ਨਵੀਂ ਦਿੱਲੀ/ਏ.ਟੀ.ਨਿਊਜ਼ : ਇੱਕ ਆਮ ਸਮਾਜਿਕ ਧਾਰਨਾ ਇਹ ਹੈ ਕਿ ਬੇਘਰ ਬੱਚੇ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਭਟਕ ਜਾਂਦੇ ਹਨ ਤੇ ਗ਼ਲਤ ਕੰਮਾਂ ’ਚ ਪੈ ਜਾਂਦੇ ਹਨ। ਜੇਕਰ ਤੁਸੀਂ ਵੀ ਇਹ ਧਾਰਨਾ ਮੰਨਦੇ ਹੋ ਤਾਂ ਇਸਨੂੰ ਬਦਲੋ, ਕਿਉਂਕਿ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐੱਨ.ਸੀ.ਆਰ.ਬੀ.) ਦੀ 2023 ਦੀ ਰਿਪੋਰਟ ਨੇ ਇਸ ਕੌੜੇ ਸੱਚ ਦਾ ਖ਼ਲਾਸਾ ਕੀਤਾ ਹੈ […]
ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਵਿੱਚ ਐੱਚ-1ਬੀ ਵੀਜ਼ਾ ਅਰਜ਼ੀਆਂ ਲਈ 1,00,000 ਅਮਰੀਕੀ ਡਾਲਰ ਦੀ ਫ਼ੀਸ ਦੇ ਖ਼ਿਲਾਫ਼ ਸਿਹਤ ਸੰਭਾਲ ਪ੍ਰਦਾਤਾਵਾਂ, ਧਾਰਮਿਕ ਸਮੂਹਾਂ, ਯੂਨੀਵਰਸਿਟੀ ਪ੍ਰੋਫ਼ੈਸਰਾਂ ਅਤੇ ਹੋਰਾਂ ਦੇ ਇੱਕ ਸਮੂਹ ਨੇ ਇੱਕ ਸੰਘੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੈ।ਸਮੂਹ ਨੇ ਕੇਸ ਦਾਇਰ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਦੀ ਇਸ ਯੋਜਨਾ ਨੇ ਨਿਯੋਜਕਾਂ, ਕਰਮਚਾਰੀਆਂ ਅਤੇ ਸੰਘੀ ਏਜੰਸੀਆਂ ਨੂੰ […]
-ਡਾ. ਪਿ੍ਰਤਪਾਲ ਸਿੰਘ ਮਹਿਰੋਕ ਧੀ ਦੀ ਅਜਿਹੀ ਫ਼ਰਮਾਇਸ਼ ਨੂੰ ਸੁਣਨ ਤੋਂ ਪਿੱਛੋਂ ਹਾਜ਼ਰ ਜਵਾਬ ਮਾਂ ਤਟ-ਫਟ ਕਹਿਣ ਲੱਗ ਜਾਂਦੀ ਸੀ:ਧੀਏ, ਚੱਜ ਨਾ ਕੱਤਣ ਦਾ ਤੈਨੂੰਚਰਖੇ ਨੂੰ ਦੋਸ਼ ਦੇਨੀਂ ਏਂ।ਤਿ੍ਰੰਞਣ ਸਜਾ ਕੇ ਬੈਠੀਆਂ ਕੁੜੀਆਂ ਪਹੁ ਫੁਟਾਲੇ ਤਕ ਵਾਹੋ-ਦਾਹੀ ਚਰਖੇ ਕੱਤਦੀਆਂ ਰਹਿੰਦੀਆਂ ਸਨ। ਰਾਤ ਭਰ ਕਈ ਕਈ ਵਾਰ ਉੱਠ ਕੇ ਦੀਵਿਆਂ ਵਿੱਚ ਤੇਲ ਪਾਇਆ ਜਾਂਦਾ ਸੀ। ਪੰਜਾਬੀ […]
