Home > Articles posted by amritsartimes.live (Page 79)
FEATURE
on Nov 24, 2025
21 views 10 secs

ਬੀਤੇ ਦਿਨੀਂ ਜੰਮੂ ਵਿਖੇ ਹੋਈ ਉੱਤਰੀ ਜ਼ੋਨਲ ਕੌਂਸਲ ਦੀ 32 ਵੀਂ ਮੀਟਿੰਗ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਜੰਮੂ-ਕਸ਼ਮੀਰ, ਦਿੱਲੀ ਤੇ ਲੱਦਾਖ ਦੇ ਮੁੱਖ ਮੰਤਰੀ/ਲੈਫਟੀਨੈਂਟ ਗਵਰਨਰ ਤੇ ਉੱਚ ਅਧਿਕਾਰੀ ਸ਼ਾਮਲ ਹੋਏ ਸਨ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਸੀ। ਏਜੰਡੇ ਵਿੱਚ 28 ਮੁੱਦੇ ਸਨ, ਜਿਨ੍ਹਾਂ ਵਿੱਚੋਂ 11 ਸਿੱਧੇ ਤੌਰ ’ਤੇ ਪੰਜਾਬ […]

Loading

FEATURE
on Nov 24, 2025
28 views 3 secs

ਜੰਮੂ ਕਸ਼ਮੀਰ ਦੀ ਸਟੇਟ ਇਨਵੈਸਟੀਗੇਸ਼ਨ ਏਜੰਸੀ ਨੇ ਬੀਤੇ ਦਿਨੀਂ ਜੰਮੂ ਦੇ ਰੈਜ਼ੀਡੈਂਸੀ ਰੋਡ ਸਥਿਤ ‘ਕਸ਼ਮੀਰ ਟਾਈਮਜ਼’ ਅਖ਼ਬਾਰ ਦੇ ਪੁਰਾਣੇ ਦਫ਼ਤਰ ’ਤੇ ਛਾਪਾ ਮਾਰਿਆ। ਇਹ ਦਫ਼ਤਰ ਚਾਰ ਸਾਲਾਂ ਤੋਂ ਬੰਦ ਪਿਆ ਸੀ ਤੇ ਉੱਥੇ ਕੋਈ ਸਟਾਫ਼ ਵੀ ਨਹੀਂ ਸੀ। ਫਿਰ ਵੀ ਪੁਲੀਸ ਨੇ ਦਾਅਵਾ ਕੀਤਾ ਸੀ ਕਿ ਉੱਥੋਂ ਉਹਨਾਂ ਨੂੰ ਏਕੇ-47 ਰਾਈਫਲ ਦੇ ਕਈ ਕਾਰਤੂਸ, 9ਐਮ […]

Loading

FEATURE
on Nov 24, 2025
33 views 1 sec

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੀ ਯਾਦ ਨੂੰ ਸਮਰਪਿਤ ਐਨੀਮੇਟਿਡ ਫਿਲਮ ‘ਹਿੰਦ ਦੀ ਚਾਦਰ – ਗੁਰੂ ਲਾਧੋ ਰੇ’ ਦੀ 21 ਨਵੰਬਰ ਨੂੰ ਹੋਣ ਵਾਲੀ ਰਿਲੀਜ਼ ਆਖਿਰ ਰੋਕ ਦਿੱਤੀ ਗਈ ਸੀ । ਮੁੰਬਈ ਸਥਿਤ ਬਵੇਜਾ ਸਟੂਡੀਓ ਨੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਤੇ ਸੋਸ਼ਲ ਮੀਡੀਆ ’ਤੇ ਅਧਿਕਾਰਤ ਬਿਆਨ ਜਾਰੀ […]

Loading

FEATURE
on Nov 24, 2025
23 views 3 secs

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਪੈਰੋਲ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਉਹ ਇੱਕ ਹਫ਼ਤੇ ਦੇ ਅੰਦਰ-ਅੰਦਰ ਪੈਰੋਲ ਜਾਂ ਸੰਸਦ ਵਿੱਚ ਹਾਜ਼ਰੀ ਦੇ ਪ੍ਰਬੰਧ ਬਾਰੇ ਠੋਸ ਫੈਸਲਾ ਲਵੇ। ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ […]

Loading

FEATURE
on Nov 21, 2025
23 views 2 secs

ਡਾ. ਐਸ ਐਸ ਛੀਨਾ ਜਿਸ ਅਨੁਪਾਤ ਨਾਲ ਵਸਤੂਆਂ ਤੇ ਸੇਵਾਵਾਂ ਦੀਆਂ ਕੀਮਤਾਂ ਵਧਦੀਆਂ ਹਨ, ਉਸੇ ਹੀ ਅਨੁਪਾਤ ਨਾਲ ਪੈਸੇ ਦੀ ਕੀਮਤ ਘਟਦੀ ਹੈ, ਭਾਵੇਂ ਪੈਸੇ ਦੀ ਕੀਮਤ ਕਦੀ ਵੀ ਸਿਫਰ ਤਾਂ ਨਹੀਂ ਹੋ ਸਕਦੀ, ਪਰ ਵਧਦੀਆਂ ਕੀਮਤਾਂ ਵਿੱਚ ਜ਼ਿਆਦਾ ਮਾਤਰਾ ਵਿੱਚ ਕਰੰਸੀ ਦੀ ਵਰਤੋਂ ਹਰ ਵਿਅਕਤੀ ਨੂੰ ਪ੍ਰੇਸ਼ਾਨ ਕਰਦੀ ਹੈ। ਦੂਸਰੀ ਸੰਸਾਰ ਜੰਗ ਤੋਂ ਬਾਅਦ […]

