Home > Articles posted by amritsartimes.live (Page 71)
FEATURE
on Dec 4, 2025
27 views 12 secs

ਡਾ. ਜਸਪਾਲ ਸਿੰਘ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਬਾਰੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਫ਼ਰਮਾਨ ਹੈ-‘ਸੀਸ ਦੀਆ ਪਰ ਸਿਰਰੁ ਨ ਦੀਆ’। ਗੁਰੂ ਜੀ ਨੇ ਸੀਸ ਦੇ ਦਿੱਤਾ, ਸਿਰਰ ਨਹੀਂ ਦਿੱਤਾ। ਪਰ ਸੁਆਲ ਹੈ ਕਿ ਇਹ ਸਿਰਰ ਕੀ ਸੀ ? ਸਿਰਰ ਸੀ ਮਨੁੱਖੀ ਅਧਿਕਾਰਾਂ ਦੀ ਰਾਖੀ ਦਾ। ਮਨੁੱਖ ਨੂੰ ਅਧਿਕਾਰ ਹੈ ਕਿ ਉਹ […]

Loading

FEATURE
on Dec 4, 2025
26 views 4 secs

ਅਭੈ ਕੁਮਾਰ ਦੂਬੇ ਇਹ ਸਮਝਣਾ ਮਹੱਤਵਪੂਰਨ ਹੈ ਕਿ ਚੋਣ ਕਮਿਸ਼ਨ ਨੂੰ ਅਚਾਨਕ ਐੱਸ.ਆਈ.ਆਰ. ਕਰਵਾਉਣ ਦਾ ਵਿਚਾਰ ਕਿੱਥੋਂ ਤੇ ਕਿਉਂ ਆਇਆ? ਦਰਅਸਲ 2024 ਦੀਆਂ ਚੋਣਾਂ ਵਿੱਚ ਬਹੁਮਤ ਗੁਆਉਣ ਤੋਂ ਬਾਅਦ ਸੰਘ ਪਰਿਵਾਰ ਤੇ ਭਾਜਪਾ ਸਦਮੇ ਵਿੱਚ ਸਨ, ਕਿਉਂਕਿ ਉਹ ਤਾਂ 400 ਤੋਂ ਵੱਧ ਸੀਟਾਂ ਦੀ ਉਮੀਦ ਲਗਾਈ ਬੈਠੇ ਸਨ, ਪਰ ਉਨ੍ਹਾਂ ਨੂੰ ਸਿਰਫ਼ 240 ਸੀਟਾਂ ਹੀ […]

Loading

FEATURE
on Dec 4, 2025
22 views 2 secs

ਖਾਸ ਖ਼ਬਰਵੈਨਕੂਵਰ/ਏ.ਟੀ.ਨਿਊਜ਼: ‘ਦੀ ਗਲੋਬਲ ਮੇਲ’ ਕੈਨੇਡਾ ਦੀ ਖ਼ਬਰ ਅਨੁਸਾਰ ਕੈਨੇਡੀਅਨ ਬਾਰਡਰ ਸਰਵਿਸਿਜ ਏਜੰਸੀ ਦੇ ਸੀਨੀਅਰ ਅਫ਼ਸਰ ਸੰਨੀ ਸਿੱਧੂ (ਅਸਲ ਨਾਮ ਸੰਦੀਪ ਸਿੰਘ ਸਿੱਧੂ) ਨੇ ਭਾਰਤ ਸਰਕਾਰ ਅਤੇ ਕੈਨੇਡਾ ਸਰਕਾਰ ਖਿਲਾਫ਼ 90 ਲੱਖ ਡਾਲਰ ਦਾ ਮੁਕੱਦਮਾ ਦਾਇਰ ਕੀਤਾ ਹੈ। ਉਸ ਦਾ ਦੋਸ਼ ਹੈ ਕਿ ਭਾਰਤ ਨੇ ਉਸ ਨੂੰ ਜਾਣ-ਬੁੱਝ ਕੇ “ਆਤੰਕਵਾਦੀ” ਕਹਿ ਕੇ ਬਦਨਾਮ ਕੀਤਾ ਅਤੇ […]