ਨਵੀਂ ਦਿੱਲੀ/ਏ.ਟੀ.ਨਿਊਜ਼: ਭਾਰਤ ਦਾ ਸੁਮਿਤ ਅੰਤਿਲ ਇੱਥੇ ਜੈਵਲਿਨ ਥਰੋਅ ’ਚ ਲਗਾਤਾਰ ਤੀਜਾ ਸੋਨ ਤਗ਼ਮਾ ਜਿੱਤ ਕੇ ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਦੇ ਇਤਿਹਾਸ ਵਿੱਚ ਸਭ ਤੋਂ ਸਫਲ ਭਾਰਤੀ ਅਥਲੀਟ ਬਣ ਗਿਆ ਹੈ। ਉਸ ਨੇ 2023 ਅਤੇ 2024 ਵਿੱਚ ਵੀ ਸੋਨ ਤਗ਼ਮੇ ਜਿੱਤੇ ਸਨ। 27 ਸਾਲਾ ਸੁਮਿਤ ਨੇ ਪੁਰਸ਼ਾਂ ਦੇ ਜੈਵਲਿਨ ਥਰੋਅ ਐੱਫ64 ਮੁਕਾਬਲੇ ਵਿੱਚ ਆਪਣੀ ਪੰਜਵੀਂ […]
ਪੇਈਚਿੰਗ/ਏ.ਟੀ.ਨਿਊਜ਼: ਇਟਲੀ ਦੇ ਟੈਨਿਸ ਖਿਡਾਰੀ ਜਾਨਿਕ ਸਿਨਰ ਨੇ ਚਾਈਨਾ ਓਪਨ ਵਿੱਚ ਅਮਰੀਕੀ ਨੌਜਵਾਨ ਲਰਨਰ ਟਿਏਨ ਨੂੰ 6-2, 6-2 ਨਾਲ ਹਰਾ ਕੇ ਖਿਤਾਬ ਜਿੱਤ ਲਿਆ ਹੈ। ਇਸ ਜਿੱਤ ਮਗਰੋਂ ਉਹ ਸ਼ੰਘਾਈ ਮਾਸਟਰਜ਼ ਲਈ ਵੀ ਉਤਸ਼ਾਹਿਤ ਹੋਵੇਗਾ। ਇਸ ਤੋਂ ਪਹਿਲਾਂ ਸਿਨਰ ਨੇ ਐਲੈਕਸ ਡੀ ਮਿਨੌਰ ਨੂੰ 6-4, 3-6, 6-2 ਨਾਲ ਹਰਾ ਕੇ ਹਾਰਡਕੋਰਟ ’ਤੇ ਆਪਣੇ ਲਗਾਤਾਰ ਨੌਵੇਂ […]
ਗੁੰਟੂਰ (ਆਂਧਰਾ ਪ੍ਰਦੇਸ਼)/ਏ.ਟੀ.ਨਿਊਜ਼: ਤਾਮਿਲਨਾਡੂ ਦੇ ਗਰੈਂਡਮਾਸਟਰ (ਜੀ ਐੱਮ) ਪੀ. ਇਨੀਅਨ ਨੇ ਕੌਮੀ ਸ਼ਤਰੰਜ ਚੈਂਪੀਅਨਸ਼ਿਪ ਦਾ ਖਿਤਾਬ ਜਿੱਤ ਲਿਆ ਹੈ। 11 ਗੇੜਾਂ ਤੱਕ ਚੱਲੇ ਇਸ ਟੂਰਨਾਮੈਂਟ ਵਿੱਚ ਇਨੀਅਨ ਨੂੰ ਇੱਕ ਵੀ ਹਾਰ ਦਾ ਸਾਹਮਣਾ ਨਹੀਂ ਕਰਨਾ ਪਿਆ। ਸਿਖਰਲਾ ਦਰਜਾ ਪ੍ਰਾਪਤ ਇਸ ਖਿਡਾਰੀ ਨੇ ਸੱਤ ਜਿੱਤਾਂ ਅਤੇ ਚਾਰ ਡਰਾਅ ਖੇਡ ਕੇ 11 ’ਚੋਂ 9 ਅੰਕ ਹਾਸਲ ਕੀਤੇ। […]
