Home > Articles posted by amritsartimes.live (Page 81)
FEATURE
on Nov 20, 2025
28 views 2 secs

ਗੁਰਮੀਤ ਸੁੱਖਪੁਰਕਿਸੇ ਸਮੇਂ ਪੰਜਾਬ ਵਿੱਚ ਕੈਨੇਡਾ ਦੀ ਤੂਤੀ ਬੋਲਦੀ ਸੀ। ਕੈਨੇਡਾ ਦੇ ਪ੍ਰਬੰਧ ਨੂੰ ਦੇਖ ਕੇ ਕਿ ਇੱਥੇ ਘੱਟੋ-ਘੱਟ ਚੰਗੀ ਉਜਰਤ ਮਿਲਦੀ ਹੈ, ਟਰੈਫਿਕ ਦੇ ਨਿਯਮ ਬਹੁਤ ਵਧੀਆ ਹਨ, ਐਕਸੀਡੈਂਟ ਦੀ ਦਰ ਬਹੁਤ ਘੱਟ ਹੈ, ਕੰਮ ਕਰਵਾਉਣ ਲਈ ਲਾਈਨ ਵਿੱਚ ਲੱਗਣ ਦੀ ਲੋੜ ਨਹੀਂ ਪੈਂਦੀ, ਔਰਤਾਂ ਨੂੰ ਮੁਕਾਬਲਤਨ ਆਜ਼ਾਦੀ ਹੈ, ਬੱਚਿਆਂ ਨੂੰ ਬਹੁਤ ਜ਼ਿਆਦਾ ਸਹੂਲਤਾਂ […]

Loading

FEATURE
on Nov 19, 2025
28 views 0 secs

ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ 80 ਸਾਲਾਂ ਦਾ ਸਾਬਕਾ ਪੰਜਾਬ ਪੁਲਿਸ ਇੰਸਪੈਕਟਰ ਸੀਤਾ ਰਾਮ, ਜੋ ਪਿਛਲੇ 30 ਸਾਲਾਂ ਤੋਂ ਝੂਠੇ ਪੁਲਿਸ ਮੁਕਾਬਲਿਆਂ ਦੇ ਕੇਸਾਂ ਵਿੱਚ ਜੇਲ੍ਹਾਂ ਦੇ ਚੱਕਰ ਕੱਟ ਰਿਹਾ ਸੀ, ਬੀਤੇ ਦਿਨੀਂ ਉਸਦੀ ਮੌਤ ਹੋ ਗਈ । ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਵਿੱਚ ਦਾਖ਼ਲ ਹੋਣ ਤੋਂ ਬਾਅਦ ਰਾਤ ਨੂੰ ਉਸ ਨੇ ਅੰਤਿਮ ਸਾਹ ਲਿਆ। ਅਧਿਕਾਰੀਆਂ […]

Loading

FEATURE
on Nov 19, 2025
32 views 6 secs

vਵਾਸ਼ਿੰਗਟਨ/ਨਿਊਯਾਰਕ/ਏ.ਟੀ.ਨਿਊਜ਼: ਜਿਸ ਅਮਰੀਕਾ ਨੇ ਦੁਨੀਆਂ ਨੂੰ ਸਿਲੀਕਾਨ ਵੈਲੀ, ਟੇਸਲਾ, ਸਪੇਸਐਕਸ ਤੇ ਏਪਲ ਵਰਗੇ ਨਾਂਅ ਦਿੱਤੇ, ਅੱਜ ਉਹੀ ਅਮਰੀਕਾ ਆਪਣੀਆਂ ਫੈਕਟਰੀਆਂ ਵਿੱਚ ਇੱਕ ਵੀ ਚੰਗਾ ਮਕੈਨਿਕ, ਪਲੰਬਰ ਜਾਂ ਟਰੱਕ ਡਰਾਈਵਰ ਨਹੀਂ ਲੱਭ ਰਿਹਾ। ਇੱਕ ਪਾਸੇ ਰਾਸ਼ਟਰਪਤੀ ਡੋਨਾਲਡ ਟਰੰਪ ਦੂਜੀ ਵਾਰੀ ਵ੍ਹਾਈਟ ਹਾਊਸ ਵਿੱਚ ਵਾਪਸ ਆਉਣ ਤੋਂ ਬਾਅਦ ਇਮੀਗ੍ਰੇਸ਼ਨ ’ਤੇ ਸਭ ਤੋਂ ਸਖ਼ਤ ਨੀਤੀਆਂ ਲਾਗੂ ਕਰਨ ਦਾ […]

