Home > Articles posted by amritsartimes.live (Page 74)
FEATURE
on Dec 1, 2025
20 views 4 secs

ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਚਿਹਰੇ ’ਤੇ ਖੁਸ਼ੀ ਸੀ। ਨਿਸ਼ਾਨ ਸਾਹਿਬ ਹੇਠ ਅਸ਼ਮੀਤ ਸਿੰਘ ਦੀ ਅਗਵਾਈ ਹੇਠ 26 ਦਿਨਾਂ ਦਾ ਲਗਾਤਾਰ ਲੜਿਆ, ਵਿਦਿਆਰਥੀਆਂ ਵੱਲੋਂ ਸ਼ਾਂਤਮਈ ਸੰਘਰਸ਼, ਰੋਸ ਰੈਲੀਆਂ, ਨਾਅਰੇਬਾਜ਼ੀ ਤੇ ਰਾਤ-ਦਿਨ ਜੱਦੋਜਹਿਦ ਰੰਗ ਲੈ ਆਈ। ਭਾਰਤ ਦੇ ਉਪ ਰਾਸ਼ਟਰਪਤੀ ਤੇ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਕਰਕੇ ਸੈਨੇਟ […]

Loading

FEATURE
on Nov 29, 2025
26 views 2 secs

ਟੋਰਾਂਟੋ/ਏ.ਟੀ.ਨਿਊਜ਼ : ਕੈਨੇਡਾ ਸਰਕਾਰ ਨੇ 2026-2028 ਲਈ ਆਪਣੇ ਇਮੀਗ੍ਰੇਸ਼ਨ ਲੈਵਲ ਪਲਾਨ ਦਾ ਐਲਾਨ ਕਰ ਦਿੱਤਾ ਹੈ, ਜਿਸ ਦਾ ਵਿਆਪਕ ਅਸਰ ਉਨ੍ਹਾਂ ਪੰਜਾਬੀ ਭਾਈਚਾਰੇ ਦੇ ਲੋਕਾਂ ’ਤੇ ਪਵੇਗਾ ਜਿਨ੍ਹਾਂ ਦੀ ਕੈਨੇਡਾ ਪਹਿਲੀ ਪਸੰਦ ਹੈ। ਇਨ੍ਹਾਂ ਨਵੇਂ ਬਦਲਾਵਾਂ ਕਾਰਨ ਅਗਲੇ ਸਾਲਾਂ ਵਿੱਚ ਵਿਦੇਸ਼ੀ ਵਿਦਿਆਰਥੀਆਂ ਲਈ ਕੈਨੇਡਾ ਵਿੱਚ ਐਂਟਰੀ ਲੈਣੀ ਬਹੁਤ ਮੁਸ਼ਕਿਲ ਹੋ ਜਾਵੇਗੀ। ਸਟੱਡੀ ਪਰਮਿਟ ’ਤੇ ਵੱਡੀ […]

Loading

FEATURE
on Nov 29, 2025
25 views 4 secs

ਡਾ. ਗੁਰਵਿੰਦਰ ਸਿੰਘ ਧਾਲੀਵਾਲ ਕੈਨੇਡਾ ਦੀ ਧਰਤੀ ’ਤੇ ਦਿਨੋ-ਦਿਨ ਵਧ ਰਹੀਆਂ ਹਿੰਸਕ ਘਟਨਾਵਾਂ ਇਸ ਵੇਲੇ ਗੰਭੀਰ ਮੁੱਦਾ ਬਣ ਚੁੱਕੀਆਂ ਹਨ। ਸ਼ਾਇਦ ਹੀ ਕੋਈ ਦਿਨ ਅਜਿਹਾ ਲੰਘਦਾ ਹੋਵੇ, ਜਦੋਂ ਲੁੱਟ-ਖੋਹ, ਕਤਲ ਜਾਂ ਧਮਕੀਆਂ ਦੀ ਖ਼ਬਰ ਮੀਡੀਆ ’ਚ ਸੁਰਖ਼ੀ ਨਾ ਬਣੇ। ਵਾਰਦਾਤ ਵਾਪਰਦੇ ਸਾਰ ਹੀ ਭਾਰਤ ਦਾ ਲਾਰੈਂਸ ਬਿਸ਼ਨੋਈ ਜਾਂ ਕੋਈ ਹੋਰ ਉਸ ਦੀ ਜ਼ਿੰਮੇਵਾਰੀ ਸ਼ਰੇਆਮ ਲੈ […]

