Home > Articles posted by amritsartimes.live (Page 84)
FEATURE
on Nov 15, 2025
47 views 3 secs

ਰਜਨੀ ਭੰਗਾਣੀਆਂਪੰਜਾਬੀ ਸਿਨੇਮਾ ਸਾਡੀ ਸੱਭਿਆਚਾਰਕ ਪਛਾਣ ਦਾ ਅਹਿਮ ਹਿੱਸਾ ਹੈ। ਇਹ ਸਾਡੀ ਬੋਲੀ, ਰਸਮਾਂ, ਹਾਸੇ-ਮਜ਼ਾਕ ਤੇ ਜੀਵਨ ਸ਼ੈਲੀ ਨੂੰ ਦੁਨੀਆ ਦੇ ਸਾਹਮਣੇ ਪੇਸ਼ ਕਰਦਾ ਹੈ, ਪਰ ਜਿਵੇਂ ਸਮਾਂ ਬਦਲ ਰਿਹਾ ਹੈ, ਸਿਨੇਮਾ ਦੀ ਦਿਸ਼ਾ ਵੀ ਬਦਲਣੀ ਚਾਹੀਦੀ ਹੈ। ਅੱਜ ਦੇ ਸਮੇਂ ਵਿੱਚ ਜਿੱਥੇ ਤਕਨਾਲੋਜੀ ਤੇ ਵਿਸ਼ਵ ਪੱਧਰ ਦੇ ਵਿਸ਼ੇ ਸਿਨੇਮਾ ਵਿੱਚ ਆ ਰਹੇ ਹਨ, ਉੱਥੇ […]

Loading

FEATURE
on Nov 15, 2025
22 views 0 secs

ਸ੍ਰੀਨਗਰ/ਏ.ਟੀ.ਨਿਊਜ਼: ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ ਕਸ਼ਮੀਰ ਦੀਆਂ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬੁੰਗਾ ਸ੍ਰੀਨਗਰ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ […]

Loading

FEATURE
on Nov 15, 2025
21 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਸਥਾਪਤ ਕੀਤੀ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਲਗਾਈ ਤਸਵੀਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯਾਦਗਾਰ ’ਚ ਲਗਾਈ ਤਸਵੀਰ ਵਿੱਚ ਗੁਰੂ ਗੋਬਿੰਦ ਸਿੰਘ ਵੱਲੋਂ ਭਾਈ ਜੈਤਾ ਨੂੰ ਅੰਮ੍ਰਿਤ ਛਕਾਉਂਦੇ ਸਮੇਂ ਪੈਰਾਂ ਵਿੱਚ ਜੋੜਾ (ਜੁੱਤਾ) […]

Loading

FEATURE
on Nov 15, 2025
24 views 0 secs

ਸਿੱਖ ਫੈਡਰੇਸ਼ਨ ਯੂ ਐਸ ਏ ਦੇ ਭਾਈ ਗੁਰਿੰਦਰਜੀਤ ਸਿੰਘ ਮਾਹਨਾ ਨੇ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਗੁਰੂ ਸਾਹਿਬ ਨੇ ਸਾਨੂੰ ਪੰਜਾਂ ਦਾ ਸਿਧਾਂਤ ਦੇ ਕੇ ਹਦਾਇਤ ਕੀਤੀ ਹੈ ਕਿ ਪੰਥਕ ਫੈਸਲੇ ਵਿਅਕਤੀਗਤ ਨਹੀਂ ਸਗੋਂ ਆਮ ਸਹਿਮਤੀ ਨਾਲ ਲੈਣੇ ਚਾਹੀਦੇ ਹਨ। ਆਪਸੀ ਸਹਿਮਤੀ ਨਾਲ ਉਮੀਦਵਾਰ ਖੜ੍ਹੇ ਕਰਨੇ ਚਾਹੀਦੇ ਹਨ।ਉਹਨਾਂ ਕਿਹਾ ਕਿ […]

Loading

FEATURE
on Nov 14, 2025
18 views 0 secs

ਤਰਨ ਤਾਰਨ/ਏ.ਟੀ.ਨਿਊਜ਼: ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਨਤੀਜਾ ਆ ਗਿਆ ਹੈ, ਜਿਸ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ’ਤੇ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਰਹੀ, ਜਿਨ੍ਹਾਂ ਨੇ 30558 ਵੋਟਾਂ ਹਾਸਲ ਕਰਕੇ ਮੁਕਾਬਲੇ ਵਿੱਚ ਆਪਣੀ ਪੋਜ਼ੀਸ਼ਨ ਬਣਾਈ ਰੱਖੀ। ਤੀਜੇ ਨੰਬਰ ’ਤੇ ਵਾਰਸ ਪੰਜਾਬ ਦੇ (ਆਜ਼ਾਦ ਉਮੀਦਵਾਰ) ਮਨਦੀਪ ਸਿੰਘ […]

