ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਵਿੱਚ ਮਹਿੰਗਾਈ ਦੀ ਲਹਿਰ ਅਜਿਹੀ ਚੱਲ ਪਈ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੀ ‘ਅਮਰੀਕਾ ਫ਼ਸਟ’ ਨੀਤੀ ਵੀ ਇਸ ਦੀ ਗਰਮੀ ਨੂੰ ਸਹਿ ਨਹੀਂ ਸਕੀ। ਸੱਤਾ ਸੰਭਾਲਦੇ ਹੀ ਲਾਏ ਗਏ ਭਾਰੀ ਟੈਰਿਫ਼ਾਂ ਨੇ ਵਿਦੇਸ਼ੀ ਸਾਮਾਨ ਨੂੰ ਮਹਿੰਗਾ ਕਰਕੇ ਅਮਰੀਕੀ ਉਦਯੋਗਾਂ ਨੂੰ ਉਤਸ਼ਾਹਿਤ ਤੇ ਵਿਕਸਤ ਕਰਨ ਦਾਅਵਾ ਕੀਤਾ ਸੀ, ਪਰ ਨਤੀਜੇ ਉਲਟੇ ਨਿਕਲੇ। ਘਰੇਲੂ ਬਾਜ਼ਾਰ […]
![]()
ਸੁੱਚਾ ਸਿੰਘ ਖੱਟੜਾ ਡਾ. ਅੰਬੇਡਕਰ ਨੇ ਕਿਹਾ ਸੀ ਕਿ ‘ਹਿੰਦੂ ਜੋ ਮਰਜ਼ੀ ਕਹਿਣ ਕੋਈ ਗੱਲ ਨਹੀਂ ਪਰ ਹਿੰਦੂਤਵ ਆਜ਼ਾਦੀ, ਬਰਾਬਰੀ ਤੇ ਭਾਈਚਾਰੇ ਲਈ ਖ਼ਤਰਾ ਹੈ। ਇਸ ਹਿਸਾਬ ਨਾਲ ਇਹ ਲੋਕ ਰਾਜ ਲਈ ਅਸੰਗਤ ਹਨ, ਹਿੰਦੂ ਰਾਜ ਹਰ ਕੀਮਤ ’ਤੇ ਰੋਕਣਾ ਚਾਹੀਦਾ ਹੈ।’ ਇਹ ਸ਼ਬਦ ਡਾ. ਅੰਬੇਡਕਰ ਦੇ ਹਨ, ਜਿਨ੍ਹਾਂ ਨੂੰ ਦੇਸ਼ ਦੇ ਸੰਵਿਧਾਨ ਦਾ ਨਿਰਮਾਤਾ […]
![]()
ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 24 ਨਵੰਬਰ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਏ ਜਾ ਰਹੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ […]
![]()
ਡਾ. ਅਰਵਿੰਦਰ ਸਿੰਘਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਇਲਾਹੀ ਬਾਣੀ ਅਤੇ ਸਰਬਵਿਆਪੀ ਸਿੱਖਿਆਵਾਂ ਦਾ ਮੁਤਾਲਿਆ ਕਰਦੇ ਹੋਏ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਮਨੁੱਖੀ ਏਕਤਾ, ਇੱਕ-ਦੂਜੇ ਦਾ ਸਤਿਕਾਰ, ਭਾਈਚਾਰਕ ਸਾਂਝ, ਆਪਸੀ ਸਦਭਾਵਨਾ, ਧਾਰਮਿਕ ਸਹਿਣਸ਼ੀਲਤਾ ਅਤੇ ਪਰਸਪਰ ਸਹਿਯੋਗ ਨੂੰ ਵਧਾਉਣ ਦੇ ਮਨੋਰਥ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਇੱਕ ਆਦਰਸ਼ ਸਮਾਜ ਦੀ ਸਿਰਜਣਾ ਕੀਤੀ। […]
![]()
ਪਟਿਆਲਾ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਨਾਲ ਸਾਡੀ ਅਜੇ ਕੋਈ ਵੀ ਗੱਲਬਾਤ ਨਹੀਂ ਹੋ ਰਹੀ ਹੈ। ਇਸ ਦੇ ਨਾਲ ਹੀ ਪੰਥਕ ਏਕਤਾ ਸਿਰਫ ਸਿਧਾਂਤਾਂ ਦੇ ਆਧਾਰ ਉੱਪਰ ਹੋ ਸਕਦੀ ਹੈ, ਗੈਰ-ਸਿਧਾਂਤਕ ਨਹੀਂ। ਗਿਆਨੀ ਹਰਪ੍ਰੀਤ ਸਿੰਘ ਇਥੇ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀਨਗਰ ਵਿੱਚ ਚਿੱਟੀ ਸਿੰਘਪੁਰਾ ਵਿੱਚ ਖ਼ਾਲਸਾ ਸਕੂਲ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ। ਚਿੱਟੀ ਸਿੰਘਪੁਰਾ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ ਉਹ ਇੱਥੇ ਸਥਾਪਿਤ ਖ਼ਾਲਸਾ ਸਕੂਲ ਨੂੰ ਮੁੜ ਚਲਾਉਣ ਲਈ ਯਤਨ ਕਰਨਗੇ। ਇਹ ਸਕੂਲ ਸੰਨ 2000 ਵਿੱਚ ਪਿੰਡ ’ਚ ਕਤਲ ਕੀਤੇ 35 ਸਿੱਖਾਂ ਦੀ […]