Loading

FEATURE
on Nov 19, 2025
27 views 2 secs

ਵਾਸ਼ਿੰਗਟਨ/ਏ.ਟੀ.ਨਿਊਜ਼: ਭਾਰਤੀ ਪੇਸ਼ੇਵਰਾਂ ’ਚ ਪਸੰਦੀਦਾ ਐੱਚ-1ਬੀ ਵੀਜ਼ਾ ਦਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੁੜ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਲੇਬਰ ਦੀ ਲੋੜ ਹੈ ਕਿਉਂਕਿ ਉਹ ਅਮਰੀਕੀ ਲੇਬਰ ਨੂੰ ਟ੍ਰੇਨਿੰਗ ਦਿੰਦੇ ਹਨ। ਉਨ੍ਹਾਂ ਇਸ ਵੀਜ਼ਾ ਲਈ ਅਜਿਹੇ ਸਮੇਂ ’ਚ ਸਮਰਥਨ ਦੁਹਰਾਇਆ ਹੈ, ਜਦੋਂ ਉਨ੍ਹਾਂ ਦੀ ਰਿਪਬਲਿਕਨ ਪਾਰਟੀ ਦੇ ਕਈ ਨੇਤਾ ਐੱਚ-1ਬੀ ਵੀਜ਼ਾ ਪ੍ਰੋਗਰਾਮ ਨੂੰ […]

Loading

FEATURE
on Nov 19, 2025
27 views 0 secs

ਜਲੰਧਰ/ਏ.ਟੀ.ਨਿਊਜ਼: ਪੰਜਾਬ ਬਚਾਓ ਮੋਰਚਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਗੇ ਧਰਮ ਪਰਿਵਰਤਨ ਤੋਂ ਬਾਅਦ ਨਾਂਅ ਵਿੱਚ ‘ਸਿੰਘ’ ਅਤੇ ‘ਕੌਰ’ ਦੀ ਵਰਤੋਂ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਇਸ ਮੰਗ ਨੂੰ ਲੈ ਕੇ ਮੋਰਚੇ ਦੇ ਵਫ਼ਦ ਨੇ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਮੀਟਿੰਗ […]

Loading

FEATURE
on Nov 19, 2025
28 views 0 secs

ਟੋਕੀਓ/ਏ.ਟੀ.ਨਿਊਜ਼: ਜਾਪਾਨ ਦਾ ਇੱਕ ਸ਼ਹਿਰ ਭਿਆਨਕ ਅੱਗ ਦੀ ਲਪੇਟ ਵਿੱਚ ਆ ਗਿਆ ਹੈ। 170 ਤੋਂ ਵੱਧ ਇਮਾਰਤਾਂ ਤਬਾਹ ਹੋ ਗਈਆਂ ਹਨ। ਅੱਗ ਇੰਨੀ ਭਿਆਨਕ ਹੈ ਕਿ ਇਸ ’ਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ ਹੈ। ਰਾਤ ਭਰ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ, ਅੱਗ ਪੂਰੀ ਤਰ੍ਹਾਂ ਬੁਝਾਈ ਨਹੀਂ ਜਾ ਸਕੀ ਹੈ।ਜਾਪਾਨ ਦੀ ਰਾਜਧਾਨੀ ਟੋਕੀਓ ਤੋਂ ਸਿਰਫ਼ 770 ਕਿਲੋਮੀਟਰ […]

Loading

FEATURE
on Nov 19, 2025
27 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼ : ਵਿਦੇਸ਼ ਮੰਤਰਾਲੇ ਨੇ ਬੀਤੇ ਦਿਨੀ ਐਲਾਨ ਕੀਤਾ ਕਿ ਇਰਾਨ ਨੇ ਆਮ ਭਾਰਤੀ ਪਾਸਪੋਰਟ ਧਾਰਕਾਂ ਲਈ ਵੀਜ਼ਾ ਛੋਟ ਸਹੂਲਤ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਇਹ ਕਈ ਘਟਨਾਵਾਂ ਦੇ ਮੱਦੇਨਜ਼ਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਭਾਰਤੀਆਂ ਨੂੰ ਰੁਜ਼ਗਾਰ ਜਾਂ ਦੂਜੇ ਦੇਸ਼ਾਂ ਵਿੱਚ ਆਵਾਜਾਈ ਦੇ ਝੂਠੇ ਵਾਅਦੇ ਕਰਕੇ ਟਰੈਵਲ […]