Loading

FEATURE
on Dec 4, 2025
25 views 4 secs

ਡਾ. ਅਮਨਪ੍ਰੀਤ ਸਿੰਘ ਬਰਾੜ ਅੱਜ-ਕੱਲ੍ਹ ਪੰਜਾਬ ਵਿੱਚ ਇੱਕ ਖ਼ਾਸ ਚਰਚਾ ਹੈ ਕਿ ਪੰਜਾਬ ਦੇ ਲੋਕਾਂ ਖਾਸ ਕਰਕੇ ਨੌਜਵਾਨਾਂ ਦੇ ਵਿਦੇਸ਼ ਤੁਰ ਜਾਣ ਨਾਲ ਪੰਜਾਬ ਖਾਲੀ ਹੋਣ ਲੱਗਾ ਹੈ। ਉਨ੍ਹਾਂ ਦੀ ਜਗ੍ਹਾ ਇੱਥੇ ਦੂਜੇ ਸੂਬਿਆਂ ਤੋਂ ਆਏ ਲੋਕਾਂ, ਖਾਸ ਕਰਕੇ ਬਿਹਾਰ ਤੇ ਯੂ.ਪੀ. ਵਾਲਿਆਂ ਲੈ ਲਈ ਹੈ। ਪੰਜਾਬ ਵਿੱਚ ਸਭ ਤੋਂ ਪਹਿਲਾਂ ਦੋਆਬੇ ਦੇ ਪਿੰਡਾਂ ’ਚੋਂ […]

Loading

FEATURE
on Dec 4, 2025
26 views 3 secs

ਫ਼ਰੀਮਾਂਟ/ਏ.ਟੀ.ਨਿਊਜ਼: ਮਨੁੱਖੀ ਅਧਿਕਾਰਾਂ ਦੇ ਲਾਸਾਨੀ ਰਹਿਬਰ ਅਤੇ ਧਰਮ ਦੀ ਰਾਖੀ ਲਈ ਕੁਰਬਾਨੀ ਦੀ ਮਹਾਨ ਤੇ ਅਨੋਖੀ ਮਿਸਾਲ ਪੇਸ਼ ਕਰਨ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕੈਲੀਫ਼ੋਰਨੀਆ ਦੇ ਗੁਰਧਾਮਾਂ ਵੱਲੋਂ ਗੁਰਦੁਆਰਾ ਸਾਹਿਬ ਫ਼ਰੀਮਾਂਟ ਵਿਖੇ ਕਰਵਾਇਆ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਵੱਖ- ਵੱਖ ਬੁਲਾਰਿਆਂ ਨੇ ਕਿਹਾ ਕਿ ਗੁਰੂ […]

Loading

FEATURE
on Dec 3, 2025
26 views 1 sec

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ’ਚ 16 ਹਜ਼ਾਰ ਟਰੱਕ ਡਰਾਈਵਿੰਗ ਸਕੂਲਾਂ ’ਚੋਂ ਕਰੀਬ 44 ਫ਼ੀਸਦੀ ਵੱਲੋਂ ਨੇਮਾਂ ਦੀ ਪਾਲਣਾ ਨਾ ਕਰਨ ਕਰ ਕੇ ਉਹ ਬੰਦ ਹੋ ਸਕਦੇ ਹਨ। ਫੈਡਰਲ ਟਰਾਂਸਪੋਰਟ ਵਿਭਾਗ ਦੀ ਨਜ਼ਰਸਾਨੀ ਤੋਂ ਪਤਾ ਲੱਗਾ ਹੈ ਕਿ ਟਰੇਨਿੰਗ ਸਕੂਲ ਜ਼ਰੂਰੀ ਨੇਮਾਂ ਦੀ ਪਾਲਣਾ ਨਹੀਂ ਕਰ ਰਹੇ ਹਨ। ਸਰਕਾਰ ਦੇ ਇਸ ਕਦਮ ਨਾਲ ਡੇਢ ਲੱਖ ਭਾਰਤੀ ਵਿਸ਼ੇਸ਼ ਤੌਰ […]

Loading

FEATURE
on Dec 3, 2025
23 views 0 secs

ਟੋਕੀਓ/ਏ.ਟੀ.ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਪਾਨ ਦੌਰੇ ਦੌਰਾਨ ਜਪਾਨ ਦੇ ਕਾਰੋਬਾਰੀਆਂ ਅੱਗੇ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਿਆਂ ਸੂਬੇ ਵਿੱਚ ਨਿਵੇਸ਼ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਜੇ. ਬੀ. ਆਈ. ਸੀ., ਆਈਸਨ ਇੰਡਸਟਰੀ, ਯਾਮਾਹਾ, ਹੌਂਡਾ ਮੋਟਰਜ਼, ਜੇ. ਆਈ. ਸੀ. ਏ. ਦੱਖਣੀ ਏਸ਼ੀਆ ਵਿਭਾਗ ਦੇ ਡਾਇਰੈਕਟਰ ਜਨਰਲ, ਟੋਰੇ ਇੰਡਸਟਰੀਜ਼, […]

