ਵਿਦੇਸ਼ੀ ਹਮਲਾਵਰਾਂ ਦੇ ਨਾਲ ਇਸਲਾਮ ਵਿੱਚ ਸੂਫ਼ੀਆਂ ਦੀ ਆਮਦ ਭਾਰਤ ਵਿੱਚ 1192 ਦੀ ਮੰਨੀ ਜਾਂਦੀ ਹੈ। ਸਮੂਹ ਧਰਮਾਂ ਦੇ ਮੁਲੰਕਣ ਨਾਲ ਸ਼ਾਂਤੀ ਲਈ ਵਿਚਕਾਰਲਾ ਰਸਤਾ ਲੱਭਣ ਲਈ ਭਗਤੀ ਲਹਿਰ ਉੱਠੀ। ਇਸ ਲਹਿਰ ਦਾ ਆਰੰਭ ਮੱਧ ਕਾਲੀਨ ਸੱਤਵੀਂ ਸਦੀ ਵਿੱਚ ਦੱਖਣ ਭਾਰਤ ਵਿੱਚ ਹੋਇਆ। ਅੱਗੇ ਉੱਤਰੀ ਭਾਰਤ ਅਤੇ ਮੱਧ ਏਸ਼ੀਆ ਤੱਕ ਫੈਲ ਗਈ। ਇਹ ਲਹਿਰ ਸਮੇਂ […]
ਫਰਿਜ਼ਨੋ /ਕੈਲੀਫੋਰਨੀਆ/ਏ.ਟੀ.ਨਿਊਜ਼: ਗਦਰੀ ਬਾਬਿਆਂ ਦਾ ਦੇਸ਼ ਦੀ ਅਜ਼ਾਦੀ ਲਈ ਵੱਡਾ ਯੋਗਦਾਨ ਰਿਹਾ ਹੈ। ਉਹਨਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਦੇਸ਼ ਵਿਦੇਸ਼ ਵਿੱਚ ਵੱਡੇ ਸਮਾਗਮ ਕਰਵਾਏ ਜਾਂਦੇ ਹਨ। ਇਸੇ ਕੜੀ ਤਹਿਤ ਫਰਿਜ਼ਨੋ ਦੀ ਗਦਰੀ ਬਾਬਿਆਂ ਨੂੰ ਸਮਰਪਿਤ ਜਥੇਬੰਦੀ ਇੰਡੋ ਯੂ. ਐਸ. ਹੈਰੀਟੇਜ਼ ਵੱਲੋਂ 19 ਅਕਤੂਬਰ ਦਿਨ ਐਂਤਵਾਰ ਨੂੰ ਸਥਾਨਿਕ ਟਿੱਲੀ ਐਲੀਮੈਂਟਰੀ ਸਕੂਲ ਦੇ ਈਵੈਂਟ ਸੈਂਟਰ […]
ਲੰਡਨ/ਏ.ਟੀ.ਨਿਊਜ਼: ਬ੍ਰਿਟੇਨ ਦੇ ਮੈਨਚੈਸਟਰ ਵਿੱਚ ਯੋਮ ਕਿਪੂਰ ਦੇ ਪਵਿੱਤਰ ਦਿਨ ’ਤੇ ਇੱਕ ਯਹੂਦੀ ਪ੍ਰਾਰਥਨਾ ਸਥਾਨ ’ਤੇ ਹੋਏ ਭਿਆਨਕ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਸਦਮੇ ਵਿੱਚ ਡੁਬੋ ਦਿੱਤਾ ਹੈ। ਵੀਰਵਾਰ ਨੂੰ ਹੀਟਨ ਪਾਰਕ ਹੀਬਰੂ ਕਾਂਗ੍ਰੀਗੇਸ਼ਨ ਸਿਨਾਗਾਗ ਵਿੱਚ ਨਮਾਜ਼ ਅਦਾ ਕਰਨ ਵਾਲੇ ਭਾਈਚਾਰੇ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ ਅਤੇ ਗੱਡੀ ਨਾਲ ਕੁਚਲਿਆ ਗਿਆ, ਜਿਸ ਵਿੱਚ […]
