Home > Articles posted by amritsartimes.live (Page 80)
FEATURE
on Dec 30, 2025
51 views 2 secs

ਸਿੱਖ ਜਗਤ ਅਤੇ ਸਿੱਖ ਸੰਸਥਾਵਾਂ ਲਈ 2025 ਦਾ ਵਰ੍ਹਾ ਇੱਕ ਅਜਿਹੇ ਸਮੇਂ ਵਜੋਂ ਯਾਦ ਰਹੇਗਾ ਜਿਸ ਵਿੱਚ ਚੁਣੌਤੀਆਂ, ਉਥਲ-ਪੁਥਲ ਅਤੇ ਵਿਵਾਦਾਂ ਨੇ ਪੰਥ ਨੂੰ ਨਵੀਆਂ ਦਿਸ਼ਾਵਾਂ ਵੱਲ ਧੱਕਿਆ ਹੈ। ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਲੈ ਕੇ ਚੱਲਣ ਵਾਲੇ ਸਿੱਖ ਭਾਈਚਾਰੇ ਲਈ ਇਹ ਵਰ੍ਹਾ ਨਾ ਸਿਰਫ਼ ਧਾਰਮਿਕ ਅਤੇ ਰਾਜਨੀਤਿਕ ਬਦਲਾਅ ਨਾਲ ਭਰਪੂਰ ਰਿਹਾ, ਸਗੋਂ […]

Loading

FEATURE
on Dec 29, 2025
39 views 1 sec

ਫ਼ਤਹਿਗੜ੍ਹ ਸਾਹਿਬ/ਏ.ਟੀ.ਨਿਊਜ਼: ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਬਿਬਾਨਗੜ੍ਹ ਛਾਉਣੀ ਬੁੱਢਾ ਦਲ ਤੋਂ ਮਹੱਲਾ ਸਜਾਇਆ ਗਿਆ, ਜੋ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ। […]

Loading

FEATURE
on Dec 29, 2025
41 views 4 secs

2025 ਦਾ ਸਾਲ ਭਾਰਤ ਲਈ ਇੱਕ ਅਜਿਹਾ ਸਾਲ ਸੀ ਜੋ ਨਾ ਸਿਰਫ਼ ਰਾਜਨੀਤਕ ਅਤੇ ਆਰਥਿਕ ਰੂਪ ਵਿੱਚ ਵੱਡੇ ਬਦਲਾਅ ਲਿਆਇਆ, ਬਲਕਿ ਰਾਸ਼ਟਰੀ ਪਛਾਣ ਅਤੇ ਅੰਤਰਰਾਸ਼ਟਰੀ ਸਨਮਾਨ ਨੂੰ ਵੀ ਗੰਭੀਰ ਨੁਕਸਾਨ ਪਹੁੰਚਾਇਆ। ਇਹ ਸਾਲ ਉਹਨਾਂ ਵਾਅਦਿਆਂ ਦੀ ਨਿਸ਼ਾਨੀ ਬਣ ਗਿਆ ਜਿਹੜੇ ਨਰਿੰਦਰ ਮੋਦੀ ਨੇ 2014 ਵਿੱਚ ਕੀਤੇ ਸਨ – ਅੱਤਵਾਦ ਦਾ ਖਾਤਮਾ, ਆਰਥਿਕ ਵਿਕਾਸ ਅਤੇ ਅੰਤਰਰਾਸ਼ਟਰੀ […]

Loading

FEATURE
on Dec 29, 2025
48 views 0 secs

ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸਾਬਤ ਸੂਰਤ ਅਤੇ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ‘‘ਹਕੂਮਤ ਸਮਝਦੀ ਸੀ ਕਿ ਸਹਿਬਜ਼ਾਦਿਆਂ ਨੂੰ ਸ਼ਹੀਦ ਕਰਕੇ ਸਿੱਖੀ ਦੀ ਗੱਲ ਮੁੱਕ ਗਈ ਪਰ ਉਹ ਇਹ ਨਹੀਂ ਸਮਝੇ ਕਿ ਸਰੀਰਾਂ ਨੂੰ ਤਾਂ […]

Loading

FEATURE
on Dec 29, 2025
48 views 0 secs

ਫ਼ਤਹਿਗੜ੍ਹ ਸਾਹਿਬ/ਏ.ਟੀ.ਨਿਊਜ਼: ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਦੀ ਲਾਸਾਨੀ ਸ਼ਹਾਦਤ ਅਤੇ ਮਾਤਾ ਗੁਜਰੀ ਜੀ ਨੂੰ ਸਮਰਪਿਤ 3 ਰੋਜ਼ਾ ਸ਼ਹੀਦੀ ਸਭਾ ਦੇ ਅੰਤਿਮ ਦਿਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ’ਚ ਲੱਖਾਂ ਸ਼ਰਧਾਲੂਆਂ ਨੇ ਸ੍ਰੀ ਗੁਰੂ […]

