Home > Articles posted by amritsartimes.live (Page 84)
FEATURE
on Dec 24, 2025
38 views 0 secs

ਸੈਕਰਾਮੈਂਟੋ/ਏ.ਟੀ.ਨਿਊਜ਼: ਪਰਵਾਸੀ ਟਰੱਕ ਡਰਾਈਵਰਾਂ ਦੇ ਇੱਕ ਸਮੂਹ ਨੇ ਕੈਲੀਫੋਰਨੀਆ ਦੇ ਮੋਟਰ ਵਾਹਨ ਵਿਭਾਗ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ, ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸੂਬੇ ਨੇ ਹਜ਼ਾਰਾਂ ਕਾਮਿਆਂ ਦੇ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ। ਕੈਲੀਫੋਰਨੀਆ ਦੇ ਅਧਿਕਾਰੀਆਂ ਨੇ ਪਿਛਲੇ ਮਹੀਨੇ ਦੱਸਿਆ ਸੀ ਕਿ ਰਾਜ ਨੇ ਲਗਪਗ 17,000 ਟਰੱਕ ਡਰਾਈਵਰਾਂ ਨੂੰ ਸੂਚਿਤ ਕੀਤਾ ਹੈ ਕਿ […]

Loading

FEATURE
on Dec 24, 2025
41 views 2 secs

ਨਿਊਯਾਰਕ/ਏ.ਟੀ.ਨਿਊਜ਼: ਅਮਰੀਕੀ ਸਰਹੱਦੀ ਗਸ਼ਤ ਏਜੰਟਾਂ ਨੇ ਵਪਾਰਕ ਡਰਾਈਵਿੰਗ ਲਾਇਸੈਂਸਾਂ ’ਤੇ ਸੈਮੀ-ਟਰੱਕ ਚਲਾ ਰਹੇ 30 ਭਾਰਤੀ ਨਾਗਰਿਕਾਂ ਸਮੇਤ ਕੁੱਲ 49 ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਮਰੀਕੀ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ ਅਨੁਸਾਰ ਕੈਲੀਫੋਰਨੀਆ ਦੇ ਐਲ ਸੈਂਟਰੋ ਸੈਕਟਰ ਵਿੱਚ 23 ਨਵੰਬਰ ਤੋਂ 12 ਦਸੰਬਰ ਦਰਮਿਆਨ ਚਲਾਈ ਗਈ ਮੁਹਿੰਮ ਦੌਰਾਨ ਇਹ ਗ੍ਰਿਫਤਾਰੀਆਂ ਹੋਈਆਂ। ਇਹ ਲੋਕ ਅੰਤਰਰਾਜੀ ਮਾਰਗਾਂ ’ਤੇ […]

Loading

FEATURE
on Dec 23, 2025
37 views 0 secs

ਵੈਨਕੂਵਰ/ਏ.ਟੀ.ਨਿਊਜ਼: ਕੈਨੇਡਾ ਦੇ ਅਲਬਟਾ ਸੂਬੇ ਦੀ ਮੁੱਖ ਮੰਤਰੀ ਵੱਲਂੋ ਕੁੱਝ ਮਹੀਨੇ ਪਹਿਲਾਂ ਉਠਾਈ ਗਈ ਵੱਖਰੇ ਹੋਣ ਦੀ ਮੰਗ ਲਈ ਰਿਫਰੈਂਡਮ (ਲੋਕ ਮਤ) ਕਰਾਏ ਜਾਣ ਦੀ ਮੰਗ ਨੂੰ ਉਥੋਂ ਦੀ ਚੋਣ ਏਜੰਸੀ ਨੇ ਪ੍ਰਵਾਨ ਕਰ ਲਿਆ ਹੈ। ਪਰ ਉਸ ਤੋਂ ਪਹਿਲਾਂ ਮੰਗ ਕਰਨ ਵਾਲਿਆਂ ਨੂੰ ਇਸ ਮੰਗ ਦੀ ਪਟੀਸ਼ਨ ’ਤੇ 1 ਲੱਖ 78 ਹਜਾਰ ਲੋਕਾਂ ਦੇ […]

