Home > Articles posted by amritsartimes.live (Page 77)
FEATURE
on Nov 26, 2025
24 views 0 secs

ਆਨੰਦਪੁਰ ਸਾਹਿਬ/ਏ.ਟੀ.ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੂਹ ਪੰਥਕ ਧੜਿਆਂ ਵਿੱਚ ਏਕਤਾ ਲਈ ਭਾਵੁਕ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਸਮੂਹਿਕ ਤਾਕਤ ਹੀ ਸਿੱਖਾਂ ਨੂੰ ਸਿਆਸੀ ਤਾਕਤ ਹਾਸਲ ਕਰਨ ਅਤੇ ਉਨ੍ਹਾਂ ਦੀਆਂ ਸੰਸਥਾਵਾਂ ਦੀ ਰਾਖੀ ਕਰਨ ਵਿੱਚ ਮਦਦ ਕਰ ਸਕਦੀ ਹੈ। ਉਹ ਬੀਤੇ ਦਿਨ ਗੁਰਦੁਆਰਾ ਸੀਸ […]

Loading

FEATURE
on Nov 26, 2025
30 views 1 sec

ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਇੱਥੇ ਗੁਰੂ ਤੇਗ ਬਹਾਦਰ ਜੀ ਦੇ ਨਾਂਅ ’ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਮਾਨ ਨੌਵੇਂ ਗੁਰੂ, ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ,‘ ਗੁਰੂ ਤੇਗ […]

Loading

FEATURE
on Nov 26, 2025
38 views 1 sec

ਸ੍ਰੀ ਅਨੰਦਪੁਰ ਸਾਹਿਬ/ਏ.ਟੀ.ਨਿਊਜ਼: ਬੀਤੇ ਦਿਨੀਂ ਪੰਜਾਬ ਦੀ ਧਰਤੀ ’ਤੇ 63 ਸਾਲਾਂ ਵਿੱਚ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਵਿਧਾਨ ਸਭਾ ਦਾ ਇਜਲਾਸ ਹੋਇਆ ਸੀ। ਭਾਈ ਜੈਤਾ ਜੀ ਯਾਦਗਾਰੀ ਪਾਰਕ ਵਿੱਚ ਵਾਟਰਪਰੂਫ਼ ਟੈਂਟ ਵਿੱਚ ਬੈਠੀ ਵਿਧਾਨ ਸਭਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਦਿਨ ਦੇ ਵਿਸ਼ੇਸ਼ ਸੈਸ਼ਨ ਵਿੱਚ ਸਰਬਸੰਮਤੀ ਨਾਲ […]

Loading

FEATURE
on Nov 26, 2025
70 views 2 secs

ਵੱਡੀ ਗਿਣਤੀ ਪੰਜਾਬੀਆਂ ਵੱਲੋਂ ਕੀਤੇ ਗਏ ਦੂਜੇ ਮੁਲਕਾਂ ਨੂੰ ਪ੍ਰਵਾਸ ਨੇ ਪੰਜਾਬ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦਿੱਤਾ ਹੈ। ਪ੍ਰਵਾਸੀ ਪੰਜਾਬੀ ਹਰ ਸਾਲ ਹੀ ਕਰੋੜਾਂ-ਅਰਬਾਂ ਰੁਪਏ ਦੇ ਰੂਪ ਵਿੱਚ ਬੇਗਾਨੇ ਮੁਲਕਾਂ ਵਿਚੋਂ ਪੰਜਾਬ ਵਿੱਚ ਡਾਲਰ ਅਤੇ ਪੌਂਡ ਭੇਜਦੇ ਹਨ, ਜਿਸ ਕਾਰਨ ਇਧਰ ਰਹਿੰਦੇ ਉਹਨਾਂ ਦੇ ਪਰਿਵਾਰ ਅਤੇ ਹੋਰ ਰਿਸ਼ਤੇਦਾਰਾਂ ਦੀ ਰੋਜ਼ੀ ਰੋਟੀ ਚਲਣ ਦੇ ਨਾਲ […]

Loading

FEATURE
on Nov 26, 2025
28 views 0 secs

ਟੋਰਾਂਟੋ/ਏ.ਟੀ.ਨਿਊਜ਼: ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਕਿਹਾ ਕਿ ਦੋ ਸਾਲਾਂ ਦੇ ਤਣਾਅਪੂਰਨ ਸਬੰਧਾਂ ਮਗਰੋਂ ਕੈਨੇਡਾ ਤੇ ਭਾਰਤ ਵਪਾਰ ਸਮਝੌਤੇ ਨੂੰ ਅੱਗੇ ਵਧਾਉਣ ਲਈ ਤੇਜ਼ੀ ਨਾਲ ਕੰਮ ਕਰਨਗੇ। ਆਨੰਦ ਦਾ ਇਹ ਬਿਆਨ ਹਫ਼ਤੇ ਦੇ ਅਖੀਰ ਵਿੱਚ ਦੱਖਣੀ ਅਫਰੀਕਾ ਵਿੱਚ ਜੀ20 ਸਿਖਰ ਵਾਰਤਾ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਤੇ ਉਨ੍ਹਾਂ ਦੇ ਭਾਰਤੀ ਹਮਰੁਤਬਾ […]