Loading

FEATURE
on Nov 29, 2025
25 views 3 secs

ਬਲਵਿੰਦਰ ਪਾਲ ਸਿੰਘ ਪ੍ਰੋਫ਼ੈਸਰ 9815700916 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖਤਾ ਦੀ ਰਾਖੀ ਲਈ ਦਿੱਲੀ ਵਿੱਚ ਆਪਣਾ ਸੀਸ ਵਾਰਿਆ। 350 ਸਾਲ ਬਾਅਦ ਉਸੇ ਦਿੱਲੀ ਵਿੱਚ, ਉਸੇ ਅਨੰਦਪੁਰ ਸਾਹਿਬ ਵਿੱਚ ਅਤੇ ਪੰਜਾਬ ਦੇ ਹਰ ਪਾਸੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਨ ਦੇ ਸਮਾਗਮ ਹੋਏ, ਪਰ ਸਭ ਤੋਂ ਵੱਡੀ ਗੱਲ ਜੋ ਸਾਹਮਣੇ ਆਈ […]

Loading

FEATURE
on Nov 29, 2025
25 views 3 secs

ਬਲਬੀਰ ਸਿੰਘ ਰਾਜੇਵਾਲ ਕੇਂਦਰ ਸਰਕਾਰ ਨੇ 1 ਦਸੰਬਰ ਤੋਂ 19 ਦਸੰਬਰ 2025 ਤੱਕ ਸੰਸਦ ਦਾ ਇਜਲਾਸ ਬੁਲਾਇਆ ਹੈ। ਕੱਲ੍ਹ ਅਖ਼ਬਾਰਾਂ ਨੇ ਇੱਕ ਖ਼ਬਰ ਪ੍ਰਮੁੱਖਤਾ ਨਾਲ ਛਾਪੀ ਕਿ ਭਾਰਤ ਸਰਕਾਰ ਇਸ ਇਜਲਾਸ ਵਿੱਚ ਸੰਵਿਧਾਨ ਦੀ 131ਵੀਂ ਸੋਧ ਪਾਸ ਕਰਵਾ ਕੇ ਚੰਡੀਗੜ੍ਹ ਨੂੰ ਧਾਰਾ 240 ਅਧੀਨ ਚੰਡੀਗੜ੍ਹ ਨੂੰ ਲਿਆ ਕੇ ਇਸ ਨੂੰ ਅੰਡੇਮਾਨ ਨਿਕੋਬਾਰ ਅਤੇ ਦਮਨ ਦੀਵ […]

Loading

FEATURE
on Nov 29, 2025
29 views 11 secs

-ਗੁਰਮੀਤ ਸਿੰਘ ਪਲਾਹੀ ਦੇਸ਼ ਭਾਰਤ ਵਿੱਚ ਕਾਨੂੰਨ ਜਿਤਨੇ ਸਖ਼ਤ ਹੋ ਰਹੇ ਹਨ, ਉਹਨਾਂ ਦੀ ਦੁਰਵਰਤੋਂ ਉਤਨੀ ਹੀ ਵਧਦੀ ਜਾ ਰਹੀ ਹੈ। ਹੁਣ ਤਾਂ ਸਥਿਤੀ ਇਹ ਹੈ ਕਿ ਸਾਡੇ ਨਿਆਂ-ਤੰਤਰ ਵਿੱਚ ਜਾਤ, ਧਰਮ ਦੇਖਕੇ ਜੇਲ੍ਹ ਅਤੇ ਜ਼ਮਾਨਤ ਦਾ ਫ਼ੈਸਲਾ ਹੁੰਦਾ ਜਾਪਦਾ ਹੈ-ਸਬੂਤ ਦੇਖਕੇ ਨਹੀਂ।ਸਾਡੀਆਂ ਜੇਲ੍ਹਾਂ ਵਿੱਚ ਸਭ ਤੋਂ ਜ਼ਿਆਦਾ ਦੇਸ਼ ਦੇ ਗ਼ਰੀਬ ਲੋਕ ਸੜ ਰਹੇ ਹਨ। […]

Loading

FEATURE
on Nov 29, 2025
28 views 0 secs

ਕਮਲਜੀਤ ਸਿੰਘ ਬਨਵੈਤ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਚੰਡੀਗੜ੍ਹ ਪੰਜਾਬ ਤੋਂ ਖੋਹਣ ਦੀ ਮਨਸ਼ਾ ਦੀ ਸੂਹ ਪਈ ਤਾਂ ਪੰਜਾਬ ਤਪ ਉੱਠਿਆ। ਸਿਆਸੀ ਤਲਖ਼ੀ ਵਧ ਗਈ। ਇਹ ਦੂਜੀ ਵਾਰ ਹੈ ਜਦੋਂ ਕੇਂਦਰ ਨੇ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰ ਕੇ ਪੰਜਾਬੀਆਂ ਦਾ ਪਾਰਾ ਦੇਖਿਆ ਹੈ। ਪਹਿਲੀ ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਵਿੱਚੋਂ ਪੰਜਾਬ ਨੂੰ […]

