Home > Articles posted by amritsartimes.live (Page 70)
FEATURE
on Jan 13, 2026
43 views 0 secs

ਨਿਊਜ਼ੀਲੈਂਡ ਵਿੱਚ ਸਿੱਖ ਭਾਈਚਾਰੇ ਵੱਲੋਂ ਸਜਾਏ ਜਾਂਦੇ ਨਗਰ ਕੀਰਤਨ ਨੂੰ ਇੱਕ ਵਾਰ ਫਿਰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਇਹ ਘਟਨਾ 11 ਜਨਵਰੀ 2026 ਨੂੰ ਟੌਰੰਗਾ ਸ਼ਹਿਰ ਵਿੱਚ ਵਾਪਰੀ, ਜਿੱਥੇ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਨ ਮੌਕੇ ਨਗਰ ਕੀਰਤਨ ਸਜਾਇਆ ਗਿਆ ਸੀ। ਇਸ ਵਿੱਚ ਸਿੱਖ ਸੰਗਤ ਨੇ ਸ਼ਾਂਤੀ ਨਾਲ ਭਾਗ ਲਿਆ, ਪਰ ਕੁਝ ਸਥਾਨਕ […]

Loading

FEATURE
on Jan 13, 2026
79 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਇਲੀਨੋਇਸ, ਉਹਾਈਓ ਵਿੱਚ ਦੰਦਾਂ ਦੇ ਡਾਕਟਰ ਸਪੈਨਸਰ ਟੇਪੇ (37) ਤੇ ਉਸ ਦੀ ਪਤਨੀ ਮੋਨੀਕ ਟੇਪੇ (39) ਦੀ ਪਿਛਲੇ ਦਿਨੀਂ ਉਨ੍ਹਾਂ ਦੇ ਘਰ ਵਿੱਚ ਹੀ ਹੋਈ ਹੱਤਿਆ ਦੇ ਮਾਮਲੇ ਵਿੱਚ ਡਾਕਟਰ ਮਾਈਕਲ ਡੇਵਿਡ ਮੈਕੀ ਨੂੰ ਗ੍ਰਿਫ਼ਤਾਰ ਕੀਤਾ ਹੈ,ਜੋ ਕਿ ਮੋਨੀਕ ਟੇਪੇ ਦਾ ਸਾਬਕਾ ਪਤੀ ਹੈ। ਮੋਨੀਕ ਤੇ ਮੈਕੀ ਦਾ ਵਿਆਹ ਬਹੁਤ […]

Loading

FEATURE
on Jan 13, 2026
82 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਬੋਸਟਨ ਦੀ ਯੂ ਐਸ ਡਿਸਟ੍ਰਿਕਟ ਜੱਜ ਇੰਦਰਾ ਤਲਵਾਨੀ ਨੇ ਆਰਜ਼ੀ ਤੌਰ ਤੇ ਟਰੰਪ ਪ੍ਰਸ਼ਾਸਨ ਦੀ 10 ਹਜ਼ਾਰ ਤੋਂ ਵਧ ਪ੍ਰਵਾਸੀਆਂ ਦੀ ਕਾਨੂੰਨੀ ਰੁਤਬਾ ਖਤਮ ਕਰਨ ਦੀ ਯੋਜਨਾ ਉਪਰ ਰੋਕ ਲਾ ਦਿੱਤੀ ਹੈ। ਜੱਜ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਹੈ ਕਿ ਸਰਕਾਰ ਪ੍ਰਵਾਸੀਆਂ ਨੂੰ ਉਨ੍ਹਾਂ ਦਾ ਕਾਨੂੰਨੀ ਰੁਤਬਾ ਖਤਮ ਕਰਨ ਤੋਂ […]

Loading

FEATURE
on Jan 13, 2026
39 views 1 sec

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਕਾਂਗਰਸ ਅੰਦਰ ਲੰਬੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਫੁੱਟਬਾਜ਼ੀ ਇੱਕ ਵਾਰ ਫਿਰ ਸਿਆਸੀ ਚਰਚਾ ਦੇ ਕੇਂਦਰ ’ਚ ਆ ਗਈ ਹੈ। ਇਸ ਵਾਰੀ ਮੁੱਦਾ ਸਿੱਧਾ 2027 ਦੀਆਂ ਵਿਧਾਨ ਸਭਾ ਚੋਣਾਂ ਨਾਲ ਜੁੜਿਆ ਹੋਇਆ ਹੈ-ਮੁੱਖ ਮੰਤਰੀ ਦਾ ਚਿਹਰਾ। ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਵੱਲੋਂ ਦਿੱਤਾ ਗਿਆ ਤਾਜ਼ਾ ਬਿਆਨ […]