Loading

FEATURE
on Nov 25, 2025
34 views 4 secs

ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬ-ਧਰਮ ਸੰਮੇਲਨ ਵਿੱਚ 9ਵੀਂ ਪਾਤਸ਼ਾਹੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਦੇ ਨਾਲ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ।ਸਰਬ-ਧਰਮ […]

Loading

FEATURE
on Nov 25, 2025
24 views 2 secs

ਤ ਕਰਨਗੇ, ਖਾਸ ਕਰਕੇ ਪਹਾੜੀ ਖੇਤਰਾਂ ਵਿੱਚ। ਰੱਖਿਆ ਮਾਹਿਰਾਂ ਅਨੁਸਾਰ, ਇਹ ਸੌਦਾ ਦੱਸਦਾ ਹੈ ਕਿ ਅਮਰੀਕਾ ਭਾਰਤ ਨੂੰ ਆਪਣਾ ਮਜ਼ਬੂਤ ਸਾਥੀ ਮੰਨ ਰਿਹਾ ਹੈ, ਖਾਸ ਕਰਕੇ ਚੀਨ ਅਤੇ ਪਾਕਿਸਤਾਨ ਵਰਗੇ ਖ਼ਤਰਿਆਂ ਵਿੱਚ।ਇਸੇ ਤਰ੍ਹਾਂ, ਭਾਰਤ ਅਤੇ ਅਮਰੀਕਾ ਨੇ ਆਪਣੇ ਦਸ ਸਾਲਾਂ ਵਾਲੇ ‘ਮੇਜਰ ਡਿਫੈਂਸ ਪਾਰਟਨਰਸ਼ਿਪ’ ਫਰੇਮਵਰਕ ਨੂੰ ਹੋਰ ਦਸ ਸਾਲਾਂ ਲਈ ਨਵੀਨੀਕਰਨ ਕੀਤਾ ਹੈ। ਇਸ ਨਾਲ […]

Loading

FEATURE
on Nov 25, 2025
23 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਨਾਲ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੀ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਵਾਸੀ ਸ਼ੇਖ਼ੂਪੁਰਾ ਬਾਰੇ ਉੱਥੋਂ ਦੇ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਕੰਮ ਕਰਦੇ ਮੁਜਾਹਿਦ ਬਸ਼ੀਰ ਨੇ ਕਈ ਖ਼ੁਲਾਸੇ ਕੀਤੇ ਹਨ। ਸ਼ੇਖ਼ੂਪੁਰਾ ਦੇ ਰਾਣਾ ਓਮੇਰ ਨੇ ਮੁਜਾਹਿਦ ਬਸ਼ੀਰ ਤੋਂ ਮਿਲੀ ਜਾਣਕਾਰੀ ਸਾਂਝੀ […]

Loading

FEATURE
on Nov 25, 2025
26 views 6 secs

ਮੋਂਟਰੀਆਲ ਦਾ ਛੋਟੇ ਜਿਹੇ ਫਲੈਟ ਵਿੱਚ ਤੜਕੇ ਅਮਰਜੋਤ ਸਿੰਘ ਦਾ ਫ਼ੋਨ ਵੱਜਿਆ। ਉਹ ਅਧ-ਨੀਂਦ ਵਿੱਚ ਪਿਆ ਸੀ। ਪਰ ਲਾਈਨ ਉੱਤੇ ਭਾਰਤ ਤੋਂ ਆਉਣ ਵਾਲੀ ਉਸਦੇ ਰਿਸ਼ਤੇਦਾਰ ਦੀ ਆਵਾਜ਼ ਨੇ ਉਸ ਨੂੰ ਹੈਰਾਨੀ ਅਤੇ ਦਹਿਸ਼ਤ ਵਿੱਚ ਡੁਬੋ ਦਿੱਤਾ। ‘ਅਮਰਜੋਤ, ਤੇਰਾ ਨਾਂ ਅਖ਼ਬਾਰਾਂ ਵਿੱਚ ਆ ਗਿਆ। ਐੱਨ.ਆਈ.ਏ. ਤੇਰੇ ਪਿੱਛੇ ਲੱਗ ਗਈ ਏ। ਤੈਨੂੰ ਖਾੜਕੂ ਐਲਾਨ ਦਿੱਤਾ ਹੈ।’ […]

Loading

FEATURE
on Nov 25, 2025
38 views 0 secs

ਸ੍ਰੀ ਕੀਰਤਪੁਰ ਸਾਹਿਬ/ਏ.ਟੀ.ਨਿਊਜ਼: ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਨਗਰ ਕੀਰਤਨ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ, ਜਿਸ ਵਿੱਚ ਸੰਤ ਸਮਾਜ ਦੇ ਮੁਖੀ ਅਤੇ ਰਾਜਨੀਤਿਕ ਨੇਤਾਵਾਂ ਨੇ ਹਿੱਸਾ ਲੈ ਕੇ ਇਸ ਦਾ ਮਾਣ ਵਧਾਇਆ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ […]

Loading