Loading

FEATURE
on Nov 21, 2025
32 views 4 secs

ਗੁਰਚਰਨ ਕੌਰ ਥਿੰਦ ਕੈਲਗਰੀ ਗੁਰੂ ਤੇਗ ਬਹਾਦਰ, ਗੁਰੂ ਨਾਨਕ ਦੇਵ ਜੀ ਦੁਆਰਾ ਥਾਪੀ ਗਈ ਸਿੱਖੀ ਦੇ ਪੰਜਵੇਂ ਰਹਿਨੁਮਾ, ਗੁਰੂ ਅਰਜਨ ਦੇਵ ਜੀ ਦੇ ਪੋਤਰੇ ਅਤੇ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਭ ਤੋਂ ਛੋਟੇ ਪੁੱਤਰ ਸਨ।ਜਦੋਂ ਅਪਰੈਲ, 1621 ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਮਾਤਾ ਨਾਨਕੀ ਦੀ ਕੁੱਖੋਂ ਆਪ ਜੀ ਦਾ ਜਨਮ ਹੋਇਆ, ਸਿੱਖੀ ਲਈ ਉਹ ਸਮਾਂ […]

Loading

FEATURE
on Nov 21, 2025
44 views 1 sec

ਵਿਸ਼ੇਸ਼ ਰਿਪੋਰਟਕਰਮਜੀਤ ਸਿੰਘ ਚੰਡੀਗੜ੍ਹ ਸੀਨੀਅਰ ਪੱਤਰਕਾਰ ਮਾਓਵਾਦੀ ਫੋਰਸਾਂ ਦਾ ਇੱਕ ਵੱਡਾ ਯੋਧਾ, ਗੁਰੀਲਾ ਜੰਗ ਦਾ ਰਣਨੀਤਕ ਮਾਹਰ ਅਤੇ ਬਸਤਰ ਦੇ ਜੰਗਲਾਂ ਦਾ ਹਰਮਨ ਪਿਆਰਾ ਜਰਨੈਲ ਮਾਦਵੀ ਹਿਡਮਾ 18 ਨਵੰਬਰ ਨੂੰ ਅੰਮ੍ਰਿਤ ਵੇਲੇ ਸੁਰੱਖਿਆ ਬਲਾਂ ਨਾਲ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਉਸ ਦੇ ਨਾਲ ਉਸਦੇ ਦੂਜੀ ਪਤਨੀ ਰਾਜੇ ਵੀ ਜੋ ਇੱਕ ਟੀਚਰ ਵੀ ਸੀ ਅਤੇ […]

Loading

FEATURE
on Nov 21, 2025
27 views 0 secs

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: 2023 ਵਿੱਚ ਇੱਕ ਸੜਕ ਹਾਦਸੇ ਵਿੱਚ ਮਾਰੇ ਗਏ ਭਾਰਤੀ ਅਮਰੀਕੀ ਪਰਿਵਾਰ ਦੇ 6 ਜੀਆਂ ਦੇ ਮਾਮਲੇ ਵਿੱਚ ਟੈਕਸਾਸ ਦੀ ਇੱਕ ਅਦਾਲਤ ਨੇ 19 ਸਾਲਾ ਡਰਾਈਵਰ ਲਿਊਕ ਗੈਰਟ ਰੈਸਕਰ ਨੂੰ 65 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਿਸ ਸਮੇਂ ਹਾਦਸਾ ਹੋਇਆ ਰੈਸਕਰ ਦੀ ਉਮਰ 17 ਸਾਲ ਸੀ। 26 ਦਸੰਬਰ 2023 ਨੂੰ ਵਾਪਰੇ ਹਾਦਸੇ […]

Loading

FEATURE
on Nov 21, 2025
29 views 0 secs

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਝਗੜੇ ਤੋਂ ਬਾਅਦ 6 ਮਹੀਨੇ ਪਹਿਲਾਂ ਵਾਈਟ ਹਾਊਸ ਛੱਡ ਕੇ ਗਏ ਐਲਨ ਮਸਕ ਵਾਪਿਸ ਪਰਤ ਆਏ ਹਨ। ਬੀਤੇ ਦਿਨ ਟੈਸਲਾ ਤੇ ਸਪੇਸ ਐਕਸ ਦੇ ਸੀ ਈ ਓ ਮਸਕ ਚੁੱਪ ਚੁਪੀਤੇ ਵਾਈਟ ਹਾਊਸ ਵਿੱਚ ਸਾਊਦੀ ਅਰਬ ਦੇ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਮਾਣ ਵਿੱਚ ਰੱਖੇ ਰਾਤ ਦੇ ਖਾਣੇ […]

Loading