Loading

FEATURE
on Nov 19, 2025
22 views 3 secs

ਕ੍ਰਾਈਮ ਰਿਪੋਰਟ ਪੰਜਾਬ ਦੇ ਸ਼ਾਂਤੀਪੂਰਨ ਮਾਹੌਲ ਵਿੱਚ ਅੱਜਕੱਲ੍ਹ ਇੱਕ ਨਵਾਂ ਖਤਰਾ ਮੰਡਰਾ ਰਿਹਾ ਹੈ। ਕੱਟੜਵਾਦੀ ਹਿੰਦੂ ਸੰਗਠਨਾਂ ਨਾਲ ਜੁੜੇ ਆਗੂਆਂ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਜਾ ਰਹੀਆਂ ਹੱਤਿਆਵਾਂ ਨੇ ਨਾ ਸਿਰਫ਼ ਫਿਰਕੂ ਤਣਾਅ ਨੂੰ ਵਧਾਇਆ ਹੈ, ਸਗੋਂ ਪੂਰੇ ਸੂਬੇ ਦੀ ਸੁਰੱਖਿਆ ਵਿਵਸਥਾ ’ਤੇ ਵੀ ਸਵਾਲ ਉਠਾ ਦਿੱਤੇ ਹਨ। ਬੀਤੇ ਦਿਨੀਂ ਫਿਰੋਜ਼ਪੁਰ ਵਿੱਚ ਆਰ.ਐੱਸ.ਐੱਸ. ਦੇ ਸੀਨੀਅਰ […]

Loading

FEATURE
on Nov 18, 2025
24 views 1 sec

ਡੇਲਾਨੋ/ਕੈਲੀਫੋਰਨੀਆ/ਏ.ਟੀ.ਨਿਊਜ਼: ਪ੍ਰਤੀਨਿਧੀ ਜ਼ੋਈ ਲੋਫਗ੍ਰੇਨ (ਸੀਏ-18) ਨੇ ਕੈਲੀਫੋਰਨੀਆ ਦੇ 22ਵੇਂ ਕਾਂਗਰੇਸ਼ਨਲ ਜ਼ਿਲ੍ਹੇ ਵਿੱਚ ਕਾਂਗਰਸ ਲਈ ਡਾ. ਜਸਮੀਤ ਬੈਂਸ ਦੇ ਸਮਰਥਨ ਦਾ ਐਲਾਨ ਕੀਤਾ। ਲੋਫਗ੍ਰੇਨ ਕੈਲੀਫੋਰਨੀਆ ਡੈਮੋਕ੍ਰੇਟਿਕ ਕਾਂਗਰੇਸ਼ਨਲ ਡੈਲੀਗੇਸ਼ਨ ਦੀ ਚੇਅਰਪਰਸਨ ਹੈ, ਜੋ ਕਿ ਪ੍ਰਤੀਨਿਧੀ ਸਭਾ ਵਿੱਚ ਸਭ ਤੋਂ ਵੱਡਾ ਅਤੇ ਸਭ ਤੋਂ ਵੱਖਰਾ ਪ੍ਰਤੀਨਿਧੀਮੰਡਲ ਹੈ।ਪ੍ਰਤੀਨਿਧੀ ਜ਼ੋਈ ਲੋਫਗ੍ਰੇਨ (ਸੀਏ-18) ਨੇ ਕਿਹਾ, ‘ਹਾਊਸ ਬਹੁਮਤ ਦਾ ਰਸਤਾ ਕੈਲੀਫੋਰਨੀਆ ਵਿੱਚੋਂ […]

Loading

FEATURE
on Nov 18, 2025
21 views 2 secs

ਢਾਕਾ/ਏ.ਟੀ.ਨਿਊਜ਼: ਬੰਗਲਾਦੇਸ਼ ਦੀ ਗੱਦੀਓਂ ਲਾਹੀ ਗਈ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ (78) ਅਤੇ ਸਾਬਕਾ ਗ੍ਰਹਿ ਮੰਤਰੀ ਅਸਦਉਜ਼ਮਾਨ ਖ਼ਾਨ ਕਮਾਲ ਨੂੰ ‘ਮਾਨਵਤਾ ਖ਼ਿਲਾਫ਼ ਅਪਰਾਧਾਂ’ ਦਾ ਦੋਸ਼ੀ ਠਹਿਰਾਉਂਦਿਆਂ ਇੱਕ ਵਿਸ਼ੇਸ਼ ਟ੍ਰਿਬਿਊਨਲ ਨੇ ਉਨ੍ਹਾਂ ਦੀ ਗ਼ੈਰ-ਹਾਜ਼ਰੀ ’ਚ ਮੌਤ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਬੰਗਲਾਦੇਸ਼ ’ਚ ਸੰਸਦੀ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਆਇਆ ਹੈ। ਪਿਛਲੇ ਸਾਲ ਜੁਲਾਈ ’ਚ ਹਸੀਨਾ […]

Loading