵਿੱਚ ਭਾਰਤ ਦੇ ਨਵ ਨਿਯੁਕਤ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਨੇ ਪਿਛਲੇ ਦਿਨੀਂ ਆਪਣੀ ਪਤਨੀ ਪੂਨਮ ਪਟਨਾਇਕ ਸਮੇਤ ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਿਖੇ ਮੱਥਾ ਟੇਕਿਆ। ਇਸ ਮੌਕੇ ਦੋਵਾਂ ਨੂੰ ਗੁਰਦੁਆਰਾ ਕਮੇਟੀ ਵੱਲੋਂ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ। ਪਟਨਾਇਕ ਨੇ ਕਿਹਾ ਕਿ ਅਗਲੇ ਸਾਲ ਦੇ ਸ਼ੁਰੂ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਭਾਰਤ ਦੌਰੇ […]
![]()
ਪ੍ਰਮਿੰਦਰ ਸਿੰਘ ਪ੍ਰਵਾਨਾ29 ਮਾਰਚ 1849 ਨੂੰ ਅੰਗਰੇੇਜ਼ਾਂ ਦਾ ਪੰਜਾਬ ’ਤੇ ਰਾਜ ਹੋ ਗਿਆ। ਅੰਮ੍ਰਿਤਸਰ ਅਕਾਲ ਤਖ਼ਤ ਸਾਹਿਬ, ਤਰਨ ਤਾਰਨ ਅਤੇ ਹੋਰ ਵੀ ਪ੍ਰਸਿੱਧ ਗੁਰਦੁਆਰੇ ਅੰਗਰੇਜ਼ਾਂ ਦੇ ਪ੍ਰਬੰਧ ਹੇਠ ਆ ਗਏ। ਅੰਗਰੇਜ਼ੀ ਹਕੂਮਤ ਦੀ ਸ਼ਹਿ ’ਤੇ ਗੁਰਧਾਮਾਂ ’ਤੇ ਮਹੰਤਾਂ ਦਾ ਕਬਜ਼ਾ ਸੀ। ਉਹ ਗੁਰ ਮਰਿਆਦਾ ਦੇ ਉਲਟ ਮਨਮਾਨੀਆਂ ਕਰਦੇ। ਗੁਰਧਾਮਾਂ ਨੂੰ ਅਯਾਸ਼ੀ ਦੇ ਅੱਡੇ ਬਣਾ ਕੇ […]
![]()
ਬਲਰਾਜ ਪੰਨੂੰਪੰਜਾਬ ਦੇ ਵਿੱਚ ਸਿਆਸਤਦਾਨਾਂ ਦੇ ਜ਼ੁਬਾਨੋਂ ਜਿਸ ਤਰ੍ਹਾਂ ਦੇ ਬਿਆਨ ਸੁਣਨ ਨੂੰ ਮਿਲ ਰਹੇ ਹਨ, ਇਹ ਆਬੋ-ਹਵਾ 2027 ਦੀ ਰਣਨੀਤੀ ਕਹਿ ਲਓ ਜਾਂ ਹੋਂਦ ਬਚਾਉਣ ਦਾ ਫ਼ਿਕਰ। ਗੱਲ ਕਰਦੇ ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ, ਵੈਸੇ ਉਹ ਅੱਜ-ਕੱਲ੍ਹ ਜਪਾਨ ਦੇ ਵਿੱਚ ਨੇ, ਤੇ ਸਾਊਥ ਕੋਰੀਆ ਦੇ ਵਿੱਚ ਵੀ ਰੰਗ ਭਾਗ ਲਾ ਸਕਦੇ ਨੇ ਪਰ […]