![]()
ਵਾਸ਼ਿੰਗਟਨ/ਏ.ਟੀ.ਨਿਊਜ਼: ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿਛਲੇ ਦਿਨੀਂ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਦੂਜੇ ਦੇਸ਼ਾਂ ਵਾਂਗ ਪ੍ਰਮਾਣੂ ਹਥਿਆਰਾਂ ਦੀ ਜਾਂਚ ਕਰੇਗਾ, ਪਰ ਇਹ ਦੱਸਣ ਤੋਂ ਇਨਕਾਰ ਕਰ ਦਿੱਤਾ ਕਿ ਕੀ ਯੋਜਨਾਵਾਂ ਵਿੱਚ ਪ੍ਰਮਾਣੂ ਹਥਿਆਰਾਂ ਨੂੰ ਵਿਸਫੋਟ ਕਰਨਾ ਸ਼ਾਮਲ ਹੈ ਜਾਂ ਨਹੀਂ। ਟਰੰਪ ਨੇ ਏਅਰ ਫੋਰਸ ਵਨ ’ਤੇ ਫਲੋਰੀਡਾ ਲਈ ਵੀਕੈਂਡ ’ਤੇ ਯਾਤਰਾ ਕਰਦੇ ਹੋਏ ਕਿਹਾ, ‘ਮੈਂ […]
![]()
ਨੰਦੇੜ/ਏ.ਟੀ.ਨਿਊਜ਼: ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਅਤੇ ਗੁਰੂ ਗੋਬਿੰਦ ਸਿੰਘ ਨੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਤਖ਼ਤ ਹਜ਼ੂਰ ਸਾਹਿਬ ਵਿੱਚ 23 ਤੋਂ 25 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਗੁਰਦੁਆਰਾ ਸੱਚਖੰਡ ਬੋਰਡ ਦੇ ਪ੍ਰਸ਼ਾਸਕ ਡਾ. ਵਿਜੈ ਸਤਬੀਰ ਸਿੰਘ ਨੇ ਦੱਸਿਆ ਕਿ ਤਖ਼ਤ ਸਾਹਿਬ ਦੀ ਬਾਹਰਲੀ ਪਰਿਕਰਮਾ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ। ਇਸ ਵਿੱਚ ਰਾਗੀ […]
![]()
ਮਸਤੂਆਣਾ ਸਾਹਿਬ/ਏ.ਟੀ.ਨਿਊਜ਼: ਸਿੱਖ ਕੌਮ ਦੇ ਮਹਾਨ ਜਰਨੈਲ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਪਿੰਡ ਬਡਰੁੱਖਾਂ ਵਿਖੇ ਗ੍ਰਾਮ ਪੰਚਾਇਤ, ਗੁਰਦੁਆਰਾ ਯਾਦਗਾਰ ਮਹਾਰਾਜਾ ਰਣਜੀਤ ਸਿੰਘ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਾਬੂ ਸਿੰਘ ਦੇ ਪ੍ਰਬੰਧਾਂ ਹੇਠ ਹੋਏ ਧਾਰਮਿਕ ਸਮਾਗਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਐੱਸ ਜੀ ਪੀ […]
![]()
ਬਹਾਦਰ ਸਿੰਘ ਗੋਸਲਭਾਰਤ ਨੂੰ ਕਿਸੇ ਸਮੇਂ ਸੋਨੇ ਦੀ ਚਿੜੀ ਦਾ ਨਾਂ ਦਿੱਤਾ ਜਾਂਦਾ ਸੀ। ਸੋਨਾ ਹਰ ਘਰ ਦੀ ਸੌਗਾਤ ਹੋਇਆ ਕਰਦਾ ਸੀ, ਪਰ ਵਿਦੇਸ਼ੀ ਲੁਟੇਰਿਆਂ ਨੇ ਭਾਰਤ ਨੂੰ ਕਈ ਵਾਰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਅਤੇ ਮਣਾਂ-ਮੂੰਹੀ ਸੋਨਾ ਲੁੱਟ ਕੇ ਲੈ ਗਏ। ਉਨ੍ਹਾਂ ਦਾ ਮੁੱਖ ਨਿਸ਼ਾਨਾ ਹਿੰਦੂ ਮੰਦਿਰ ਸਨ ਜਿਨ੍ਹਾਂ ਵਿੱਚ ਸੋਨੇ ਦੇ ਅੰਬਾਰ ਲੱਗੇ […]
![]()