ਫੋਰਡੇ(ਨਾਰਵੇ)/ਏ.ਟੀ.ਨਿਊਜ਼:ਭਾਰਤ ਦੀ ਸਟਾਰ ਵੇਟਲਿਫਟਰ ਮੀਰਾਬਾਈ ਚਾਨੂ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ 48 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਭਾਰਤੀ ਮਹਿਲਾ ਪਹਿਲਵਾਨ ਨੇ ਇਸ ਤੋਂ ਪਹਿਲਾਂ ਦੋ ਵਾਰ ਇਸੇ ਆਲਮੀ ਮੁਕਾਬਲੇ ਵਿੱਚ ਤਗ਼ਮੇ ਜਿੱਤੇ ਹਨ। ਸਾਲ 2017 ਦੀ ਵਿਸ਼ਵ ਚੈਂਪੀਅਨ ਤੇ 2022 ਵਿੱਚ ਚਾਂਦੀ ਜਿੱੱਤਣ ਵਾਲੀ ਚਾਨੂ ਨੇ ਕੁੱਲ 199 ਕਿਲੋ (184 ਕਿਲੋ ਸਨੈਚ […]
ਅਮਰਜੀਤ ਸਿੰਘ ਵੜੈਚਵਰਲਡ ਪਾਪੂਲੇਸ਼ਨ ਰਿਵਿਊ-2025 ਅਨੁਸਾਰ ਸੰਸਾਰ ਦੀ ਦੋ ਅਰਬ ਆਬਾਦੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਹਿੰਦੀ ਹੈ। ਹੜ੍ਹਾਂ ਦੇ ਖ਼ਤਰੇ ਲਈ ਸੰਸਾਰ ’ਚ ਚੀਨ ਪਹਿਲੇ ਅਤੇ ਭਾਰਤ ਦੂਜੇ ਨੰਬਰ ’ਤੇ ਹੈ। ਭਾਰਤ ਦੀ 28 ਫ਼ੀਸਦ ਤੋਂ ਵੱਧ ਆਬਾਦੀ ਬਰਸਾਤਾਂ ’ਚ ਹੜ੍ਹਾਂ ਦੇ ਕਹਿਰ ਕਾਰਨ ਸਹਿਮੀ ਰਹਿੰਦੀ ਹੈ। 1953 ਤੋਂ ਹੁਣ ਤੱਕ ਹੜ੍ਹਾਂ ਨੇ ਡੇਢ ਲੱਖ […]
ਪਟਿਆਲਾ/ਏ.ਟੀ.ਨਿਊਜ਼: ਇੱਥੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਖ ਇਤਿਹਾਸ ਰਿਚਰਚ ਬੋਰਡ ਵਿੱਚ ਕੰਮ ਕਰਨ ਵਾਲੇ ਸਹਾਇਕ ਡਾਇਰੈਕਟਰ ਡਾ. ਸਤਿੰਦਰ ਸਿੰਘ ਵੱਲੋਂ ਲਿਖਿਤ ਇੱਕ ਅਹਿਮ ਪੁਸਤਕ ਇੱਥੇ ਸੰਗਤ ਨੂੰ ਭੇਟ ਕੀਤੀ। ਇਹ ਪੁਸਤਕ ਗੁਰੂ ਜੀ ਵੱਲੋਂ ਦਿੱਲੀ ਜਾਣ ਮੌਕੇ ਪਟਿਆਲਾ ਜ਼ਿਲ੍ਹੇ […]
ਅੰਮ੍ਰਿਤਸਰ/ਏ.ਟੀ.ਨਿਊਜ਼: ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਸਿੱਖਾਂ ਦੀ ਮੰਗ ਪ੍ਰਵਾਨ ਕਰ ਲਈ ਹੈ। ਇਸ ਦੀ ਪੁਸ਼ਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੀ ਹੈ। ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ’ਚ ਭਾਵੇਂ ਰਸਮੀ ਤੌਰ ’ਤੇ ਪ੍ਰਵਾਨਗੀ ਸਬੰਧੀ ਪੱਤਰ […]