ਸੂਰਤ/ਏ.ਟੀ.ਨਿਊਜ਼ : ਅਮਰੀਕਾ ਵੱਲੋਂ ਹੀਰਿਆਂ ਅਤੇ ਗਹਿਣਿਆਂ ’ਤੇ ਟੈਰਿਫ਼ ਵਧਾਉਣ ਦੇ ਫੈਸਲੇ ਤੋਂ ਬਾਅਦ ਦੁਨੀਆ ਭਰ ’ਚ ਹੀਰਿਆਂ ਲਈ ਮਸ਼ਹੂਰ ਸੂਰਤ ਵਿੱਚ ਮੰਦੀ ਵਾਲਾ ਮਾਹੌਲ ਬਣ ਗਿਆ ਹੈ। ਉਦਯੋਗ ਮੰਡਲਾਂ ਦਾ ਕਹਿਣਾ ਹੈ ਕਿ ਇਸ ਟੈਰਿਫ਼ ਦੇ ਐਲਾਨ ਕਾਰਨ ਨਿਰਯਾਤ ਘਟ ਰਹੇ ਹਨ ਅਤੇ ਹਜ਼ਾਰਾਂ ਮਜ਼ਦੂਰਾਂ ਦੇ ਰੁਜ਼ਗਾਰ ’ਤੇ ਖ਼ਤਰਾ ਮੰਡਰਾ ਰਿਹਾ ਹੈ।ਅਮਰੀਕੀ ਰਾਸ਼ਟਰਪਤੀ ਡੋਨਾਲਡ […]
ਨਿਊਜ਼ ਚੈਨਲਾਂ ਨੂੰ ਮਰਿਆਦਾ ਦੀ ਉਲੰਘਣਾ ਤੋਂ ਰੋਕਣ ਲਈ ਬਣੀ ਨਿਊਜ਼ ਬ੍ਰਾਡਕਾਸਟਿੰਗ ਐਂਡ ਡਿਜੀਟਲ ਸਟੈਂਡਰਡਜ਼ ਅਥਾਰਟੀ (ਐੱਨ. ਬੀ. ਡੀ. ਐੱਸ. ਏ.) ਨੇ ‘ਜ਼ੀ ਨਿਊਜ਼’ ਤੇ ‘ਟਾਈਮਜ਼ ਨਾਓ ਨਵਭਾਰਤ’ ਨੂੰ ‘ਮਹਿੰਦੀ ਜਿਹਾਦ’ ਤੇ ‘ਲਵ ਜਿਹਾਦ’ ਵਰਗੇ ਮੁੱਦਿਆਂ ’ਤੇ ਗੁੰਮਰਾਹਕੁੰਨ ਤੇ ਫ਼ਿਰਕੂ ਜਨੂੰਨ ਫ਼ੈਲਾਉਣ ਵਾਲੇ ਵੀਡੀਓ ਚਲਾਉਣ ਲਈ ਸਖ਼ਤ ਫ਼ਟਕਾਰ ਲਾਈ ਹੈ। ਅਥਾਰਟੀ ਦੇ ਚੇਅਰਮੈਨ ਜਸਟਿਸ (ਰਿਟਾਇਰਡ) […]
ਕੇਂਦਰ ਸਰਕਾਰ ਦੇ ਅੜੀਅਲ ਰੁਖ ਕਾਰਨ ਗੰਭੀਰ ਸੰਕਟ ਵਿੱਚ ਫ਼ਸਿਆ ਲੱਦਾਖ, ਭਾਰਤ ਦਾ ਉਹ ਸਰਹੱਦੀ ਖੇਤਰ ਜੋ ਹਿਮਾਲਿਆ ਦੀਆਂ ਚੋਟੀਆਂ ਵਿੱਚ ਵਸਿਆ ਹੈ ,ਜਿਸਦੀ ਚੀਨ ਤੇ ਪਾਕਿਸਤਾਨ ਨਾਲ ਸਰਹੱਦ ਲਗਦੀ ਹੈ। ਅਗਸਤ 2019 ਵਿੱਚ ਭਾਰਤ ਸਰਕਾਰ ਵੱਲੋਂ ਧਾਰਾ 370 ਨੂੰ ਖਤਮ ਕਰਕੇ ਲੱਦਾਖ ਨੂੰ ਇੱਕ ਵੱਖਰਾ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਇਆ ਗਿਆ ਸੀ। ਉਸ ਵੇਲੇ ਲੱਦਾਖੀ […]
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਯੂਨੀਵਰਸਿਟੀਆਂ ਦੀਆਂ ਨੀਤੀਆਂ ਵਿੱਚ ਵੱਡੇ ਬਦਲਾਅ ਦੀ ਮੰਗ ਕਰਦਿਆਂ ਇੱਕ 10-ਨੁਕਾਤੀ ਮੀਮੋ ਜਾਰੀ ਕੀਤਾ ਹੈ। ਇਸ ਮੀਮੋ ਵਿੱਚ ਸਪੱਸ਼ਟ ਸ਼ਰਤਾਂ ਰੱਖੀਆਂ ਗਈਆਂ ਹਨ ਕਿ ਜੇਕਰ ਯੂਨੀਵਰਸਿਟੀਆਂ ਸਰਕਾਰੀ ਫ਼ੰਡਿੰਗ ਅਤੇ ਗ੍ਰਾਂਟਾਂ ਚਾਹੁੰਦੀਆਂ ਹਨ ਤਾਂ ਉਨ੍ਹਾਂ ਨੂੰ ਸਰਕਾਰੀ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਇਸ ਮੀਮੋ ਦਾ ਨਿਸ਼ਾਨਾ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ, […]
ਬਿ੍ਰਟੇਨ ਦੇ ਪੱਛਮੀ ਲੰਡਨ ਦੇ ਸ਼ੈਫ਼ਰਡਜ਼ ਬੁਸ਼ ਵਿਖੇ ਸਥਿਤ ਖ਼ਾਲਸਾ ਜਥਾ ਗੁਰਦੁਆਰਾ, ਜੋ 1913 ਵਿੱਚ ਸਥਾਪਿਤ ਹੋਇਆ ਸੀ। ਇਹ ਯੂ. ਕੇ. ਦਾ ਸਭ ਤੋਂ ਪੁਰਾਣਾ ਸਿੱਖ ਗੁਰਦੁਆਰਾ ਹੈ। ਪਰ ਅੱਜਕੱਲ੍ਹ ਇਹ ਨਸਲਵਾਦ ਕਾਰਨ ਇਤਿਹਾਸਕ ਧਾਰਮਿਕ ਸਥਾਨ ਸੁਰੱਖਿਆ ਦੀਆਂ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਗੁਰਦੁਆਰੇ ਦੇ ਟਰੱਸਟੀ ਮਨਦੀਪ ਸਿੰਘ ਦੱਸਦੇ ਹਨ ਕਿ ਹਾਲ ਹੀ […]
ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਿਆ, ਜੋ ਕਿ ਪੰਜਾਬ ਦੇ ਲੋਕਾਂ ਲਈ ਇੱਕ ਵੱਡਾ ਤੋਹਫ਼ਾ ਹੈ।ਇਹ ਗੁਰੂ ਨਗਰੀ ਦੀ ਅਲੌਕਿਕ ਸੁੰਦਰਤਾ ਨੂੰ ਹੋਰ ਵਧਾਏਗਾ। ਹੈਰੀਟੇਜ ਸਟਰੀਟ […]
ਵਿਸ਼ੇਸ਼ ਰਿਪੋਰਟਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐੱਨ.ਸੀ.ਆਰ.ਬੀ.) ਨੇ ਅਜੇ ਤੱਕ 2024 ਵਾਲੀ ਪੂਰੀ ਰਿਪੋਰਟ ਜਾਰੀ ਨਹੀਂ ਕੀਤੀ ਹੈ, ਜੋ ਕਿ ਅਕਤੂਬਰ 2025 ਵਿੱਚ ਆਉਣ ਵਾਲੀ ਹੈ। ਪਰ ਮੀਡੀਆ ਰਿਪੋਰਟਾਂ ਅਤੇ ਪੁਲਿਸ ਅੰਕੜਿਆਂ ਅਨੁਸਾਰ, 2024 ਵਿੱਚ ਭਾਰਤ ਵਿੱਚ ਅਣਖਾਂ ਕਾਰਨ ਕਤਲ ਸਬੰਧੀ ਮਾਮਲੇ ਵਧੇ ਹਨ, ਜੋ ਕਿ ਪਿਛਲੇ ਸਾਲਾਂ ਦੇ ਰੁਝਾਨ ਨੂੰ ਜਾਰੀ ਰੱਖਦੇ ਹਨ। 2023 ਵਿੱਚ […]