Loading

FEATURE
on Dec 23, 2025
73 views 3 secs

ਦਸਵੇਂ ਪਾਤਸ਼ਾਹ ਜੀ ਨੇ ਛੇ ਤੇ ਸੱਤ ਪੋਹ ਦੀ ਵਿਚਕਾਰਲੀ ਰਾਤ ਨੂੰ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਿਆ ਅਤੇ ਸਰਸਾ ਨਦੀ ਦੇ ਕੰਢੇ ਉੱਤੇ ਗੁਰੂ ਸਾਹਿਬ ਜੀ ਦਾ ਪਰਿਵਾਰ ਵਿਛੜ ਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਇੱਥੇ ਅੱਜ ਸਿੱਖਾਂ ਦਾ ਬਹੁਤ ਹੀ ਇਤਿਹਾਸਕ ਤੇ ਮੁਕੱਦਸ ਅਸਥਾਨ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਸਥਿਤ ਹੈ।ਵੱਡੇ ਸਾਹਿਬਜ਼ਾਦੇ ਸਾਹਿਬਜ਼ਾਦਾ ਬਾਬਾ […]

Loading

FEATURE
on Dec 23, 2025
34 views 3 secs

ਸਿਡਨੀ (ਆਸਟ੍ਰੇਲੀਆ), ਪੈਰਿਸ (ਫ਼ਰਾਂਸ) ਅਤੇ ਬਰਲਿਨ (ਜਰਮਨੀ) – ਇਹ ਤਿੰਨ ਵੱਡੇ ਸ਼ਹਿਰ ਹਰ ਸਾਲ ਨਵੇਂ ਸਾਲ ਦੀ ਰਾਤ ਨੂੰ ਦੁਨੀਆ ਦੇ ਸਭ ਤੋਂ ਵੱਡੇ ਜਸ਼ਨਾਂ ਵਿੱਚੋਂ ਗਿਣੇ ਜਾਂਦੇ ਸਨ। ਹਜ਼ਾਰਾਂ ਲੋਕ ਮੇਲੇ ਵਿੱਚ ਇਕੱਠੇ ਹੁੰਦੇ ਹਨ, ਲੇਜ਼ਰ ਲਾਈਟ ਸ਼ੋਅ ਅਤੇ ਕੁਝ ਸਮੇਂ ਬਾਅਦ ਬਰਲਿਨ ਦੀ ਬ੍ਰਾਂਡਨਬਰਗ ਗੇਟ ਜਾਂ ਪੈਰਿਸ ਦੀ ਆਈਫ਼ਲ ਟਾਵਰ ਅੱਗੇ ਇਕੱਠੇ ਹੁੰਦੇ […]

Loading

FEATURE
on Dec 23, 2025
33 views 1 sec

ਪਿਛਲੇ ਕੁਝ ਸਾਲਾਂ ਵਿੱਚ, ਅਮਰੀਕਾ, ਯੂਰਪ ਅਤੇ ਆਸਟ੍ਰੇਲੀਆ ਵਰਗੇ ਵਿਕਸਤ ਦੇਸ਼ਾਂ ਵਿੱਚ ਭਾਰਤੀ ਲੋਕਾਂ ਉੱਤੇ ਨਸਲੀ ਹਮਲੇ ਵਧ ਰਹੇ ਹਨ। ਇਹ ਨਾ ਸਿਰਫ਼ ਵਿਦਿਆਰਥੀਆਂ ਤੱਕ ਸੀਮਤ ਹਨ, ਸਗੋਂ ਕੰਮ ਕਰਨ ਵਾਲੇ ਲੋਕ ਅਤੇ ਪੱਕੇ ਨਾਗਰਿਕ ਵੀ ਇਨ੍ਹਾਂ ਹਮਲਿਆਂ ਦਾ ਸ਼ਿਕਾਰ ਹੋ ਰਹੇ ਹਨ।ਜੁਲਾਈ 2025 ਵਿੱਚ ਆਇਰਲੈਂਡ ਦੇ ਡਬਲਿਨ ਵਿੱਚ ਇੱਕ ਭਾਰਤੀ ਕੈਬ ਡਰਾਈਵਰ ਉੱਤੇ ਭੀੜ […]