![]()
ਪੰਜਾਬ ਵਿੱਚ ਸਾਲ 2025 ’ਚ ਹੋਣ ਵਾਲੀਆਂ ਪੇਂਡੂ ਖੇਤਰ ਨਾਲ ਸੰਬੰਧਿਤ ਸਥਾਨਕ ਸਰਕਾਰਾਂ, ਬਲਾਕ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਕਰਾਉਣ ਲਈ 14 ਦਸੰਬਰ 2025 ਦਾ ਦਿਨ, ਕਾਫ਼ੀ ਅੜਚਨਾਂ, ਅਦਾਲਤੀ ਕੇਸਾਂ ਦੇ ਨਿਪਟਾਰੇ ਤੋਂ ਬਾਅਦ, ਚੋਣ ਕਮਿਸ਼ਨ ਪੰਜਾਬ ਵੱਲੋਂ ਮਿਥਿਆ ਗਿਆ ਹੈ।ਪੰਜਾਬ ਵਿੱਚ ਮੁੜ ਫਿਰ ਚੋਣ ਅਖਾੜਾ ਭਖੇਗਾ। ਪੰਜਾਬ ਦੀਆਂ ਸਿਆਸੀ ਪਾਰਟੀਆਂ ਪਿੰਡਾਂ ਦੇ ਲੋਕਾਂ ’ਚ […]
![]()
ਮੋਹਣ ਸ਼ਰਮਾਬਿਨਾਂ ਸ਼ੱਕ ਨਸ਼ਿਆਂ ਦੀ ਪੂਰਤੀ ਲਈ ਨਸ਼ੇੜੀ ਹਰ ਹੀਲਾ ਵਰਤਦਾ ਹੈ। ਚੋਰੀਆਂ, ਠੱਗੀਆਂ, ਮਾਪਿਆਂ ਦੇ ਗਲ ਗੂਠਾ ਦੇ ਕੇ ਜਬਰੀ ਉਗਰਾਹੀ ਕਰਨਾ, ਪੈਸੇ ਨਾ ਮਿਲਣ ਕਾਰਨ ਮਾਂ-ਬਾਪ ਦਾ ਕਤਲ ਕਰ ਦੇਣ ਜਿਹੀਆਂ ਘਿਨਾਉਣੀਆਂ ਹਰਕਤਾਂ ਨੇ ਵੀ ਸਮਾਜ ਨੂੰ ਕਲੰਕਿਤ ਕੀਤਾ ਹੈ। ਇੱਕ ਪਾਸੇ ਸਰਕਾਰ ਵੱਲੋਂ 7-8 ਨਸ਼ਾ ਤਸਕਰ ਰੋਜ਼ ਫੜਨ ਦੇ ਦਾਅਵੇ ਕੀਤੇ ਜਾ […]
![]()
ਡਾ. ਅੰਮ੍ਰਿਤ ਸਾਗਰ ਮਿੱਤਲ ਜਦੋਂ ਭਾਰਤ 2047 ਤੱਕ ਇੱਕ ਵਿਕਸਿਤ ਰਾਸ਼ਟਰ ਬਣਨ ਦੇ ਉਤਸ਼ਾਹਪੂਰਨ ਟੀਚੇ ਨੂੰ ਨਿਰਧਾਰਿਤ ਕਰਦਾ ਹੈ ਤਾਂ ‘ਵਿਕਸਿਤ ਭਾਰਤ’ ਦੀ ਦ੍ਰਿਸ਼ਟੀ ਸਾਨੂੰ ਇੱਕ ਬਹੁਤ ਹੀ ਮਹੱਤਵਪੂਰਨ ਪ੍ਰਸ਼ਨ ਦੇ ਸਾਹਮਣੇ ਲਿਆ ਖੜ੍ਹਾ ਕਰਦੀ ਹੈ ਕਿ ਜਦੋਂ ਦੇਸ਼ ਆਪਣੀ ਆਜ਼ਾਦੀ ਦਾ ਸੌ ਸਾਲਾ ਜਸ਼ਨ ਮਨਾਏਗਾ, ਤਾਂ ਉਸ ਸਮੇਂ ਦੇਸ਼ ਦੇ ਅੰਨਦਾਤਿਆਂ (ਕਿਸਾਨਾਂ) ਦੀ ਸਮਾਜਿਕ […]
![]()
