Home > Articles posted by amritsartimes.live (Page 82)
FEATURE
on Nov 18, 2025
38 views 1 sec

ਬੀਜਿੰਗ/ਏ.ਟੀ.ਨਿਊਜ਼: ਚੀਨ ਨੇ ਸ਼ਿਨਜਿਆਂਗ ਦੇ ਕੁਨਲੁਨ ਪਹਾੜਾਂ ’ਚ ਸੋਨੇ ਦਾ ਵਿਸ਼ਾਲ ਭੰਡਾਰ ਲੱਭਿਆ ਹੈ। ਇਸ ਸਰਵੇਖਣ ਵਿਚ ਸ਼ਾਮਲ ਭੂ-ਵਿਗਿਆਨੀਆਂ ਅਨੁਸਾਰ ਸ਼ੁਰੂਆਤੀ ਅਨੁਮਾਨ ਦੱਸਦੇ ਹਨ ਕਿ ਇੱਥੇ ਕੁਲ ਸੋਨੇ ਦਾ ਭੰਡਾਰ 1,000 ਟਨ ਤੋਂ ਵੀ ਵੱਧ ਹੋ ਸਕਦਾ ਹੈ।‘ਸਾਊਥ ਚਾਈਨਾ ਮਾਰਨਿੰਗ ਪੋਸਟ’ ਮੁਤਾਬਕ ਇੱਕ ਸਾਲ ਵਿੱਚ ਇਹ ਤੀਜੀ ਵਾਰ ਹੈ ਜਦੋਂ ਚੀਨ ਨੂੰ 1000 ਟਨ ਤੋਂ […]

Loading

FEATURE
on Nov 18, 2025
22 views 4 secs

ਵਾਸ਼ਿੰਗਟਨ/ਏ.ਟੀ.ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿਛਲੇ ਦਿਨੀਂ ਐਲਾਨ ਕੀਤਾ ਕਿ ਉਹ ਸਾਊਦੀ ਅਰਬ ਨੂੰ ਦੁਨੀਆ ਦਾ ਸਭ ਤੋਂ ਉੱਨਤ ਐਫ਼-35 ਲੜਾਕੂ ਜਹਾਜ਼ ਵੇਚਣਗੇ। ਇਹ ਐਲਾਨ ਸਾਊਦੀ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਸੱਤ ਸਾਲਾਂ ਵਿੱਚ ਵਾਸ਼ਿੰਗਟਨ ਦੇ ਪਹਿਲੇ ਦੌਰੇ ਤੋਂ ਇੱਕ ਦਿਨ ਪਹਿਲਾਂ ਆਇਆ ਹੈ। ਟਰੰਪ ਨੇ ਕਿਹਾ, ‘ਹਾਂ, ਅਸੀਂ ਅਜਿਹਾ ਕਰਾਂਗੇ। ਅਸੀਂ […]

Loading

FEATURE
on Nov 18, 2025
20 views 0 secs

ਮੈਕਸੀਕੋ ਦੀ ਰਾਜਧਾਨੀ ਮੈਕਸੀਕੋ ਸਿਟੀ ਦੀਆਂ ਗਲੀਆਂ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਸਰਕਾਰ ਵਿਰੁੱਧ ਭਾਰੀ ਪ੍ਰਦਰਸ਼ਨ ਕੀਤੇ ਹਨ। ਇਹ ਪ੍ਰਦਰਸ਼ਨ ਜ਼ੈੱਨ ਜੀ (ਜਨਰੇਸ਼ਨ ਜ਼ੀ) ਨਾਮਕ ਨੌਜਵਾਨ ਵਰਗ ਵੱਲੋਂ ਲੀਡ ਕੀਤੇ ਜਾ ਰਹੇ ਹਨ, ਜੋ ਅਪਰਾਧ, ਭ੍ਰਿਸ਼ਟਾਚਾਰ ਅਤੇ ਸਰਕਾਰੀ ਨੀਤੀਆਂ ਦੀ ਨਾਕਾਮੀ ਨੂੰ ਲੈ ਕੇ ਗੁੱਸੇ ਵਿੱਚ ਹਨ। ਇਸ ਸਮੂਹਿਕ ਗੁੱਸੇ ਦਾ ਕੇਂਦਰ ਬਿੰਦੂ ਬਣਿਆ ਹੈ ਉਰੂਆਪਨ […]

Loading

FEATURE
on Nov 18, 2025
21 views 4 secs

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਹਰਿਆਣੇ ਦੇ ਫ਼ਰੀਦਾਬਾਦ ਵਿੱਚ ਹੋਈ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪੁਰਾਣੇ ਤੇ ਲੁੱਟੇ ਗਏ ਹੱਕਾਂ ਦਾ ਮਸਲਾ ਉਠਾਇਆ । ਮਾਨ ਨੇ ਸਪੱਸ਼ਟ ਕਿਹਾ ‘ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਤੇ ਦਰਿਆਈ ਪਾਣੀਆਂ ਤੇ ਸਿਰਫ਼ ਤੇ ਸਿਰਫ਼ ਪੰਜਾਬ ਦਾ […]