Loading

FEATURE
on Dec 3, 2025
23 views 13 secs

ਕੈਨੇਡਾ, ਜਿਹੜਾ ਸਿੱਖਾਂ ਨੂੰ “ਪੰਜਾਬ ਤੋਂ ਬਾਅਦ ਆਪਣਾ ਘਰ” ਲੱਗਦਾ ਸੀ”, ਉਸੇ ਕੈਨੇਡਾ ਦੇ ਕਿਊਬਿਕ ਸੂਬੇ ਨੇ ਇੱਕ ਵਾਰ ਫਿਰ ਪੱਗ ਤੇ ਸਿੱਖ ਧਰਮ ਨੂੰ ਨਿਸ਼ਾਨਾ ਬਣਾ ਲਿਆ ਹੈ। ਪਿਛਲੇ ਦਿਨੀਂ ਕਿਊਬਿਕ ਸਰਕਾਰ ਨੇ ਨਵਾਂ ਕਾਨੂੰਨ ਪੇਸ਼ ਕੀਤਾ, ਜਿਸ ਨੂੰ ਲੋਕ “ਸੈਕੂਲਰਿਜ਼ਮ 2.0” ਆਖ ਰਹੇ ਨੇ। ਇਸ ਵਿੱਚ ਪੱਗ, ਹਿਜਾਬ, ਕਿੱਪਾ ਵਰਗੇ ਧਾਰਮਿਕ ਚਿੰਨ੍ਹਾਂ ’ਤੇ […]

Loading

FEATURE
on Dec 3, 2025
24 views 0 secs

ਵੈਨਕੂਵਰ/ਏ.ਟੀ.ਨਿਊਜ਼: ਕੈਨੇਡਾ ਬਾਰਡਰ ਸਰਵਿਸ ਏਜੰਸੀ ਦੇ ਸੁਪਰਡੈਂਟ ਤੇ ਕੈਨੇਡਾ ਵਿੱਚ ਜੰਮੇ ਪਲੇ ਅਤੇ ਐਬਰਫੋਰਡ ਦੇ ਰਹਿਣ ਵਾਲੇ ਸੰਦੀਪ ਸਿੰਘ ਸਿੱਧੂ ਉਰਫ ਸੰਨੀ ਨੇ ਪਿਛਲੇ ਸਾਲ ਉਸ ਦੀ ਫੋਟੋ ਲਗਾ ਕੇ ਭਾਰਤੀ ਮੀਡੀਏ ਦੇ ਵੱਡੇ ਹਿੱਸੇ ਵੱਲੋਂ ਉਸ ਨੂੰ ਕੱਟੜ ਅਤਿਵਾਦੀ, ਖ਼ਾਲਿਸਤਾਨੀ ਸਮਰਥਕ ਅਤੇ ਕੈਨੇਡਾ ਦਾ ਮੋਸਟ ਵਾਂਟਡ ਭਗੌੜਾ ਗਰਦਾਨ ਕੇ ਕੀਤੇ ਗਏ ਕਥਿਤ ਗਲਤ ਤੇ […]

Loading

FEATURE
on Dec 3, 2025
21 views 0 secs

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਭਾਰਤੀ ਮੂਲ ਦੇ 2 ਵਿਅਕਤੀਆਂ ਵੱਲੋਂ ਸੰਘੀ ਏਜੰਟ ਬਣ ਕੇ ਇੱਕ ਬਜ਼ੁਰਗ ਔਰਤ ਨਾਲ 6,53,000 ਡਾਲਰ ਦੀ ਠੱਗੀ ਮਾਰਨ ਦੀ ਖ਼ਬਰ ਹੈ। ਇਹ ਮਾਮਲਾ ਕੇਨੋਸ਼ਾ ਕਾਊਂਟੀ ਦੇ ਅਧਿਕਾਰੀਆਂ ਦੀ ਜਾਂਚ ਉਪਰੰਤ ਸਾਹਮਣੇ ਆਇਆ ਹੈ। ਵਿਸਕਾਨਸਿਨ ਅਧਿਕਾਰੀਆਂ ਅਨੁਸਾਰ ਦੋਵਾਂ ਵਿਅਕਤੀਆਂ ਦਾ ਕੌਮਾਂਤਰੀ ਪੱਧਰ ’ਤੇ ਸੰਪਰਕ ਹੈ ਤੇ ਇਨਾਂ ਵੱਲੋਂ ਠੱਗੇ ਗਏ ਜਿਆਦਾਤਰ ਪੈਸੇ […]

Loading