Loading

FEATURE
on Dec 23, 2025
26 views 0 secs

ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਾਲ ਹੀ ਵਿੱਚ ਪੰਜਾਬ ਦੇ ਮੈਂਬਰ ਪਾਰਲੀਮੈਂਟ ਅਤੇ ਰਾਜ ਸਭਾ ਮੈਂਬਰਾਂ ਨੂੰ ਇੱਕ ਪੱਤਰ ਲਿਖ ਕੇ ਹਦਾਇਤ ਕੀਤੀ ਸੀ ਕਿ ਉਹ ਕੇਂਦਰ ਸਰਕਾਰ ਤੋਂ ਮੰਗ ਕਰਨ ਕਿ ਵੀਰ ਬਾਲ ਦਿਵਸ ਨੂੰ ਬਦਲ ਕੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਇਆ ਜਾਵੇ। ਇਸ ਪੱਤਰ ਨੂੰ ਲੈ ਕੇ […]

Loading

FEATURE
on Dec 23, 2025
44 views 0 secs

ਪੰਜਾਬ ਦੀ ਸਿੱਖ ਸਿਆਸਤ ਵਿੱਚ ਇੱਕ ਵਾਰ ਫ਼ਿਰ ਤੂਫ਼ਾਨ ਖੜ੍ਹਾ ਹੋ ਰਿਹਾ ਹੈ। ਨਵੇਂ ਅਕਾਲੀ ਦਲ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੀ ਕਿਹਾ ਜਾਂਦਾ ਹੈ, ਦੀ ਸਥਾਪਨਾ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਨਾਲ ਹੋਈ ਸੀ। ਪਰ ਅੱਜ ਇਹ ਪਾਰਟੀ ਅੰਦਰੂਨੀ ਫ਼ੁੱਟ ਅਤੇ ਮੌਕਾਪ੍ਰਸਤੀ ਦੇ ਕਾਰਨ ਠੱਪ ਪਈ ਹੋਈ ਜਾਪਦੀ ਹੈ। ਪੰਜਾਬ ਦੀਆਂ ਪੇਂਡੂ […]

Loading

FEATURE
on Dec 23, 2025
79 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਭਾਰਤ ਅਤੇ ਬੰਗਲਾਦੇਸ਼ ਦੇ ਵਿਚਕਾਰ ਵਧ ਰਹੇ ਤਣਾਅ ਲਈ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ ਹੈ। ਹਸੀਨਾ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਭਾਰਤ ਵਿਰੁੱਧ ਦੁਸ਼ਮਣੀ ਭਰੇ ਬਿਆਨ ਜਾਰੀ ਕਰ ਰਹੀ ਹੈ, ਧਾਰਮਿਕ ਘੱਟ ਗਿਣਤੀਆਂ ਦੀ ਸੁਰੱਖਿਆ ਕਰਨ ਵਿੱਚ […]

Loading

FEATURE
on Dec 23, 2025
39 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਹੈ ਕਿ ਭਾਰਤ ਬੰਗਲਾਦੇਸ਼ ਵਿੱਚ ਵਿਗੜ ਰਹੀ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਭਾਰਤੀ ਅਧਿਕਾਰੀ ਬੰਗਲਾਦੇਸ਼ੀ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ। ਭਾਰਤ ਨੇ ਉੱਥੇ ਘੱਟ ਗਿਣਤੀਆਂ ’ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਆਪਣੀ ਡੂੰਘੀ ਚਿੰਤਾ ਅਤੇ ਇਤਰਾਜ਼ ਵੀ ਪ੍ਰਗਟਾਇਆ ਹੈ।ਉਹਨਾਂ ਕਿਹਾ […]

Loading