ਇਕਬਾਲ ਸਿੰਘ ਲਾਲਪੁਰਾ ਸਿੱਖ ਕੌਮ ਨੇ ਹੁਣੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹਾਦਤ ਦੀ ਵਰ੍ਹੇਗੰਢ ਮਨਾ ਕੇ ਹਟੀ ਹੈ, ਜਿਨ੍ਹਾਂ ਨੇ ਹਿੰਦੂ ਧਰਮ ਦੇ “ਤਿਲਕ ਤੇ ਜਨੇਊ” ਤੇ ਮਨੁੱਖੀ ਅਧਿਕਾਰਾਂ, ਨਿਆਂ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਸੀ। ਭਾਰਤ ਅਤੇ ਵਿਦੇਸ਼ਾਂ ਵਿੱਚ ਸਰਕਾਰੀ ਸੰਸਥਾਵਾਂ, ਸਮਾਜਕ ਸੰਗਠਨਾਂ ਤੇ ਸਿੱਖ ਸੰਸਥਾਵਾਂ ਨੇ ਭਾਰੀ ਰਕਮਾਂ, ਸਮਾਗਮ, […]
![]()
ਪ੍ਰੋਫ਼ੈਸਰ ਕੁਲਬੀਰ ਸਿੰਘ ਜਦ 2010 ਵਿੱਚ ਮੈਂ ਆਸਟ੍ਰੇਲੀਆ ਘੁੰਮਣ ਫ਼ਿਰਨ ਗਿਆ ਤਾਂ ਪੱਤਰਕਾਰ ਸਰਤਾਜ ਸਿੰਘ ਧੌਲ ਨੇ ਦੱਸਿਆ ਕਿ ਪੰਜਾਬ ਦੇ ਖਾਂਦੇ-ਪੀਂਦੇ ਘਰਾਂ ਦੇ ਮੁੰਡੇ ਇੱਥੇ ਆ ਕੇ ਬੜੀ ਹੁੱਲ੍ਹੜਬਾਜ਼ੀ ਕਰਦੇ ਹਨ, ਨਿਯਮ-ਕਾਨੂੰਨ ਤੋੜਦੇ ਹਨ, ਮਨ-ਮਰਜ਼ੀ ਕਰਦੇ ਹਨ, ਲੜਾਈ ਝਗੜਿਆਂ ਵਿੱਚ ਲੱਗੇ ਰਹਿੰਦੇ ਹਨ। ਉਨ੍ਹਾਂ ਦੇ ਇੰਝ ਕਰਨ ਨਾਲ ਸਾਰੇ ਪੰਜਾਬੀਆਂ ਦਾ ਅਕਸ ਵਿਗੜਦਾ ਹੈ […]
![]()
ਐਲ. ਐਸ. ਹਰਦੇਨੀਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਸਮੇਤ ਪੂਰਾ ਸੰਘ ਪਰਿਵਾਰ ਕਸ਼ਮੀਰ ਦੀ ਸਮੱਸਿਆ ਲਈ ਜਵਾਹਰ ਲਾਲ ਨਹਿਰੂ ਨੂੰ ਜ਼ਿੰਮੇਵਾਰ ਠਹਿਰਾਉਂਦਾ ਹੈ। ਹਾਲ ਹੀ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਅਜਿਹੀ ਰਾਇ ਪ੍ਰਗਟ ਕੀਤੀ ਸੀ, ਹਾਲਾਂਕਿ ਕਸ਼ਮੀਰ ਸਮੱਸਿਆ ਦੇ ਇਤਿਹਾਸ ਦਾ ਨੇੜਿਓਂ ਅਧਿਐਨ ਕਰਨ ’ਤੇ ਪਤਾ ਲਗਦਾ ਹੈ ਕਿ ਇਸ ਮੁੱਦੇ ਨੂੰ ਗੁੰਝਲਦਾਰ ਬਣਾਉਣ […]
![]()