Loading

FEATURE
on Jan 12, 2026
42 views 0 secs

ਆਕਲੈਂਡ, (ਨਿਊਜ਼ੀਲੈਂਡ)/ਏ.ਟੀ.ਨਿਊਜ਼ : ਆਕਲੈਂਡ ’ਚ ਸਿੱਖ ਭਾਈਚਾਰੇ ਵੱਲੋਂ ਕੱਢੇ ਜਾ ਰਹੇ ਨਗਰ ਕੀਰਤਨ ਨੂੰ ਰੋਕੇ ਜਾਣ ਤੋਂ ਬਾਅਦ ਹੁਣ ਦੇਸ਼ ਦੇ ਟੌਰੰਗਾ ਵਿੱਚ ਕੱਢੇ ਜਾ ਰਹੇ ਨਗਰ ਕੀਰਤਨ ’ਚ ਸਥਾਨਕ ਮਾਓਰੀ ਸਮੂਹ ਦੇ ਲੋਕਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ।ਜਾਣਕਾਰੀ ਅਨੁਸਾਰ ਗੁਰਦੁਆਰਾ ਸਿੱਖ ਸੰਗਤ, ਟੌਰੰਗਾ ਵਿਖੇ ਅਖੰਡ ਪਾਠ ਦੇ ਭੋਗ ਤੋਂ ਬਾਅਦ ਸ਼ੁਰੂ ਹੋਇਆ ਨਗਰ ਕੀਰਤਨ […]

Loading

FEATURE
on Jan 12, 2026
32 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼: ਡੋਨਾਲਡ ਟਰੰਪ ਨੇ ਵੈਨੇਜ਼ੁਏਲਾ ’ਤੇ ਹਮਲਾ ਕਰਕੇ ਪੂਰੀ ਦੁਨੀਆ ਨੂੰ ਅਮਰੀਕਾ ਦੀ ਤਾਕਤ ਦਿਖਾਈ ਹੈ। ਅਮਰੀਕੀ ਸੈਨਾ ਨੇ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਉਨ੍ਹਾਂ ਦੇ ਆਪਣੇ ਘਰ ਤੋਂ ਗ੍ਰਿਫਤਾਰ ਕਰ ਲਿਆ ਅਤੇ ਕੈਦ ਕਰਕੇ ਅਮਰੀਕਾ ਲੈ ਗਈ।ਅਮਰੀਕਾ ਦੀ ਨਜ਼ਰ ਹੁਣ ਗ੍ਰੀਨਲੈਂਡ ’ਤੇ ਹੈ, ਜਿਸ ਕੋਲ ਕਈ ਅਰਬ ਟਨ ਰੇਅਰ ਅਰਥ ਖਣਿਜ ਹਨ। ਇਸ […]

Loading

FEATURE
on Jan 12, 2026
36 views 2 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸਿੱਖ ਮਹਾਂਪੁਰਸ਼ਾਂ ’ਤੇ ਬੇਲੋੜੇ ਪ੍ਰਭਾਵ ਦੇ ਵਧ ਰਹੇ ਦੋਸ਼ਾਂ ਦੇ ਵਿਚਕਾਰ ਉਨ੍ਹਾਂ ਦੇ ਫੈਸਲਿਆਂ ਅਤੇ ਨਿਰਦੇਸ਼ਾਂ ਦੀ ਨਿਰਪੱਖਤਾ ਬਾਰੇ ਗੰਭੀਰ ਚਿੰਤਾਵਾਂ ਜ਼ਾਹਰ ਕਰਦੇ ਹੋਏ ਇੱਕ ਵਿਸ਼ਵਵਿਆਪੀ ਪਹਿਲਕਦਮੀ ਦਾ ਰੂਪ ਧਾਰਨ ਕਰ ਰਹੀ ਹੈ। ਦੁਨੀਆ ਭਰ ਦੇ ਪ੍ਰਮੁੱਖ ਸਿੱਖ ਕਾਰੋਬਾਰੀਆਂ ਅਤੇ ਬੁੱਧੀਜੀਵੀਆਂ ਦਾ ਇੱਕ ਵਫ਼ਦ […]