Loading

FEATURE
on Nov 14, 2025
46 views 1 sec

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਨੇ ਪਿਛਲੇ ਦਿਨੀਂ ਭਾਰਤ, ਚੀਨ ਅਤੇ ਕਈ ਹੋਰ ਦੇਸ਼ਾਂ ਦੀਆਂ 32 ਸੰਸਥਾਵਾਂ ਅਤੇ ਵਿਅਕਤੀਆਂ ਦੇ ਖ਼ਿਲਾਫ਼, ਇਰਾਨ ਦੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਨਾਲ ਜੁੜੇ ਹੋਣ ਦੇ ਦੋਸ਼ ਵਿੱਚ ਪਾਬੰਦੀਆਂ ਲਗਾਈਆਂ ਹਨ।ਅਮਰੀਕੀ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਕਾਰਵਾਈ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਯਤਨ ਦਾ ਹਿੱਸਾ ਹੈ, ਜਿਸਦਾ ਉਦੇਸ਼ ਇਰਾਨ ਦੇ […]

Loading

FEATURE
on Nov 14, 2025
20 views 0 secs

ਤਹਿਰਾਨ/ਏ.ਟੀ.ਨਿਊਜ਼: ਪਿਛਲੇ ਕਈ ਦਹਾਕਿਆਂ ਤੋਂ ਇਰਾਨ ਭਿਆਨਕ ਸੋਕੇ ਦੀ ਮਾਰ ਝੱਲ ਰਿਹਾ ਹੈ। 6 ਦਹਾਕਿਆਂ ’ਚ ਪਹਿਲੀ ਵਾਰ ਹਾਲਾਤ ਇੰਨੇ ਖਰਾਬ ਹਨ ਕਿ ਰਾਜਧਾਨੀ ਤਹਿਰਾਨ ’ਚ ਪੀਣ ਵਾਲਾ ਪਾਣੀ ਖਤਮ ਹੋਣ ਦੀ ਕਗਾਰ ’ਤੇ ਹੈ। ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਨਵੰਬਰ ਦੇ ਅੰਤ ਤੱਕ ਮੀਂਹ ਨਹੀਂ ਪਿਆ ਤਾਂ ਸਰਕਾਰ ਨੂੰ ਪਾਣੀ […]

Loading

FEATURE
on Nov 14, 2025
24 views 1 sec

ਤਹਿਰਾਨ/ਏ.ਟੀ.ਨਿਊਜ਼: ਮੇਰਾਤ ਬਿਹਨਾਮ ਨੇ ਜਦੋਂ ਪਹਿਲੀ ਵਾਰ ਆਪਣੇ ਪੀਲੇ ਸਕੂਟਰ ’ਤੇ ਤਹਿਰਾਨ ਦੀਆਂ ਸੜਕਾਂ ’ਤੇ ਨਿਕਲਣ ਦਾ ਹੌਸਲਾ ਕੀਤਾ ਤਾਂ ਉਸ ਦੀ ਮੁੱਖ ਚਿੰਤਾ ਟਰੈਫਿਕ ਨਹੀਂ, ਸਗੋਂ ਲੋਕਾਂ ਦੀਆਂ ਘੂਰਦੀਆਂ ਨਜ਼ਰਾਂ ਅਤੇ ਫ਼ਿਕਰੇਬਾਜ਼ੀ ਸੀ। ਇਸ ਤੋਂ ਵੀ ਵੱਡਾ ਡਰ ਪੁਲੀਸ ਵੱਲੋਂ ਰੋਕੇ ਜਾਣ ਦਾ ਸੀ ਕਿਉਂਕਿ ਇਰਾਨ ਵਿੱਚ ਔਰਤ ਦਾ ਸਕੂਟਰ ਚਲਾਉਣਾ ਸਮਾਜਿਕ ਅਤੇ ਕਾਨੂੰਨੀ […]

Loading

FEATURE
on Nov 14, 2025
38 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਸੈਨਹੋਜੇ ਵਿੱਚ ਇੱਕ ਭਾਰਤੀ ਸਾਫ਼ਟ ਵੇਅਰ ਇੰਜੀਨੀਅਰ ਨੇ ਭਾਰਤੀ ਮੂਲ ਦੇ ਅਮਰੀਕੀ ਮਾਲਕ ਵਿਰੁੱਧ ਦਾਇਰ ਪਟੀਸ਼ਨ ਵਿੱਚ ਐਚ 1 ਬੀ ਵੀਜ਼ਾ ਪ੍ਰਗਰਾਮ ਤਹਿਤ ਸ਼ੋਸ਼ਣ ਤੇ ਜਾਤੀ ਅਧਾਰਤ ਭੇਦਭਾਵ ਕਰਨ ਦੇ ਦੋਸ਼ ਲਾਏ ਹਨ। ਐਚ 1 ਬੀ ਵੀਜ਼ਾ ਵਰਕਰ ਅਮਰੂਤੇਸ਼ ਵਲਭਾਨੇਨੀ ਦੁਆਰਾ ਸਿਰੀ ਸਾਫ਼ਟਵੇਅਰ ਸੋਲੂਸ਼ਨਜ ਤੇ ਇਸ ਦੇ ਮਾਲਕ ਪਵਨ ਟਾਟਾ ਵਿਰੁੱਧ […]

Loading