Home > Articles posted by amritsartimes.live (Page 93)
FEATURE
on Dec 10, 2025
47 views 1 sec

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਕਾਂਗਰਸ ਦੇ ਅੰਦਰ ਚੱਲ ਰਿਹਾ ਕਾਟੋ-ਕਲੇਸ਼ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਇਹ ਅੰਦਰੂਨੀ ਕਲੇਸ਼ ਹੁਣ ਖੁੱਲ੍ਹ ਕੇ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਪਾਰਟੀ ਤੋਂ ਮੁਅੱਤਲ ਕਰਨ ਤੋਂ ਬਾਅਦ ਹੁਣ ਡਾ. ਨਵਜੋਤ ਕੌਰ ਸਿੱਧੂ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ। […]

Loading

FEATURE
on Dec 10, 2025
48 views 4 secs

ਸਰਦੀ ਦੇ ਮੌਸਮ ਵਿੱਚ ਖਜੂਰ ਖਾਣਾ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤਾਂ ਲਈ ਹੋਰ ਵੀ ਜ਼ਿਆਦਾ ਲਾਭਦਾਇਕ ਸਾਬਤ ਹੋ ਸਕਦਾ ਹੈ।ਰੋਜ਼ਾਨਾ 2-3 ਖਜੂਰ ਖਾਣ ਨਾਲ ਔਰਤਾਂ ਦੀ ਸਿਹਤ ਵਿੱਚ ਕਾਫੀ ਸੁਧਾਰ ਆ ਸਕਦੇ ਹਨ। ਆਓ ਜਾਣੀਏ ਰੋਜ਼ ਖਜੂਰ ਖਾਣ ਨਾਲ ਔਰਤਾਂ ਦੀ ਸਿਹਤ ਨੂੰ ਕੀ-ਕੀ ਫਾਇਦੇ ਔਰਤਾਂ […]

Loading

FEATURE
on Dec 9, 2025
37 views 0 secs

ਨਿਊਯਾਰਕ/ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ ਵਿੱਚ ਟਰੰਪ ਨੇ ਭਾਰਤ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਭਾਰਤ ਨੂੰ ਅਮਰੀਕਾ ਦੇ ਬਾਜ਼ਾਰ ਵਿੱਚ ਚੌਲ ‘ਡੰਪ’ (ਬਹੁਤ ਘੱਟ ਕੀਮਤ ’ਤੇ ਵੇਚਣਾ) ਨਹੀਂ ਕਰਨੇ ਚਾਹੀਦੇ ਅਤੇ ਉਹ ਇਸ ਸਮੱਸਿਆ ਨੂੰ ਜਲਦ ਠੀਕ ਕਰਨਗੇ।ਪਿਛਲੇ ਦਿਨੀਂ ਵ੍ਹਾਈਟ ਹਾਊਸ ਵਿੱਚ, ਟਰੰਪ ਨੇ ਖੇਤੀਬਾੜੀ […]

Loading

FEATURE
on Dec 9, 2025
43 views 1 sec

vਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਡੂਰ ਸਾਹਿਬ ਤੋਂ ਚੁਣੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਨਵੀਂ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਪਟੀਸ਼ਨ ਉਨ੍ਹਾਂ ਦੀ ਤੀਜੀ ਵਾਰ ਲਗਾਤਾਰ ਲੱਗੀ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਹਿਰਾਸਤ ਨੂੰ ਚੁਣੌਤੀ ਦਿੰਦੀ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਜਨਵਰੀ ਦੇ ਆਖਰੀ […]

Loading

FEATURE
on Dec 9, 2025
40 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਬੀਤੇ ਦਿਨ ਪੰਜ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਤਨਖ਼ਾਹ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਗੁਰੂ ਰਾਮ ਦਾਸ ਵਿਖੇ ਇੱਕ ਘੰਟਾ ਜੂਠੇ ਭਾਂਡੇ ਮਾਂਜਣ ਦੀ ਸੇਵਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਜੋੜਾ ਘਰ ਵਿਖੇ ਇੱਕ ਘੰਟਾ ਸੰਗਤਾਂ ਦੇ ਜੋੜੇ ਸਾਫ਼ ਕਰਨ ਦੀ ਸੇਵਾ ਕੀਤੀ […]

Loading

FEATURE
on Dec 9, 2025
63 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤੇ ਪੂਰੀ ਕੈਬਨਿਟ ਨੇ ਅੰਮ੍ਰਿਤਸਰ ਵਿਖੇ ਸਿੰਘ ਸਾਹਿਬਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਗੇ ਮੰਗ ਰੱਖੀ। ਉਨ੍ਹਾਂ ਕਿਹਾ ਕਿ ਤੁਹਾਡੇ ਕੋਲ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਭੁੱਲਰ ਦੀ ਫਾਈਲ ਪਈ ਹੈ, ਉਹ ਹੱਲ ਕਰ ਦਿਓ ਤੁਹਾਡਾ ਇੱਕ […]

Loading

FEATURE
on Dec 9, 2025
68 views 0 secs

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤੀ ਸੰਸਦ ਦੇ ਲੋਕ ਸਭਾ ਅਤੇ ਰਾਜ ਸਭਾ ਦੇ ਸਿੱਖ ਸਾਂਸਦਾਂ ਨੂੰ ਇੱਕ ਵਿਸ਼ੇਸ਼ ਪੱਤਰ ਲਿਖ ਕੇ ਭਾਰਤ ਸਰਕਾਰ ਵੱਲੋਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਮਨਾਏ ਜਾਂਦੇ ਸ਼ਹੀਦੀ ਦਿਹਾੜੇ […]

Loading

FEATURE
on Dec 9, 2025
48 views 0 secs

ਅੰਮ੍ਰਿਤਸਰ : ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਐੱਫ ਆਈ ਆਰ ਦਰਜ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 11 ਦਸੰਬਰ ਨੂੰ ਸੱਦ ਲਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 11 ਦਸੰਬਰ ਨੂੰ ਸਵੇਰੇ 11 ਵਜੇ ਹੋਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ […]

Loading

FEATURE
on Dec 9, 2025
42 views 4 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਪ੍ਰਚਾਰਕ ਹਰਿੰਦਰ ਸਿੰਘ ਨੂੰ ਤਨਖਾਹ ਲਾਈ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸੁਣਾਏ […]

Loading

FEATURE
on Dec 9, 2025
34 views 0 secs

ਨਾਗਪੁਰ/ਏ.ਟੀ.ਨਿਊਜ਼ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਾਗਪੁਰ ਦੇ ਨਾਰਾ ਸਥਿਤ ਸੁਰੇਸ਼ ਚੰਦਰ ਸੂਰੀ ਮੈਦਾਨ ਵਿੱਚ ਵਿਸ਼ਾਲ ਰਾਜ ਪੱਧਰੀ ਸਮਾਗਮ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਮੁਗਲ ਕਾਲ ਦੌਰਾਨ […]

Loading