Loading

FEATURE
on Nov 18, 2025
18 views 2 secs

ਮਨੁੱਖੀ ਅਧਿਕਾਰ ਸੰਗਠਨ ਪੀਪਲਜ਼ ਯੂਨੀਅਨ ਫਾਰ ਡੈਮੋਕਰੇਟਿਕ ਰਾਈਟਸ ਨੇ ਨਵੰਬਰ 1984 ਦੇ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਨਾ ਮਿਲਣ ਕਾਰਨ ਸਖ਼ਤ ਚਿੰਤਾ ਪ੍ਰਗਟਾਈ ਹੈ। ਸੰਗਠਨ ਦੀ ਨਵੀਂ ਰਿਪੋਰਟ ‘ਦਿੱਲੀ 1984: ਡੀਲੇਅ ਇਨ ਜਸਟਿਸ’ ਮੁਤਾਬਕ, ਕਰੀਬ 650 ਐਫ.ਆਈ.ਆਰਾਂ ਵਿਚੋਂ ਸਿਰਫ਼ 13 ਮਾਮਲੇ ਹੀ ਅਦਾਲਤਾਂ ਵਿੱਚ ਲੜੇ ਜਾ ਰਹੇ ਨੇ ਅਤੇ 41 ਸਾਲ ਬਾਅਦ ਵੀ ਦੋਸ਼ੀਆਂ […]

Loading

FEATURE
on Nov 18, 2025
23 views 2 secs

ਯੂ.ਕੇ. ਦੇ ਵੈਸਟ ਮਿਡਲੈਂਡਜ਼ ਖੇਤਰ ਵਿੱਚ ਹੋ ਰਹੇ ਨਸਲਵਾਦੀ ਅਤੇ ਧਾਰਮਿਕ ਭਾਵਨਾਵਾਂ ਨਾਲ ਪ੍ਰੇਰਿਤ ਹਮਲਿਆਂ ਨੇ ਸਿੱਖ ਭਾਈਚਾਰੇ, ਖਾਸ ਕਰਕੇ ਸਿੱਖ ਔਰਤਾਂ ਵਿੱਚ ਡੂੰਘੀ ਦਹਿਸ਼ਤ ਪੈਦਾ ਕਰ ਦਿੱਤੀ ਹੈ। ਵਾਲਸਾਲ, ਓਲਡਬਰੀ ਅਤੇ ਵੌਲਵਰਹੈਂਪਟਨ ਵਰਗੀਆਂ ਥਾਂਵਾਂ ’ਤੇ ਹੋਏ ਜਿਨਸੀ ਹਮਲਿਆਂ, ਹਿੰਸਕ ਹਮਲਿਆਂ ਅਤੇ ਨਫ਼ਰਤ ਅਪਰਾਧਾਂ ਕਾਰਨ ਸਿੱਖ ਔਰਤਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਬਦਲਣੀ ਪੈ ਰਹੀ ਹੈ। […]

Loading

FEATURE
on Nov 18, 2025
33 views 5 secs

ਨਵੀਂ ਦਿੱਲੀ/ਏ.ਟੀ.ਨਿਊਜ਼: ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਹਸੀਨਾ ਇਸ ਸਮੇਂ ਭਾਰਤ ਵਿੱਚ ਰਹਿੰਦੀ ਹੈ ਅਤੇ ਮਾਹਰਾਂ ਦਾ ਮੰਨਣਾ ਹੈ ਕਿ ਭਾਰਤ ਵੱਲੋਂ ਉਸ ਨੂੰ ਬੰਗਲਾਦੇਸ਼ ਹਵਾਲੇ ਕਰਨ ਦੀ ਸੰਭਾਵਨਾ ਘੱਟ ਹੈ। ਸ਼ੇਖ ਹਸੀਨਾ ਨੇ ਇਸ ਫ਼ੈਸਲੇ ਨੂੰ ਪੱਖਪਾਤੀ ਦੱਸਿਆ ਹੈ […]

Loading

FEATURE
on Nov 17, 2025
23 views 1 sec

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਹਰਿਮੰਦਰ ਸਾਹਿਬ […]

Loading

FEATURE
on Nov 17, 2025
34 views 4 secs

ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਧਾਮ ਯਾਤਰਾ ਦੌਰਾਨ ਪਾਕਿਸਤਾਨ ਪਹੁੰਚੀ ਇੱਕ 48 ਸਾਲਾਂ ਦੀ ਸਿੱਖ ਔਰਤ ਸਰਬਜੀਤ ਕੌਰ ਦਾ ਅਚਾਨਕ ਗੁੰਮ ਹੋਣਾ ਨੇ ਨਾ ਸਿਰਫ਼ ਭਾਰਤੀ ਪੰਜਾਬ ਪੁਲਿਸ ਨੂੰ ਪਰੇਸ਼ਾਨ ਕੀਤਾ ਹੈ, ਸਗੋਂ ਪੂਰੇ ਸਿੱਖ ਪੰਥ ਨੂੰ ਡੂੰਘੀ ਸੋਚ ਵਿੱਚ ਪਾ ਦਿੱਤਾ ਹੈ। ਸਰਬਜੀਤ ਕੌਰ, ਜੋ ਹੁਣ ਨੂਰ ਹੁਸੈਨ ਦੇ […]

Loading

FEATURE
on Nov 17, 2025
25 views 0 secs

ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿੱਚ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸੰਗਤੀ ਰੂਪ ਵਿੱਚ ਸਹਿਜ ਪਾਠਾਂ ਦੇ ਭੋਗ ਪਾਏ ਗਏ। ਇਸ ਸਮਾਗਮ ਵਿੱਚ 50,000 ਤੋਂ ਵੱਧ ਸੰਗਤ ਨੇ ਸਹਿਜ ਪਾਠ ਦੇ ਭੋਗ ਪਾਏ।ਇਹ ਪ੍ਰੋਗਰਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

Loading