Loading

FEATURE
on Dec 29, 2025
85 views 1 sec

ਹਾਲ ਹੀ ਵਿੱਚ ਅਮਰੀਕੀ ਰੱਖਿਆ ਵਿਭਾਗ (ਪੈਂਟਾਗਨ) ਨੇ ਆਪਣੀ ਸਲਾਨਾ ਰਿਪੋਰਟ ਜਾਰੀ ਕੀਤੀ ਹੈ, ਜਿਸ ਵਿੱਚ ਚੀਨ ਦੀ ਫੌਜੀ ਤਾਕਤ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਹੈ। ਇਹ ਰਿਪੋਰਟ 23 ਦਸੰਬਰ 2025 ਨੂੰ ਜਾਰੀ ਹੋਈ ਸੀ ਅਤੇ ਇਸ ਵਿੱਚ ਚੀਨ ਦੀ ਨੇਵੀ ਨੂੰ ਦੁਨੀਆ ਦੀ ਸਭ ਤੋਂ ਵੱਡੀ ਲੜਾਕੂ ਸਮੁੰਦਰੀ ਤਾਕਤ ਵਜੋਂ ਦਰਸਾਇਆ ਗਿਆ ਹੈ। ਰਿਪੋਰਟ […]

Loading

FEATURE
on Dec 29, 2025
44 views 0 secs

ਵਿਕਸਿਤ ਭਾਰਤ ਗਾਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ ਗ੍ਰਾਮੀਣ (ਵੀਬੀ-ਜੀ ਰਾਮ ਜੀ) ਬਿਲ 2025 ਨੇ ਭਾਰਤੀ ਰਾਜਨੀਤੀ ਵਿੱਚ ਨਵਾਂ ਵਿਵਾਦ ਛੇੜ ਦਿੱਤਾ ਹੈ। ਇਹ ਬਿਲ, ਜਿਸ ਨੂੰ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਐਂਪਲਾਇਮੈਂਟ ਗਾਰੰਟੀ ਐਕਟ (ਮਨਰੇਗਾ) ਨੂੰ ਬਦਲਣ ਲਈ ਲਿਆਂਦਾ ਗਿਆ ਹੈ, ਹੁਣ ਵਿਰੋਧੀ ਪਾਰਟੀਆਂ ਅਤੇ ਕੇਂਦਰੀ ਸਰਕਾਰ ਵਿਚਕਾਰ ਜ਼ੋਰ ਅਜ਼ਮਾਇਸ਼ ਦਾ ਅਖਾੜਾ ਬਣ ਗਿਆ ਹੈ। […]

Loading

FEATURE
on Dec 29, 2025
45 views 0 secs

ਸਿੱਖ ਪੰਥ ਵਿੱਚ ਚੱਲ ਰਹੇ ਗੰਭੀਰ ਵਿਵਾਦਾਂ ਵਿੱਚ ਇੱਕ ਵੱਡਾ ਮਾਮਲਾ ਹੈ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦਾ, ਜਿਸ ਨੂੰ ਲੈ ਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਅਤੇ ਪੰਥਕ ਜਥੇਬੰਦੀਆਂ ਵਿਚਾਲੇ ਤਿੱਖੀ ਬਹਿਸ ਛਿੜੀ ਹੋਈ ਹੈ। ਇਹ ਮਾਮਲਾ 2020 ਵਿੱਚ ਸਾਹਮਣੇ ਆਇਆ ਸੀ, ਜਦੋਂ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਜਾਂਚ ਕਮੇਟੀ ਨੇ ਖੁਲਾਸਾ ਕੀਤਾ […]

Loading

FEATURE
on Dec 29, 2025
65 views 1 sec

ਅੰਮ੍ਰਿਤਸਰ/ਏ.ਟੀ.ਨਿਊਜ਼: ਹਰਿਮੰਦਰ ਸਾਹਿਬ ਸਮੂਹ ਵਿੱਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਇਕੱਠੇ ਮਨਾਏ ਗਏ। ਇਸ ਦੌਰਾਨ ਆਤਿਸ਼ਬਾਜ਼ੀ ਨਹੀਂ ਚਲਾਈ ਗਈ। ਇੱਥੇ ਸੰਘਣੀ ਧੁੰਦ ਦੇ ਬਾਵਜੂਦ ਵੱਡੀ ਗਿਣਤੀ ਸੰਗਤ ਗੁਰੂ ਘਰ ਵਿੱਚ ਨਤਮਸਤਕ ਹੋਈ। ਗੁਰੂ ਘਰ ਵਿੱਚ ਸੰਗਤ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਸਨ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਰਿਮੰਦਰ […]

Loading

FEATURE
on Dec 27, 2025
54 views 0 secs

ਫਤਹਿਗੜ੍ਹ ਸਾਹਿਬ/ਏ.ਟੀ.ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦਸਤਾਰ ਸਿੱਖਾਂ ਦੀ ਅਟੁੱਟ ਪਛਾਣ ਹੈ। ਜਥੇਦਾਰ ਗੜਗੱਜ ਜੋ ਕਿ ਜ਼ਿਲ੍ਹਾ ਅਕਾਲੀ ਦਲ ਫਤਹਿਗੜ੍ਹ ਸਾਹਿਬ ਅਤੇ ਯੂਥ ਵਿੰਗ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਦੋ ਰੋਜ਼ਾ ‘ਮੇਰੀ ਦਸਤਾਰ, ਮੇਰੀ ਸ਼ਾਨ’- ਦਸਤਾਰਾਂ ਦਾ ਲੰਗਰ (ਮੁਫ਼ਤ ਦਸਤਾਰ ਬੰਨ੍ਹਣ ਕੈਂਪ) ਵਿੱਚ ਸ਼ਿਰਕਤ ਕਰਨ […]

Loading