Loading

FEATURE
on Nov 29, 2025
43 views 5 secs

ਚੰਡੀਗੜ੍ਹ/ਟੋਰਾਂਟੋ/ਏ.ਟੀ.ਨਿਊਜ਼: ਪਹਿਲਾਂ ਤਾਂ ਗੱਲ ਇਹ ਸੀ ਕਿ ਪੰਜਾਬ, ਹਰਿਆਣਾ, ਗੁਜਰਾਤ ਤੇ ਉੱਤਰ ਪ੍ਰਦੇਸ਼ ਦੇ ਨੌਜਵਾਨਾਂ ਦਾ ਸੁਪਨਾ ਹੁੰਦਾ ਸੀ – “ਕੈਨੇਡਾ ਜਾ ਕੇ ਪੜ੍ਹਾਂਗੇ, ਨੌਕਰੀ ਕਰਾਂਗੇ ਤੇ ਪੱਕੇ ਹੋ ਜਾਵਾਂਗੇ।” ਪਰ ਹੁਣ ਉਹੀ ਕੈਨੇਡਾ ਭਾਰਤੀ ਵਿਦਿਆਰਥੀਆਂ ਦੀਆਂ ਅਰਜ਼ੀਆਂ 71 ਫੀਸਦੀ ਤੱਕ ਰੱਦ ਕਰ ਰਿਹਾ ਹੈ। 2023 ਵਿੱਚ ਭਾਰਤੀ ਵਿਦਿਆਰਥੀਆਂ ਨੂੰ 2 ਲੱਖ 22 ਹਜ਼ਾਰ ਤੋਂ […]

Loading

FEATURE
on Nov 29, 2025
26 views 0 secs

ਬਲਵਿੰਦਰ ਸਿੰਘ ਭੁੱਲਰ ਜ਼ਿਮਨੀ ਚੋਣਾਂ ਹਰ ਸਰਕਾਰ ਦੌਰਾਨ ਹੀ ਆਉਂਦੀਆਂ ਰਹਿੰਦੀਆਂ ਹਨ। ਚੋਣ ਦਾ ਐਲਾਨ ਹੁੰਦਾ ਹੈ, ਵੋਟਾਂ ਪੈਂਦੀਆਂ ਹਨ, ਨਤੀਜਾ ਆਉਂਦਾ ਹੈ ਅਤੇ ਜਿੱਤ ਚੁੱਕਿਆ ਉਮੀਦਵਾਰ ਵਿਧਾਇਕ ਵਜੋਂ ਸਹੁੰ ਚੁੱਕ ਲੈਂਦਾ ਹੈ ਅਤੇ ਕੰਮ ਖਤਮ ਹੋ ਜਾਂਦਾ ਹੈ। ਪਰ ਪਿਛਲੇ ਦਿਨੀਂ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਦੇ ਜੇਤੂ ਸ੍ਰ. ਹਰਮੀਤ ਸਿੰਘ ਨੇ ਭਾਵੇਂ ਸਹੁੰ […]

Loading

FEATURE
on Nov 29, 2025
26 views 3 secs

ਅਜੀਤ ਖੰਨਾ ਲੈਕਚਰਾਰ ਪੰਜਾਬ ਯੂਨੀਵਰਸਿਟੀ ਦੀ ਸਥਾਪਨਾ 14 ਅਕਤੂਬਰ 1882 ਵਿੱਚ ਲਾਹੌਰ ਵਿਖੇ ਹੋਈ ਸੀ। ਦੇਸ਼ ਵੰਡ ਤੋਂ ਬਾਅਦ 1 ਅਕਤੂਬਰ 1947 ਨੂੰ ਈਸਟ ਪੰਜਾਬ ਯੂਨੀਵਰਸਿਟੀ ਦੇ ਨਾਂ ਹੇਠ ਇਸਦੀ ਪੁਨਰ ਸਥਾਪਨਾ ਚੰਡੀਗੜ੍ਹ ਵਿਖੇ ਕੀਤੀ ਗਈ, ਜੋ ਬਾਅਦ ਵਿੱਚ ਪੰਜਾਬ ਯੂਨੀਵਰਸਿਟੀ ਵਜੋਂ ਜਾਣੀ ਜਾਣ ਲੱਗੀ। ਇਸਦਾ ਮੌਜੂਦਾ ਕੈਂਪਸ ਸਨ 1958-59 ਵਿੱਚ ਚੰਡੀਗੜ੍ਹ ਵਿਖੇ ਸਥਾਪਤ ਕੀਤਾ […]

Loading