Loading

FEATURE
on Jan 12, 2026
35 views 0 secs

ਨੇਹਾ ਗੋਹਿਲ, ਮਿਡਲੈਂਡਜ਼ ਪੱਤਰਕਾਰ ਮਿਡਲੈਂਡਜ਼ ਵਿੱਚ ਸਿੱਖ ਔਰਤਾਂ ਨੇ ਰਿਪੋਰਟ ਦਿੱਤੀ ਹੈ ਕਿ ਧਾਰਮਿਕ ਤੌਰ ’ਤੇ ਪ੍ਰੇਰਿਤ ਹਮਲਿਆਂ ਨੇ ਉਨ੍ਹਾਂ ਦੇ ਭਾਈਚਾਰੇ ਵਿੱਚ ਡਰ ਫੈਲਾਇਆ ਹੈ, ਜਿਸ ਨਾਲ ਕੁਝ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਦੇ ਹਰ ਪਹਿਲੂ ਨੂੰ ਬਦਲਣ ਲਈ ਮਜਬੂਰ ਹੋਣਾ ਪਿਆ ਹੈ।ਹਾਲ ਹੀ ਦੇ ਹਫ਼ਤਿਆਂ ਵਿੱਚ, ਵਾਲਸਾਲ ਅਤੇ ਓਲਡਬਰੀ ਵਿੱਚ 20 ਸਾਲਾਂ ਦੀਆਂ […]

Loading

FEATURE
on Jan 12, 2026
43 views 1 sec

ਧੁਲੇ/ਮਹਾਰਾਸ਼ਟਰ/ਏ.ਟੀ.ਨਿਊਜ਼: ਮਹਾਰਾਸ਼ਟਰਾ ਦੇ ਧੁਲੇ ਸ਼ਹਿਰ ਦੇ ਇੱਕ ਇਤਿਹਾਸਕ ਗੁਰਦੁਆਰੇ ਦੀ ਗੱਦੀ ਕਿਸ ਨੂੰ ਮਿਲੇਗੀ? ਇਸ ਵਿਵਾਦ ਨੇ ਸ਼ਹਿਰ ਵਿੱਚ ਕਾਫ਼ੀ ਤਣਾਅ ਪੈਦਾ ਕਰ ਦਿੱਤਾ ਹੈ। ਚੱਲ ਰਿਹਾ ਇਹ ਵਿਵਾਦ ਪਿਛਲੇ ਦਿਨੀਂ ਦੇਰ ਰਾਤ ਭੜਕ ਉੱਠਿਆ। ਗੁਰਦੁਆਰੇ ’ਤੇ ਗੈਰ-ਕਾਨੂੰਨੀ ਕਬਜ਼ਾ ਕਰਨ ਦੇ ਦੋਸ਼ੀ ਇੱਕ ਸਮੂਹ ਵੱਲੋਂ ਪੱਥਰਬਾਜ਼ੀ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਤੋਂ ਬਾਅਦ ਸਥਿਤੀ […]

Loading

FEATURE
on Jan 12, 2026
39 views 0 secs

ਬੀ.ਸੀ./ਕੈਨੇਡਾ/ਏ.ਟੀ.ਨਿਊਜ਼: ਸਿੱਖ ਕਾਰਕੁਨਾਂ ਦੇ ਇੱਕ ਸਮੂਹ ਨੇ ਪਿਛਲੇ ਦਿਨੀਂ ਬੀ.ਸੀ. ਵਿਧਾਨ ਸਭਾ ਦੀਆਂ ਪੌੜੀਆਂ ’ਤੇ ਪ੍ਰਦਰਸ਼ਨ ਕਰਦੇ ਹੋਏ ਖ਼ਾਲਿਸਤਾਨ ਦੇ ਝੰਡੇ ਲਹਿਰਾਏ ਅਤੇ ਪ੍ਰੀਮੀਅਰ ਡੇਵਿਡ ਆਬੇ ਨੂੰ ਆਪਣੀ ਭਾਰਤ ਫੇਰੀ ਰੱਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਦੌਰਾ 2023 ਵਿੱਚ ਸਰੀ ਵਿੱਚ ਸਾਥੀ ਸਿੱਖ ਕਾਰਕੁਨ ਹਰਦੀਪ ਨਿੱਝਰ ਦੀ ਮੌਤ ਤੋਂ ਬਾਅਦ […]

Loading